Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    5:57:13 PM

  • prices of these items including oil  dry fruits will increase

    ਭਾਰਤ 'ਤੇ ਮੰਡਰਾ ਰਿਹਾ ਖ਼ਤਰਾ! ਤੇਲ, ਸੁੱਕੇ...

  • fda approves lenacapavir injection for hiv preventive drug

    HIV ਦੀ ਰੋਕਥਾਮ 'ਚ ਵੱਡੀ ਸਫਲਤਾ! FDA ਨੇ...

  • the boy placed an advertisement in the newspaper

    'ਮੈਂ ਪਿੰਕੀ ਨਾਲ ਵਿਆਹ ਕਰਵਾਉਣ ਲੱਗਾ, ਕਿਸੇ ਨੂੰ...

  • gold and silver prices break how much 10 grams of gold will cost

    ਰਿਕਾਰਡ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Cholesterol ਤੇ ਜੋੜਾਂ ਦੇ ਦਰਦ ਨੂੰ ਦੂਰ ਕਰਦੀ ਹੈ ਇਹ ਚੀਜ਼! ਜਾਣੋ ਫਾਇਦੇ

HEALTH News Punjabi(ਸਿਹਤ)

Cholesterol ਤੇ ਜੋੜਾਂ ਦੇ ਦਰਦ ਨੂੰ ਦੂਰ ਕਰਦੀ ਹੈ ਇਹ ਚੀਜ਼! ਜਾਣੋ ਫਾਇਦੇ

  • Edited By Sunaina,
  • Updated: 08 May, 2025 04:14 PM
Health
this thing relieves cholesterol and joint pain
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਕਾਲੇ ਨਮਕ ਦੀ ਵਰਤੋਂ ਹਰ ਘਰ ’ਚ ਕੀਤੀ ਜਾਂਦੀ ਹੈ। ਇਸ ਨੂੰ ਸਲਾਦ ਜਾਂ ਫਲਾਂ ਦੇ ਉਪਰ ਪਾ ਕੇ ਖਾਧਾ ਜਾਂਦਾ ਹੈ। ਇਸ ਨਾਲ ਖਾਣੇ ਦਾ ਸੁਆਦ ਵੀ ਦੁੱਗਣਾ ਹੋ ਜਾਂਦਾ ਹੈ ਅਤੇ ਨਾਲ ਹੀ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ, ਸੋਡੀਅਮ ਕਲੋਰਾਈਡ, ਆਇਰਨ, ਮੈਗਨੀਸ਼ੀਅਮ ਅਤੇ ਐਂਟੀਬੈਕਟੀਰੀਅਲ ਗੁਣ ਮੌਜੂਦ ਹੁੰਦੇ ਹਨ, ਜੋ ਸਰੀਰ ਲਈ ਬਹੁਤ ਜ਼ਰੂਰੀ ਹੁੰਦੇ ਹਨ। ਸਫੇਦ ਨਮਕ ਦੀ ਬਜਾਏ ਕਾਲੇ ਨਮਕ ਦੀ ਵਰਤੋਂ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ। ਆਓ ਜਾਣਦੇ ਹਾਂ ਨਮਕ ਦੇ ਫਾਇਦਿਆਂ ਬਾਰੇ...

ਹਾਜ਼ਮੇ 'ਚ ਸੁਧਾਰ
- ਗਲਤ ਖਾਣ-ਪੀਣ ਕਾਰਨ ਕੁਝ ਲੋਕਾਂ ਨੂੰ ਹਾਜ਼ਮਾ ਖਰਾਬ ਹੋਣ ਦੀ ਸਮੱਸਿਆ ਹੋ ਜਾਂਦੀ ਹੈ, ਜਿਸ ਨਾਲ ਕਬਜ਼ ਐਸੀਡਿਟੀ ਅਤੇ ਪੇਟ 'ਚ ਅਫਾਰਾ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ ਭੋਜਨ ਦੇ ਬਾਅਦ 1 ਗਲਾਸ ਕੋਸੇ ਪਾਣੀ 'ਚ ਚੁਟਕੀ ਇਕ ਕਾਲਾ ਨਮਕ ਮਿਲਾ ਕੇ ਪੀਣ ਨਾਲ ਫਾਇਦਾ ਹੋਵੇਗਾ, ਜਿਸ ਨਾਲ ਖਾਣਾ ਆਸਾਨੀ ਨਾਲ ਹਜ਼ਮ ਹੋ ਜਾਵੇਗਾ ਜਾਵੇਗਾ। ਇਸ ਤੋਂ ਇਲਾਵਾ ਸਲਾਦ ਨਿੰਬੂ ਪਾਣੀ ਜਾਂ ਫਲਾਂ 'ਚ ਕਾਲਾ ਨਮਕ ਮਿਲਾ ਕੇ ਵੀ ਖਾ ਸਕਦੇ ਹੋ।

ਭੁੱਖ ਨਾ ਲੱਗਣਾ
- ਜਿਨ੍ਹਾਂ ਲੋਕਾਂ ਨੂੰ ਭੁੱਖ ਨਾ ਲੱਗਣ ਦੀ ਸਮੱਸਿਆ ਹੈ। ਉਨ੍ਹਾਂ ਲਈ ਵੀ ਕਾਲਾ ਨਮਕ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਲੱਸੀ, ਦਹੀਂ ਜਾਂ ਸਲਾਦ 'ਚ ਪਾ ਕੇ ਖਾਣ ਨਾਲ ਭੁੱਖ ਵਧਦੀ ਹੈ।

ਜੋੜਾਂ ਦਾ ਦਰਦ
- ਸਰੀਰ 'ਚ ਕੈਲਸ਼ੀਅਮ ਦੀ ਕਮੀ ਦੀ ਵਜ੍ਹਾ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ, ਜਿਸ ਨਾਲ ਜੋੜਾਂ 'ਚ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ ਕਾਲੇ ਨਮਕ ਨੂੰ ਕਿਸੇ ਸੂਤੀ ਕੱਪੜੇ 'ਚ ਬੰਨ ਕੇ ਤਵੇ 'ਤੇ ਰੱਖ ਦਿਓ ਜਿਸ ਨਾਲ ਨਮਕ ਵੀ ਗਰਮ ਹੋ ਜਾਵੇਗਾ। ਫਿਰ ਇਸ ਨਮਕ ਵਾਲੀ ਥੈਲੀ ਨਾਲ ਜੋੜਾਂ ਦੀ ਸਿੰਕਾਈ ਕਰੋ। ਇਸ ਨਾਲ ਦਰਦ ਤੋਂ ਰਾਹਤ ਮਿਲਦੀ ਹੈ। ਅਜਿਹਾ ਦਿਨ 'ਚ ਘੱਟ ਤੋਂ ਘੱਟ 2-3 ਵਾਰ ਕਰਨ ਨਾਲ ਫਾਇਦਾ ਹੁੰਦਾ ਹੈ।

ਕੋਲੈਸਟ੍ਰੋਲ ਨੂੰ ਘਟਾਏ
- ਸਰੀਰ 'ਚ ਕੋਲੈਸਟ੍ਰੋਲ ਲੈਵਲ ਵਧਣ ਨਾਲ ਦਿਲ ਸਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਅਤੇ ਇਸ ਨਾਲ ਬਲੱਡ ਪ੍ਰੈਸ਼ਰ ਵੀ ਵਧ ਜਾਂਦਾ ਹੈ। ਅਜਿਹੇ 'ਚ ਆਪਣੀ ਡਾਈਟ 'ਚ ਸਫੈਦ ਨਮਕ ਦੀ ਬਜਾਏ ਕਾਲਾ ਨਮਕ ਸ਼ਾਮਲ ਕਰੋ, ਜਿਸ ਨਾਲ ਸਰੀਰ 'ਚ ਕੋਲੈਸਟ੍ਰੋਲ ਲੇਵਲ ਸੰਤੁਲਿਤ ਰਹਿੰਦਾ ਹੈ।

ਖਾਂਸੀ-ਜੁਕਾਮ
- ਮੌਸਮ ਬਦਲਣ ਦੇ ਨਾਲ ਹੀ ਖਾਂਸੀ-ਜੁਕਾਮ ਅਤੇ ਕਫ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ 1 ਗਲਾਸ ਪਾਣੀ 'ਚ ਕਾਲਾ ਨਮਕ ਮਿਲਾ ਕੇ ਪੀਣ ਨਾਲ ਫਾਇਦਾ ਹੋਵੇਗਾ ਅਤੇ ਇਸ ਨਾਲ ਕਫ ਵੀ ਬਾਹਰ ਨਿਕਲੇਗਾ ਅਤੇ ਖਾਂਸੀ ਵੀ ਠੀਕ ਹੋਵੇਗੀ।

  • Health
  • Health Tips
  • Healthy Lifestyle
  • Salt
  • Black Salt
  • Benefits of Eating
  • Health Benefits
  • Diseases Away

ਜੇ ਸਵੇਰੇ ਚਿਹਰੇ 'ਤੇ ਦਿਖਦੇ ਨੇ ਅਜਿਹੇ ਲੱਛਣ ਤਾਂ ਖਤਰੇ 'ਚ ਹੈ ਤੁਹਾਡੀ ਕਿਡਨੀ!

NEXT STORY

Stories You May Like

  • causes of increased cholesterol
    Cholesterol ਵਧਣ ਦੇ ਕੀ ਹਨ ਕਾਰਨ!
  • mix this with yogurt and eat it
    ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ ਫਾਇਦੇ
  • this fruit is rich in nutrients
    Fiber ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਫਲ! ਜਾਣੋ ਖਾਣ ਦੇ ਫਾਇਦੇ
  • drink this thing mixed with milk every day
    ਰੋਜ਼ਾਨਾ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼! ਸਿਹਤ ਨੂੰ ਮਿਲਣਗੇ ਹੈਰਾਨੀਜਨਕ ਫਾਇਦੇ
  • this juice is rich in nutrients
    Vitamins C ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ Juice, ਜਾਣੋ ਫਾਇਦੇ
  • this vegetable is rich in nutrients
    ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਸਬਜ਼ੀ! ਜਾਣੋ ਖਾਣ ਦੇ ਫਾਇਦੇ
  • this juice is nothing less than nectar
    ਅੰਮ੍ਰਿਤ ਤੋਂ ਘੱਟ ਨਹੀਂ ਇਹ ਜੂਸ! ਜਾਣੋ ਇਸ ਦੇ ਪੀਣ ਦੇ ਫਾਇਦੇ
  • kunickaa sadanand unhappy with kangana s behavior express
    'ਜਿਸ ਥਾਲੀ 'ਚ ਖਾਂਦੀ, ਉਸ 'ਚ ਛੇਦ ਕਰਦੀ ਹੈ... ਕੰਗਨਾ ਦੇ ਵਿਵਹਾਰ ਤੋਂ ਨਾਖੁਸ਼ ਇਹ ਅਦਾਕਾਰਾ
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਸਿਹਤ ਦੀਆਂ ਖਬਰਾਂ
    • if you make mistakes while drinking milk  be careful
      ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ...
    • eat something to have a healthy heart and strong bones
      Healthy Heart ਤੇ ਹੱਡੀਆਂ ਨੂੰ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਖਾਓ ਇਹ ਚੀਜ਼!
    • causes of increased cholesterol
      Cholesterol ਵਧਣ ਦੇ ਕੀ ਹਨ ਕਾਰਨ!
    • what are the causes of kidney stones
      Kidney 'ਚ ਪੱਥਰੀ ਹੋਣ ਦੇ ਕੀ ਹਨ ਕਾਰਨ ਤੇ ਬਚਾਅ ਦੇ ਤਰੀਕੇ
    • follow these home remedies for stomach pain
      ਪੇਟ ਦਰਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖੇ
    • home remedies summer health
      ਇਨ੍ਹਾਂ 4 ਘਰੇਲੂ ਨੁਸਖ਼ਿਆਂ ਨਾਲ ਕਰੋ ਪਿੱਤ ਦਾ ਇਲਾਜ, ਕੁਝ ਘੰਟਿਆਂ ’ਚ ਮਿਲੇਗੀ...
    • health tips ac
      ਰਾਤ ਭਰ ਚਲਾਉਂਦੇ ਹੋ AC ਤਾਂ ਕਮਰੇ 'ਚ ਜ਼ਰੂਰ ਰੱਖੋ ਇਹ ਚੀਜ਼
    • cancer will remain far away
      ਕੈਂਸਰ ਰਹੇਗਾ ਕੋਹਾਂ ਦੂਰ, ਬਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
    • using smartphone while eating is dangerous for health
      ਖਾਣਾ ਖਾਂਦੇ ਵੇਲੇ ਛੱਡ ਦਿਓ Mobile ਦੇਖਣਾ! ਨਹੀਂ ਤਾਂ ਭੁਗਤਣੇ ਪੈ ਸਕਦੇ ਨੇ...
    • this fruit is rich in nutrients
      Fiber ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਫਲ! ਜਾਣੋ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +