Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    12:28:04 AM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health : ਥਾਇਰਾਇਡ ਦੇ ਮਰੀਜ਼ਾਂ ਲਈ ਖ਼ਾਸ ਖ਼ਬਰ, ਜਾਣੋ ਕੀ ਖਾਈਏ ਤੇ ਕਿਸ ਚੀਜ਼ ਤੋਂ ਰੱਖੀਏ ਪਰਹੇਜ਼

HEALTH News Punjabi(ਸਿਹਤ)

Health : ਥਾਇਰਾਇਡ ਦੇ ਮਰੀਜ਼ਾਂ ਲਈ ਖ਼ਾਸ ਖ਼ਬਰ, ਜਾਣੋ ਕੀ ਖਾਈਏ ਤੇ ਕਿਸ ਚੀਜ਼ ਤੋਂ ਰੱਖੀਏ ਪਰਹੇਜ਼

  • Edited By Rajwinder Kaur,
  • Updated: 22 Nov, 2020 05:49 PM
Jalandhar
thyroid patients what eat what avoid
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਥਾਇਰਾਇਡ ਦਾ ਰੋਗ ਅੱਜ-ਕੱਲ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਆਦਮੀਆਂ ਦੇ ਮੁਕਾਬਲੇ ਜਨਾਨੀਆਂ ਇਸ ਰੋਗ ਦੀਆਂ ਜ਼ਿਆਦਾ ਸ਼ਿਕਾਰ ਹਨ। ਗ਼ਲਤ ਖਾਣ-ਪੀਣ ਅਤੇ ਬਦਲਦੀ ਜੀਵਨਸ਼ੈਲੀ ਕਾਰਨ ਇਹ ਸਮੱਸਿਆ ਹੁਣ ਬਹੁਤ ਆਮ ਹੋ ਗਈ ਹੈ। ਥਾਇਰਾਇਡ ਦਾ ਸਬੰਧ ਹਾਰਮੋਨਜ਼ ਦੇ ਵਿਗੜਦੇ ਸੰਤੁਲਨ ਨਾਲ ਹੈ। ਇਸੇ ਲਈ ਜਦੋਂ ਇਹ ਕਾਬੂ ਤੋਂ ਬਾਹਰ ਹੋ ਜਾਂਦੇ ਹਨ ਤਾਂ ਜਨਾਨੀਆਂ ਦੇ ਸਰੀਰ ਵਿਚ ਮੁਸ਼ਕਲਾਂ ਦਿਸਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜੇਕਰ ਥਾਇਰਾਇਡ ਦੀ ਪ੍ਰੇਸ਼ਾਨੀ ਜ਼ਿਆਦਾ ਹੈ ਤਾਂ ਡਾਕਟਰ ਇਸ ਲਈ ਦਵਾਈ ਲੈਣ ਦੀ ਸਲਾਹ ਦਿੰਦੇ ਹਨ। ਉਥੇ ਹੀ ਠੀਕ ਖਾਣ-ਪੀਣ ਅਤੇ ਨੇਮਬੱਧ ਆਦਤਾਂ ਨਾਲ ਵੀ ਇਸ ਉੱਤੇ ਕਾਬੂ ਪਾਇਆ ਜਾ ਸਕਦਾ ਹੈ।

ਥਾਇਰਾਇਡ ਹੋਣ ’ਤੇ ਖ਼ੁਰਾਕ ’ਚ ਸ਼ਾਮਲ ਕਰੋ ਇਹ ਚੀਜ਼ਾਂ
ਥਾਇਰਾਇਡ ਨਾਲ ਪੀੜਤ ਜਨਾਨੀਆਂ ਆਪਣੀ ਖ਼ੁਰਾਕ ਵਿਚ ਗਿਰੀਆਂ, ਸੇਬ, ਦਾਲ, ਕੱਦੂ ਦੇ ਬੀਜ, ਦਹੀਂ, ਸੰਗਤਰੇ ਦਾ ਰਸ, ਆਇਉਡੀਨ ਯੁਕਤ ਚੀਜ਼ਾਂ, ਨਾਰੀਅਲ ਤੇਲ, ਅਦਰਕ, ਹਰੀਆਂ ਸਬਜ਼ੀਆਂ, ਸਾਬੁਤ ਅਨਾਜ, ਬਰਾਊਨ ਬਰੈੱਡ, ਜੈਤੂਨ ਦਾ ਤੇਲ, ਨਿੰਬੂ, ਹਰਬਲ ਅਤੇ ਗਰੀਨ-ਟੀ, ਅਖ਼ਰੋਟ, ਜਾਮਣ, ਸਟਰਾਬੇਰੀ, ਗਾਜਰ, ਹਰੀ ਮਿਰਚ, ਬਦਾਮ, ਅਲਸੀ ਦੇ ਬੀਜ, ਸ਼ਹਿਦ ਆਦਿ ਚੀਜ਼ਾਂ ਨੂੰ ਜ਼ਰੂਰ ਸ਼ਾਮਲ ਕਰਨ। ਇਸ ਨਾਲ ਸਿਹਤ ਨੂੰ ਫ਼ਾਇਦਾ ਹੋਵੇਗਾ ਅਤੇ ਰੋਗ ਜਲਦੀ ਠੀਕ ਹੋ ਜਾਵੇਗਾ।

ਪੜ੍ਹੋ ਇਹ ਵੀ ਖਬਰ - Health Tips: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਕਰਨ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋਵੇਗਾ ਫ਼ਾਇਦਾ

ਕੀ ਨਹੀਂ ਖਾਣਾ ਚਾਹੀਦਾ? : 
ਥਾਇਰਾਇਡ ਹੋਣ ’ਤੇ ਤੁਹਾਨੂੰ ਸੋਇਆ ਉਤਪਾਦ, ਲਾਲ ਮੀਟ, ਪੈਕੇਜਡ ਫ਼ੂਡ, ਬੇਕਰੀ ਵਸਤਾਂ, ਜੰਕਫ਼ੂਡ, ਨਾਸ਼ਪਾਤੀ, ਮੂੰਗਫਲੀ, ਬਾਜਰਾ, ਫੁੱਲਗੋਭੀ, ਸ਼ਲਗਮ, ਪਾਸਤਾ, ਮੈਗੀ, ਵਾਇਟ ਬਰੈੱਡ, ਸਾਫ਼ਟ ਡਰਿੰਕ, ਅਲਕੋਹਲ, ਕੈਫ਼ੀਨ, ਜ਼ਿਆਦਾ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਹ ਸਾਰੀਆਂ ਚੀਜ਼ਾਂ ਤੁਹਾਡੀ ਸਿਹਤ ਲਈ ਹਾਨੀਕਾਰਕ ਸਿੱਧ ਹੋ ਸਕਦੀਆਂ ਹਨ।

ਪੜ੍ਹੋ ਇਹ ਵੀ ਖਬਰ - Beauty Tips : Upper lips ਦੇ ਅਣਚਾਹੇ ਵਾਲਾਂ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

ਅਪਣਾਓ ਇਹ ਘਰੇਲੂ ਨੁਸਖ਼ੇ: 
. ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਵੀ ਥਾਇਰਾਇਡ ਕਾਬੂ ਵਿਚ ਰਹਿੰਦਾ ਹੈ। ਤੁਸੀਂ ਚਾਹੋ ਤਾਂ ਹਲਦੀ ਨੂੰ ਭੁੰਨ ਕੇ ਵੀ ਖਾ ਸਕਦੇ ਹੋ। 
. ਪਿਆਜ਼ ਨੂੰ ਦੋ ਹਿੱਸਿਆਂ ਵਿਚ ਕੱਟ ਕੇ ਸੌਣ ਤੋਂ ਪਹਿਲਾਂ ਥਾਇਰਾਇਡ ਗ੍ਰੰਥੀ ਦੇ ਆਲੇ-ਦੁਆਲੇ ਸੱਜਿਉਂ ਖੱਬੇ ਪਾਸੇ ਮਾਲਿਸ਼ ਕਰੋ। ਕੁਝ ਦਿਨ ਲਗਾਤਾਰ ਅਜਿਹਾ ਕਰਨ ਨਾਲ ਤੁਹਾਨੂੰ ਇਸ ਦੇ ਨਤੀਜੇ ਦਿਸਣੇ ਸ਼ੁਰੂ ਹੋ ਜਾਣਗੇ।

ਪੜ੍ਹੋ ਇਹ ਵੀ ਖਬਰ -  Beauty Tips : ਚਿਹਰੇ ’ਤੇ ਪਏ ਪੁਰਾਣੇ ਜ਼ਖਮਾਂ ਦੇ ਨਿਸ਼ਾਨਾਂ ਨੂੰ ਛੁਪਾਉਣ ਲਈ ਅਪਣਾਓ ਇਹ ਤਰੀਕੇ, ਹੋਣਗੇ ਫ਼ਾਇਦੇ

ਪੜ੍ਹੋ ਇਹ ਵੀ ਖਬਰ - Health Tips: ਬਿਸਤਰੇ ’ਤੇ ਬੈਠ ਕੇ ਖਾਣਾ ਖਾਣ ਦੀ ਤੁਹਾਨੂੰ ਵੀ ਹੈ ਆਦਤ, ਤਾਂ ਹੋ ਸਕਦੈ ਨੁਕਸਾਨ

  • Thyroid
  • patients
  • what
  • eat
  • what
  • avoid
  • ਥਾਇਰਾਇਡ
  • ਮਰੀਜ਼ਾਂ
  • ਖਾਣ
  • ਪਰਹੇਜ਼

Cooking Tips : ਘਰ ਬੈਠੇ ਮਿੰਟਾਂ ’ਚ ਤਿਆਰ ਕਰੋ ‘ਮਿੰਨੀ ਡੋਸਾ’, ਸਿਹਤ ਲਈ ਹੈ ਫ਼ਾਇਦੇਮੰਦ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • major concern for heart patients
    ਹਾਰਟ ਦੇ ਮਰੀਜ਼ਾਂ ਲਈ ਵੱਡੀ ਚਿੰਤਾ ! 70% ਮਰੀਜ਼ਾਂ ਕੋਲ ਨਹੀਂ ਹੈ ਇਲਾਜ ਲਈ ਬੀਮਾ
  • how to keep children away from content
    ਅਸ਼ਲੀਲ ਸਮੱਗਰੀ ਤੋਂ ਬੱਚਿਆਂ ਨੂੰ ਕਿਵੇਂ ਦੂਰ ਰੱਖੀਏ?
  • ginger is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • bike insurance
    ਕੀ ਚੀਜ਼ ਇੱਕ ਵਿੱਤੀ ਤੌਰ 'ਤੇ ਤਿਆਰ ਬਾਈਕ ਰਾਈਡਰ ਨੂੰ ਇੱਕ ਗੈਰ-ਤਿਆਰ ਰਾਈਡਰ ਤੋਂ ਵੱਖ ਕਰਦੀ ਹੈ ?
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • bjp state incharges co incharges nitin nabin
    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • diabetic patients  be cautious
      Diabetic patients ਸਾਵਧਾਨ ! ਛੋਟੀ ਜਿਹੀ ਸੱਟ ਨੂੰ ਵੀ ਨਜ਼ਰਅੰਦਾਜ਼ ਕਰਨਾ ਪੈ...
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • chennai has become a boon for heart patients
      ਦਿਲ ਦੇ ਮਰੀਜ਼ਾਂ ਲਈ ਵਰਦਾਨ ਬਣਿਆ ਚੇਨਈ ! ਹਰ ਸਾਲ 100 ਲੋਕਾਂ ਨੂੰ ਮਿਲ ਰਹੀ ਨਵੀਂ...
    • learn the correct life saving procedure with cpr
      ਵਿਸ਼ਵ ਹਾਰਟ ਦਿਵਸ : CPR ਨਾਲ ਜਾਣੋ ਜਾਨ ਬਚਾਉਣ ਦੀ ਸਹੀ ਪ੍ਰਕਿਰਿਆ ਬਾਰੇ
    • major concern for heart patients
      ਹਾਰਟ ਦੇ ਮਰੀਜ਼ਾਂ ਲਈ ਵੱਡੀ ਚਿੰਤਾ ! 70% ਮਰੀਜ਼ਾਂ ਕੋਲ ਨਹੀਂ ਹੈ ਇਲਾਜ ਲਈ ਬੀਮਾ
    • woman makes history at the age of 49
      49 ਦੀ ਉਮਰ 'ਚ ਮਹਿਲਾ ਨੇ ਰਚਿਆ ਇਤਿਹਾਸ ! ਜਿੱਤਿਆ 'ਆਇਰਨਮੈਨ' ਖ਼ਿਤਾਬ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +