Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    1:51:29 PM

  • petrol and diesel prices increase

    ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

  • big announcement punjab for june 1  traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

  • work on ravi s dhussi dam incomplete

    ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਮਟਕੇ ਦਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਤੁਹਾਡੀ ਸਿਹਤ 'ਤੇ ਭਾਰੀ

HEALTH News Punjabi(ਸਿਹਤ)

ਮਟਕੇ ਦਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਤੁਹਾਡੀ ਸਿਹਤ 'ਤੇ ਭਾਰੀ

  • Edited By Sunaina,
  • Updated: 08 May, 2026 11:23 AM
Health
those who drink water from a pot should be careful
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਗਰਮੀਆਂ ਦੇ ਮੌਸਮ 'ਚ ਲੋਕ ਅਕਸਰ ਠੰਢਾ ਅਤੇ ਤਾਜ਼ਾ ਪਾਣੀ ਪੀਣ ਲਈ ਮਿੱਟੀ ਦੇ ਮਟਕੇ ਦੀ ਵਰਤੋਂ ਕਰਦੇ ਹਨ। ਮਿੱਟੀ ਦਾ ਮਟਕਾ ਨਾ ਸਿਰਫ਼ ਪਾਣੀ ਨੂੰ ਕੁਦਰਤੀ ਤੌਰ 'ਤੇ ਠੰਢਾ ਰੱਖਦਾ ਹੈ, ਸਗੋਂ ਇਸ ਦਾ ਸੁਆਦ ਵੀ ਵਧਾਉਂਦਾ ਹੈ ਪਰ ਸਿਹਤ ਮਾਹਿਰਾਂ ਅਨੁਸਾਰ, ਜੇਕਰ ਮਟਕੇ ਦੇ ਪਾਣੀ ਨੂੰ ਸਮੇਂ-ਸਮੇਂ 'ਤੇ ਬਦਲਿਆ ਨਾ ਜਾਵੇ, ਤਾਂ ਇਹ ਪਾਣੀ ਸਿਹਤ ਲਈ ਜ਼ਹਿਰ ਦੇ ਬਰਾਬਰ ਹੋ ਸਕਦਾ ਹੈ।

24 ਘੰਟਿਆਂ 'ਚ ਬਦਲੋ ਪਾਣੀ
ਆਮ ਤੌਰ 'ਤੇ ਮਟਕੇ ਦਾ ਪਾਣੀ ਹਰ 24 ਘੰਟਿਆਂ ਦੇ ਅੰਦਰ ਬਦਲ ਦੇਣਾ ਚਾਹੀਦਾ ਹੈ। ਗਰਮੀ 'ਚ ਤਾਪਮਾਨ ਜ਼ਿਆਦਾ ਹੋਣ ਕਾਰਨ ਲੰਬੇ ਸਮੇਂ ਤੱਕ ਰੱਖੇ ਪਾਣੀ 'ਚ ਬੈਕਟੀਰੀਆ ਪੈਦਾ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਰੋਜ਼ਾਨਾ ਤਾਜ਼ਾ ਪਾਣੀ ਭਰਨਾ ਹੀ ਉਚਿਤ ਹੈ।

ਕਿਉਂ ਖ਼ਰਾਬ ਹੁੰਦਾ ਹੈ ਪਾਣੀ?
ਮਿੱਟੀ ਦਾ ਮਟਕਾ ਕੁਦਰਤੀ ਤੌਰ 'ਤੇ ਛੇਦਦਾਰ (porous) ਹੁੰਦਾ ਹੈ, ਜਿਸ ਕਾਰਨ ਬਾਹਰਲੀ ਹਵਾ ਅਤੇ ਧੂੜ ਦੇ ਕਣ ਅੰਦਰ ਪਹੁੰਚ ਸਕਦੇ ਹਨ। ਜੇਕਰ ਮਟਕਾ ਸਾਫ਼ ਨਾ ਹੋਵੇ ਜਾਂ ਪਾਣੀ ਪੁਰਾਣਾ ਹੋ ਜਾਵੇ, ਤਾਂ ਇਸ ਵਿੱਚ ਕੀਟਾਣੂ ਵਿਕਸਿਤ ਹੋ ਜਾਂਦੇ ਹਨ, ਜੋ ਪੇਟ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ।

ਸਫਾਈ ਲਈ ਨਾ ਕਰੋ ਕੈਮੀਕਲ ਦੀ ਵਰਤੋਂ
ਸਿਰਫ਼ ਪਾਣੀ ਬਦਲਣਾ ਹੀ ਕਾਫ਼ੀ ਨਹੀਂ ਹੈ, ਸਗੋਂ ਮਟਕੇ ਦੀ ਸਫਾਈ ਵੀ ਬਹੁਤ ਜ਼ਰੂਰੀ ਹੈ। ਮਟਕੇ ਨੂੰ ਹਫ਼ਤੇ 'ਚ ਘੱਟੋ-ਘੱਟ 2-3 ਵਾਰ ਜ਼ਰੂਰ ਧੋਣਾ ਚਾਹੀਦਾ ਹੈ। ਸਫਾਈ ਲਈ ਸਾਬਣ ਜਾਂ ਕੈਮੀਕਲ ਦੀ ਵਰਤੋਂ ਕਰਨ ਦੀ ਬਜਾਏ ਨਮਕ, ਬੇਕਿੰਗ ਸੋਡਾ ਜਾਂ ਨਿੰਬੂ ਦੀ ਵਰਤੋਂ ਕਰੋ। ਇਹ ਚੀਜ਼ਾਂ ਕੁਦਰਤੀ ਤੌਰ 'ਤੇ ਗੰਦਗੀ ਨੂੰ ਸਾਫ਼ ਕਰਦੀਆਂ ਹਨ।

ਪੁਰਾਣਾ ਪਾਣੀ ਪੀਣ ਦੇ ਨੁਕਸਾਨ
ਲੰਬੇ ਸਮੇਂ ਤੱਕ ਰੱਖਿਆ ਪਾਣੀ ਪੀਣ ਨਾਲ ਗੈਸ, ਬਦਹਜ਼ਮੀ, ਇਨਫੈਕਸ਼ਨ ਅਤੇ ਫੂਡ ਪੋਇਜ਼ਨਿੰਗ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ :- 

ਮਟਕੇ ਨੂੰ ਹਮੇਸ਼ਾ ਢੱਕ ਕੇ ਰੱਖੋ ਤਾਂ ਜੋ ਧੂੜ ਅੰਦਰ ਨਾ ਜਾਵੇ।
ਪਾਣੀ ਕੱਢਣ ਲਈ ਸਾਫ਼ ਬਰਤਨ ਦੀ ਵਰਤੋਂ ਕਰੋ ਅਤੇ ਸਿੱਧੇ ਹੱਥ ਪਾਣੀ 'ਚ ਨਾ ਪਾਓ।
ਮਟਕੇ ਨੂੰ ਅਜਿਹੀ ਜਗ੍ਹਾ ਰੱਖੋ ਜਿੱਥੇ ਜ਼ਿਆਦਾ ਗੰਦਗੀ ਜਾਂ ਸਿੱਧੀ ਧੁੱਪ ਨਾ ਹੋਵੇ।


 

  • HealthAlert
  • MatkaWater
  • SummerTips
  • WaterSafety
  • AyurvedaTips

ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ

NEXT STORY

Stories You May Like

  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • new rule for us visas
    ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ ਗ਼ਲਤੀ ਪੈ ਸਕਦੀ ਹੈ ਭਾਰੀ
  • be careful if you eat too much salt
    ਜ਼ਿਆਦਾ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ ! ਸੁਆਦ ਦੀ ਚੁਕਾਉਣੀ ਪੈ ਸਕਦੀ ਹੈ ਭਾਰੀ ਕੀਮਤ
  • those who drink excessively cold water should be careful
    ਹੱਦ ਤੋਂ ਜ਼ਿਆਦਾ ਠੰਡਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ, ਅੱਜ ਹੀ ਬਦਲੋ ਇਹ ਆਦਤ
  • if your throat is dry even after drinking water repeatedly  be careful
    ਵਾਰ-ਵਾਰ ਪਾਣੀ ਪੀਣ 'ਤੇ ਵੀ ਸੁੱਕ ਰਿਹਾ ਗਲ਼ਾ ਤਾਂ ਹੋ ਜਾਓ ਸਾਵਧਾਨ ਸਾਵਧਾਨ ! ਗੰਭੀਰ ਬੀਮਾਰੀਆਂ ਦਾ ਹੋ ਸਕਦੈ ਸੰਕੇਤ
  • those who eat food while sitting in bed  be careful
    ਬਿਸਤਰ 'ਤੇ ਬੈਠ ਕੇ ਖਾਣਾ ਖਾਣ ਵਾਲੇ ਹੋ ਜਾਣ ਸਾਵਧਾਨ! ਘਰ ਆ ਸਕਦੀ ਹੈ ਕੰਗਾਲੀ ਅਤੇ ਬੀਮਾਰੀਆਂ
  • cucumber eaters beware
    ਖੀਰਾ ਖਾਣ ਵਾਲੇ ਸਾਵਧਾਨ! ਤੁਹਾਡੀ ਇਹ ਇਕ ਮਾਮੂਲੀ ਗਲਤੀ ਖੀਰੇ ਨੂੰ ਬਣਾ ਦੇਵੇਗੀ 'ਜ਼ਹਿਰ', ਜਾਣੋ ਸਹੀ ਤਰੀਕਾ
  • canada airport incident
    ਕੈਨੇਡਾ ਜਾਣ ਵਾਲੇ ਯਾਤਰੀ ਹੋ ਜਾਣ ਸਾਵਧਾਨ ! ਏਅਰਪੋਰਟਾਂ 'ਤੇ ਹੋ ਰਹੀ ਵੱਡੀ 'Game'
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
Trending
Ek Nazar
putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cucumber eaters beware
      ਖੀਰਾ ਖਾਣ ਵਾਲੇ ਸਾਵਧਾਨ! ਤੁਹਾਡੀ ਇਹ ਇਕ ਮਾਮੂਲੀ ਗਲਤੀ ਖੀਰੇ ਨੂੰ ਬਣਾ ਦੇਵੇਗੀ...
    • ajwain is no less than sanjeevani herb in summer
      ਗਰਮੀਆਂ 'ਚ ਸੰਜੀਵਨੀ ਬੂਟੀ ਤੋਂ ਘੱਟ ਨਹੀਂ 'ਅਜਵਾਈਨ' ! ਜਾਣੋ ਇਸ ਦੇ ਫਾਇਦੇ ਤੇ...
    • these 5 major signs of protein deficiency in the body
      ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ...
    • symptoms that could mean you re dehydrated
      ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...
    • ebola alert
      ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ
    • thyroid problem will be eliminated from the root
      Thyroid ਦੀ ਸਮੱਸਿਆ ਜੜ੍ਹ ਤੋਂ ਹੋ ਜਾਵੇਗੀ ਖਤਮ! ਬਸ ਕਰ ਲਓ ਇਹ ਕੰਮ
    • water from lice is no less than nectar for the body
      ਸਰੀਰ ਲਈ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੋਆਂ ਦਾ ਪਾਣੀ'! ਰੋਜ਼ ਸਵੇਰੇ ਪੀਣ ਨਾਲ...
    • knee pain can start at the age of 40
      40 ਦੀ ਉਮਰ ’ਚ ਸ਼ੁਰੂ ਹੋ ਸਕਦਾ ਹੈ ਗੋਡਿਆਂ ਦਾ ਦਰਦ, ਬਦਲਣੀਆਂ ਪੈਣਗੀਆਂ ਰੋਜ਼ਾਨਾ...
    • be careful if you feel dizzy as soon as you go out in summer
      ਗਰਮੀ 'ਚ ਬਾਹਰ ਨਿਕਲਦੇ ਹੀ ਆਉਂਦੇ ਨੇ ਚੱਕਰ ਤਾਂ ਹੋ ਜਾਓ ਸਾਵਧਾਨ! ਬਣ ਸਕਦੈ ਗੰਭੀਰ...
    • ebola in india
      ਭਾਰਤ ਪਹੁੰਚ ਗਿਆ ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਵਾਇਰਸ ! ਏਅਰਪੋਰਟ 'ਤੇ ਸ਼ੱਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +