Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 15, 2026

    9:58:20 PM

  • bus full of passengers falls into ravine  31 dead in addis ababa

    ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਅਦੀਸ...

  • major accident on sirhind national highway two shopkeepers dead

    ਸਰਹਿੰਦ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ,...

  • video viral of gangster manpreet singh manna accused in sidhu moosewala murder

    ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ...

  • flood threat looms over people of mand region water released into beas river

    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਿਹਤ ਲਈ ਲਾਜਵਾਬ ਹਨ ਰਾਜਮਾਂਹ

HEALTH News Punjabi(ਸਿਹਤ)

ਸਿਹਤ ਲਈ ਲਾਜਵਾਬ ਹਨ ਰਾਜਮਾਂਹ

  • Updated: 10 Nov, 2018 12:59 PM
New Delhi
these exceptional benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਰਾਜਮਾਂਹ ਨੂੰ ਕਿਡਨੀ ਬੀਨਸ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਭਾਰਤ ਸਮੇਤ ਦੁਨੀਆ ਦੇ ਜ਼ਿਆਦਾਤਰ ਹਿੱਸਿਆਂ 'ਚ ਰਾਜਮਾਂਹ ਬਹੁਤ ਚਾਅ ਨਾਲ ਖਾਦੇ ਜਾਂਦੇ ਹਨ, ਜਿਸ ਤਰ੍ਹਾਂ ਭਾਰਤ 'ਚ ਰਾਜਮਾਂਹ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ ਉਸੇ ਤਰ੍ਹਾਂ ਮੈਕਸੀਕਨ ਫੂਡ 'ਚ ਵੀ ਇਹ ਪ੍ਰਮੁੱਖ ਰੂਪ ਨਾਲ ਵਰਤੋਂ 'ਚ ਲਿਆਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਰਾਜਮਾਂਹ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਇਸ ਬਾਰੇ...
 

1. ਡਾਇਬਿਟੀਜ਼ 
ਡਾਇਬਿਟੀਜ਼ ਦੇ ਮਰੀਜ਼ਾਂ ਲਈ ਤਾਂ ਇਹ ਵਰਦਾਨ ਸਾਬਤ ਹੁੰਦੇ ਹਨ। ਇਸ ਨਾਲ ਸ਼ੂਗਰ ਦਾ ਲੈਵਲ ਕਾਫੀ ਹੱਦ ਤਕ ਘੱਟ ਹੋ ਜਾਂਦਾ ਹੈ। 
 

2. ਕੈਲੋਰੀ ਦੀ ਸਹੀ ਮਾਤਰਾ 
ਰਾਜਮਾਂਹ 'ਚ ਜਿਸ ਮਾਤਰਾ 'ਚ ਕੈਲੋਰੀ ਮੌਜੂਦ ਹੁੰਦੀ ਹੈ ਉਹ ਹਰ ਉਮਰ ਦੇ ਲਈ ਸਹੀ ਹੁੰਦੀ ਹੈ। ਤੁਸੀਂ ਚਾਹੋ ਤਾਂ ਇਸ ਨੂੰ ਕੜੀ ਦੇ ਇਲਾਵਾ ਸਲਾਦ ਅਤੇ ਸੂਪ ਦੇ ਰੂਪ 'ਚ ਵੀ ਲੈ ਸਕਦੇ ਹੋ। ਅਜਿਹੇ ਲੋਕ ਜੋ ਆਪਣੇ ਭਾਰ ਨੂੰ ਕੰਟਰੋਲ 'ਚ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਲੰਚ 'ਚ ਰਾਜਮਾਂਹ ਦਾ ਸਲਾਦ ਅਤੇ ਸੂਪ ਲੈਣਾ ਫਾਇਦੇਮੰਦ ਰਹੇਗਾ। 
 

3. ਪਾਚਨ ਕਿਰਿਆ 
ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ ਜੋ ਪਾਚਨ ਕਿਰਿਆ ਨੂੰ ਸਹੀ ਬਣਾਈ ਰੱਖਦੇ ਹਨ। ਨਾਲ ਹੀ ਇਹ ਬਲੱਡ ਸ਼ੂਗਰ ਦੇ ਲੈਵਲ ਨੂੰ ਵੀ ਕੰਟਰੋਲ 'ਚ ਰੱਖਣ 'ਚ ਮਦਦ ਕਰਦੇ ਹਨ।
 

4. ਦਿਮਾਗ ਲਈ ਫਾਇਦੇਮੰਦ 
ਰਾਜਮਾਂਹ ਖਾਣ ਨਾਲ ਦਿਮਾਗ ਨੂੰ ਬਹੁਤ ਫਾਇਦਾ ਹੁੰਦਾ ਹੈ। ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਕੇ ਮੌਜੂਦ ਹੁੰਦਾ ਹੈ ਜੋ ਕਿ ਨਰਵਸ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਕਰਦਾ ਹੈ। ਨਾਲ ਹੀ ਇਹ ਵਿਟਾਮਿਨ ਬੀ ਦਾ ਵੀ ਚੰਗਾ ਸਰੋਤ ਹੈ। ਜੋ ਕਿ ਦਿਮਾਗ ਦੀਆਂ ਕੋਸ਼ੀਕਾਵਾਂ ਲਈ ਬਹੁਤ ਜ਼ਰੂਰੀ ਹੈ। 
 

5. ਕੋਲੈਸਟਰੋਲ ਨੂੰ ਕੰਟਰੋਲ ਕਰੇ
ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਮੈਗਨੀਸ਼ੀਅਮ ਮੌਜੂਦ ਹੁੰਦਾ ਹੈ ਨਾਲ ਹੀ ਇਹ ਕੋਲੈਸਟਰੋਲ ਦੇ ਲੈਵਲ ਨੂੰ ਵੀ ਕੰਟਰੋਲ 'ਚ ਰੱਖਣ ਦਾ ਕੰਮ ਕਰਦਾ ਹੈ। ਇਸ 'ਚ ਮੌਜੂਦ ਮੈਗਨੀਸ਼ੀਅਮ ਦੀ ਮਾਤਰਾ ਦਿਲ ਨਾਲ ਜੁੜੀਆਂ ਬੀਮਾਰੀਆਂ ਨਾਲ ਲੜਣ 'ਚ ਸਹਾਈ ਹੁੰਦਾ ਹੈ।
 

6. ਗਠੀਏ ਦੇ ਦਰਦ ਤੋਂ ਰਾਹਤ 
ਰੋਜ਼ਾਨਾ ਰਾਜਮਾਂਹ ਦੀ ਵਰਤੋਂ ਕਰਨ ਨਾਲ ਗਠੀਆ ਰੋਗ ਦੂਰ ਹੁੰਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਇਹ ਸਮੱਸਿਆ ਹੈ ਉਨ੍ਹਾਂ ਨੂੰ ਭਰਪੂਰ ਮਾਤਰਾ 'ਚ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
 

7. ਅਸਥਮਾ ਦੀ ਸਮੱਸਿਆ ਦੂਰ ਕਰੇ 
ਰਾਜਮਾਂਹ ਖਾਣ ਨਾਲ ਸਾਹ ਸੰਬੰਧੀ ਸਮੱਸਿਆ ਦੂਰ ਹੁੰਦੀ ਹੈ ਇਸ ਲਈ ਜਿਨ੍ਹਾਂ ਲੋਕਾਂ ਨੂੰ ਇਹ ਸਮੱਸਿਆ ਹੈ ਉਨ੍ਹਾਂ ਨੂੰ ਰਾਜਮਾਂਹ ਨੂੰ ਆਪਣੇ ਭੋਜਨ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
 

8. ਭਾਰ ਘੱਟ ਕਰੇ 
ਅੱਜਕਲ ਜ਼ਿਆਦਾਤਰ ਲੋਕ ਵਧਦੇ ਭਾਰ ਤੋਂ ਪ੍ਰੇਸ਼ਾਨ ਰਹਿੰਦੇ ਹਨ। ਇਸ ਲਈ ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਰਾਜਮਾਂਹ ਦੀ ਭਰਪੂਰ ਮਾਤਰਾ 'ਚ ਵਰਤੋਂ ਕਰੋ।
 

9. ਤਾਕਤ ਦਾ ਚੰਗਾ ਸਰੋਤ 
ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਆਇਰਨ ਮੌਜੂਦ ਹੁੰਦਾ ਹੈ ਜਿਸ ਵਜ੍ਹਾ ਨਾਲ ਇਹ ਤਾਕਤ ਦੇਣ ਦਾ ਕੰਮ ਕਰਦਾ ਹੈ। ਸਰੀਰ ਦੇ ਮੈਟਾਬਾਲੀਜ਼ਮ ਅਤੇ ਊਰਜਾ ਲਈ ਆਇਰਨ ਦੀ ਜ਼ਰੂਰਤ ਹੁੰਦੀ ਹੈ ਜੋ ਰਾਜਮਾਂਹ ਖਾਣ ਨਾਲ ਪੂਰੀ ਹੋ ਜਾਂਦੀ ਹੈ। ਨਾਲ ਹੀ ਇਹ ਸਰੀਰ 'ਚ ਆਕਸੀਜਨ ਦੇ ਸਰਕੁਲੇਸ਼ਨ ਨੂੰ ਵੀ ਵਧਾਉਂਦਾ ਹੈ।
 

10. ਦਿਲ ਨੂੰ ਸਿਹਤਮੰਦ ਰੱਖੇ
ਰਾਜਮਾਂਹ ਖਾਣ ਨਾਲ ਹਾਰਟ ਅਟੈਕ ਅਤੇ ਦਿਲ ਸਬੰਧੀ ਰੋਗਾਂ ਦਾ ਖਤਰਾ ਕਾਫੀ ਹੱਦ ਤਕ ਘੱਟ ਹੋ ਜਾਂਦਾ ਹੈ। ਇਸ ਲਈ ਦਿਲ ਦੇ ਮਰੀਜ਼ ਰਾਜਮਾਂਹ ਦੀ ਵਰਤੋਂ ਜ਼ਰੂਰ ਕਰਨ।

  • Diabetes
  • rajma
  • brain
  • ਡਾਇਬਿਟੀਜ਼ 
  • ਰਾਜਮਾ
  • ਦਿਮਾਗ

ਗੁੜ ਅਤੇ ਮੂੰਗਫਲੀ ਦੀ ਇਕੱਠੀ ਵਰਤੋਂ ਸਰੀਰ ਲਈ ਹੈ ਬੇਹੱਦ ਫਾਇਦੇਮੰਦ

NEXT STORY

Stories You May Like

  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • a great phone is being launched at a price of less than 10 000
    10,000 ਤੋਂ ਘੱਟ ਕੀਮਤ 'ਤੇ ਲਾਂਚ ਹੋ ਰਿਹੈ ਸ਼ਾਨਦਾਰ ਫੋਨ! ਫੀਚਰਸ ਵੀ ਹੋਣਗੇ ਲਾਜਵਾਬ
  • cancer zodiac sign people will have weak health
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • indian american couple donated
    ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ
  • stokes may retire after nightclub incident  report
    ਸਟੋਕਸ ਨਾਈਟ ਕਲੱਬ ਘਟਨਾ ਤੋਂ ਬਾਅਦ ਸੰਨਿਆਸ ਲੈ ਸਕਦੇ ਹਨ: ਰਿਪੋਰਟ
  • stale rice is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਬਾਸੀ ਚੌਲ! ਸਿਹਤ ਨੂੰ ਹੋ ਸਕਦੇ ਨੇ ਵੱਡੇ ਨੁਕਸਾਨ
  • empty stomach  seasonal juice is a boon for health
    ਖਾਲੀ ਪੇਟ 'ਮੌਸੰਮੀ ਦਾ ਜੂਸ' ਸਿਹਤ ਲਈ ਹੈ ਵਰਦਾਨ! ਜਾਣੋ ਇਸ ਨੂੰ ਪੀਣ ਦੇ ਹੈਰਾਨੀਜਨਕ ਫਾਇਦੇ
  • adulterers playing with people  s health
    ‘ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਮਿਲਾਵਟਖੋਰ’ ਨਹੀਂ ਰੁਕ ਰਿਹਾ ਇਹ ਕਾਲਾ ਕਾਰੋਬਾਰ!
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
Trending
Ek Nazar
hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

brother  lover  murder  girl  dead body  marriage  police

ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...

actress made last insta video before death

ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ...

russia attacks kyiv

ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • hair color can reveal many secrets of health
      ਵਾਲਾਂ ਦਾ ਰੰਗ ਖੋਲ੍ਹ ਸਕਦੈ ਸਿਹਤ ਦੇ ਕਈ ਰਾਜ਼, ਖੋਜ 'ਚ ਹੈਰਾਨ ਕਰਨ ਵਾਲੇ ਖੁਲਾਸੇ
    • repeatedly numb hands and feet can be a huge burden to ignore
      ਵਾਰ-ਵਾਰ ਸੁੰਨ ਹੋ ਰਹੇ ਹੱਥਾਂ-ਪੈਰਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਹੋ ਸਕਦੈ...
    • make black gram cutlets at home
      ਹੁਣ ਸਵਾਦ ਦੇ ਨਾਲ-ਨਾਲ ਘਟਾਓ ਭਾਰ, ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕਾਲੇ ਛੋਲਿਆਂ...
    • old age will be curbed
      ਬੁਢਾਪੇ 'ਤੇ ਲੱਗੇਗੀ ਲਗਾਮ ! ਮਹਿਲਾ ਦੀ ਅੱਖਾਂ 'ਚ ਲੱਗਿਆ ਉਮਰ ਰੋਕਣ ਵਾਲਾ...
    • nutri is the treasure of health
      ਸਿਹਤ ਦਾ ਖਜ਼ਾਨਾ ਹੈ 'ਨਿਊਟਰੀ'! ਸੁਆਦ ਦੇ ਨਾਲ ਮਿਲੇਗਾ ਬੇਹਿਸਾਬ ਪ੍ਰੋਟੀਨ
    • excessive salt consumption can also be harmful to the body
      ਸਵਾਦ ਦੇ ਚੱਕਰ 'ਚ ਲੋੜ ਤੋਂ ਵੱਧ ਖਾਧਾ ਨਮਕ ਵੀ ਸਰੀਰ ਲਈ ਬਣ ਸਕਦੈ ਹਾਨੀਕਾਰਕ ! ਹੋ...
    • big health secrets hidden in hair color
      ਵਾਲਾਂ ਦੇ ਰੰਗ 'ਚ ਲੁਕੇ ਨੇ ਸਿਹਤ ਦੇ ਵੱਡੇ ਰਾਜ਼! ਸਮੇਂ ਤੋਂ ਪਹਿਲਾਂ ਵਾਲ ਚਿੱਟੇ...
    • coconut water is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਨਾਰੀਅਲ ਪਾਣੀ'! ਜਾਣੋ ਇਸ ਦੇ ਪੀਣ ਦੇ...
    • figs are a panacea for the body in summer
      ਗਰਮੀਆਂ 'ਚ ਸਰੀਰ ਲਈ ਰਾਮਬਾਣ ਹੈ 'ਅੰਜੀਰ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • empty stomach seasonal juice is a boon for health
      ਖਾਲੀ ਪੇਟ 'ਮੌਸੰਮੀ ਦਾ ਜੂਸ' ਸਿਹਤ ਲਈ ਹੈ ਵਰਦਾਨ! ਜਾਣੋ ਇਸ ਨੂੰ ਪੀਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +