Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:04:41 AM

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

  • major accident in gwalior

    ਨਰਾਤਿਆਂ ਦੌਰਾਨ ਗਵਾਲੀਅਰ 'ਚ ਵੱਡਾ ਹਾਦਸਾ: ਮੰਦਰ...

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਅਸਥਮਾ ਦੀ ਬੀਮਾਰੀ ਦਾ ਸ਼ਿਕਾਰ ਲੋਕ ਖਾਣ ਸ਼ਲਗਮ

HEALTH News Punjabi(ਸਿਹਤ)

ਅਸਥਮਾ ਦੀ ਬੀਮਾਰੀ ਦਾ ਸ਼ਿਕਾਰ ਲੋਕ ਖਾਣ ਸ਼ਲਗਮ

  • Edited By Rajwinder Kaur,
  • Updated: 11 Dec, 2019 04:13 PM
Jalandhar
turnip vegetable
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸ਼ਲਗਮ ਇਕ ਅਜਿਹੀ ਸਬਜ਼ੀ ਜਿਸ ’ਚ ਬਹੁਤ ਘੱਟ ਮਾਤਰਾ ’ਚ ਕੈਲੋਰੀ ਪਾਈ ਜਾਂਦੀ ਹੈ। ਬਹੁਤ ਸਾਰੇ ਲੋਕ ਸ਼ਲਗਮ ਦੀ ਵਰਤੋਂ ਸਾਗ, ਸਬਜ਼ੀ ਅਤੇ ਆਚਾਰ ਬਣਾਉਣ ਲਈ ਕਰਦੇ ਹਨ, ਜੋ ਕਾਫੀ ਸੁਆਦ ਹੁੰਦੇ ਹਨ। ਸ਼ਲਗਮ ’ਚ ਐਂਟੀਆਕਸੀਡੈਂਟ, ਮਿਨਰਲਸ, ਫਾਈਬਰ ਅਤੇ ਵਿਟਾਮਿਨ-ਸੀ ਦੇ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਲਈ ਬਹੁਤ ਜ਼ਰੂਰੀ ਹਨ। ਸ਼ਲਗਮ 'ਚ ਬੀਟਾ ਕੈਰੋਟੀਨ ਹੁੰਦਾ ਹੈ। ਇਹ ਦਿਮਾਗ ਦੀ ਸਿਹਤ ਨੂੰ ਠੀਕ ਰੱਖਦਾ ਹੈ। ਇਸ ਤੋਂ ਇਲਾਵਾ ਇਸ 'ਚ ਪੋਟਾਸ਼ੀਅਮ ਹੁੰਦਾ ਹੈ, ਜੋ ਸਾਡੀਆਂ ਮਾਸਪੇਸ਼ੀਆਂ ਤੇ ਨਾੜਾਂ ਨੂੰ ਮਜਬੂਤ ਬਣਾਈ ਰੱਖਦਾ ਹੈ। ਸ਼ਲਗਮ ਸਾਡੇ ਇਮਿਊਨ ਸਿਸਟਮ ਅਤੇ ਸਾਡੀ ਸਕਿਨ ਲਈ ਵੀ ਫਾਇਦੇਮੰਦ ਹੈ। ਸ਼ਲਗਮ ਦੀ ਵਰਤੋਂ ਕਰਨ ਨਾਲ ਸਰੀਰ ਦੀ ਰੋਗਾਂ ਨਾਲ ਲੜਣ ਦੀ ਤਾਕਤ ਵਧਦੀ ਹੈ ਅਤੇ ਗੰਭੀਰ ਬਿਮਾਰੀਆਂ ਦੂਰ ਹੋ ਜਾਂਦੀਆਂ ਹਨ। 

ਸ਼ਲਗਮ ਖਾਣ ਦੇ ਫਾਇਦੇ …

1. ਅਸਥਮਾ
ਜਿਨ੍ਹਾਂ ਲੋਕਾਂ ਨੂੰ ਅਸਥਮਾ ਦੀ ਬੀਮਾਰੀ ਹੋਵੇ, ਉਨ੍ਹਾਂ ਨੂੰ ਸਾਹ ਲੈਣ ’ਚ ਬਹੁਤ ਤਕਲੀਫ ਹੁੰਦੀ ਹੈ। ਅਜਿਹੇ ’ਚ ਅਸਥਮਾ ਦੇ ਰੋਗੀਆਂ ਨੂੰ ਸ਼ਲਗਮ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਨੂੰ ਫਾਇਦਾ ਹੋਵੇਗਾ। 

PunjabKesari

2. ਫੇਫੜਿਆਂ ਲਈ ਫਾਇਦੇਮੰਦ
ਸਿਗਰਟ ਦੇ ਧੂੰਏਂ ’ਚ ਪਾਇਆ ਜਾਣ ਵਾਲਾ ਕਾਰਸੀਜੈਨੋਕ ਨਾਂ ਦਾ ਤੱਤ ਸਰੀਰ ’ਚ ਵਿਟਾਮਿਨ-ਏ ਦੀ ਕਮੀ ਕਰ ਦਿੰਦਾ ਹੈ। ਜਿਸ ਕਾਰਨ ਫੇਫੜਿਆਂ ਦੀ ਸੋਜ ਅਤੇ ਹੋਰ ਸਮੱਸਿਆਵਾਂ ਹੋ ਜਾਂਦੀਆਂ ਹਨ। ਸ਼ਲਗਮ ਖਾਣ ਨਾਲ ਇਹ ਕਮੀ ਦੂਰ ਹੋ ਜਾਂਦੀ ਹੈ ਅਤੇ ਫੇਫੜੇ ਤੰਦਰੁਸਤ ਹੁੰਦੇ ਹਨ ।

3. ਖਾਂਸੀ ਅਤੇ ਗਲਾ ਖਰਾਬ 
ਮੌਸਮ ਬਦਲਣ ਦੇ ਨਾਲ ਖਾਂਸੀ-ਜ਼ੁਕਾਮ ਅਤੇ ਕਫ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ’ਚ ਸ਼ਲਗਮਾਂ ਨੂੰ ਕੱਟ ਕੇ ਉਸ ਨੂੰ ਪਾਣੀ ’ਚ ਉਬਾਲ ਲਵੋ। ਉਸ ਪਾਣੀ ਨੂੰ ਛਾਣ ਕੇ ਉਸ ’ਚ ਚੀਨੀ ਪਾ ਕੇ ਪੀਓ, ਜਿਸ ਨਾਲ ਖਾਂਸੀ ਅਤੇ ਕਫ ਦੀ ਸਮੱਸਿਆ ਦੂਰ ਹੋਵੇਗੀ।

PunjabKesari

4. ਕੈਂਸਰ 
ਸ਼ਲਗਮ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਲੜਣ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ’ਚ ਮੌਜੂਦ ਐਂਟੀਆਕਸੀਡੈਂਟ ਅਤੇ ਫਾਈਟੋਕੇਮਿਕਲ ਤੱਤ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।

5. ਪੇਟ ਦੀ ਸਫ਼ਾਈ
ਸ਼ਲਗਮ ਦੇ ਅੰਦਰ ਉੱਚ ਮਾਤਰਾ ’ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਤੰਦਰੁਸਤ ਰੱਖਦਾ ਹੈ। ਇਸ ’ਚ ਖ਼ਾਸ ਕਿਸਮ ਦਾ ਬੈਕਟੀਰੀਆ ਹੁੰਦਾ ਹੈ, ਜੋ ਪੇਟ ਦੀ ਸਫਾਈ ਕਰਨ ’ਚ ਮਦਦ ਕਰਦਾ ਹੈ ।

6. ਬਵਾਸੀਰ ਲਈ ਲਾਭਦਾਇਕ
ਸ਼ਲਗਮ ਦੀ ਰੋਗਨਾਸ਼ਕ ਸ਼ਕਤੀ ਬਵਾਸੀਰ ਵਰਗੀਆਂ ਬੀਮਾਰੀਆਂ ਦਾ ਅਸਰ ਘਟਾਉਣ ’ਚ ਬਹੁਤ ਕਾਮਯਾਬ ਹੈ। ਨਿਯਮਿਤ ਰੂਪ ’ਚ ਸ਼ਲਗਮ ਦੀ ਵਰਤੋਂ ਕਰਨ ਨਾਲ ਕਿਡਨੀ ਦੀ ਪੱਥਰੀ ਹੋਣ ਦੀ ਸੰਭਾਵਨਾ ਬਹੁਤ ਘੱਟ ਜਾਂਦੀ ਹੈ। 

PunjabKesari

7. ਫਟੀਆਂ ਅੱਡੀਆਂ 
ਕੁਝ ਔਰਤਾਂ ਦੀਆਂ ਅੱਡੀਆਂ ਬਹੁਤ ਫਟ ਜਾਂਦੀਆਂ ਹਨ। ਅਜਿਹੇ ’ਚ ਪਾਣੀ ’ਚ ਸ਼ਲਗਮ ਨੂੰ ਕੱਟ ਕੇ ਉਬਾਲ ਲਓ ਅਤੇ ਜਦੋ ਪਾਣੀ ਕੋਸਾ ਹੋ ਜਾਵੇ ਤਾਂ ਇਸ ’ਚ ਪੈਰਾਂ ਨੂੰ ਡੁਬੋ ਕੇ ਰੱਖੋ। ਰੋਜ਼ਾਨਾ ਅਜਿਹਾ ਕਰਨ ਨਾਲ ਅੱਡੀਆਂ ਮੁਲਾਇਮ ਹੋ ਜਾਂਦੀਆਂ ਹਨ। 

8. ਡਾਇਬਟੀਜ਼
ਜਿਨ੍ਹਾਂ ਲੋਕਾਂ ਨੂੰ ਡਾਇਬਟੀਜ਼ ਦੀ ਸਮੱਸਿਆ ਹੁੰਦੀ ਹੈ ਉਨ੍ਹਾਂ ਲਈ ਸ਼ਲਗਮ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਇਸ ਨਾਲ ਸਰੀਰ ਵਿੱਚ ਬਲੱਡ ਸ਼ੂਗਰ ਲੇਵਲ ਕੰਟਰੋਲ ’ਚ ਰਹਿੰਦਾ ਹੈ।

9. ਦਸਤ 
ਦਸਤ ਹੋਣ ‘ਤੇ ਸ਼ਲਗਮ ਦੀ ਸਬਜ਼ੀ ਬਣਾ ਕੇ ਖਾਣ ਨਾਲ ਫਾਇਦਾ ਹੁੰਦਾ ਹੈ।

PunjabKesari

10. ਪਸੀਨੇ ਦੀ ਦੁਰਗੰਧ
ਬਹੁਤ ਸਾਰੇ ਲੋਕਾਂ ਦੇ ਪਸੀਨੇ ’ਚੋਂ ਦੁਰਗੰਧ ਆਉਂਦੀ ਹੈ। ਅਜਿਹੇ ਲੋਕਾਂ ਨੂੰ ਸ਼ਲਗਮ ਜ਼ਰੂਰ ਖਾਣਾ ਚਾਹੀਦਾ ਹੈ। ਸ਼ਲਗਮ ਖਾਣ ਨਾਲ ਪਸੀਨੇ ਦੀ ਦੁਰਗੰਧ ਖਤਮ ਹੋ ਜਾਂਦੀ ਹੈ ।

11. ਉਂਗਲੀਆਂ ’ਚ ਸੋਜ
ਸਰਦੀ ਦੇ ਮੌਸਮ ’ਚ ਲੋਕਾਂ ਦੀ ਹੱਥ-ਪੈਰਾਂ ਦੀਆਂ ਉਂਗਲੀਆਂ ’ਚ ਸੋਜ ਆ ਜਾਂਦੀ ਹੈ ਅਤੇ ਕਈ ਵਾਰ ਖਾਰਸ਼ ਵੀ ਹੁੰਦੀ ਹੈ। ਅਜਿਹੇ ’ਚ ਸ਼ਲਗਮ ਨੂੰ ਕਦੂਕਸ ਕਰਕੇ ਪਾਣੀ ’ਚ ਉਬਾਲ ਲਓ ਅਤੇ ਇਸ ਪਾਣੀ ਨਾਲ ਹੱਥਾਂ-ਪੈਰਾਂ ਨੂੰ ਕੁਝ ਦੇਰ ਲਈ ਡੁਬੋ ਕੇ ਰੱਖਣ ਨਾਲ ਫਾਇਦਾ ਹੁੰਦਾ ਹੈ।

  • Turnip
  • vegetable
  • asthma
  • ਸ਼ਲਗਮ
  • ਸਬਜ਼ੀ
  • ਅਸਥਮਾ

ਸ਼ੂਗਰ ਬੀ. ਪੀ. ਦੇ ਮਰੀਜ਼ ਵੀ ਹਰ ਉਮਰ 'ਚ ਮਰਦਾਨਾ ਤਾਕਤ ਹਾਸਲ ਕਰਨ

NEXT STORY

Stories You May Like

  • migrant worker who was beaten up dies during treatment
    ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
  • depression
    ਸੈਕਸ ਹਤਾਸ਼ਾ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਲੋਕ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • cancer researcher rachna shroff dies
    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ, ਉਸੇ ਬੀਮਾਰੀ ਨਾਲ ਹੋਈ ਮੌਤ
  • alarm bells ringing for the people of this village in bathinda
    ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ, ਗੰਭੀਰ ਬੀਮਾਰੀ ਨੇ ਵਧਾਈ ਚਿੰਤਾ
  • betel leaf is a mine of virtues
    ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
  • stone mine collapses in jaipur
    ਜੈਪੁਰ 'ਚ ਢਹਿ ਗਈ ਪੱਥਰ ਦੀ ਖਾਣ, 3 ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +