Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    12:24:47 PM

  • noise during anmol gagan mann  s speech

    ਅਨਮੋਲ ਗਗਨ ਮਾਨ ਦੇ ਭਾਸ਼ਣ ਦੌਰਾਨ ਪਿਆ ਰੌਲਾ, ਲੋਕਾਂ...

  • punjab bjp new aapointments

    ਪੰਜਾਬ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਵੇਖੋ...

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ...

  • bjp leaders visit dera beas

    ਡੇਰਾ ਬਿਆਸ ਪਹੁੰਚੇ ਭਾਜਪਾ ਆਗੂ, ਪੰਜਾਬ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਕੇ ਹੋ ਸਕਦਾ ਹੈ ਤੁਹਾਡੀ ਸਿਹਤ ਨੂੰ ਨੁਕਸਾਨ

HEALTH News Punjabi(ਸਿਹਤ)

ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਕੇ ਹੋ ਸਕਦਾ ਹੈ ਤੁਹਾਡੀ ਸਿਹਤ ਨੂੰ ਨੁਕਸਾਨ

  • Updated: 08 Nov, 2016 05:26 PM
Health
using them can damage your health
  • Share
    • Facebook
    • Tumblr
    • Linkedin
    • Twitter
  • Comment

ਦਿਨ ਭਰ ਦੀ ਭੱਜ ਦੌੜ ਕਾਰਨ ਸਾਡੇ ਕੋਲੋਂ ਕੁਝ ਅਜਿਹੀਆਂ ਗਲਤੀਆਂ ਹੋ ਜਾਂਦੀਆਂ ਹਨ ਜਿਨ੍ਹਾਂ ਦਾ ਬੁਰਾ ਅਸਰ ਸਾਡੀ ਸਿਹਤ 'ਤੇ ਪੈਂਦਾ ਹੈ। ਇਨ੍ਹਾਂ ਗਲਤੀਆਂ ਦੇ ਕਾਰਨ ਦਿਲ ਸੰਬੰਧੀ ਸਮੱਸਿਆਵਾਂ, ਹਾਈ ਬੀਪੀ ਅਤੇ ਕਿਡਨੀ ਆਦਿ ਸੰਬੰਧੀ ਗੰਭੀਰ ਬੀਮਾਰੀਆਂ ਦਾ ਸਾਹਮਣਾ ਕਰਨੇ ਪੈਂਦਾ ਹੈ। ਇਨ੍ਹਾਂ ਦਾ ਬੁਰਾ ਅਸਰ ਸਾਡੀ ਉਮਰ 'ਤੇ ਪੈਂਦਾ ਹੈ। ਜਿਸ ਨਾਲ ਸਾਡੀ ਉਮਰ ਘੱਟ ਹੋਣ ਲੱਗਦੀ ਹੈ। ਆਓ ਜਾਣਦੇ ਹਾਂ ਕਿ ਕਿਨ੍ਹਾਂ ਗਲਤੀਆਂ ਕਾਰਨ ਸਾਡੀ ਉਮਰ ਘੱਟਦੀ ਹੈ।
1. ਵਾਰ-ਵਾਰ ਚਮੜੀ ਦੀ ਦੇਖਭਾਲ ਕਰਨ ਵਾਲੇ ਪ੍ਰੋਡੈਕਟ ਬਦਲਣ ਜਾਂ ਇਨ੍ਹਾਂ ਦੀ ਵਰਤੋਂ ਜ਼ਿਆਦਾ ਕਰਨ ਨਾਲ ਚਮੜੀ ਖਰਾਬ ਹੋ ਜਾਂਦੀ ਹੈ।
2. ਜ਼ਿਆਦਾ ਦੇਰ ਤੱਕ ਟੀ.ਵੀ ਦੇ ਸਾਹਮਣੇ ਬੈਠੇ ਰਹਿਣਾ ਦਿਲ ਨੂੰ ਨੁਕਸਾਨ ਪਹੁੰਚਾਉਂਦਾ ਹੈ। ਘੱਟ ਕੰਮ ਕਰਨ ਦੇ ਕਾਰਨ ਬਲੱਡ ਸਕੈਲੁਸ਼ਨ ਠੀਕ ਤਰ੍ਹਾਂ ਨਹੀਂ ਹੁੰਦਾ, ਜਿਸ ਨਾਲ ਦਿਲ ਸੰਬੰਧੀ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।
3. ਦੇਰ ਤੱਕ ਜਾਗਣ ਨਾਲ ਸਦਮੇ, ਥਕਾਵਟ, ਮੋਟਾਪਾ, ਐਸੀਡੀਟੀ ਆਦਿ ਸਮੱਸਿਆ ਹੋ ਸਕਦੀਆਂ ਹਨ। ਇਸ ਨਾਲ ਉਮਰ ਘੱਟ ਜਾਂਦੀ ਹੈ।
4. ਜ਼ਿਆਦਾ ਨਮਕ ਖਾਣ ਨਾਲ ਬੀਪੀ ਦੀ ਸਮੱਸਿਆ ਹੋ ਸਕਦੀ ਹੈ। ਇਸ ਨਾਲ ਕਿਡਨੀ ਖਰਾਬ ਅਤੇ ਹਾਰਟ ਅਟੈਕ ਦਾ ਖਤਰਾ ਕਈ ਗੁਣਾ ਵਧ ਸਕਦਾ ਹੈ।
5. ਜ਼ਿਆਦਾ ਖਾਣ ਨਾਲ ਮੋਟਾਪਾ ਵਧਦਾ ਹੈ। ਵਜ਼ਲ ਜ਼ਿਆਦ ਹੋਣ 'ਤੇ ਸਰੀਰ 'ਚ ਕੈਸਟਰੋਲ ਦੀ ਮਾਤਰਾ ਵੱਧ ਜਾਂਦੀ ਹੈ। ਇਸ ਨਾਲ ਬੀਪੀ ਅਤੇ ਹਾਰਟ ਡਿਸੀਜ਼ ਦੀ ਸਮੱਸਿਆ ਵੀ ਵੱਧ ਜਾਂਦੀ ਹੈ।
6. ਦਿਨਭਰ 'ਚ 8-10 ਗਲਾਸ ਤੋਂ ਘੱਟ ਪਾਣੀ ਪੀਣ ਨਾਲ ਸਰੀਰ 'ਚ ਜਮ੍ਹਾਂ ਟਾਕਿਸਨਸ ਬਾਹਰ ਨਹੀਂ ਨਿਕਲਦੇ। ਇਸ ਦਾ ਕਿਡਨੀ ਫੰਕਸ਼ਨ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਜਿਸ ਨਾਲ ਕਿਡਨੀ ਪੱਥਰੀ ਵੀ ਹੋ ਸਕਦੀ ਹੈ।
7. ਛੋਟੀ-ਮੋਟੀ ਸਮੱਸਿਆ ਦੇ ਕਾਰਨ ਐਂਟੀਬਾਓਟਿਕ ਜਾਂ ਪੇਨਕਿਲਰਸ ਲੈਣ ਨਾਲ ਕਿਡਨੀ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਬਹੁਤ ਜ਼ਰੂਰੀ ਹੈ ਕਿ ਇਹ ਦਵਾਈਆਂ ਨਾ ਖਾਓ।
8. ਜ਼ਿਆਦਾ ਸ਼ਰਾਬ ਪੀਣ ਨਾਲ ਬੀਪੀ, ਬਲੱਡ ਫੈਟਸ ਅਤੇ ਹਾਰਟ ਫੇਲ ਦੀ ਸਮੱਸਿਆ ਹੋ ਸਕਦੀ ਹੈ। ਇਸ ਤੋਂ ਮਿਲਣ ਵਾਲੀ ਕੈਲੋਰੀ ਵਜ਼ਨ ਵਧਾਉਂਦੀ ਹੈ।
9. ਤੰਬਾਕੂ ਨਾਲ ਬਲੱਡ ਕਲਾਟ ਹੋ ਸਕਦਾ ਹੈ। ਸਰੀਰ ਦਾ ਬਲੱਡ ਸਰਕੁਲੇਸ਼ਨ ਠੀਕ ਤਰ੍ਹਾਂ ਕੰਮ ਨਾ ਕਰਨ ਕਾਰਨ ਹਾਰਟ ਅਟੈਕ ਹੋ ਸਕਦਾ ਹੈ।
10. ਸੋਡਾ ਜਾਂ ਕੋਲਡ ਡਰਿੰਕਸ ਪੀਣ ਨਾਲ ਕਿਡਨੀ ਡਿਸੀਜ਼ ਹੋ ਸਕਦੀ ਹੈ। ਇਸ ਦਾ ਕਿਡਨੀ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

  • damage your health
  • ਚੀਜ਼ਾਂ ਦੀ ਵਰਤੋਂ ਕਰਕੇ
  • ਸਿਹਤ ਨੂੰ ਨੁਕਸਾਨ

ਬੱਚਿਆਂ ਦੀ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਖਿਲਾਓ ਇਹ ਪੌਸ਼ਟਿਕ ਚੀਜ਼ਾਂ

NEXT STORY

Stories You May Like

  • benefits of eating ginger in winter
    ਸਰਦੀਆਂ 'ਚ ਅਦਰਕ ਦੀ ਵਰਤੋਂ : ਜਾਣੋ ਕਿਵੇਂ ਵਧਾਉਂਦੀ ਹੈ ਇਹ ਤੁਹਾਡੀ ਇਮਿਊਨਿਟੀ
  • salim gets emotional remembering his father
    "ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ ਹੋਏ ਮਾਸਟਰ ਸਲੀਮ
  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • do not forget to keep these things in the south direction of the house
    Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • with magh purnima the movement of planets change your destiny
    ਮਾਘ ਪੂਰਨਿਮਾ ਨਾਲ ਗ੍ਰਹਿਆਂ ਦੀ ਚਾਲ ਬਦਲੇਗੀ ਤੁਹਾਡੀ ਕਿਸਮਤ, ਇਨ੍ਹਾਂ ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ!
  • if you are ignoring these things while cleaning then read this news
    ਜੇਕਰ ਤੁਸੀਂ ਵੀ ਸਫਾਈ ਦੌਰਾਨ ਇਨ੍ਹਾਂ ਚੀਜ਼ਾਂ ਨੂੰ ਕਰ ਰਹੇ ਹੋ ਨਜ਼ਰਅੰਦਾਜ਼ ਤਾਂ ਪੜ੍ਹ ਲਓ ਇਹ ਖਬਰ
  • television news channels have caused a lot of harm to the country
    ਟੈਲੀਵਿਜ਼ਨ ਸਮਾਚਾਰ ਚੈਨਲਾਂ ਨੇ ਦੇਸ਼ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ
  • itching in the body may be a sign of vitamin deficiency
    ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ ਰਾਹਤ ਪਾਉਣ ਦੇ ਘਰੇਲੂ ਉਪਾਅ
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • 6 drug smugglers arrested along with narcotics
    ਨਸ਼ੀਲੇ ਪਦਾਰਥਾਂ ਸਮੇਤ 6 ਨਸ਼ਾ ਸਮੱਗਲਰ ਗ੍ਰਿਫ਼ਤਾਰ
  • crime incidents are continuously increasing in jalandhar
    ਜੁਰਮ ਹੋਣ ਤੋਂ ਬਾਅਦ ਹੀ ਖੁੱਲ੍ਹਦੀਆਂ ਹਨ ਜਲੰਧਰ ਕਮਿਸ਼ਨਰੇਟ ਪੁਲਸ ਦੀਆਂ ਅੱਖਾਂ!
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • big news encounter of the shooter who killed lucky oberoi
    ਵੱਡੀ ਖਬਰ : ਲੱਕੀ ਓਬਰਾਏ ਦਾ ਕਤਲ ਕਰਨ ਵਾਲੇ ਸ਼ੂਟਰ ਦਾ Encounter, ਪਿਸਤੌਲ ਬਰਾਮਦ
  • punjabis have lost all hope from punjab government punjab congress
    ਪੰਜਾਬ ਸਰਕਾਰ ਤੋਂ ਉੱਠਿਆ ਲੋਕਾਂ ਦਾ ਭਰੋਸਾ : ਪੰਜਾਬ ਕਾਂਗਰਸ
  • protest against aap leader deepak bali
    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
Trending
Ek Nazar
heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • don  t ignore physical pain even if the test is normal
      ਸਾਵਧਾਨ! ਟੈਸਟ ਨਾਰਮਲ ਹੋਣ ਦੇ ਬਾਵਜੂਦ ਸਰੀਰਕ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਹੋ...
    • if you want to get rid of heart diseases then do this
      ਦਿਲ ਦੀਆਂ ਬਿਮਾਰੀਆਂ ਤੋਂ ਚਾਹੁੰਦੇ ਹੋ ਨਿਜਾਤ? ਸਿਰਫ਼ 2 ਦਿਨਾਂ ਦੀ ਇਹ ਖਾਸ Diet...
    • if you are ignoring these things while cleaning then read this news
      ਜੇਕਰ ਤੁਸੀਂ ਵੀ ਸਫਾਈ ਦੌਰਾਨ ਇਨ੍ਹਾਂ ਚੀਜ਼ਾਂ ਨੂੰ ਕਰ ਰਹੇ ਹੋ ਨਜ਼ਰਅੰਦਾਜ਼ ਤਾਂ...
    • why does blood sugar increase in the morning despite dieting
      ਪਰਹੇਜ਼ ਦੇ ਬਾਵਜੂਦ ਸਵੇਰੇ ਕਿਉਂ ਵਧਦੀ ਹੈ ਸ਼ੂਗਰ? ਜਾਣੋ ਇਸ ਨੂੰ ਕੰਟਰੋਲ ਕਰਨ ਦੇ...
    • don  t ignore pain and heaviness in the lower abdomen
      ਪੇਟ ਦੇ ਹੇਠਲੇ ਹਿੱਸੇ 'ਚ ਦਰਦ ਅਤੇ ਭਾਰੀਪਨ ਨੂੰ ਨਾ ਕਰੋ ਨਜ਼ਰਅੰਦਾਜ਼, ਹੋ...
    • the secret to fighting cancer is hidden in your kitchen
      ਤੁਹਾਡੀ ਰਸੋਈ 'ਚ ਲੁਕਿਆ ਹੈ ਕੈਂਸਰ ਨਾਲ ਲੜਨ ਦਾ ਰਾਜ਼, ਅਪਣਾਓ ਇਹ 'ਐਂਟੀ-ਕੈਂਸਰ...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • thyroid cancer your warning don t ignore these symptoms
      ਗਲ਼ੇ 'ਚ ਦਿਸਣ ਇਹ ਸੰਕੇਤ ਤਾਂ ਹੋ ਜਾਓ ਸਾਵਧਾਨ! ਹੋ ਸਕਦੈ 5 ਤਰ੍ਹਾਂ ਦੇ ਕੈਂਸਰ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • alcohol meat  chicken or fish
      ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +