Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 23, 2026

    12:10:49 AM

  • celebrations turn to mourning

    ਮਾਤਮ 'ਚ ਬਦਲੀਆਂ ਖੁਸ਼ੀਆਂ: ਕੰਨ ਛਿਦਵਾਉਣ ਦੀ ਰਸਮ...

  • delhi committee members

    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ 2...

  • power cut in punjab

    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ...

  • punjabi boy saudi arab

    ਸਾਊਦੀ ਅਰਬ ਵਿਚ ਪੰਜਾਬ ਦੇ ਨੌਜਵਾਨ ਦੀ ਮੌਤ, ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗਲੇ ਦੀ ਇਨਫੈਕਸ਼ਨ ਨੂੰ ਦੂਰ ਕਰਦੇ ਹਨ ਇਹ ਘਰੇਲੂ ਨੁਸਖੇ, ਇੰਝ ਕਰੋਂ ਵਰਤੋਂ

HEALTH News Punjabi(ਸਿਹਤ)

ਗਲੇ ਦੀ ਇਨਫੈਕਸ਼ਨ ਨੂੰ ਦੂਰ ਕਰਦੇ ਹਨ ਇਹ ਘਰੇਲੂ ਨੁਸਖੇ, ਇੰਝ ਕਰੋਂ ਵਰਤੋਂ

  • Edited By Rajwinder Kaur,
  • Updated: 28 Feb, 2020 04:37 PM
Jalandhar
throat problem  solution
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਮੌਸਮ ਬਦਲਣ ਦੇ ਨਾਲ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਦਾ ਗਲਾ ਖਰਾਬ ਹੋਣਾ ਆਮ ਸਮੱਸਿਆ ਹੈ। ਮੌਸਮੀ ਬਦਲਾਅ ਦੇ ਕਾਰਨ ਗਲੇ 'ਚ ਖਰਾਸ਼, ਗਲਾ ਬੈਠ ਜਾਣਾ, ਬਲਗਮ, ਖਾਂਸੀ ਅਤੇ ਸੋਜ ਵਰਗੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈਦਾ ਹੈ। ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਬਹੁਤ ਸਾਰੇ ਲੋਕ ਕਫ ਸਿਰਪ ਜਾਂ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ, ਜਿਸ ਦੇ ਬਾਵਜੂਦ ਉਨ੍ਹਾਂ ਨੂੰ ਆਰਾਮ ਨਹੀਂ ਮਿਲਦਾ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਦਵਾਈਆਂ ਦੀ ਥਾਂ ਘਰੇਲੂ ਤਰੀਕਿਆਂ ਨਾਲ ਵੀ ਦੂਰ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੁੰਦਾ। ਘਰ ’ਚ ਰੋਜ਼ਾਨਾ ਵਰਤੋਂ ਆਉਣ ਵਾਲੀਆਂ ਕਈ ਅਜਿਹੀਆਂ ਚੀਜਾਂ ਹਨ, ਜਿਨ੍ਹਾਂ ਦੀ ਵਰਤੋਂ ਕਰਨ ਨਾਲ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

1. ਲਸਣ
ਗਲੇ ਦੀ ਹਰ ਸਮੱਸਿਆ ਨੂੰ ਦੂਰ ਕਰਨ ਲਈ ਤੁਸੀਂ ਲਸਣ ਦੀ ਕਲੀ ਅਤੇ ਲੌਂਗ ਨੂੰ ਪੀਸ ਲਓ। ਇਸ ਤੋਂ ਬਾਅਦ ਇਸ 'ਚ ਸ਼ਹਿਦ ਮਿਕਸ ਕਰਕੇ ਦਿਨ 'ਚ ਘੱਟ ਤੋਂ ਘੱਟ 3 ਵਾਰ ਲਓ। ਇਸ ਨਾਲ ਤੁਹਾਡੀ ਗਲੇ ਦੀ ਹਰ ਸਮੱਸਿਆ ਦੂਰ ਹੋ ਜਾਵੇਗੀ।

PunjabKesari

2. ਕਾਲੀ ਮਿਰਚ
ਗਲੇ ਦੀ ਸਮੱਸਿਆ ਹੋਣ ’ਤੇ ਕਾਲੀਆਂ ਮਿਰਚਾਂ ਅਤੇ ਤੁਲਸੀ ਦੇ ਪੱਤਿਆਂ ਨੂੰ 1 ਕੱਪ ਪਾਣੀ 'ਚ ਪਾ ਕੇ ਉਬਾਲ ਲਓ। ਇਸ ਦਾ ਕਾੜ੍ਹਾ ਬਣਨ ’ਤੇ ਇਸ 'ਚ ਸ਼ਹਿਦ ਮਿਲਾ ਦਿਨ 'ਚ 2 ਵਾਰ ਵਰਤੋਂ ਕਰੋ। ਇਸ ਨਾਲ ਗਲੇ 'ਚ ਖਰਾਸ਼, ਖਾਂਸੀ ਅਤੇ ਇਨਫੈਕਸ਼ਨ ਦੀ ਸਮੱਸਿਆ ਦੂਰ ਹੋ ਜਾਵੇਗੀ।

3. ਇਮਲੀ ਦਾ ਪਾਣੀ
ਇਮਲੀ ਨੂੰ ਕੁਝ ਦੇਰ ਪਾਣੀ 'ਚ ਭਿਓਂ ਦਿਓ। ਇਸ ਤੋਂ ਬਾਅਦ ਦਿਨ 'ਚ 2 ਵਾਰ ਇਸ ਦੇ ਪਾਣੀ ਨਾਲ ਕੁਰਲੀ ਕਰੋ। ਇਸ ਨਾਲ ਤੁਹਾਡੇ ਗਲੇ 'ਚ ਖਰਾਸ਼, ਸੋਜ ਅਤੇ ਖਾਂਸੀ ਤੋਂ ਆਰਾਮ ਮਿਲੇਗਾ।

4. ਫਟਕੜੀ
ਥੋੜ੍ਹੀ ਜਿਹੀ ਫਟਕੜੀ ਨੂੰ ਤਵੇ 'ਤੇ ਗਰਮ ਕਰਕੇ ਪੀਸ ਲਓ। ਫਿਰ 1 ਗਲਾਸ 'ਚ ਗਰਮ ਪਾਣੀ ਕਰਕੇ ਉਸ 'ਚ ਇਸ ਨੂੰ ਮਿਲਾ ਕੇ ਕੁਰਲੀ ਕਰੋ। ਸਵੇਰੇ ਸ਼ਾਮ ਇਸ ਪਾਣੀ ਨਾਲ ਗਰਾਰੇ ਕਰਨ ਨਾਲ ਤੁਹਾਡੀ ਗਲੇ ਦੀ ਪ੍ਰੇਸ਼ਾਨੀ ਦੂਰ ਹੋ ਜਾਵੇਗੀ।

PunjabKesari

5. ਪਿਆਜ਼ ਦਾ ਰਸ
1 ਗਲਾਸ ਗਰਮ ਪਾਣੀ 'ਚ ਪਿਆਜ਼ ਦਾ ਰਸ ਪਾ ਕੇ ਪੀਣ ਨਾਲ ਵੀ ਗਲੇ 'ਚ ਸੋਜ,ਖਰਾਸ਼ ਜਾਂ ਖਾਂਸੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

6. ਐਲੋਵੇਰਾ
ਐਲੋਵੇਰਾ ਜੈੱਲ ਨੂੰ ਕੱਢ ਕੇ ਉਸ ਨੂੰ ਗਰਮ ਕਰ ਲਓ। ਇਸ ਤੋਂ ਬਾਅਦ ਇਸ 'ਚ ਪੀਸੀ ਹੋਈ ਕਾਲੀ ਮਿਰਚ ਅਤੇ ਕਾਲਾ ਨਮਕ ਮਿਕਸ ਕਰਕੇ ਦਿਨ 'ਚ 2 ਵਾਰ ਲਓ। ਇਸ ਨਾਲ ਤੁਹਾਡੀ ਖਾਂਸੀ ਅਤੇ ਗਲੇ ਦੀ ਖਰਾਸ਼ 'ਚ ਕਾਫੀ ਫਾਇਦਾ ਮਿਲੇਗਾ।

PunjabKesari

7. ਪਤਾਸੇ
ਜੇ ਤੁਹਾਨੂੰ ਗਲੇ 'ਚ ਪ੍ਰੇਸ਼ਾਨੀ ਜ਼ਿਆਦਾ ਹੋ ਰਹੀ ਹੈ ਤਾਂ ਪਤਾਸੇ ਦੇ ਨਾਲ ਕਾਲੀ ਮਿਰਚ ਪਾਊਡਰ ਮਿਲਾ ਕੇ ਸਾਰਾ ਦਿਨ ਚੁਸੋ। ਇਸ ਨਾਲ ਅਗਲੇ ਦਿਨ ਹੀ ਤੁਹਾਡੀ ਇਹ ਪ੍ਰੇਸ਼ਾਨੀ ਦੂਰ ਹੋ ਜਾਵੇਗੀ।

  • Throat problem
  • Solution
  • ਗਲੇ ਦੀ ਸਮੱਸਿਆ
  • ਹਲ

ਗਰਮੀਆਂ 'ਚ ਵਾਲ ਨਹੀਂ ਹੋਣਗੇ ਚਿਪਚਿਪੇ, ਫੋਲੋਅ ਕਰੋ ਇਹ ਟਿਪਸ

NEXT STORY

Stories You May Like

  • turmeric milk is a treasure trove of health
    ਸਿਹਤ ਦਾ ਖਜ਼ਾਨਾ ਹੈ ਹਲਦੀ ਵਾਲਾ ਦੁੱਧ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • these things are a boon for thyroid patients
    Thyroid ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਚੀਜ਼ਾਂ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • water chestnut is nothing short of a boon
    ਕਿਸੇ ਵਰਦਾਨ ਤੋਂ ਘੱਟ ਨਹੀਂ 'ਸਿੰਘਾੜਾ' ! ਜਾਣੋ ਇਸ ਦੇ ਖਾਣ ਦੇ ਫਾਇਦੇ
  • sesame seeds are a treasure trove of beneficial qualities
    ਗੁਣਾਂ ਦੀ ਖਾਣ ਹੈ 'ਤਿਲ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • tumor disappears in one out of 12 patients with new drug
    ਨਵੀਂ ਦਵਾਈ ਨਾਲ 12 ’ਚੋਂ ਇਕ ਮਰੀਜ਼ ਦਾ ਟਿਊਮਰ ਗਾਇਬ! ‘ਪੈਂਕ੍ਰਿਆਟਿਕ ਕੈਂਸਰ’ ਦੇ ਇਲਾਜ ’ਚ ਵੱਡੀ ਕਾਮਯਾਬੀ
  • diseases will stay miles away
    ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਕਣਕ ਦੀ ਥਾਂ ਖਾਓ ਇਸ ਚੀਜ਼ ਦੀ ਰੋਟੀ
  • these items are nothing short of a superfood for the body
    ਸਰੀਰ ਲਈ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਚੀਜ਼ਾਂ ! ਜਾਣੋ ਫਾਇਦੇ
  • these small changes will keep you fit and healthy at all times
    ਰੋਜ਼ਾਨਾ ਜ਼ਿੰਦਗੀ ਦੀਆਂ ਇਹ ਛੋਟੀਆਂ ਤਬਦੀਲੀਆਂ ਰੱਖਣਗੀਆਂ ਤੁਹਾਨੂੰ ਹਮੇਸ਼ਾ ਫਿੱਟ ਤੇ ਤੰਦਰੁਸਤ!
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 8 ਘੰਟੇ ਰਹੇਗੀ...
  • alert for dense fog in 10 districts punjab meteorological department forecast
    ਪੰਜਾਬ ਦੇ 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ Alert! ਮੌਸਮ ਵਿਭਾਗ ਨੇ ਕੀਤੀ 5...
  • pinkoo tv new video guru ka langar conveys a spiritual message
    ਸੇਵਾ ਤੇ ਵੰਡ ਛਕਣ ਦਾ ਰੂਹਾਨੀ ਸੁਨੇਹਾ ਦਿੰਦੀ ਹੈ Pinkoo TV ਦੀ ਨਵੀਂ ਵੀਡੀਓ...
  • funreal two brothers from jalandhar murdered in greece
    ਗ੍ਰੀਸ 'ਚ ਕਤਲ ਕੀਤੇ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਇਕੱਠਿਆਂ ਹੋਇਆ ਅੰਤਿਮ...
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • girl kidnapped in maqsudan jalandhar
    ਜਲੰਧਰ ਦੇ ਮਕਸੂਦਾਂ 'ਚ ਬੱਚੀ ਅਗਵਾ! ਰੁਮਾਲ ਸੁੰਘਾ ਕੇ ਲਿਜਾ ਰਹੇ 2 ਨਕਾਬਪੋਸ਼...
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...
Trending
Ek Nazar
trump has pledged agreement with iran

ਟਰੰਪ ਨੇ ਈਰਾਨ ਨਾਲ ਸਥਾਈ ਸਮਝੌਤਾ ਕਰਨ ਅਤੇ ਉਸਦੀਆਂ ਪ੍ਰਮਾਣੂ ਇੱਛਾਵਾਂ ਨੂੰ ਰੋਕਣ...

deadbody of a young man found in a canal jalandhar

ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...

veteran bollywood singer defeats cancer

ਬਾਲੀਵੁੱਡ ਦੇ ਦਿੱਗਜ ਗਾਇਕ ਨੇ ਕੈਂਸਰ ਨੂੰ ਦਿੱਤੀ ਮਾਤ ! ਇੱਕ ਸਾਲ ਬੈੱਡ ਰੈਸਟ...

granddaughter write book on grandfather

ਮੁੰਬਈ ਅੱਤਵਾਦੀ ਹਮਲਿਆਂ 'ਚ ਮਾਰੇ ਬ੍ਰਿਟਿਸ਼ ਨਾਗਰਿਕ ਦੀ ਪੋਤੀ ਨੇ 'ਕਿਤਾਬ'...

spacecraft to reach planet mercury

ਵੱਡੀ ਸਫਲਤਾ  : ਬੁੱਧ ਗ੍ਰਹਿ 'ਤੇ ਪਹੁੰਚੇ ਦੋ ਪੁਲਾੜ ਯਾਨ , ਪੰਧ 'ਚ ਹੋਏ ਦਾਖਲ

diljit dosanjh english fan kiss ahmedabad concert

ਲਾਈਵ ਕੰਸਰਟ 'ਚ ਵਿਦੇਸ਼ੀ ਫੈਨ ਨੇ ਦਿਲਜੀਤ ਨੂੰ ਕੀਤਾ Kiss ! ਸੋਸ਼ਲ ਮੀਡੀਆ 'ਤੇ ਅੱਗ...

nepal  s prime minister balendra shah  set off visit to india

ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਭਾਰਤ ਦੇ ਦੋ ਦਿਨਾਂ ਦੌਰੇ ਲਈ ਹੋਏ ਰਵਾਨਾ

hindu girl rescued from bahawalpur

ਪਾਕਿਸਤਾਨ 'ਚ ਅਗਵਾ ਹੋਈ 13 ਸਾਲਾ ਹਿੰਦੂ ਲੜਕੀ ਬਹਾਵਲਪੁਰ ਤੋਂ ਬਰਾਮਦ ; ਹਿੰਦੂ...

a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • concerns rise due to measles cases in australia
      ਆਸਟ੍ਰੇਲੀਆ 'ਚ ਮਿਲੇ ਖਸਰੇ ਦੇ ਮਰੀਜ਼ ਕਾਰਨ ਵਧੀ ਚਿੰਤਾ ! ਸਿਹਤ ਵਿਭਾਗ ਵੱਲੋਂ...
    • do not dismiss shortness of breath as a minor issue
      ਸਾਹ ਚੜ੍ਹਨ ਨੂੰ ਨਾ ਸਮਝੋ ਆਮ ਸਮੱਸਿਆ, ਗੰਭੀਰ ਬੀਮਾਰੀ ਦਾ ਕਰਨਾ ਪੈ ਸਕਦਾ ਸਾਹਮਣਾ
    • these items are a boon for patients with high blood pressure
      High BP ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਚੀਜ਼ਾਂ' ! ਜਾਣੋ ਫਾਇਦੇ
    • these items are a treasure trove of beneficial qualities
      ਗੁਣਾਂ ਦੀ ਖਾਣ ਹੈ ਇਹ 'ਚੀਜ਼ਾਂ' ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
    • significant surge in health insurance claims due to pollution
      ਪ੍ਰਦੂਸ਼ਣ ਕਾਰਨ ਸਿਹਤ ਬੀਮਾ ਦੇ ਦਾਅਵਿਆਂ 'ਚ ਵੱਡਾ ਉਛਾਲ ! ਪੜ੍ਹੋ ਪੂਰੀ ਖਬਰ
    • toxic air sick school children online offline studies
      ਜ਼ਹਿਰੀਲੀ ਹਵਾ ਨਾਲ ਬੀਮਾਰ ਹੋਏ ਸਕੂਲੀ ਬੱਚੇ, Online-Offine ਪੜ੍ਹਾਈ ਨਾਲ ਦਿੱਲੀ...
    • these items are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਚੀਜ਼ਾਂ ! ਫਾਇਦੇ ਜਾਣ ਉਡਣਗੇ ਹੋਸ਼
    • stress is the greatest enemy of life
      ਜਾਨ ਦਾ ਸਭ ਤੋਂ ਵੱਡਾ ਦੁਸ਼ਮਣ ਹੈ Stress ! ਟੈਨਸ਼ਨ 'ਚ ਪਏ ਰਹਿਣ ਵਾਲਿਆਂ ਨੂੰ...
    • medical treatment is becoming more affordable in the country
      ਦੇਸ਼ 'ਚ ਸਸਤਾ ਹੋ ਰਿਹੈ ਇਲਾਜ, ਖਰਚ 'ਚ 21% ਦੀ ਵੱਡੀ ਗਿਰਾਵਟ
    • these things are a boon for diabetes patients
      Diabetes ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਚੀਜ਼ਾਂ' !  ਡਾਈਟ 'ਚ ਕਰੋ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +