Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:32:33 AM

  • gold and silver have become expensive again today

    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਰੀਰ 'ਚ ਵਿਟਾਮਿਨ ਡੀ ਦੀ ਘਾਟ ਹੋਣ 'ਤੇ ਹੁੰਦੀਆਂ ਹਨ ਇਹ ਸਮੱਸਿਅਾਵਾਂ, ਕਦੇ ਨਾ ਕਰੋ ਨਜ਼ਰਅੰਦਾਜ਼

HEALTH News Punjabi(ਸਿਹਤ)

ਸਰੀਰ 'ਚ ਵਿਟਾਮਿਨ ਡੀ ਦੀ ਘਾਟ ਹੋਣ 'ਤੇ ਹੁੰਦੀਆਂ ਹਨ ਇਹ ਸਮੱਸਿਅਾਵਾਂ, ਕਦੇ ਨਾ ਕਰੋ ਨਜ਼ਰਅੰਦਾਜ਼

  • Edited By Aarti Dhillon,
  • Updated: 03 Jun, 2021 01:06 PM
New Delhi
these problems occur when the body is deficient in vitamin d never ignore
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਸਰੀਰ ਨੂੰ ਸਿਹਤਮੰਦ ਰੱਖਣ ਲਈ ਵਿਟਾਮਿਨ, ਮਿਨਰਲਸ ਅਤੇ ਪੋਸ਼ਕ ਤੱਤਾਂ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ। ਹਰੇਕ ਵਿਟਾਮਿਨ ਦਾ ਸਰੀਰ ਦੇ ਲਈ ਖ਼ਾਸ ਮਹੱਤਵ ਹੁੰਦਾ ਹੈ। ਅੱਜ ਅਸੀਂ ਵਿਟਾਮਿਨ 'ਡੀ' ਦੇ ਬਾਰੇ ਗੱਲ ਕਰ ਰਹੇ ਹਾਂ। ਇਹ ਵਿਟਾਮਿਨ ਸਰੀਰ ਦੇ ਲਈ ਬਹੁਤ ਹੀ ਜ਼ਰੂਰੀ ਹੈ। ਕੈਲਸ਼ੀਮਅ ਦੇ ਨਾਲ ਜੇਕਰ ਵਿਟਾਮਿਨ 'ਡੀ' ਦੀ ਘਾਟ ਹੋ ਜਾਵੇ ਤਾਂ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। 
ਵਿਟਾਮਿਨ 'ਡੀ' ਦੀ ਘਾਟ ਨਾਲ ਹੋਣ ਵਾਲੀਆਂ ਪਰੇਸ਼ਾਨੀਆਂ:
1. ਹੱਡੀਆਂ ਅਤੇ ਮਾਸਪੇਸ਼ੀਆਂ ਦਾ ਕਮਜ਼ੋਰ ਹੋ ਜਾਣਾ।
2. ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ।
3. ਤਣਾਅ ਅਤੇ ਉਦਾਸੀ ਹੋ ਜਾਣਾ।
4. ਆਲਸ ਅਤੇ ਥਕਾਵਟ ਹੋ ਜਾਣਾ।

ਵਿਟਾਮਿਨ ਡੀ ਦੀ ਘਾਟ ਨਾਲ ਹੁੰਦੀਆਂ ਹਨ ਇਹ ਸਮੱਸਿਆਵਾਂ

PunjabKesari
ਸ਼ੂਗਰ ਦੀ ਸੰਭਾਵਨਾ

ਵਿਟਾਮਿਨ ਡੀ ਦੀ ਘਾਟ ਨਾਲ ਸ਼ੂਗਰ ਦੀ ਸੰਭਾਵਨਾ ਬਹੁਤ ਜ਼ਿਆਦਾ ਵਧ ਜਾਂਦੀ ਹੈ । 70% ਸ਼ੂਗਰ ਦੇ ਮਰੀਜ਼ਾਂ ਵਿਚ ਵਿਟਾਮਿਨ ਡੀ ਦੀ ਘਾਟ ਦਰਜ ਕੀਤੀ ਜਾਂਦੀ ਹੈ ਕਿਉਂਕਿ ਵਿਟਾਮਿਨ ਡੀ ਇਨਸੁਲਿਨ ਹਾਰਮੋਨ ਬਣਾਉਣ ਵਾਲੀਆਂ ਕੋਸ਼ਿਕਾਵਾਂ ਦੇ ਕੰਮ ਨੂੰ ਵਧਾਉਂਦਾ ਹੈ। ਇਸ ਲਈ ਹਮੇਸ਼ਾ ਸ਼ੂਗਰ ਦੇ ਮਰੀਜ਼ਾਂ ਨੂੰ ਡਾਕਟਰ ਥੋੜ੍ਹਾ ਸਮਾਂ ਧੁੱਪ ਵਿਚ ਬੈਠਣ ਲਈ ਕਹਿੰਦੇ ਹਨ ਕਿਉਂਕਿ ਇਹ ਉਨ੍ਹਾਂ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।ਸਰੀਰ ਦੀ ਇਮਿਊਨਟੀ
ਵਿਟਾਮਿਨ ਡੀ ਦੀ ਘਾਟ ਨਾਲ ਸਰੀਰ ਦੀ ਇਮਊਨਿਟੀ ਘੱਟ ਜਾਂਦੀ ਹੈ। ਇਸ ਤਰ੍ਹਾਂ ਬਹੁਤ ਸਾਰੀਆਂ ਬਿਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਹੀ ਕਾਰਨ ਹੈ ਕਿ ਵਿਟਾਮਿਨ ਡੀ ਦੀ ਘਾਟ ਨਾਲ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।
ਫੇਫੜਿਆਂ ਦੇ ਰੋਗ
ਫੇਫੜਿਆਂ ਦੇ ਬਹੁਤ ਸਾਰੇ ਰੋਗ ਜਿਵੇਂ-ਦਮਾ, ਸੀ.ਓ.ਪੀ.ਡੀ. ਅਤੇ ਨਿਮੋਨੀਆ ਵੀ ਵਿਟਾਮਿਨ ਡੀ ਦੀ ਘਾਟ ਕਾਰਨ ਹੁੰਦੇ ਹਨ।

PunjabKesari
ਇਸ ਤਰ੍ਹਾਂ ਕਰੋ ਇਸ ਘਾਟ ਨੂੰ ਪੂਰਾ:
 ਧੁੱਪ ਲੈਣਾ—ਵਿਟਾਮਿਨ 'ਡੀ' ਦੀ ਘਾਟ ਨੂੰ ਪੂਰਾ ਕਰਨ ਦੇ ਲਈ ਧੁੱਪ 'ਚ ਬੈਠਣਾ ਬਹੁਤ ਹੀ ਜ਼ਰੂਰੀ ਹੈ। ਸਵੇਰ ਦੇ ਸਮੇਂ ਧੁੱਪ ਲੈਣ ਨਾਲ ਸਰੀਰ 'ਚ ਵਿਟਾਮਿਨ 'ਡੀ' ਦੀ ਘਾਟ ਨਹੀਂ ਹੁੰਦੀ ਅਤੇ ਇਸ ਨਾਲ ਚਮੜੀ ਦੀ ਐਲਰਜੀ ਤੋਂ ਬਚਾਅ ਰਹਿੰਦਾ ਹੈ।

ਸਾਲਮਨ ਅਤੇ ਟੁਨਾ ਫਿਸ਼— ਮਾਸਾਹਾਰੀ ਖਾਣ ਦੇ ਸ਼ੌਕੀਨ ਹੈ ਤਾਂ ਸਾਲਮਨ ਅਤੇ ਟੁਨਾ ਫਿਸ਼ 'ਚ ਵਿਟਾਮਿਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਕਾਡ ਲਿਵਰ 'ਚ ਵੀ ਵਿਟਾਮਿਨ 'ਡੀ' ਦੀ ਭਰਪੂਰ ਮਾਤਰਾ ਹੁੰਦੀ ਹੈ।
ਅੰਡਾ— ਮੱਛੀ ਤੋਂ ਇਲਾਵਾ ਅੰਡੇ ਦੀ ਵਰਤੋਂ ਕਰਨ ਨਾਲ ਵੀ ਵਿਟਾਮਿਨ 'ਡੀ' ਦੀ ਘਾਟ ਦੂਰ ਹੋ ਜਾਂਦੀ ਹੈ।

ਡੇਅਰੀ ਪ੍ਰੋਡੈਕਟ— ਦੁੱਧ, ਮੱਖਣ ਅਤੇ ਪਨੀਰ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ। ਇਸ ਨਾਲ ਸਰੀਰ ਦੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।
 ਗਾਜਰ— ਗਾਜਰ ਦਾ ਜੂਸ ਪੀਣ ਨਾਲ ਵਿਟਾਮਿਨ ਦੀ ਘਾਟ ਪੂਰੀ ਹੋ ਜਾਂਦੀ ਹੈ। ਰੋਜ਼ 2 ਗਿਲਾਸ ਗਾਜਰ ਦਾ ਜੂਸ ਜ਼ਰੂਰ ਪੀਓ।

  • problems
  • body
  • deficient
  • vitamin D
  • ignore
  • health
  • ਸਰੀਰ
  • ਸਿਹਤਮੰਦ
  • ਵਿਟਾਮਿਨ
  • ਮਿਨਰਲਸ

ਇਮਿਊਨਿਟੀ ਨੂੰ ਵਧਾਉਣ 'ਚ ਮਦਦ ਕਰਦਾ ਹੈ ਕਰੇਲਾ, ਜਾਣੋ ਇਸ ਦੇ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • these things will fulfill the deficiency of   calcium   in the body
    ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • raw bananas are a food of virtue
    ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • dark chocolate is a food of virtues
    ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • even   desi ghee   eaten incorrectly can be harmful to the body
      ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ...
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • ignoring the problem of eye strain can be costly
      ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ...
    • make easy and healthy recipes with avocado
      ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
    • paneer ban
      'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +