Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    7:03:41 PM

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • lotus blooms in bengal pm modis first reaction

    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ...

  • these railway board employees will also fulfill their dream of becoming officers

    ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ...

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਦੁੱਧ 'ਚ ਤੁਲਸੀ ਦੀਆਂ 3-4 ਪੱਤੀਆਂ ਉਬਾਲ ਕੇ ਪੀਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ

HEALTH News Punjabi(ਸਿਹਤ)

ਦੁੱਧ 'ਚ ਤੁਲਸੀ ਦੀਆਂ 3-4 ਪੱਤੀਆਂ ਉਬਾਲ ਕੇ ਪੀਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ

  • Edited By Rajwinder Kaur,
  • Updated: 29 Oct, 2020 05:55 PM
Jalandhar
tulsi milk stress asthma kidney cancer fever
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ’ਚ ਪਾਏ ਜਾਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਸਿੱਧ ਹੁੰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕਿਨ ਹਨ। ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ’ਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਓ ਅਤੇ ਖਾਲੀ ਢਿੱਡ ਪੀਓ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਤੁਲਸੀ ਵਾਲਾ ਦੁੱਧ ਪੀਣ ਨਾਲ ਹੋਰ ਕਿਹੜੇ ਫਾਇਦੇ ਹੁੰਦੇ ਹਨ ਆਓ ਜਾਣਦੇ ਹਾਂ.... 

1. ਤਣਾਅ ਤੋਂ ਮੁਕਤੀ
ਭੱਜਦੋੜ ਭਰੀ ਜ਼ਿੰਦਗੀ ਵਿਚ ਲੋਕਾਂ ਨੂੰ ਤਣਾਅ ਰਹਿੰਦਾ ਹੈ। ਤਣਾਅ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ, ਜਿਸ ਕਰਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫੀ ਫਾਇਦਾ ਹੁੰਦਾ ਹੈ। ਇਸ ਸਰੀਰ ਵਿਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਡਿਪ੍ਰੈਸ਼ਨ ਤੋਂ ਬਚਾਉਂਦਾ ਹੈ। 

2. ਅਸਥਮਾ ਜਾਂ ਸਾਹ ਸੰਬੰਧੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਸ ਦੇ ਲਈ ਤੁਲਸੀ ਵਾਲਾ ਦੁੱਧ ਬਹੁਤ ਫਾਇਦੇਮੰਦ ਹੁੰਦਾ ਹੈ ਇਸ ਵਿਚ ਮੌਜੂਦ ਐਂਟੀ-ਬੈਕਟੀਰਿਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ।

3. ਕਿਡਨੀ ਦੀ ਸਮੱਸਿਆ
ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ 'ਤੇ ਵੀ ਇਹ ਦੁੱਧ ਬਹੁਤ ਫਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।

ਪੜ੍ਹੋ ਇਹ ਵੀ ਖਬਰ - ਵਾਸਤੂ ਮੁਤਾਬਕ: ਘਰ ''ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਕਮੀ’

4. ਖੂਨ ਦਾ ਦੌਰਾ
ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੋਲੈਸਟਰੋਲ ਲੇਵਲ ਸੰਤੁਲਿਤ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤੱਕ ਖੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖਤਰਾ ਨਹੀਂ ਰਹਿੰਦਾ ਹੈ।

5. ਕੈਂਸਰ 
ਤੁਲਸੀ ਵਾਲੇ ਦੁੱਧ ਵਿਚ ਮੌਜੂਦ ਐਂਟੀਬਾਓਟਿਕ ਅਤੇ ਐਂਟੀਆਕਸੀਡੇਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਣ ਦਾ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ। 

ਪੜ੍ਹੋ ਇਹ ਵੀ ਖਬਰ - Beauty Tips : ਅੱਖਾਂ ਦੇ ਹੇਠਾਂ ਪਏ ਕਾਲੇ ਧੱਬਿਆਂ ਨੂੰ ਦੂਰ ਕਰਨ ਲਈ ਪੜ੍ਹੋ ਇਹ ਖ਼ਬਰ

6. ਬੁਖਾਰ 
ਮੌਸਮ ਬਦਲਣ ਨਾਲ ਲੋਕਾਂ ਨੂੰ ਵਾਇਰਲ ਬੁਖਾਰ ਹੋ ਜਾਂਦਾ ਹੈ। ਅਜਿਹੇ ਵਿਚ ਤੁਲਸੀ ਵਾਲਾ ਦੁੱਧ ਬੁਖਾਰ ਨਾਲ ਲੜਨ ਵਿਚ ਮਦਦ ਕਰਦਾ ਹੈ। ਇਸ ਲਈ ਦੁੱਧ ਵਿਚ ਥੋੜ੍ਹੀ ਜਿਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਓ। ਉਬਲਣ ਤੋਂ ਬਾਅਦ ਇਸ ਵਿਚ ਖੰਡ ਮਿਲਾ ਕੇ ਕਾੜ੍ਹਾ ਬਣਾ ਲਓ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖਾਰ ਜਲਦੀ ਉਤਰ ਜਾਵੇਗਾ।  

7. ਫਲੂ
ਫਲੂ ਹੋ ਜਾਣ ’ਤੇ ਤੁਲਸੀ ਦੇ ਪੱਤਿਆ ਨੂੰ ਦੁੱਧ ’ਚ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ। ਇਸ ਨਾਲ ਮਰੀਜ਼ ਨੂੰ ਜਲਦੀ ਠੀਕ ਹੋ ਜਾਣ ਦੀ ਸ਼ਕਤੀ ਪ੍ਰਦਾਨ ਹੁੰਦੀ ਹੈ। 

ਪੜ੍ਹੋ ਇਹ ਵੀ ਖਬਰ - ‘O ਬਲੱਡ ਗਰੁੱਪ" ਵਾਲਿਆਂ ਨੂੰ ਹੁੰਦੈ ਕੋਰੋਨਾ ਦਾ ਘੱਟ ਖ਼ਤਰਾ, ਇਨ੍ਹਾਂ ਨੂੰ ਹੁੰਦੈ ਜ਼ਿਆਦਾ (ਵੀਡੀਓ)

8. ਦਿਲ ਨੂੰ ਰੱਖੇ ਸਿਹਤਮੰਦ
ਜਿਨ੍ਹਾਂ ਲੋਕਾਂ ਨੂੰ ਦਿਲ ਸਬੰਧੀ ਕੋਈ ਵੀ ਬੀਮਾਰੀ ਹੈ ਜਾਂ ਜਿਨ੍ਹਾਂ ਦੇ ਪਰਿਵਾਰ ’ਚੋਂ ਕਿਸੇ ਨੂੰ ਦਿਲ ਸਬੰਧੀ ਕੋਈ ਰੋਗ ਹੈ ਤਾਂ ਅਜਿਹੇ ਲੋਕਾਂ ਨੂੰ ਰੋਜ਼ ਸਵੇਰੇ ਖਾਲੀ ਪੇਟ ਤੁਲਸੀ ਵਾਲੇ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਉਕਤ ਲੋਕਾਂ ਨੂੰ ਬਹੁਤ ਆਰਾਮ ਮਿਲੇਗਾ। 

ਪੜ੍ਹੋ ਇਹ ਵੀ ਖਬਰ - ਖ਼ੁਸ਼ਖ਼ਬਰੀ : ਕੈਨੇਡਾ ਦੇ ਅਟਲਾਂਟਿਕ ਸੂਬਿਆਂ ‘ਚ ਪੜ੍ਹਾਈ ਤੋਂ ਬਾਅਦ PR ਲਈ ਨਹੀਂ ਤਜਰਬੇ ਦੀ ਲੋੜ

9.ਸਿਰ ਦਰਦ ਦੂਰ ਕਰੇ
ਥੋੜੇ-ਥੋੜੇ ਦਿਨਾਂ ਬਾਅਦ ਜੇਕਰ ਤੁਹਾਡੇ ਸਿਰ ’ਚ ਦਰਦ ਹੋਣ ਲੱਗਦਾ ਹੈ ਤਾਂ ਤੁਹਾਨੂੰ ਤੁਲਸੀ ਵਾਲਾ ਦੁੱਧ ਫੈਂਟ ਕੇ ਹਰ ਰੋਜ਼ ਸਵੇਰ ਦੇ ਸਮੇਂ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਆਰਾਮ ਮਿਲੇਗਾ ਅਤੇ ਮਾਈਗ੍ਰੇਨ ਜਿਹੀ ਬੀਮਾਰੀ ਦੂਰ ਹੋ ਜਾਵੇਗੀ।

  • Tulsi
  • milk
  • stress
  • asthma
  • kidney
  • cancer
  • fever
  • ਤੁਲਸੀ
  • ਦੁੱਧ
  • ਤਣਾਅ
  • ਅਸਥਮਾ
  • ਕਿਡਨੀ
  • ਕੈਂਸਰ 
  • ਬੁਖਾਰ

ਸ਼ੂਗਰ ਅਤੇ ਅਸਥਮਾ ਦੇ ਰੋਗੀਆਂ ਲਈ ਲਾਹੇਵੰਦ ਹੈ ਜ਼ਿਮੀਕੰਦ

NEXT STORY

Stories You May Like

  • milk price   4 rupee  hikes
    ਮਹਿੰਗਾ ਹੋ ਗਿਆ ਦੁੱਧ ! 4 ਰੁਪਏ ਤੱਕ ਵਧ ਗਈਆਂ ਕੀਮਤਾਂ, ਓਡੀਸ਼ਾ 'ਚ Omfed ਨੇ ਕੀਤਾ ਐਲਾਨ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
  • 4 year old child performs amazing piano melodies
    4 ਸਾਲਾ ਬੱਚੇ ਨੇ ਪਿਆਨੋ ਦੀਆਂ ਧੁਨਾਂ ਸੁਣਾ ਕੇ ਕੀਤਾ ਕਮਾਲ! ਕਾਰਨੀ ਹਾਲ 'ਚ ਕਰੇਗਾ ਪ੍ਰਦਰਸ਼ਨ
  • 4 punjabis us road rage
    ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ
  • clashes over illegal gold mining in khyber pakhtunkhwa  4 dead
    ਖੈਬਰ ਪਖਤੂਨਖਵਾ ’ਚ ਸੋਨੇ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਝੜਪ, 4 ਮੌਤਾਂ
  • 4 private college students seriously injured in road accident
    ਸੜਕ ਹਾਦਸੇ 'ਚ ਨਿੱਜੀ ਕਾਲਜ ਦੀਆਂ 4 ਵਿਦਿਆਰਥਣਾਂ ਗੰਭੀਰ ਜ਼ਖ਼ਮੀ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ ਦੀ ਵਾਰੀ ਆਈ ਤਾਂ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +