Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    3:57:48 AM

  • rains wreak havoc  34 people including 16 children die

    ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16...

  • tharoor rejects trump  s claim  says     india didn  t need any advice

    ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ-...

  • despite the decline  people kept their distance from gold

    ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ

  • after majithia amritsar s city president wrestler arrested by police

    ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਨਵੀਂ ਦਿੱਲੀ
  • ਓਵਰਈਟਿੰਗ ਕਰਨ ਨਾਲ ਤੁਹਾਨੂੰ ਹੋ ਸਕਦੀਆਂ ਹਨ ਇਹ ਸਮੱਸਿਆਵਾਂ

HEALTH News Punjabi(ਸਿਹਤ)

ਓਵਰਈਟਿੰਗ ਕਰਨ ਨਾਲ ਤੁਹਾਨੂੰ ਹੋ ਸਕਦੀਆਂ ਹਨ ਇਹ ਸਮੱਸਿਆਵਾਂ

  • Updated: 16 Mar, 2018 06:23 PM
ਨਵੀਂ ਦਿੱਲੀ
these problems may happen with you over the scenes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੇ ਸਾਹਮਣੇ ਕੋਈ ਪਸੰਦ ਦੀ ਚੀਜ਼ ਪਈ ਹੋਵੇ ਤਾਂ ਉਸ ਨੂੰ ਵਾਰ-ਵਾਰ ਖਾਣ ਦਾ ਮਨ ਕਰਦਾ ਹੈ। ਜੇ ਇਕ ਵਾਰ ਖਾਈਏ ਤਾਂ ਖਾਂਦੇ ਹੀ ਜਾਈਏ, ਜਿਸ ਨੂੰ ਓਵਈਟਿੰਗ ਕਹਿੰਦੇ ਹਨ। ਹੱਦ ਤੋਂ ਜ਼ਿਆਦਾ ਖਾਣ ਨਾਲ ਭਾਰ ਤਾਂ ਵਧਦਾ ਹੀ ਹੈ ਨਾਲ ਹੀ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਜੇ ਤੁਸੀਂ ਵੀ ਓਵਰਇਟਿੰਗ ਕਰਦੇ ਹੋ ਤਾਂ ਆਪਣੀ ਇਸ ਆਦਤ 'ਚ ਸੁਧਾਰ ਲਿਆਓ। ਅਜਿਹਾ ਕਰਨ ਨਾਲ ਤੁਸੀਂ ਕਈ ਬੀਮਾਰੀਆਂ ਅਤੇ ਪ੍ਰੇਸ਼ਾਨੀਆਂ ਹੋਣ ਤੋਂ ਬਚ ਸਕਦੇ ਹੋ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਓਵਇਟਿੰਗ ਕਰਨ ਨਾਲ ਕਿਹੜੀਆਂ-ਕਿਹੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਬਾਰੇ...
1. ਮੋਟਾਪਾ
ਓਵਰ ਈਟਿੰਗ ਕਰਨ ਨਾਲ ਭਾਰ ਵਧਣਾ ਤੇਜ਼ੀ ਨਾਲ ਸ਼ੁਰੂ ਹੋ ਜਾਂਦਾ ਹੈ। ਭਾਰ ਵਧਣ ਨਾਲ ਹੋਰ ਕਈ ਬੀਮਾਰੀਆਂ ਸਰੀਰ ਨੂੰ ਜਕੜ ਲੈਂਦੀਆਂ ਹਨ ਅਤੇ ਸਰੀਰ ਦੀ ਬੀਮਾਰੀਆਂ ਨਾਲ ਲੜਣ ਦੀ ਤਾਕਤ ਘੱਟ ਹੋ ਜਾਂਦੀ ਹੈ।
2. ਐਲਰਜੀ
ਜ਼ਿਆਦਾ ਮਾਤਰਾ 'ਚ ਖਾਣਾ ਖਾਣ ਨਾਲ ਐਲਰਜੀ ਵੀ ਵਧ ਜਾਂਦੀ ਹੈ। ਖਾਣ ਦੀਆਂ ਚੀਜ਼ਾਂ ਜਿਵੇਂ ਅੰਡਾ, ਦੁੱਧ, ਮੱਛੀ, ਸੀ ਫੂਡ, ਅਨਾਜ ਨਾਲ ਬਣੀਆਂ ਚੀਜ਼ਾਂ ਜ਼ਿਆਦਾ ਖਾਣ ਨਾਲ ਐਲਰਜੀ ਵਧ ਜਾਂਦੀ ਹੈ।
3. ਕੋਲੈਸਟਰੋਲ ਵਧਣਾ
ਖਾਣੇ ਦੀਆਂ ਕਈ ਚੀਜ਼ਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਜ਼ਿਆਦਾ ਮਾਤਰਾ 'ਚ ਖਾਣ ਨਾਲ ਬਲੱਡ 'ਚ ਕੋਲੈਸਟਰੋਲ ਦੀ ਮਾਤਰਾ ਵਧ ਸਕਦੀ ਹੈ। ਇਸ ਦੇ ਇਲਾਵਾ ਇਸ ਨਾਲ ਦਿਲ ਅਤੇ ਹੋਰ ਸਮੱਸਿਆਵਾਂ ਵੀ ਸਕਦੀਆਂ ਹਨ।
4. ਮੁਹਾਸੇ
ਓਵਰਇਟਿੰਗ ਕਰਨ ਨਾਲ ਮੁਹਾਸੇ ਵੀ ਵਧ ਸਕਦੇ ਹਨ। ਅਜਿਹਾ ਉਦੋਂ ਹੁੰਦਾ ਹੈ ਜਦੋਂ ਅਸੀਂ ਅਜਿਹੇ ਫੂਡਸ ਦੀ ਜ਼ਿਆਦਾ ਵਰਤੋਂ ਕਰਦੇ ਹਾਂ ਜਿਨ੍ਹਾਂ 'ਚ ਫੈਟ ਜ਼ਿਆਦਾ ਮਾਤਰਾ 'ਚ ਹੁੰਦੀ ਹੈ। ਫੈਟ ਵਾਲਾ ਭੋਜਨ ਖਾਣ ਨਾਲ ਮੁਹਾਸੇ ਵਧ ਜਾਂਦੇ ਹਨ। ਇਸ ਤੋਂ ਇਲਾਵਾ ਜ਼ਿਆਦਾ ਮਾਤਰਾ 'ਚ ਗਾਂ ਦਾ ਦੁੱਧ ਪੀਣ ਨਾਲ ਵੀ ਇਹ ਸਮੱਸਿਆ ਹੋ ਸਕਦੀ ਹੈ।
5. ਐਸੀਡਿਟੀ
ਹੱਦ ਤੋਂ ਜ਼ਿਆਦਾ ਖਾਣ ਨਾਲ ਐਸੀਡਿਟੀ ਵਧਦੀ ਹੈ। ਐਸੀਡਿਟੀ ਹੋਣ ਨਾਲ ਵਿਅਕਤੀ ਨੂੰ ਕਾਫੀ ਦਿੱਕਤ ਹੁੰਦੀ ਹੈ। ਐਸੀਡਿਟੀ ਜ਼ਿਆਦਾਤਰ ਸੰਤਰਾ, ਟਮਾਟਰ, ਚਾਕਲੇਟ ਅਤੇ ਹੋਰ ਕਈ ਦਵਾਈਆਂ ਖਾਣ ਨਾਲ ਹੁੰਦੀ ਹੈ।
6. ਬਦਬੂ
ਓਵਰਈਟਿੰਗ ਕਰਨ ਨਾਲ ਜਿੱਥੇ ਕਈ ਸਮੱਸਿਆਵਾਂ ਹੁੰਦੀਆਂ ਹਨ ਉਂਝ ਹੀ ਇਸ ਨਾਲ ਸਰੀਰ 'ਚੋਂ ਬਦਬੂ ਵੀ ਆਉਣ ਲੱਗਦੀ ਹੈ। ਮਾੜੀ ਬਦਬੂ ਦੀ ਸਮੱਸਿਆ ਰੈੱਡ ਮੀਟ ਦੀ ਜ਼ਿਆਦਾ ਮਾਤਰਾ ਲੈਣ ਨਾਲ ਹੁੰਦੀ ਹੈ। ਇਸ ਲਈ ਕਦੇ ਵੀ ਰੈੱਡ ਮੀਟ ਦੀ ਜ਼ਿਆਦਾ ਮਾਤਰਾ ਨਾ ਖਾਓ।
7. ਕਿਡਨੀ ਦੀ ਸਮੱਸਿਆ
ਪ੍ਰੋਟੀਨ ਵਾਲੇ ਖਾਦ ਪਦਾਰਥ ਦੀ ਓਵਰਈਟਿੰਗ ਵੀ ਕਿਡਨੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸ ਨਾਲ ਕਿਡਨੀ ਦੀ ਪੱਥਰੀ ਤਕ ਹੋ ਸਕਦੀ ਹੈ। ਇਸ ਤੋਂ ਬਚਣ ਲਈ ਆਪਣੀ ਡਾਈਟ 'ਚ ਪਾਲਕ ਜ਼ਰੂਰ ਸ਼ਾਮਲ ਕਰੋ।
8. ਭੁੱਲਣ ਦੀ ਸਮੱਸਿਆ
ਵਾਰ-ਵਾਰ ਫੈਟ ਅਤੇ ਕਾਪਰ ਵਾਲੀਆਂ ਚੀਜ਼ਾਂ ਖਾਣ ਨਾਲ ਯਾਦਦਾਸ਼ਤ ਕਮਜ਼ੋਰ ਹੁੰਦੀ ਹੈ ਅਤੇ ਦਿਮਾਗ ਕੰਮ ਕਰਨਾ ਬੰਦ ਕਰ ਦਿੰਦਾ ਹੈ। ਇਸ ਲਈ ਇਨ੍ਹਾਂ ਚੀਜ਼ਾਂ ਤੋਂ ਦੂਰੀ ਹੀ ਬਣਾ ਕੇ ਰੱਖੋ।
9. ਸੋਜ ਦੀ ਸਮੱਸਿਆ
ਨਮਕੀਨ ਅਤੇ ਮਿੱਠੀਆਂ ਚੀਜ਼ਾਂ ਦੀ ਓਵਰਈਟਿੰਗ ਵੀ ਸੋਜ ਦੀ ਸਮੱਸਿਆ ਖੜੀ ਕਰ ਸਕਦੀ ਹੈ। ਇਨ੍ਹਾਂ ਦੋਵਾਂ ਚੀਜ਼ਾਂ ਦੀ ਮਾਤਰਾ ਆਪਣੀ ਡਾਈਟ 'ਚ ਘੱਟ ਹੀ ਰੱਖੋ।

  • Front ਸਾਹਮਣੇ

ਰੋਜ਼ ਸਵੇਰੇ ਖਾਲੀ ਪੇਟ ਭਿਓਂਈ ਹੋਈ ਕਿਸ਼ਮਿਸ਼ ਖਾਣ ਨਾਲ ਦੂਰ ਹੁੰਦੀਆਂ ਹਨ ਇਹ 6 ਪ੍ਰੇਸ਼ਾਨੀਆਂ

NEXT STORY

Stories You May Like

  • this awesome phone is being launched
    AI ਫੀਚਰਜ਼ ਨਾਲ ਜਲਦ ਲਾਂਚ ਹੋ ਰਿਹਾ ਇਹ ਧਾਕੜ Phone!
  • you will be able to withdraw epfo   money from upi  you just
    UPI ਤੋਂ ਕਢਵਾ ਸਕੋਗੇ EPFO ਦਾ ਪੈਸਾ, ਬਸ ਤੁਹਾਨੂੰ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
  • this savings account will help you earn money every day
    ਹਰ ਰੋਜ਼ ਤੁਹਾਨੂੰ ਪੈਸੇ ਕਮਾਉਣ 'ਚ ਮਦਦ ਕਰੇਗਾ ਇਹ ਬੱਚਤ ਖਾਤਾ, UPI ਜ਼ਰੀਏ ਕਢਵਾ ਸਕੋਗੇ ਪੈਸਾ
  • disadvantages of drinking tea in disposable glass
    ਸਾਵਧਾਨ! Disposable Glass ’ਚ ਚਾਹ ਪੀਣ ਨਾਲ ਸਿਹਤ ਨੂੰ ਹੋ ਸਕਦੈ ਹਨ ਗੰਭੀਰ ਨੁਕਸਾਨ
  • these things kept in the fridge are equal to poison
    ਜ਼ਹਿਰ ਦੇ ਬਰਾਬਰ ਹਨ ਇਹ ਫਰਿਜ 'ਚ ਰੱਖੀਆਂ ਇਹ ਚੀਜ਼ਾਂ
  • the secret of 93  of the wealth of the rich in india has been revealed
    ਖੁੱਲ੍ਹ ਗਿਆ ਭਾਰਤ 'ਚ ਅਮੀਰਾਂ ਦੀ 93% ਦੌਲਤ ਦਾ ਰਾਜ਼, ਇਹ ਹਨ ਕਰੋੜਪਤੀ ਪੈਦਾ ਕਰਨ ਵਾਲੇ ਪ੍ਰਮੁੱਖ ਖੇਤਰ
  • a big controversy has arisen between iran israel war
    Iran-Israel ਜੰਗ ਵਿਚਾਲੇ ਖੜ੍ਹਾ ਹੋਇਆ ਵੱਡਾ ਵਿਵਾਦ, ਤੇਜ਼ੀ ਨਾਲ ਵਾਇਰਲ ਹੋ ਰਹੀ ਇਹ ਤਸਵੀਰ...
  • be careful  refrigerators are exploding
    ਸਾਵਧਾਨ ! ਫਰਿੱਜਾਂ 'ਚ ਹੋ ਰਹੇ ਹਨ ਧਮਾਕੇ, ਜਾਣੋ ਵੱਡੀਆਂ ਵਜ੍ਹਾ ਤੇ ਬਚਾਅ ਦੇ ਤਰੀਕੇ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • when will the last solar eclipse of the year 2025 take place
      ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ...
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • shefali jariwala who became famous from kanta laga girl passed away
      ਨਹੀਂ ਰਹੀ 'ਕਾਂਟਾ ਲਗਾ ਗਰਲ' ਸ਼ੈਫਾਲੀ ਜ਼ਰੀਵਾਲਾ, 42 ਸਾਲ ਦੀ ਉਮਰ 'ਚ ਦੁਨੀਆ ਨੂੰ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • caution  from july 1  these vehicles will get petrol diesel  monitoring
      ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ...
    • golden time of these zodiac signs starting in sawan
      ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
    • ਸਿਹਤ ਦੀਆਂ ਖਬਰਾਂ
    • turmeric in water
      'ਰੀਲ' ਦੇ ਚੱਕਰ 'ਚ ਬਣਾ ਰਹੇ ਹੋ 'ਹਲਦੀ ਵਾਲਾ ਪਾਣੀ', ਤਾਂ ਸੁੱਟਣ ਦੀ ਬਜਾਏ ਕਰੋ...
    • rain because of eating cold food
      ਕੀ ਬਰਸਾਤਾਂ 'ਚ ਠੰਡਾ ਖਾਣਾ ਖਾਣ ਕਾਰਨ ਲੋਕ ਹੁੰਦੇ ਨੇ ਜ਼ਿਆਦਾ ਬੀਮਾਰ? ਜਾਣੋ ਪੂਰੀ...
    • remove earwax health care
      ਕੰਨਾਂ ਦੀ ਮੈਲ ਤੋਂ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਉਪਾਅ, ਮਿੰਟਾਂ 'ਚ ਆ...
    • these things cause 20 million deaths every year
      ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
    • disadvantages of eating sugar
      ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • benefits of eating pomegranate
      Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!
    • what are the causes of urine infection
      ਮਹਿਲਾਵਾਂ 'ਚ ਯੂਰਿਨ ਇਨਫੈਕਸ਼ਨ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • benefits of eating tamarind
      ਐਂਟੀਓਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +