Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    8:56:58 PM

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

  • global heatwave top 50 hottest cities the world

    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50...

  • big revelation in patiala doctor murder case

    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਹਲਦੀ ਹੈ ਕਈ ਰੋਗਾਂ ਲਈ ਰਾਮਬਾਣ, ਜਾਣੋ ਇਸ ਦੇ ਸੇਵਨ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ

HEALTH News Punjabi(ਸਿਹਤ)

ਹਲਦੀ ਹੈ ਕਈ ਰੋਗਾਂ ਲਈ ਰਾਮਬਾਣ, ਜਾਣੋ ਇਸ ਦੇ ਸੇਵਨ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ

  • Author Tarsem Singh,
  • Updated: 27 Nov, 2022 03:16 PM
New Delhi
turmeric is a panacea for many diseases know about its benefits to the body
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਹਲਦੀ ਦੀ ਵਰਤੋਂ ਹਰ ਘਰ 'ਚ ਕੀਤੀ ਜਾਂਦੀ ਹੈ। ਹਲਦੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੀ ਹੈ। ਇਸ 'ਚ ਮੌਜੂਦ ਤੱਤ ਸਿਹਤ ਅਤੇ ਚਮੜੀ ਦੋਹਾਂ ਲਈ ਫਾਇਦੇਮੰਦ ਹਨ। ਪੁਰਾਣੇ ਸਮੇਂ ਤੋਂ ਹੀ ਹਲਦੀ ਦਾ ਸੇਵਨ ਅਤੇ ਹਲਦੀ ਦਾ ਉਪਯੋਗ ਜੜੀ ਬੂਟੀ ਦੇ ਰੂਪ ਵਿਚ ਕਈ ਬਿਮਾਰੀਆਂ ਨੂੰ ਦੂਰ ਕਰਨ ਲਈ ਕੀਤਾ ਜਾ ਰਿਹਾ ਹੈ । ਹਲਦੀ ਵਿਚ ਬਹੁਤ ਸਾਰੇ ਗੁਣ ਹੁੰਦੇ ਹਨ ਜਿਵੇਂ ਕਿ ਫਾਈਬਰ , ਪੋਟਾਸ਼ੀਅਮ , ਵਿਟਾਮਿਨ B6 , ਮੈਗਨੀਸ਼ੀਅਮ ਅਤੇ ਵਿਟਾਮਿਨ C ਹੁੰਦੇ ਹਨ । ਇਹ ਆਸਾਨੀ ਨਾਲ ਹਰ ਕਿਸੇ ਦੀ ਰਸੋਈ 'ਚ ਮਿਲ ਜਾਂਦੀ ਹੈ । 

ਅੱਜ ਅਸੀਂ ਤੁਹਾਨੂੰ ਦੱਸਾਂਗੇ ਹਲਦੀ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ

ਕੈਂਸਰ ਤੋਂ ਬਚਾਵੇ

ਹਲਦੀ 'ਚ ਕੈਂਸਰ ਵਿਰੋਧੀ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਤੋਂ ਦੂਰ ਰੱਖਦੇ ਹਨ । ਇਸਦੇ ਇਲਾਵਾ ਹਲਦੀ ਕੈਂਸਰ ਨੂੰ ਵਧਣ ਤੋਂ ਰੋਕਣ 'ਚ ਰਾਮਬਾਣ ਵਾਂਗ ਕੰਮ ਕਰਦੀ ਹੈ।

ਦਿਮਾਗ ਲਈ ਫਾਇਦੇਮੰਦ

ਰੋਜ਼ਾਨਾ ਹਲਦੀ ਦੀ ਵਰਤੋਂ ਕਰਨ ਨਾਲ ਦਿਮਾਗ ਸੁਰੱਖਿਅਤ ਰਹਿੰਦਾ ਹੈ। ਇਸ ਨਾਲ ਦਿਮਾਗ ਦੀਆਂ ਨਾੜੀਆਂ ਦੇ ਸੁੰਗੜਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।

ਦਿਲ ਲਈ ਫਾਇਦੇਮੰਦ

ਹਲਦੀ 'ਚ ਮੌਜੂਦ ਤੱਤ ਕੋਲੈਸਟਰੋਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਸਦੇ ਇਲਾਵਾ ਇਹ ਖੂਨ ਨੂੰ ਜੰਮਣ ਤੋਂ ਰੋਕਦੇ ਹਨ।ਇਸ ਲਈ ਹਲਦੀ ਨੂੰ ਆਪਣੇ ਭੋਜਨ 'ਚ ਜ਼ਰੂਰ ਸ਼ਾਮਲ ਕਰੋ।

ਇਹ ਵੀ ਪੜ੍ਹੋ : ਖਾਣੇ ’ਚ ਰੋਜ਼ਾਨਾ ਖਾਓ ਅਦਰਕ ਦਾ ਇਕ ਟੁਕੜਾ, ਗਠੀਆ ਦੇ ਦਰਦ ਤੋਂ ਛੁਟਕਾਰਾ ਮਿਲਣ ਸਣੇ ਹੋਣਗੇ ਕਈ ਫ਼ਾਇਦੇ

ਸਾਹ ਸੰਬੰਧੀ ਸਮੱਸਿਆ

ਹਲਦੀ 'ਚ ਐਂਟੀ-ਮਾਈਕਰੋਬੀਅਲ ਗੁਣ ਹੁੰਦੇ ਹਨ। ਇਸ ਲਈ ਇਸ ਨੂੰ ਗਰਮ ਦੁੱਧ ਦੇ ਨਾਲ ਲੈਣ ਨਾਲ ਦਮਾ, ਫੇਫੜਿਆਂ 'ਚ ਰੇਸ਼ਾ ਆਦਿ ਬੀਮਾਰੀਆਂ ਤੋਂ ਆਰਾਮ ਮਿਲਦਾ ਹੈ।

ਭਾਰ ਕੰਟਰੋਲ ਕਰੇ

ਹਲਦੀ 'ਚ ਕੈਲਸ਼ੀਅਮ ਅਤੇ ਮਿਨਰਲਸ ਜਿਹੇ ਕਈ ਪੌਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਭਾਰ ਘਟਾਉਣ 'ਚ ਮਦਦਗਾਰ ਹੁੰਦੇ ਹਨ। ਇਸਦੀ ਵਰਤੋਂ ਕਰਨ ਨਾਲ ਸਰੀਰ 'ਚ ਚਰਬੀ ਘੱਟ ਹੁੰਦੀ ਹੈ।ਇਸ ਲਈ ਜੋ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਪਾਚਨ ਸ਼ਕਤੀ ਨੂੰ ਮਜ਼ਬੂਤ ਕਰੇ

ਹਲਦੀ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਨ 'ਚ ਵੀ ਸਹਾਈ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੇਟ ਸੰਬੰਧੀ ਸਮੱਸਿਆਵਾਂ ਜਿਵੇਂ ਗੈਸ, ਐਸਿਡਿਟੀ, ਕਬਜ਼ ਆਦਿ ਨੂੰ ਦੂਰ ਕਰਦੀ ਹੈ।

ਹਲਦੀ ਦੇ ਨੁਕਸਾਨ

ਹਲਦੀ ਬਹੁਤ ਹੀ ਗੁਣਕਾਰੀ ਅਤੇ ਲਾਭਦਾਇਕ ਹੁੰਦੀ ਹੈ । ਜੇਕਰ ਹਲਦੀ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਕੀਤਾ ਜਾਵੇ ਤਾਂ ਇਸ ਦੇ ਨੁਕਸਾਨ ਵੀ ਹੁੰਦੇ ਹਨ । 

* ਗਰਭਅਵਸਥਾ ਦੇ ਦੌਰਾਨ ਹਲਦੀ ਦਾ ਸੇਵਨ ਘੱਟ ਕਰੋ ।
* ਜ਼ਿਆਦਾ ਹਲਦੀ ਦੇ ਸੇਵਨ ਨਾਲ ਗੁਰਦੇ ਦੀ ਪੱਥਰੀ ਹੋ ਸਕਦੀ ਹੈ ਇਸ ਲਈ ਗੁਰਦੇ ਦੀ ਪੱਥਰੀ ਦੇ ਮਰੀਜ਼ ਡਾਕਟਰ ਦੀ ਸਲਾਹ ਤੇ ਹੀ ਹਲਦੀ ਲੈਣ ।
* ਜਿਆਦਾ ਹਲਦੀ ਦਾ ਸੇਵਨ ਕਰਨ ਨਾਲ ਜੀ ਮਚਲਾਉਣਾ, ਚੱਕਰ ਆਉਣੇ ਅਤੇ ਦਸਤ ਦੀ ਸਮੱਸਿਆ ਹੋ ਸਕਦੀ ਹੈ ।
* ਇਸ ਤਰ੍ਹਾਂ ਹਲਦੀ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ । ਇਸ ਲਈ ਹਮੇਸ਼ਾ ਹਲਦੀ ਦਾ ਥੋੜ੍ਹੀ ਮਾਤਰਾ ਵਿੱਚ ਹੀ ਸੇਵਨ ਕਰੋ ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 
 

  • Turmeric
  • Benefits
  • Health
  • Remedies
  • Harms
  • ਹਲਦੀ
  • ਫ਼ਾਇਦੇ
  • ਸਿਹਤ
  • ਰਾਮਬਾਣ
  • ਨੁਕਸਾਨ

ਖਾਣੇ ’ਚ ਰੋਜ਼ਾਨਾ ਖਾਓ ਅਦਰਕ ਦਾ ਇਕ ਟੁਕੜਾ, ਗਠੀਆ ਦੇ ਦਰਦ ਤੋਂ ਛੁਟਕਾਰਾ ਮਿਲਣ ਸਣੇ ਹੋਣਗੇ ਕਈ ਫ਼ਾਇਦੇ

NEXT STORY

Stories You May Like

  •   sugar water   is no less than nectar
    ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ ਫਾਇਦਿਆਂ ਬਾਰੇ
  • the summer is calling for raw mangoes
    ਗਰਮੀ ਦਾ ਕਾਲ ਹੈ 'ਕੱਚਾ ਅੰਬ'! ਸਿਰਫ਼ ਸਵਾਦ ਨਹੀਂ, ਸਰੀਰ ਲਈ ਹੈ ਕੁਦਰਤੀ ਦਵਾਈ, ਜਾਣੋ ਇਸ ਦੇ ਫਾਇਦੇ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • why do you feel sleepy after lunch
    ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ
  • house prices have increased many times compared to income
    ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ ਹੈ ਸੁਰੱਖਿਅਤ ਰਿਹਾਇਸ਼
  • yogurt is the only cure for many facial problems
    ਚਿਹਰੇ ਦੀਆਂ ਕਈ ਸਮੱਸਿਆਵਾਂ ਦਾ ਇਕਲੌਤਾ ਇਲਾਜ ਹੈ 'ਦਹੀਂ', ਜਾਣੋ ਕਿਵੇਂ ਵਰਤਣ ਨਾਲ ਆਵੇਗਾ ਕੁਦਰਤੀ ਨਿਖਾਰ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • summer break is tar
    ਗਰਮੀ ਦਾ ਤੋੜ ਹੈ 'ਤਰ'! ਰੋਜ਼ਾਨਾ ਖਾਣ ਨਾਲ ਸਰੀਰ 'ਚ ਨਹੀਂ ਹੋਵੇਗੀ ਪਾਣੀ ਦੀ ਕਮੀ ; ਜਾਣੋ ਫਾਇਦੇ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do you feel sleepy after lunch
      ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ...
    • eating 1 amla daily will give your body these amazing benefits
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ...
    • those who drink excessively cold water should be careful
      ਹੱਦ ਤੋਂ ਜ਼ਿਆਦਾ ਠੰਡਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ...
    • drink this ayurvedic drink only 3 days a week
      ਚਾਹ-ਕੌਫੀ ਛੱਡੋ! ਹਫ਼ਤੇ 'ਚ 3 ਦਿਨ ਪੀਓ ਇਹ ਆਯੁਰਵੈਦਿਕ ਡਰਿੰਕ, ਚਿਹਰੇ 'ਤੇ ਆਵੇਗਾ...
    • beware the shine of jaggery hides a chemical poison
      ਸਾਵਧਾਨ! ਗੁੜ ਦੀ ਚਮਕ 'ਚ ਲੁਕਿਆ ਹੈ 'ਕੈਮੀਕਲ' ਦਾ ਜ਼ਹਿਰ: ਸਿਹਤ ਲਈ ਖੰਡ ਤੋਂ...
    • shine  hair  weak  hair loss problem
      ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ...
    • countless benefits of drinking lassi
      ਲੱਸੀ ਪੀਣ ਦੇ ਅਣਗਿਣਤ ਫਾਇਦੇ
    • who global emergency
      ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency
    • be careful if you eat too much salt
      ਜ਼ਿਆਦਾ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ ! ਸੁਆਦ ਦੀ ਚੁਕਾਉਣੀ ਪੈ ਸਕਦੀ ਹੈ ਭਾਰੀ...
    • body heat can become a big problem
      ਸਰੀਰ ਦੀ 'ਗਰਮੀ' ਬਣ ਸਕਦੀ ਹੈ ਵੱਡੀ 'ਮੁਸੀਬਤ' ! ਅੱਜ ਹੀ ਅਪਣਾਓ ਇਹ ਘਰੇਲੂ ਨੁਸਖ਼ੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +