Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:36:25 PM

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • 1 ਗਿਲਾਸ ਦੁੱਧ ’ਚ 2 ਚੁਟਕੀਆਂ ਹਲਦੀ ਪਾ ਕੇ ਪੀਣਾ ਜਾਣੋ ਕਿਉਂ ਹੈ ਜ਼ਰੂਰੀ

HEALTH News Punjabi(ਸਿਹਤ)

1 ਗਿਲਾਸ ਦੁੱਧ ’ਚ 2 ਚੁਟਕੀਆਂ ਹਲਦੀ ਪਾ ਕੇ ਪੀਣਾ ਜਾਣੋ ਕਿਉਂ ਹੈ ਜ਼ਰੂਰੀ

  • Edited By Rajwinder Kaur,
  • Updated: 17 Jul, 2020 04:28 PM
Jalandhar
turmeric milk benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਆਯੁਰਵੇਦ 'ਚ ਹਲਦੀ ਨੂੰ ਬੇਹਿਤਰੀਨ ਨੈਚੁਰਲ ਐਂਟੀ-ਬਾਯੋਟਿਕ ਮੰਨਿਆ ਗਿਆ ਹੈ। ਹਲਦੀ ਦੀ ਚਮੜੀ, ਪੇਟ ਅਤੇ ਸਰੀਰ ਦੇ ਕਈ ਹੋਰ ਰੋਗਾਂ 'ਚ ਵਰਤੋਂ ਕੀਤੀ ਜਾਂਦੀ ਹੈ। ਸਰੀਰ ਲਈ ਹਲਦੀ ਤੇ ਦੁੱਧ ਦੋਵੇਂ ਗੁਣਕਾਰੀ ਹਨ ਪਰ ਜੇਕਰ ਇਨ੍ਹਾਂ ਨੂੰ ਇਕੱਠਾ ਮਿਲਾ ਕੇ ਸੇਵਨ ਕੀਤਾ ਜਾਵੇ ਤਾਂ ਇਨ੍ਹਾਂ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ। ਹਲਦੀ ਵਾਲਾ ਦੁੱਧ ਪੀਣ ਨਾਲ ਕੇਵਲ ਦਰਦ ’ਚ ਹੀ ਨਹੀਂ ਸਗੋਂ ਗੰਭੀਰ ਬੀਮਾਰੀਆਂ ਤੋਂ ਵੀ ਛੁਟਕਾਰਾ ਦਿਵਾਉਂਦਾ ਹੈ। ਹਲਦੀ 'ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਪਾਏ ਜਾਂਦੇ ਹਨ। ਇੱਕ ਗਿਲਾਸ ਦੁੱਧ ਵਿੱਚ 2 ਚੁਟਕੀਆਂ ਹਲਦੀ ਮਿਲਾਕੇ ਦਿਨ ਚ 1 ਵਾਰ ਦੁਪਹਿਰੇ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਪੀਣਾ ਚਾਹੀਦਾ ਹੈ, ਇਸ ਨਾਲ ਫਾਇਦਾ ਹੋਵੇਗਾ। ਅੱਜ ਅਸੀਂ ਤੁਹਾਨੂੰ ਹਲਦੀ ਵਾਲਾ ਦੁੱਧ ਪੀਣ ਨਾਲ ਦੂਰ ਹੋਣ ਵਾਲਿਆਂ ਸਮੱਸਿਆਵਾਂ ਦੇ ਬਾਰੇ ਦੱਸਾਂਗੇ...

1. ਹੱਡੀਆਂ ਲਈ ਫਾਇਦੇਮੰਦ 
ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਲੋੜੀਦੀ ਮਾਤਰਾ 'ਚ ਕੈਲਸ਼ੀਅਮ ਮਿਲਦਾ ਹੈ। ਇਸ ਦੁੱਧ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

PunjabKesari

2. ਗਠੀਏ ਦਾ ਦਰਦ ਹੋਵੇ ਦੂਰ 
ਹਲਦੀ ਵਾਲੇ ਦੁੱਧ ਨੂੰ ਗਠੀਏ ਨਾਲ ਹੋਣ ਵਾਲੀ ਸੋਜ ਨੂੰ ਦੂਰ ਕੀਤਾ ਜਾਂਦਾ ਹੈ। ਇਹ ਜੋੜਾਂ ਅਤੇ ਮਾਸ ਪੇਸ਼ੀਆਂ ਨੂੰ ਲਚੀਲਾ ਬਣਾਉਂਦਾ ਹੈ ਅਤੇ ਦਰਦ ਨੂੰ ਘੱਟ ਕਰਨ 'ਚ ਵੀ ਸਹਾਇਕ ਹੰਦਾ ਹੈ।

3. ਕੀਮੋਥਰੈਪੀ ਦੇ ਪ੍ਰਭਾਵ ਨੂੰ ਕਰੇ ਘੱਟ 
ਇਕ ਸੋਧ ਮੁਤਾਬਕ ਹਲਦੀ 'ਚ ਮੌਜ਼ੂਦ ਤੱਤ ਕੈਂਸਰ ਕੋਸ਼ਿਕਾਵਾਂ 'ਚੋਂ ਡੀ. ਐੱਨ. ਏ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ ਅਤੇ ਕਿਮੋਥਰੈਪੀ ਦੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਦਾ ਹੈ।

PunjabKesari

4. ਚਿਹਰਾ ਬਣਾਵੇ ਚਮਕਦਾਰ 
ਰੋਜ਼ਾਨਾ ਹਲਦੀ ਵਾਲੇ ਦੁੱਧ ਪੀਣ ਨਾਲ ਚਿਹਰਾ ਚਮਕਣ ਲੱਗਦਾ ਹੈ। ਰੂੰ ਦੇ ਫੰਬੇ ਨੂੰ ਹਲਦੀ ਵਾਲੇ ਦੁੱਧ 'ਚ ਭਿਉਂ ਕੇ ਇਸ ਨੂੰ ਚਿਹਰੇ 'ਤੇ ਲਾਓ, ਜਿਸ ਨਾਲ ਤੁਹਾਡਾ ਚਿਹਰਾ ਨਿਖਰ ਜਾਵੇਗਾ।

5. ਬਲੱਡ ਸਰਕੂਲੇਸ਼ਨ ਰੱਖੇ ਠੀਕ 
ਆਯੁਰਵੇਦ ਮੁਤਾਬਕ, ਹਲਦੀ ਨੂੰ ਬਲੱਡ ਪਿਊਯੋਫਾਇਰ ਮੰਨਿਆ ਗਿਆ ਹੈ। ਇਹ ਸਰੀਰ 'ਚ ਬਲੱਡ ਸਰਕੂਲੇਸ਼ਨ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਖੂਨ ਨੂੰ ਪਤਲਾ ਕਰਨ ਵਾਲਾ ਅਤੇ ਖੂਨ ਵਾਹਿਕਾਂ ਦੀ ਗੰਦਗੀ ਨੂੰ ਸਾਫ ਕਰਦਾ ਹੈ।

PunjabKesari

6. ਲੀਵਰ ਨੂੰ ਬਣਾਉਂਦਾ ਹੈ ਮਜ਼ਬੂਤ
ਹਲਦ ਵਾਲਾ ਦੁੱਧ ਲੀਵਰ ਨੂੰ ਮਜ਼ਬੂਤ ਬਣਾਉਂਦਾ ਹੈ।|ਇਹ ਲੀਵਰ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਸਰੀਰ ਦੀ ਰੱਖਿਆ ਕਰਦਾ ਹੈ।

7. ਮਹਾਮਾਰੀ 'ਚ ਹੋਣ ਵਾਲੇ ਦਰਦ ਤੋਂ ਮਿਲੇ ਰਾਹਤ
ਹਲਦੀ ਵਾਲਾ ਦੁੱਧ ਮਹਾਮਾਰੀ 'ਚ ਹੋਣ ਵਾਲੇ ਦਰਦ ਤੋਂ ਕਾਫੀ ਰਾਹਤ ਦਿੰਦਾ ਹੈ। ਇਸ ਨਾਲ ਕਈ ਬੀਮਾਰੀਆਂ ਠੀਕ ਹੋ ਸਕਦੀਆਂ ਹਨ।

8. ਸਰੀਰ ਨੂੰ ਸਡੋਲ ਬਣਾਉਂਦਾ
ਰੋਜ਼ਾਨਾ ਇਕ ਗਿਲਾਸ ਦੁੱਧ 'ਚ ਅੱਧਾ ਚਮਚ ਹਲਦੀ ਮਿਲਾ ਕੇ ਲੈਣ ਨਾਲ ਸਰੀਰ ਸਡੋਲ ਹੁੰਦਾ ਹੈ। ਕੋਸੇ ਦੁੱਧ ਨਾਲ ਹਲਦੀ ਦੇ ਸੇਵਨ ਨਾਲ ਸਰੀਰ 'ਚ ਇਕੱਠਾ ਹੋਇਆ ਮੋਟਾਪਾ ਘੱਟਦਾ ਹੈ। ਇਸ ਕਈ ਤੱਤ ਹੁੰਦੇ ਹਨ, ਜੋ ਸਰੀਰ ਦਾ ਵਜ਼ਨ ਘੱਟ ਕਰਨ ਲਈ ਮਦਦ ਕਰਦੇ ਹਨ।

ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪ੍ਰਸ਼ਾਦ ਵਜੋਂ ਖਾਧੀ ਜਾਂਦੀ ਮਿਸ਼ਰੀ 'ਚ ਲੁਕੇ ਹਨ ਗੁਣਾਂ ਦੇ ਖਜ਼ਾਨੇ, ਜਾਣੋ ਕਿਉਂ ਖਾਣੀ ਹੈ ਜ਼ਰੂਰੀ

PunjabKesari

9. ਗੈਸ ਅਤੇ ਐਸੀਡੀਟੀ ਦੀ ਸਮੱਸਿਆ
ਜੇਕਰ ਗੈਸ ਅਤੇ ਐਸੀਡੀਟੀ ਦੀ ਸਮੱਸਿਆ ਰਹਿੰਦੀ ਹੈ ਤਾਂ ਹਲਦੀ ਵਾਲਾ ਦੁੱਧ ਪੀਣਾ ਬੰਦ ਕਰ ਦਿਓ। ਕਿਉਂਕਿ ਹਲਦੀ ਵਾਲਾ ਦੁੱਧ ਇਸ ਸਮੱਸਿਆ ਨੂੰ ਵਧਾ ਦਿੰਦਾ ਹੈ ਅਤੇ ਐਸੀਡੀਟੀ ਦੀ ਦਵਾਈ ਦਾ ਅਸਰ ਵੀ ਘੱਟ ਕਰ ਦਿੰਦਾ ਹੈ। 

10. ਇਮਿਊਨ ਸਿਸਟਮ
ਇਹ ਸੰਭਾਵਨਾ ਹੈ ਕਿ ਇਮਿਊਨ ਸਿਸਟਮ ਸਟ੍ਰਾਂਗ ਹੁੰਦਾ ਹੈ। ਇਸ ਦੇ ਨਾਲ ਸਰੀਰ ਵਿਚ ਇੰਫੈਕਸ਼ਨ ਅਤੇ ਬੀਮਾਰੀਆਂ ਦੇ ਹੋਣ ਦਾ ਖਤਰਾ ਘੱਟ ਹੁੰਦਾ ਹੈ। 

ਵਿਆਹ ਕਰਵਾਉਣ ਤੋਂ ਆਖਰ ਕਿਉਂ ਪਿੱਛੇ ਹਟਦੀਆਂ ਹਨ ਅੱਜ ਦੀਆਂ ਕੁੜੀਆਂ...

ਕੀ ਤੁਸੀਂ ਵੀ ਟਾਇਲਟ ਜਾਣ ਸਮੇਂ ਕਰਦੋ ਹੋ ਮੋਬਾਇਲ ਫੋਨ ਦੀ ਵਰਤੋਂ, ਤਾਂ ਪੜ੍ਹੋ ਇਹ ਖ਼ਬਰ

PunjabKesari

11. ਕੈਂਸਰ ਦੇ ਮਰੀਜ਼ਾਂ ਲਈ ਲਾਭਦਾਇਕ
ਨਿਯਮਿਤ ਤੌਰ 'ਤੇ ਹਲਦੀ ਵਾਲਾ ਦੁੱਧ ਖੂਨ ਵਧਾਉਣ 'ਚ ਮਦਦ ਕਰਦਾ ਹੈ। ਇਹ ਦੁੱਧ ਕੈਂਸਰ ਦੇ ਮਰੀਜ਼ਾਂ ਲਈ ਵਧੇਰੇ ਲਾਭਦਾਇਕ ਹੋ ਸਕਦਾ ਹੈ।
 

  • Turmeric
  • milk
  • benefits
  • ਹਲਦੀ
  • ਦੁੱਧ
  • ਫਾਇਦੇ

ਪ੍ਰਸ਼ਾਦ ਵਜੋਂ ਖਾਧੀ ਜਾਂਦੀ ਮਿਸ਼ਰੀ 'ਚ ਲੁਕੇ ਹਨ ਗੁਣਾਂ ਦੇ ਖਜ਼ਾਨੇ, ਜਾਣੋ ਕਿਉਂ ਖਾਣੀ ਹੈ ਜ਼ਰੂਰੀ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • tatkal ticket rules will change from august 1  new
    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ, ਜਾਣੋ ਨਵੀਂ ਪ੍ਰਣਾਲੀ ਬਾਰੇ
  • anil kapoor to host family game show   india ke top 1
    ਅਨਿਲ ਕਪੂਰ ਹੋਸਟ ਕਰਨਗੇ ਨਵਾਂ ਫੈਮਿਲੀ ਗੇਮ ਸ਼ੋਅ 'ਇੰਡੀਆ ਕੇ ਟੌਪ 1%
  • 1 arrested with heroin worth crores in punjab
    ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ ਜਾਂਚ 'ਚ ਜੁਟੀ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • 2 youths arrested for drunk driving
    ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • even   desi ghee   eaten incorrectly can be harmful to the body
      ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ...
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +