Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    4:13:58 AM

  • minor girl studying in school trapped in love trap

    ਸਕੂਲ ’ਚ ਪੜ੍ਹਦੀ ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ...

  • attempted rape with a child playing on the roof

    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼,...

  • armed man rams vehicle into michigan synagogue  shot dead by security

    ਅਮਰੀਕਾ: ਮਿਸ਼ੀਗਨ ਦੇ ਸਿਨਾਗੌਗ 'ਤੇ ਗੋਲੀਬਾਰੀ,...

  • who fight for rights are not afraid of empty tear gas shells  bikram majithia

    ਹੱਕਾਂ ਲਈ ਜੋ ਲੜਦੇ ਫੋਕੇ ਅੱਥਰੂ ਗੈਸ ਦੇ ਗੋਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਥਾਈਰਾਈਡ ਰੋਗ ਨੂੰ ਦੂਰ ਕਰਦੇ ਹਨ ਇਹ ਅਸਰਦਾਰ ਘਰੇਲੂ ਨੁਸਖੇ

HEALTH News Punjabi(ਸਿਹਤ)

ਥਾਈਰਾਈਡ ਰੋਗ ਨੂੰ ਦੂਰ ਕਰਦੇ ਹਨ ਇਹ ਅਸਰਦਾਰ ਘਰੇਲੂ ਨੁਸਖੇ

  • Updated: 04 Jun, 2020 09:40 AM
Jalandhar
these effective home remedies to cure thyroid disease
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ(ਬਿਊਰੋ)— ਥਾਈਰਾਈਡ ਇਕ ਅਜਿਹੀ ਸਮੱਸਿਆ ਹੈ ਜੋ ਅੱਜਕਲ ਕਾਫੀ ਲੋਕਾਂ ਵਿਚ ਆਮ ਦੇਖਣ ਨੂੰ ਮਿਲਦੀ ਹੈ। ਇਸ ਵਿਚ ਥਾਈਰਾਈਡ ਗਲੈਂਡ੍ਰਸ ਜੋ ਸਰੀਰ 'ਚ ਥਾਈਰਾਈਡ ਹਾਰਮੋਨ ਨੂੰ ਪੈਦਾ ਕਰਦੇ ਹਨ ਇਹ ਸਰੀਰ ਵਿਚ ਮੈਟਾਬਾਲੀਜ਼ਮ ਨੂੰ ਬਣਾਈ ਰੱਖਣ ਵਿਚ ਮਦਦ ਕਰਦੇ ਹਨ ਪਰ ਜਦੋਂ ਸਰੀਰ ਵਿਚ ਇਨ੍ਹਾਂ ਹਾਰਮੋਨਸ ਦੀ ਮਾਤਰਾ ਵਧ ਜਾਂਦੀ ਹੈ ਤਾਂ ਥਾਈਰਾਈਡ ਦੀ ਸਮੱਸਿਆ ਹੋ ਜਾਂਦੀ ਹੈ। ਇਸ ਨਾਲ ਸਰੀਰ ਦੇ ਅੰਗਾਂ ਵਿਚ ਸੋਜ ਆ ਜਾਂਦੀ ਹੈ ਅਤੇ ਭਾਰ ਵੀ ਵਧਣ ਲੱਗਦਾ ਹੈ।ਅੱੱਜ ਅਸੀਂ ਤੁਹਾਨੂੰ ਥਾਈਰਾਈਡ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਕੁਝ ਘਰੇਲੂ ਉਪਾਅ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਵਰਤੋਂ ਨਾਲ ਤੁਸੀਂ ਥਾਈਰਾਈਡ ਦੀ ਸਮੱਸਿਆ ਨੂੰ ਹਮੇਸ਼ਾ ਲਈ ਦੂਰ ਕਰ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਘਰੇਲੂ ਨੁਸਖਿਆਂ ਬਾਰੇ...
 

ਥਾਈਰਾਈਡ ਦੇ ਲੱਛਣ

- ਭਾਰ ਘੱਟਣਾ ਜਾਂ ਵਧਣਾ
- ਚੁੱਭਣ ਅਤੇ ਦਰਦ
- ਥਕਾਵਟ
- ਵਾਲ ਅਤੇ ਰੁੱਖੀ ਚਮੜੀ
- ਗਲੇ ਵਿਚ ਦਰਦ
- ਦਿਲ ਦਾ ਧੜਕਣ ਤੇਜ਼ ਹੋਣਾ
- ਜ਼ਿਆਦਾ ਪਸੀਨਾ ਆਉਣਾ
 

ਘਰੇਲੂ ਤਰੀਕਿਆਂ ਨਾਲ ਕਰੋ ਇਲਾਜ


1. ਹਲਦੀ
ਜੇ ਤੁਹਾਨੂੰ ਥਾਈਰਾਈਡ ਦੀ ਸਮੱਸਿਆ ਹੈ ਤਾਂ ਰੋਜ਼ ਦੁੱਧ ਵਿਚ ਹਲਦੀ ਮਿਲਾਕੇ ਪੀਓ। ਜੇ ਤੁਸੀਂ ਹਲਦੀ ਦੁੱਧ ਨਹੀਂ ਪੀਣਾ ਚਾਹੁੰਦੇ ਤਾਂ ਹਲਦੀ ਨੂੰ ਭੁੰਨ ਕੇ ਖਾਓ।
2. ਲੌਕੀ ਜੂਸ
ਉਂਝ ਤਾਂ ਲੌਕੀ ਦੇ ਜੂਸ ਦਾ ਸੁਆਦ ਕਾਫੀ ਅਜੀਬ ਹੁੰਦਾ ਹੈ ਪਰ ਜੇ ਤੁਸੀਂ ਥਾਈਰਾਈਡ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾ ਸਵੇਰੇ ਖਾਲੀ ਪੇਟ ਲੌਕੀ ਦਾ ਜੂਸ ਪੀਓ। ਇਸ ਨਾਲ ਕਾਫੀ ਰਾਹਤ ਮਿਲਦੀ ਹੈ।
3. ਤੁਲਸੀ ਅਤੇ ਐਲੋਵੇਰਾ
2 ਚੱਮਚ ਤੁਲਸੀ ਦੇ ਰਸ ਵਿਚ ਐਲੋਵੇਰਾ ਜੂਸ ਮਿਲਾਓ। ਇਸ ਨਾਲ ਥਾਈਰਾਈਡ ਦੀ ਬੀਮਾਰੀ ਹੌਲੀ-ਹੌਲੀ ਦੂਰ ਹੋ ਜਾਂਦੀ ਹੈ।
4. ਲਾਲ ਪਿਆਜ਼
ਪਿਆਜ਼ ਨੂੰ ਕੱਟ ਕੇ ਦੋ ਹਿੱਸਿਆਂ ਵਿਚ ਕਰ ਲਓ। ਫਿਰ ਰਾਤ ਨੂੰ ਸੌਂਣ ਤੋਂ ਪਹਿਲਾਂ ਪਿਆਜ਼ ਦੇ ਟੁੱਕੜਿਆਂ ਨਾਲ ਥਾਈਰਾਈਡ ਗ੍ਰੰਥਿ ਦੇ ਆਲੇ-ਦੁਆਲੇ ਮਸਾਜ ਕਰੋ। ਇਸ ਨਾਲ ਕਾਫੀ ਫਾਇਦਾ ਹੁੰਦਾ ਹੈ।
5. ਹਰਾ ਧਨੀਆ
ਹਰਾ ਧਨੀਆ ਪੀਸ ਕੇ ਚਟਨੀ ਬਣਾ ਲਓ। ਫਿਰ 1 ਗਲਾਸ ਪਾਣੀ ਵਿਚ 1 ਚੱਮਚ ਚਟਨੀ ਮਿਲਾ ਕੇ ਪੀਓ । ਇਸ ਨਾਲ ਵੀ ਥਾਈਰਾਈਡ ਦੀ ਸਮੱਸਿਆ ਦੂਰ ਹੋਵੇਗੀ।
6. ਕਾਲੀ ਮਿਰਚ
ਕਾਲੀ ਮਿਰਚ ਨੂੰ ਬੀਮਾਰੀਆਂ ਦਾ ਇਲਾਜ ਕਰਨ ਵਿਚ ਸਹਾਈ ਮੰਨਿਆ ਜਾਂਦਾ ਹੈ। ਥਾਈਰਾਈਡ ਦੀ ਸਮੱਸਿਆ ਵਿਚ ਕਾਲੀ ਮਿਰਚ ਕਾਫੀ ਗੁਣਕਾਰੀ ਹੈ। ਕਾਲੀ ਮਿਰਚ ਦੀ ਵਰਤੋਂ ਕਰਨ ਤੁਸੀਂ ਕਿਵੇਂ ਵੀ ਕਰ ਸਕਦੇ ਹੋ।
7. ਬਾਦਾਮ ਅਤੇ ਅਖਰੋਟ
ਬਾਦਾਮ ਅਤੇ ਅਖਰੋਟ ਵਿਚ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਥਾਈਰਾਈਡ ਨੂੰ ਕੰਟਰੋਲ ਵਿਚ ਰੱਖਦੇ ਹਨ। ਇਸ ਲਈ ਰੋਜ਼ਾਨਾ ਇਨ੍ਹਾਂ ਦੋਹਾਂ ਦੀ ਵਰਤੋਂ ਕਰਨਾ ਜ਼ਰੂਰੀ ਹੈ।

  • Thyroid
  • hormones
  • body
  • ਥਾਈਰਾਈਡ
  • ਹਾਰਮੋਨ
  • ਸਰੀਰ

ਬਲੱਡ ਪ੍ਰੈਸ਼ਰ ਤੇ ਮੋਟਾਪੇ ਤੋਂ ਪਰੇਸ਼ਾਨ ਲੋਕ ਖਾਣ ‘ਵੇਸਣ ਦੀ ਕੜੀ’, ਹੋਣਗੇ ਹੈਰਾਨੀਜਨਕ ਫਾਇਦੇ

NEXT STORY

Stories You May Like

  • immediate relief from sore throat and pain
    ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
  • get rid of constipation problem now with these home remedies
    ਪੁਰਾਣੀ ਤੋਂ ਪੁਰਾਣੀ Constipation ਦੀ ਸਮੱਸਿਆ ਤੋਂ ਹੁਣ ਪਾਓ ਛੁਟਕਾਰਾ! ਬਸ ਅਪਣਾ ਲਓ ਇਹ ਦੇਸੀ ਨੁਸਖੇ
  • refrigerator in the house in increase electricity consumption
    ਘਰ 'ਚ ਇਸ ਤਰੀਕੇ ਨਾਲ ਫਰਿੱਜ ਰੱਖਣ ਨਾਲ ਵਧੇਗਾ ਬਿਜਲੀ ਦਾ ਬਿੱਲ ! 99% ਲੋਕ ਕਰਦੇ ਹਨ ਇਹ ਗਲਤੀ
  • are you troubled by rising bp
    ਵਧਦੇ ਬੀਪੀ ਤੋਂ ਹੋ ਪਰੇਸ਼ਾਨ? ਅੱਜ ਤੋਂ ਹੀ ਸ਼ੁਰੂ ਕਰੋ ਇਹ ਦੇਸੀ ਨੁਸਖੇ, ਮਿੰਟਾਂ 'ਚ ਮਿਲੇਗੀ ਰਾਹਤ
  • does your child also wet the bed at night
    ਕੀ ਤੁਹਾਡਾ ਬੱਚਾ ਵੀ ਰਾਤ ਨੂੰ ਬਿਸਤਰ ਗਿੱਲਾ ਕਰਦਾ ਹੈ? ਅਪਣਾਓ ਇਹ ਆਸਾਨ ਘਰੇਲੂ ਉਪਾਅ, ਮਿਲੇਗੀ ਤੁਰੰਤ ਰਾਹਤ
  • how to protect your skin from chemical dyes
    ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN
  • apply a face pack of curd and ghee for glowing skin
    ਮਹਿੰਗੇ ਬਿਊਟੀ ਪ੍ਰੋਡਕਟਸ ਨੂੰ ਮਾਤ ਦੇਵੇਗਾ 'ਦਹੀਂ ਅਤੇ ਵੇਸਣ' ਦਾ ਇਹ ਘਰੇਲੂ ਪੈਕ, ਚਿਹਰੇ ਦੀ ਗੰਦਗੀ ਹੋਵੇਗੀ ਸਾਫ਼
  • if you want to keep your heart healthy  start this work from today
    Heart ਨੂੰ ਰੱਖਣਾ ਚਾਹੁੰਦੇ ਹੋ Healthy ਤਾਂ ਅੱਜ ਤੋਂ ਹੀ ਸ਼ੁਰੂ ਕਰੋ ਇਹ ਕੰਮ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
  • boy deadbody found near bus stand in suspicious circumstances
    ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
Trending
Ek Nazar
ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • not only dog bites but licking can also be fatal
      ਸਾਵਧਾਨ! ਕੁੱਤੇ ਦਾ ਸਿਰਫ ਵੱਢਣਾ ਹੀ ਨਹੀਂ, ਚੱਟਣਾ ਵੀ ਹੋ ਸਕਦਾ ਹੈ ਜਾਨਲੇਵਾ;...
    • the body gives these signs before kidney failure
      Kidney ਫੇਲ੍ਹ ਹੋਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਜਾਣੋ ਮਾਹਿਰਾਂ ਤੋਂ...
    • benefits of eating makhana
      ਰੋਜ਼ਾਨਾ ਇਕ ਮੁੱਠੀ 'ਮਖਾਣਾ' ਖਾਣ ਨਾਲ ਜੜ੍ਹੋਂ ਖ਼ਤਮ ਹੋਣਗੀਆਂ ਇਹ ਗੰਭੀਰ ਬਿਮਾਰੀਆਂ
    • if you want to keep your heart healthy start this work from today
      Heart ਨੂੰ ਰੱਖਣਾ ਚਾਹੁੰਦੇ ਹੋ Healthy ਤਾਂ ਅੱਜ ਤੋਂ ਹੀ ਸ਼ੁਰੂ ਕਰੋ ਇਹ ਕੰਮ,...
    • get rid of constipation problem now with these home remedies
      ਪੁਰਾਣੀ ਤੋਂ ਪੁਰਾਣੀ Constipation ਦੀ ਸਮੱਸਿਆ ਤੋਂ ਹੁਣ ਪਾਓ ਛੁਟਕਾਰਾ! ਬਸ ਅਪਣਾ...
    • people  glasses  delhi  aiims hospital  study
      ਲੋਕਾਂ ਨੂੰ ਅੰਨ੍ਹੇ ਕਰਨ ਲੱਗੀ ਇਹ ਆਦਤ ! ਦਿੱਲੀ 'ਚ ਹਰ ਤੀਜੇ ਬੰਦੇ ਨੂੰ ਲੱਗ ਗਈ...
    • bothered by knee pain after the age of 40
      40 ਦੀ ਉਮਰ ਤੋਂ ਬਾਅਦ ਗੋਡਿਆਂ ਦੇ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ...
    • are you troubled by rising bp
      ਵਧਦੇ ਬੀਪੀ ਤੋਂ ਹੋ ਪਰੇਸ਼ਾਨ? ਅੱਜ ਤੋਂ ਹੀ ਸ਼ੁਰੂ ਕਰੋ ਇਹ ਦੇਸੀ ਨੁਸਖੇ, ਮਿੰਟਾਂ...
    • this fruit is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਫਲ! ਫਾਇਦੇ ਜਾਣ ਹੋ ਜਾਓਗੇ ਹੈਰਾਨ
    • not feeling pain is also a disease
      ਦਰਦ ਮਹਿਸੂਸ ਨਾ ਹੋਣਾ ਵੀ ਇੱਕ ਬਿਮਾਰੀ ਹੈ! CIP ਬਾਰੇ ਇਹ ਸੱਚਾਈ ਤੁਹਾਨੂੰ ਹੈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +