Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:26:21 AM

  • indian origin teenager charged in us

    ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ...

  • big news for thousands of employees of punjab

    ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2...

  • highcourt stays recruitment of 454 pharmacists

    454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ...

  • incident in school

    ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼

HEALTH News Punjabi(ਸਿਹਤ)

ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼

  • Updated: 21 Apr, 2026 10:05 AM
Health
this thing is the cause of many diseases
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਸਾਡੀ ਰਸੋਈ 'ਚ ਕਈ ਅਜਿਹੀਆਂ ਚੀਜ਼ਾਂ ਮੌਜੂਦ ਹੁੰਦੀਆਂ ਹਨ, ਜੋ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਉਨ੍ਹਾਂ 'ਚੋਂ ਇਕ ਹੈ ਇਸਬਗੋਲ। ਅਕਸਰ ਲੋਕ ਇਸ ਨੂੰ ਸਿਰਫ਼ ਕਬਜ਼ ਦੂਰ ਕਰਨ ਲਈ ਵਰਤਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਮਾਮੂਲੀ ਜਿਹਾ ਦਿੱਖਣ ਵਾਲਾ ਕੁਦਰਤੀ ਫਾਈਬਰ ਤੁਹਾਡੇ ਦਿਲ ਤੋਂ ਲੈ ਕੇ ਤੁਹਾਡੀ ਸ਼ੂਗਰ ਤੱਕ ਨੂੰ ਕੰਟਰੋਲ ਕਰ ਸਕਦਾ ਹੈ? ਮਾਹਿਰਾਂ ਅਨੁਸਾਰ, ਇਸਬਗੋਲ ਨੂੰ ਸਹੀ ਤਰੀਕੇ ਨਾਲ ਲੈਣ 'ਤੇ ਸਰੀਰ ਨੂੰ ਇਹ ਚਮਤਕਾਰੀ ਫਾਇਦੇ ਮਿਲਦੇ ਹਨ :-

ਕਬਜ਼ ਅਤੇ ਐਸਿਡਿਟੀ ਤੋਂ ਤੁਰੰਤ ਰਾਹਤ

ਇਸਬਗੋਲ 'ਚ ਭਰਪੂਰ ਮਾਤਰਾ 'ਚ ਫਾਈਬਰ ਹੁੰਦਾ ਹੈ। ਇਹ ਪੇਟ ਨੂੰ ਸਾਫ਼ ਕਰਨ ਦੇ ਨਾਲ-ਨਾਲ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ। ਰਾਤ ਨੂੰ ਕੋਸੇ ਦੁੱਧ ਜਾਂ ਪਾਣੀ ਨਾਲ ਇਸ ਦਾ ਸੇਵਨ ਪੁਰਾਣੀ ਤੋਂ ਪੁਰਾਣੀ ਕਬਜ਼ ਨੂੰ ਜੜ੍ਹੋਂ ਖ਼ਤਮ ਕਰ ਸਕਦਾ ਹੈ।

PunjabKesari

ਭਾਰ ਘਟਾਉਣ 'ਚ ਮਦਦਗਾਰ

ਜੇਕਰ ਤੁਸੀਂ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ, ਤਾਂ ਇਸਬਗੋਲ ਤੁਹਾਡਾ ਸਭ ਤੋਂ ਵਧੀਆ ਦੋਸਤ ਹੈ। ਇਸ ਨੂੰ ਪਾਣੀ 'ਚ ਲੈਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਹੁੰਦਾ ਹੈ, ਜਿਸ ਨਾਲ ਤੁਸੀਂ ਵਾਧੂ ਖਾਣਾ ਖਾਣ ਤੋਂ ਬਚ ਜਾਂਦੇ ਹੋ।

ਬੈਡ ਕੋਲੈਸਟ੍ਰੋਲ ਨੂੰ ਕਰਦਾ ਹੈ ਘੱਟ

ਇਸਬਗੋਲ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ 'ਚੋਂ ਗੰਦੇ ਕੋਲੈਸਟ੍ਰੋਲ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੇ ਦੌਰੇ ਦਾ ਖਤਰਾ ਕਾਫੀ ਹੱਦ ਤੱਕ ਘੱਟ ਹੋ ਜਾਂਦਾ ਹੈ।

PunjabKesari

ਬਲੱਡ ਸ਼ੂਗਰ ਕੰਟਰੋਲ ਕਰਨ 'ਚ ਸਹਾਇਕ

ਡਾਇਬਿਟੀਜ਼ ਦੇ ਮਰੀਜ਼ਾਂ ਲਈ ਇਸਬਗੋਲ ਦਾ ਸੇਵਨ ਬਹੁਤ ਲਾਹੇਵੰਦ ਹੈ। ਇਹ ਭੋਜਨ 'ਚ ਮੌਜੂਦ ਗਲੂਕੋਜ਼ ਦੇ ਜਜ਼ਬ ਹੋਣ ਦੀ ਪ੍ਰਕਿਰਿਆ ਨੂੰ ਹੌਲੀ ਕਰ ਦਿੰਦਾ ਹੈ, ਜਿਸ ਨਾਲ ਬਲੱਡ ਸ਼ੂਗਰ ਦਾ ਪੱਧਰ ਅਚਾਨਕ ਨਹੀਂ ਵਧਦਾ।

ਦਸਤ 'ਚ ਵੀ ਅਸਰਦਾਰ

ਦਿਲਚਸਪ ਗੱਲ ਇਹ ਹੈ ਕਿ ਜਿੱਥੇ ਇਹ ਕਬਜ਼ ਨੂੰ ਠੀਕ ਕਰਦਾ ਹੈ, ਉੱਥੇ ਹੀ ਦਹੀ ਦੇ ਨਾਲ ਇਸ ਦਾ ਸੇਵਨ ਕਰਨ ਨਾਲ ਦਸਤ ਵਰਗੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ।

ਨੋਟ :- ਇਹ ਜਾਣਕਾਰੀ ਆਮ ਤੱਥਾਂ 'ਤੇ ਅਧਾਰਿਤ ਹੈ। ਕਿਸੇ ਵੀ ਗੰਭੀਰ ਸਮੱਸਿਆ ਲਈ ਹਮੇਸ਼ਾ ਡਾਕਟਰ ਦੀ ਸਲਾਹ ਜ਼ਰੂਰ ਲਓ।

  • HealthTips
  • Isabgol
  • NaturalRemedy
  • Digestion
  • StomachHealth
  • HealthyLiving

ਸਾਵਧਾਨ! ਤੁਹਾਡਾ ਮਨਪਸੰਦ 'ਫਰੂਟ ਜੂਸ' ਤੁਹਾਨੂੰ ਬਣਾ ਸਕਦੈ Diabetic patient, ਜਾਣੋ ਮਾਹਿਰਾਂ ਦੀ ਰਾਏ

NEXT STORY

Stories You May Like

  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • shameful thing came out of fried chicken  filed a lawsuit against popeyes
    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ ਠੋਕਿਆ 13 ਕਰੋੜ ਦਾ ਮੁਕੱਦਮਾ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • your whatsapp account will be closed
    ਤੁਹਾਡਾ WhatsApp account ਹੋ ਜਾਵੇਗਾ ਬੰਦ ! ਅੱਜ ਹੀ ਕਰ ਲਓ ਇਹ ਕੰਮ ਨਹੀਂ ਤਾਂ ...
  • amarinder singh raja warring s big statement regarding the presidency
    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ
  • meta apologizes for removing pm modi  s video
    PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ- ਸਿਰਫ਼ ਮੁਆਫ਼ੀ ਕਾਫ਼ੀ ਨਹੀਂ
  • you are not the owner of the white house
    'ਤੁਸੀਂ ਵ੍ਹਾਈਟ ਹਾਊਸ ਦੇ ਮਾਲਕ ਨਹੀਂ, ਸਿਰਫ਼ ਕਿਰਾਏਦਾਰ ਹੋ...': US ਕੋਰਟ ਵੱਲੋਂ ਟਰੰਪ ਨੂੰ ਵੱਡਾ ਝਟਕਾ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +