Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    1:44:37 PM

  • warning bell for patiala residents

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ...

  • dragon challenge to trump s blockade

    ਟਰੰਪ ਦੀ ਨਾਕਾਬੰਦੀ ਨੂੰ ਡ੍ਰੈਗਨ ਦੀ ਚੁਣੌਤੀ!...

  • punjab police advisory

    INTERNET ਚਲਾਉਣ ਵਾਲੇ ਮੁੰਡੇ-ਕੁੜੀਆਂ ਲਈ ਪੰਜਾਬ...

  • major incident in punjab father and son shot repeatedly

    ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਫਲ! ਫਾਇਦੇ ਜਾਣ ਹੋ ਜਾਓਗੇ ਹੈਰਾਨ

HEALTH News Punjabi(ਸਿਹਤ)

ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਫਲ! ਫਾਇਦੇ ਜਾਣ ਹੋ ਜਾਓਗੇ ਹੈਰਾਨ

  • Edited By Sunaina,
  • Updated: 08 Mar, 2026 10:41 AM
Health
this fruit is no less than a superfood
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਗਰਮੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਬਾਜ਼ਾਰ 'ਚ ਰਸਦਾਰ ਅੰਗੂਰਾਂ ਦੀ ਆਮਦ ਵਧ ਗਈ ਹੈ। ਮਾਹਿਰਾਂ ਅਨੁਸਾਰ, ਅੰਗੂਰ ਸਿਰਫ਼ ਇਕ ਮਿੱਠਾ ਫਲ ਹੀ ਨਹੀਂ ਹੈ, ਸਗੋਂ ਇਹ ਕਈ ਅਜਿਹੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਜੋ ਸਰੀਰ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ 'ਚ ਮਦਦਗਾਰ ਸਾਬਤ ਹੁੰਦੇ ਹਨ। ਅੰਗੂਰ 'ਚ ਵਿਟਾਮਿਨ-ਸੀ, ਵਿਟਾਮਿਨ-ਕੇ, ਪੋਟਾਸ਼ੀਅਮ ਅਤੇ ਐਂਟੀ-ਆਕਸੀਡੈਂਟਸ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ।

ਅੰਗੂਰ ਖਾਣ ਦੇ ਮੁੱਖ ਫਾਇਦੇ :- 

ਦਿਲ ਦੀ ਸਿਹਤ ਲਈ ਲਾਹੇਵੰਦ
- ਅੰਗੂਰ 'ਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੇ ਦੌਰੇ ਦਾ ਖਤਰਾ ਘੱਟ ਜਾਂਦਾ ਹੈ।

ਅੱਖਾਂ ਦੀ ਰੌਸ਼ਨੀ ਵਧਾਉਣ 'ਚ ਮਦਦਗਾਰ 
- ਇਸ 'ਚ ਲਿਊਟਿਨ ਅਤੇ ਜ਼ੈਕਸਨਥਿਨ ਵਰਗੇ ਤੱਤ ਹੁੰਦੇ ਹਨ ਜੋ ਅੱਖਾਂ ਨੂੰ ਮੋਤੀਆਬਿੰਦ ਅਤੇ ਹੋਰ ਸਮੱਸਿਆਵਾਂ ਤੋਂ ਬਚਾਉਂਦੇ ਹਨ।

ਇਮਿਊਨਿਟੀ ਬੂਸਟਰ
- ਵਿਟਾਮਿਨ-ਸੀ ਨਾਲ ਭਰਪੂਰ ਹੋਣ ਕਾਰਨ, ਅੰਗੂਰ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਂਦਾ ਹੈ।

ਕੈਂਸਰ ਤੋਂ ਬਚਾਅ
- ਅੰਗੂਰ ਦੀ ਚਮੜੀ 'ਚ 'ਰੇਸਵੇਰਾਟ੍ਰੋਲ' ਨਾਮਕ ਤੱਤ ਪਾਇਆ ਜਾਂਦਾ ਹੈ, ਜੋ ਸਰੀਰ 'ਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਣ 'ਚ ਮਦਦ ਕਰਦਾ ਹੈ।

ਚਮੜੀ ਅਤੇ ਵਾਲਾਂ ਲਈ ਵਰਦਾਨ
- ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਚਮੜੀ ਨੂੰ ਚਮਕਦਾਰ ਬਣਾਉਂਦੇ ਹਨ ਅਤੇ ਵਧਦੀ ਉਮਰ ਦੇ ਪ੍ਰਭਾਵਾਂ ਨੂੰ ਘੱਟ ਕਰਦੇ ਹਨ।

ਕਿਸ ਸਮੇਂ ਖਾਣਾ ਹੈ ਸਭ ਤੋਂ ਵਧੀਆ?'

- ਆਯੁਰਵੇਦ ਅਨੁਸਾਰ, ਅੰਗੂਰਾਂ ਨੂੰ ਹਮੇਸ਼ਾ ਦਿਨ ਵੇਲੇ ਜਾਂ ਸਵੇਰੇ ਖਾਲੀ ਪੇਟ ਖਾਣਾ ਸਭ ਤੋਂ ਵੱਧ ਫਾਇਦੇਮੰਦ ਹੁੰਦਾ ਹੈ। ਰਾਤ ਦੇ ਸਮੇਂ ਖੱਟੇ ਫਲ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਐਸਿਡਿਟੀ ਹੋ ਸਕਦੀ ਹੈ।
 

  • Health Tips
  • Grapes
  • Superfood
  • Beneficial for Health

ਦਰਦ ਮਹਿਸੂਸ ਨਾ ਹੋਣਾ ਵੀ ਇੱਕ ਬਿਮਾਰੀ ਹੈ! CIP ਬਾਰੇ ਇਹ ਸੱਚਾਈ ਤੁਹਾਨੂੰ ਹੈਰਾਨ ਕਰ ਦੇਵੇਗੀ

NEXT STORY

Stories You May Like

  • benefits of drinking coffee
    ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ Coffee! ਫਾਇਦੇ ਜਾਣ ਹੋ ਜਾਓਗੇ ਹੈਰਾਨ
  • benefits of drinking cinnamon tea
    ਕਿਸੇ ਮੈਜਿਕ ਡ੍ਰਿੰਕ' ਤੋਂ ਘੱਟ ਨਹੀਂ 'ਦਾਲਚੀਨੀ ਦੀ ਚਾਹ'! ਰੋਜ਼ਾਨਾ ਇਕ ਕੱਪ ਪੀਣ ਨਾਲ ਮਿਲਣਗੇ ਇਹ 5 ਜਾਦੂਈ ਫਾਇਦੇ
  • gulkand is nectar for the body
    ਗਰਮੀ ਦੇ ਕਹਿਰ 'ਚ ਸਰੀਰ ਲਈ 'ਅੰਮ੍ਰਿਤ' ਹੈ ਗੁਲਕੰਦ! ਰੋਜ਼ਾਨਾ 1 ਚਮਚ ਖਾਣ ਦੇ ਫਾਇਦੇ ਸੁਣ ਹੋ ਜਾਓਗੇ ਹੈਰਾਨ
  • a small clove of garlic is no less than sanjeevani
    ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • do you know the meaning of the word bye
    ਕੀ ਤੁਹਾਨੂੰ ਪਤਾ ਹੈ Bye ਸ਼ਬਦ ਦਾ ਮਤਲਬ ? ਅਸਲ ਇਤਿਹਾਸ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • indian man sentenced in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ 7 ਹਫ਼ਤਿਆਂ ਦੀ ਸਜ਼ਾ ! ਕਾਰਾ ਜਾਣ ਰਹਿ ਜਾਓਗੇ ਹੈਰਾਨ
  • this powerful phone was launched for less than 8000
    8000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ ਇਹ ਧਾਕੜ phone ! ਫੀਚਰਜ਼ ਜਾਣ ਉਡਣਗੇ ਹੋਸ਼
  • surprising benefits of mustard oil
    ਕੀ ਤੁਸੀਂ ਵੀ ਸਰ੍ਹੋਂ ਦੇ ਤੇਲ ਤੋਂ ਕਰਦੇ ਹੋ ਪਰਹੇਜ਼? ਜਾਣ ਲਓ ਇਸ ਦੇ ਫਾਇਦੇ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • the department has given these indications for punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ...
  • jalandhar massive explosion in gas cylinder
    ਜਲੰਧਰ : ਵੱਡੇ ਸਿਲੰਡਰਾਂ ਤੋਂ ਗੈਸ ਭਰਨ ਦੌਰਾਨ ਜ਼ੋਰਦਾਰ ਧਮਾਕਾ, ਉੱਖੜ ਗਏ ਲੋਹੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • people are forced to order expensive food from dhabas due to lack of gas
    ਚੁੱਲ੍ਹੇ ਹੋਏ ਠੰਢੇ, ਜੇਬਾਂ ਹੋਈਆਂ ਹੌਲੀਆਂ! ਗੈਸ ਨਾ ਮਿਲਣ ਕਾਰਨ ਢਾਬਿਆਂ ਤੋਂ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
Trending
Ek Nazar
traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of drinking fennel milk
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਸੌਂਫ ਵਾਲਾ ਦੁੱਧ, ਅੱਖਾਂ ਦੀ ਰੌਸ਼ਨੀ ਤੋਂ ਲੈ ਕੇ...
    • benefits of eating pomegranate
      ਗਲਤ ਤਰੀਕੇ ਨਾਲ ਖਾ ਰਹੇ ਹੋ ਅਨਾਰ ਤਾਂ ਸਰੀਰ 'ਤੇ ਪੈ ਸਕਦੈ ਬੁਰਾ ਅਸਰ! ਜਾਣੋ ਖਾਣ...
    • weight loss drugs during pregnancy may increase risk of stillbirth
      ਸਾਵਧਾਨ! ਗਰਭ ਅਵਸਥਾ ਦੌਰਾਨ ਵਜ਼ਨ ਘਟਾਉਣ ਵਾਲੀਆਂ ਦਵਾਈਆਂ ਨਾਲ ਵਧ ਸਕਦਾ ਹੈ ਜਣੇਪੇ...
    • gulkand is nectar for the body
      ਗਰਮੀ ਦੇ ਕਹਿਰ 'ਚ ਸਰੀਰ ਲਈ 'ਅੰਮ੍ਰਿਤ' ਹੈ ਗੁਲਕੰਦ! ਰੋਜ਼ਾਨਾ 1 ਚਮਚ ਖਾਣ ਦੇ...
    • cholesterol will be permanently cured
      ਕੋਲੇਸਟ੍ਰੋਲ ਦੀ ਹੋ ਜਾਵੇਗੀ ਪੱਕੀ ਛੁੱਟੀ! ਰਾਤ ਦੇ ਖਾਣੇ ਤੋਂ ਬਾਅਦ ਇਹ ਛੋਟੇ ਜਿਹੇ...
    • benefits of hing
      ਗਰਮੀਆਂ ਦਾ 'ਮੈਜਿਕ ਪਾਊਡਰ' ਹੈ ਹਿੰਗ! ਜਾਣ ਲਓ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • vitamin d deficiency may speed up brain ageing
      ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...
    • a small clove of garlic is no less than sanjeevani
      ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...
    • benefits of blue tea
      ਚਾਹ ਨਹੀਂ ਸਗੋਂ ਕੁਦਰਤ ਦਾ 'ਜਾਦੂ' ਹੈ ਬਲੂ ਟੀ! ਜਾਣੋ ਬਣਾਉਣ ਦਾ ਤਰੀਕੇ ਤੇ...
    • raisins eaten incorrectly can be harmful to health
      ਸਿਹਤ ਵਿਗਾੜ ਸਕਦੀ ਹੈ ਗਲਤ ਤਰੀਕੇ ਨਾਲ ਖਾਧੀ ਸੌਗੀ ! ਜਾਣੋ ਕੀ ਹੈ ਖਾਣ ਦਾ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +