Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    4:42:06 PM

  • america iran conflixt

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • japan to america stock markets are in turmoil a miracle happened in india

    ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਜਾਣੋ ਗੁਣਾਂ ਨਾਲ ਭਰਪੂਰ ਹਲਦੀ ਦੇ ਬੇਮਿਸਾਲ ਫ਼ਾਇਦਿਆਂ ਅਤੇ ਨੁਕਸਾਨ ਬਾਰੇ

HEALTH News Punjabi(ਸਿਹਤ)

ਜਾਣੋ ਗੁਣਾਂ ਨਾਲ ਭਰਪੂਰ ਹਲਦੀ ਦੇ ਬੇਮਿਸਾਲ ਫ਼ਾਇਦਿਆਂ ਅਤੇ ਨੁਕਸਾਨ ਬਾਰੇ

  • Edited By Harinder Kaur,
  • Updated: 18 Sep, 2020 04:13 PM
New Delhi
unique advantages and disadvantages of turmeric
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਹਲਦੀ ਦੀ ਵਰਤੋਂ ਹਰ ਘਰ 'ਚ ਕੀਤੀ ਜਾਂਦੀ ਹੈ। ਹਲਦੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੀ ਹੈ। ਇਸ 'ਚ ਮੌਜੂਦ ਤੱਤ ਸਿਹਤ ਅਤੇ ਚਮੜੀ ਦੋਹਾਂ ਲਈ ਫਾਇਦੇਮੰਦ ਹਨ। ਇਹ ਅਦਰਕ ਦੀ ਤਰ੍ਹਾਂ ਜ਼ਮੀਨ ਵਿਚ ਉਗਾਈ ਜਾਂਦੀ ਹੈ ਅਤੇ ਸੁੱਕ ਜਾਣ ਤੇ ਇਹਦੀਆਂ ਜੜ੍ਹਾਂ ਕੰਮ ਵਿਚ ਲਈਆਂ ਜਾਂਦੀਆਂ ਹਨ ਜੋ ਪੀਲੇ ਰੰਗ ਦੀਆਂ ਹੁੰਦੀਆਂ ਹਨ । ਪੁਰਾਣੇ ਸਮੇਂ ਤੋਂ ਹੀ ਹਲਦੀ ਦਾ ਸੇਵਨ ਅਤੇ ਹਲਦੀ ਦਾ ਉਪਯੋਗ ਜੜੀ ਬੂਟੀ ਦੇ ਰੂਪ ਵਿਚ ਕਈ ਬਿਮਾਰੀਆਂ ਨੂੰ ਦੂਰ ਕਰਨ ਲਈ ਕੀਤਾ ਜਾ ਰਿਹਾ ਹੈ । ਹਲਦੀ ਵਿਚ ਬਹੁਤ ਸਾਰੇ ਗੁਣ ਹੁੰਦੇ ਹਨ । ਜਿਵੇਂ ਫਾਈਬਰ , ਪੋਟਾਸ਼ੀਅਮ , ਵਿਟਾਮਿਨ B6 , ਮੈਗਨੀਸ਼ੀਅਮ ਅਤੇ ਵਿਟਾਮਿਨ C ਹੁੰਦੇ ਹਨ । ਇਸ ਲਈ ਇਸ ਦਾ ਉਪਯੋਗ ਸਭ ਤੋਂ ਵੱਧ ਕੀਤਾ ਜਾਂਦਾ ਹੈ । 

ਕੋਰੋਨਾ ਲਾਗ ਦਰਮਿਆਨ ਵੀ ਲੋਕ ਹਲਦੀ ਵਾਲੇ ਦੁੱਧ ਪੀਣ ਵਰਗੇ ਉਪਾਅ ਕਰਨ ਨੂੰ ਅਹਿਮੀਅਤ ਦੇ ਰਹੇ ਹਨ। ਇਸ ਸਮੇਂ ਦੌਰਾਨ ਬਹੁਤ ਸਾਰੀਆਂ ਕੰਪਨੀਆਂ ਵੀ ਹਲਦੀ ਨਾਲ ਬਣੇ ਉਤਪਾਦ ਬਾਜ਼ਾਰ ਵਿਚ ਉਤਾਰ ਰਹੀਆਂ ਹਨ।

ਇਹ ਆਸਾਨੀ ਨਾਲ ਹਰ ਕਿਸੇ ਦੀ ਰਸੋਈ 'ਚ ਮਿਲ ਜਾਂਦੀ ਹੈ । ਅੱਜ ਅਸੀਂ ਤੁਹਾਨੂੰ ਦੱਸਾਂਗੇ ਹਲਦੀ ਦੇ ਫਾਇਦੇ ਅਤੇ ਨੁਕਸਾਨ ਬਾਰੇ ।

1. ਦਿਲ ਲਈ ਫਾਇਦੇਮੰਦ
ਹਲਦੀ 'ਚ ਮੌਜੂਦ ਤੱਤ ਕੋਲੈਸਟਰੋਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਸਦੇ ਇਲਾਵਾ ਇਹ ਖੂਨ ਨੂੰ ਜੰਮਣ ਤੋਂ ਰੋਕਦੇ ਹਨ।ਇਸ ਲਈ ਹਲਦੀ ਨੂੰ ਆਪਣੇ ਭੋਜਨ 'ਚ ਜ਼ਰੂਰ ਸ਼ਾਮਲ ਕਰੋ।
2. ਦਿਮਾਗ ਲਈ ਫਾਇਦੇਮੰਦ
ਰੋਜ਼ਾਨਾ ਹਲਦੀ ਦੀ ਵਰਤੋਂ ਕਰਨ ਨਾਲ ਦਿਮਾਗ ਸੁਰੱਖਿਅਤ ਰਹਿੰਦਾ ਹੈ। ਇਸ ਨਾਲ ਦਿਮਾਗ ਦੀਆਂ ਨਾੜੀਆਂ ਸੁਕੜਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।
3. ਕੈਂਸਰ ਤੋਂ ਬਚਾਏ
ਹਲਦੀ 'ਚ ਕੈਂਸਰ ਵਿਰੋਧੀ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਤੋਂ ਦੂਰ ਰੱਖਦੇ ਹਨ । ਇਸਦੇ ਇਲਾਵਾ ਹਲਦੀ ਕੈਂਸਰ ਨੂੰ ਵਧਣ ਤੋਂ ਰੋਕਦੀ ਹੈ।
4. ਸਾਹ ਸੰਬੰਧੀ ਸਮੱਸਿਆ
ਹਲਦੀ 'ਚ ਐਂਟੀ-ਮਾਈਕਰੋਬੀਅਲ ਗੁਣ ਹੁੰਦੇ ਹਨ। ਇਸ ਲਈ ਇਸ ਨੂੰ ਗਰਮ ਦੁੱਧ ਦੇ ਨਾਲ ਲੈਣ ਨਾਲ ਦਮਾ, ਫੇਫੜਿਆਂ 'ਚ ਰੇਸ਼ਾ ਆਦਿ ਬੀਮਾਰੀਆਂ ਤੋਂ ਆਰਾਮ ਮਿਲਦਾ ਹੈ।
5. ਭਾਰ ਕੰਟਰੋਲ ਕਰੇ
ਹਲਦੀ 'ਚ ਕੈਲਸ਼ੀਅਮ ਅਤੇ ਮਿਨਰਲਸ ਜਿਹੇ ਕਈ ਪੌਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਭਾਰ ਘਟਾਉਣ 'ਚ ਮਦਦਗਾਰ ਹੁੰਦੇ ਹਨ। ਇਸਦੀ ਵਰਤੋਂ ਕਰਨ ਨਾਲ ਸਰੀਰ 'ਚ ਚਰਬੀ ਘੱਟ ਹੁੰਦੀ ਹੈ।ਇਸ ਲਈ ਜੋ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
6. ਪਾਚਨ ਸ਼ਕਤੀ ਨੂੰ ਮਜ਼ਬੂਤ ਕਰੇ
ਹਲਦੀ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਨ 'ਚ ਵੀ ਸਹਾਈ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੇਟ ਸੰਬੰਧੀ ਸਮੱਸਿਆਵਾਂ ਜਿਵੇਂ ਗੈਸ, ਐਸਿਡਿਟੀ, ਕਬਜ਼ ਆਦਿ ਨੂੰ ਦੂਰ ਕਰਦੀ ਹੈ।

ਹਲਦੀ ਦੇ ਨੁਕਸਾਨ

ਹਲਦੀ ਬਹੁਤ ਹੀ ਗੁਣਕਾਰੀ ਅਤੇ ਲਾਭਦਾਇਕ ਹੁੰਦੀ ਹੈ । ਜੇਕਰ ਹਲਦੀ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਕੀਤਾ ਜਾਵੇ ਤਾਂ ਇਸ ਦੇ ਨੁਕਸਾਨ ਵੀ ਹੁੰਦੇ ਹਨ ।

ਗਰਭਅਵਸਥਾ ਦੇ ਦੌਰਾਨ ਹਲਦੀ ਦਾ ਸੇਵਨ ਘੱਟ ਕਰੋ ।

ਜ਼ਿਆਦਾ ਹਲਦੀ ਦੇ ਸੇਵਨ ਨਾਲ ਗੁਰਦੇ ਦੀ ਪੱਥਰੀ ਹੋ ਸਕਦੀ ਹੈ ਇਸ ਲਈ ਗੁਰਦੇ ਦੀ ਪੱਥਰੀ ਦੇ ਮਰੀਜ਼ ਡਾਕਟਰ ਦੀ ਸਲਾਹ ਤੇ ਹੀ ਹਲਦੀ ਲੈਣ ।

ਜਿਆਦਾ ਹਲਦੀ ਦਾ ਸੇਵਨ ਕਰਨ ਨਾਲ ਜੀ ਮਚਲਾਉਣਾ , ਚੱਕਰ ਆਉਣੇ ਅਤੇ ਦਸਤ ਦੀ ਸਮੱਸਿਆ ਹੋ ਸਕਦੀ ਹੈ ।

ਇਸ ਤਰ੍ਹਾਂ ਹਲਦੀ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ । ਇਸ ਲਈ ਹਮੇਸ਼ਾ ਹਲਦੀ ਦਾ ਥੋੜ੍ਹੀ ਮਾਤਰਾ ਵਿੱਚ ਹੀ ਸੇਵਨ ਕਰੋ ।

  • Turmeric
  • advantages
  • disadvantages
  • ਹਲਦੀ
  • ਫਾਇਦੇ
  • ਨੁਕਸਾਨ

ਸਵੇਰ ਦੀ ਸੈਰ ਕਰਨ ਦੇ ਨਾਲ-ਨਾਲ ਕਰੋ ਇਹ ਕੰਮ, ਸੋਨੇ ਤੇ ਸੁਹਾਗੇ ਵਾਲੀ ਗੱਲ ਹੋਵਗੀ ਸੱਚ

NEXT STORY

Stories You May Like

  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • gulkand is a treasure trove of benefits
    ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
  • betel leaf is a mine of virtues
    ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
  • latest on school holidays amid punjab bandh
    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ ਖੁੱਲ੍ਹੇ ਅਤੇ ਕਿੱਥੇ ਰਹੇ ਬੰਦ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • big b got emotional remembering nana patekar on the kbc stage
    ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ
  • mixing ethanol in petrol causes no harm to vehicles
    ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਨੂੰ ਕੋਈ ਨੁਕਸਾਨ ਨਹੀਂ : ਗਡਕਰੀ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +