Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    9:11:44 PM

  • roshan healthcare ayurvedic treatment

    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ...

  • punjab police transfers several senior ips officers  see list

    ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ...

  • brick rates bricks in punjab

    ਅਸਮਾਨੀ ਚੜ੍ਹੇ ਇੱਟਾਂ ਦੇ ਭਾਅ, ਪ੍ਰਤੀ ਹਜ਼ਾਰ ਇੱਟ...

  • pakistan debt swells to rs 80 trillion

    ਹਰ ਮਿੰਟ 'ਚ ਵਧ ਰਿਹਾ 1.8 ਕਰੋੜ ਦਾ ਬੋਝ, ਪਾਕਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਵਾਸਤੂ ਮੁਤਾਬਕ: ਘਰ 'ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਘਾਟ’

HEALTH News Punjabi(ਸਿਹਤ)

ਵਾਸਤੂ ਮੁਤਾਬਕ: ਘਰ 'ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਘਾਟ’

  • Edited By Rajwinder Kaur,
  • Updated: 15 Oct, 2020 11:19 AM
Jalandhar
vastu house things goods promotion no money shortage
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ) - ਵਾਸਤੂ ਸ਼ਾਸਤਰ 'ਚ ਵਿਅਕਤੀ ਦੇ ਹਿੱਤ ਸੰਬੰਧੀ ਬਹੁਤ ਸਾਰੀਆਂ ਗੱਲਾਂ ਦਾ ਵਰਣਨ ਦੇਖਣ ਨੂੰ ਮਿਲਦਾ ਹੈ। ਇਸ 'ਚ ਬਹੁਤ ਸਾਰੀਆਂ ਚੀਜ਼ਾਂ ਬਾਰੇ ਦੱਸਿਆ ਗਿਆ ਹੈ। ਇਨ੍ਹਾਂ ਨੂੰ ਜੇਕਰ ਵਿਅਕਤੀ ਆਪਣੀ ਜ਼ਿੰਦਗੀ 'ਚ ਅਪਣਾਉਂਦਾ ਹੈ ਤਾਂ ਉਸ ਦੀ ਜ਼ਿੰਦਗੀ 'ਚ ਸੁੱਖ-ਸਮਰਿੱਧੀ ਪ੍ਰਵੇਸ਼ ਕਰਦੀ ਹੈ। ਇੰਨਾ ਹੀ ਨਹੀਂ ਇਹ ਲੋਕਾਂ ਦੇ ਵਿਗੜੇ ਜੀਵਨ ਨੂੰ ਸੁਧਾਰ ਕੇ, ਉਨ੍ਹਾਂ ਨੂੰ ਸਫਲਤਾ ਦੇ ਰਾਸਤੇ ਵੱਲ ਲੈ ਜਾਂਦਾ ਹੈ। ਇਸੇ ਲਈ ਆਓ ਜਾਣਦੇ ਹਾਂ ਕੁਝ ਵਾਸਤੂ ਟਿਪਸ ਸੰਬੰਧੀ ਜ਼ਰੂਰੀ ਗੱਲਾਂ ਦੇ ਬਾਰੇ...

. ਵਾਸਤੂ 'ਚ ਮਿੱਟੀ ਨੂੰ ਬਹੁਤ ਮਹੱਤਵਪੂਰਣ ਅਤੇ ਉਪਯੋਗੀ ਮੰਨਿਆ ਜਾਂਦਾ ਹੈ। ਮਿੱਟੀ ਸੁੱਖ-ਸ਼ਾਂਤੀ ਅਤੇ ਚੰਗੀ ਕਿਸਮਤ ਦੀ ਪ੍ਰਤੀਕ ਹੁੰਦੀ ਹੈ। ਕੁਝ ਧਾਰਮਿਕ ਅਤੇ ਵਿਗਿਆਨਿਕ ਕਾਰਨਾਂ ਦੀ ਮਨੀਏ ਤਾਂ ਹਰ ਕਿਸੇ ਨੂੰ ਘਰ 'ਚ ਜ਼ਿਆਦਾ ਤੋਂ ਜ਼ਿਆਦਾ ਮਿੱਟੀ ਦੀਆਂ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਮਾਨਤਾ ਹੈ ਕਿ ਇਨ੍ਹਾਂ ਨੂੰ ਰੱਖਣ ਨਾਲ ਜੀਵਨ 'ਚ ਸੁੱਖ-ਸ਼ਾਂਤੀ ਆਉਂਦੀ ਹੈ, ਨਾਲ ਹੀ ਵਿਅਕਤੀ ਦੀ ਮਾੜੀ ਕਿਸਮਤ ਚੰਗੀ ਕਿਸਮਤ 'ਚ ਤਬਦੀਲ ਹੋ ਜਾਂਦੀ ਹੈ।

. ਘਰ ਦੀ ਦੁਕਾਨ ਦੀ ਉੱਤਰ-ਪੂਰਬ ਦਿਸ਼ਾ 'ਚ ਮਿੱਟੀ ਦੇ ਬਣੇ ਪੰਛੀ ਰੱਖਣ ਨਾਲ ਕਿਸੇ ਤਰ੍ਹਾਂ ਦੀ ਨਕਾਰਾਤਮਕ ਊਰਜਾ ਦਾ ਅਸਰ ਨਹੀਂ ਪੈਂਦਾ। ਨਾਲ ਹੀ ਤੁਹਾਡਾ ਮਾੜਾ ਸਮਾਂ ਚੰਗੇ ਸਮੇਂ 'ਚ ਬਦਲ ਜਾਂਦਾ ਹੈ।

. ਘਰ ਦੇ ਮੰਦਰ 'ਚ ਭਗਵਾਨ ਦੀ ਮਿੱਟੀ ਦੀ ਬਣੀ ਹੋਈ ਮੂਰਤੀ ਹੋਣੀ ਚਾਹੀਦੀ ਹੈ। ਅਜਿਹਾ ਹੋਣ 'ਤੇ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ ਅਤੇ ਘਰ-ਪਰਿਵਾਰ 'ਚ ਧਨ ਦੀ ਕੋਈ ਵੀ ਕਮੀ ਨਹੀਂ ਹੁੰਦੀ।

ਪੜ੍ਹੋ ਇਹ ਵੀ ਖਬਰ - ਗੁੱਸੇ ਅਤੇ ਸ਼ੱਕੀ ਸੁਭਾਅ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ ਹੋਰ ਵੀ ਖਾਸ ਗੱਲਾਂ

ਪੜ੍ਹੋ ਇਹ ਵੀ ਖਬਰ - Health tips : ਬੱਚਿਆਂ ਦੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜਾਂ, ਕੰਪਿਊਟਰ ਵਾਂਗ ਤੇਜ ਚਲੇਗਾ ‘ਦਿਮਾਗ’

. ਘਰ ਦੀ ਰਸੋਈ 'ਚ ਹਮੇਸ਼ਾ ਇਕ ਮਿੱਟੀ ਦਾ ਘੜਾ ਜ਼ਰੂਰ ਹੋਣਾ ਚਾਹੀਦਾ ਹੈ। ਮਿੱਟੀ ਦੇ ਘੜੇ ਦਾ ਪਾਣੀ ਪੀਣ ਨਾਲ ਸਰੀਰ ਤਾਂ ਸਿਹਤਮੰਦ ਰਹਿੰਦਾ ਹੈ ਨਾਲ ਹੀ ਉੱਥੇ ਸਾਕਾਰਾਤਮਕ ਊਰਜਾ ਦਾ ਪ੍ਰਭਾਵ ਰਹਿੰਦਾ ਹੈ।

. ਰੋਜ਼ ਘਰ ਅਤੇ ਦੁਕਾਨ 'ਚ ਮਿੱਟੀ ਦੇ ਦੀਵੇ ਜਗਾ ਕੇ ਰੌਸ਼ਨੀ ਜ਼ਰੂਰ ਕਰਨੀ ਚਾਹੀਦੀ ਹੈ। ਜੇਕਰ ਤੁਹਾਡੇ ਵਿਆਹੁਤਾ ਜੀਵਨ 'ਚ ਪ੍ਰੇਸ਼ਾਨੀਆਂ ਚੱਲ ਰਹੀਆਂ ਹਨ ਤਾਂ ਰੋਜ਼ਾਨਾ ਤੁਲਸੀ ਦੇ ਪੌਦੇ ਅੱਗੇ ਮਿੱਟੀ ਦਾ ਦੀਵਾ ਜਗਾਉਣ ਚਾਹੀਦਾ ਹੈ।

. ਮਿੱਟੀ ਦੇ ਬਣੇ ਭਾਂਡਿਆਂ 'ਚ ਚਾਹ ਜਾਂ ਲੱਸੀ ਪੀਣ ਨਾਲ ਮੰਗਲ ਗ੍ਰਹਿ ਦਾ ਨਕਾਰਾਤਮਕ ਪ੍ਰਭਾਵ ਘੱਟ ਹੁੰਦਾ ਹੈ ਅਤੇ ਜ਼ਰੂਰੀ ਕੰਮਾਂ 'ਚ ਆ ਰਹੀਆਂ ਰੁਕਾਵਟਾਂ ਖਤਮ ਹੁੰਦੀਆਂ ਹਨ।

ਪੜ੍ਹੋ ਇਹ ਵੀ ਖਬਰ - Health tips : 40 ਦੀ ਉਮਰ ’ਚ ਇੰਝ ਰੱਖੋ ਆਪਣੀ ਸਿਹਤ ਦਾ ਖ਼ਿਆਲ, ਕਦੇ ਨਹੀਂ ਹੋਵੇਗੀ ਕੋਈ ਬੀਮਾਰੀ

ਪੜ੍ਹੋ ਇਹ ਵੀ ਖਬਰ - Beauty Tips: ਇਨ੍ਹਾਂ ਗਲਤੀਆਂ ਦੇ ਕਾਰਨ ਝੜਨੇ ਸ਼ੁਰੂ ਹੋ ਜਾਂਦੇ ਹਨ ਤੁਹਾਡੇ ‘ਵਾਲ’

  • Vastu
  • house
  • things
  • goods
  • promotion
  • no money shortage
  • ਵਾਸਤੂ
  • ਘਰ
  • ਚੀਜ਼ਾਂ
  • ਤਰੱਕੀ
  • ਪੈਸੇ ਕਮੀ

Cooking Tips : ਬੱਚੇ ਦਾ ਰੋਟੀ ਖਾਣ ਨੂੰ ਨਹੀਂ ਕਰਦਾ ਮਨ, ਤਾਂ ਘਰ 'ਚ ਬਣਾਓ ‘ਰੋਟੀ ਪੀਜ਼ਾ’

NEXT STORY

Stories You May Like

  • today the doors of fortune will open for these zodiac signs
    ਅੱਜ ਇਨ੍ਹਾਂ ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਹੋਵੇਗੀ ਪੈਸੇ ਦੀ ਬਾਰਿਸ਼
  • is your wallet becoming an obstacle to progress
    ਕੀ ਤੁਹਾਡਾ ਪਰਸ ਹੀ ਬਣ ਰਿਹਾ ਹੈ ਤਰੱਕੀ 'ਚ ਰੁਕਾਵਟ; ਅੱਜ ਹੀ ਬਾਹਰ ਕੱਢੋ ਇਹ ਚੀਜ਼ਾਂ, ਨਹੀਂ ਤਾਂ...
  • a mirror placed in the wrong place can cause damage
    ਗਲਤ ਜਗ੍ਹਾ ਲੱਗਾ ਸ਼ੀਸ਼ਾ ਬਣ ਸਕਦੈ ਬਰਬਾਦੀ ਦਾ ਕਾਰਨ, ਜਾਣੋ ਵਾਸਤੂ ਮੁਤਾਬਕ ਸਹੀ ਦਿਸ਼ਾ ਤੇ ਨਿਯਮ
  • zodiac signs
    11 ਮਈ ਤੱਕ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼
  • don  t forget to keep these things in the fridge
    ਸਾਵਧਾਨ! ਗਰਮੀਆਂ 'ਚ ਫਰਿੱਜ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ ਨੂੰ ਹੋ ਸਕਦਾ ਹੈ ਭਾਰੀ ਨੁਕਸਾਨ
  • today  the doors of fortune will open for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਭਗਵਾਨ ਵਿਸ਼ਨੂੰ ਦੀ ਹੋਵੇਗੀ ਕਿਰਪਾ
  • the doors of destiny will open from april 14th
    14 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'
  • gangotri dham kiwar  open april 19
    19 ਅਪ੍ਰੈਲ ਨੂੰ ਖੁੱਲ੍ਹਣਗੇ ਗੰਗੋਤਰੀ ਧਾਮ ਦੇ ਕਿਵਾੜ, ਅੰਤਿਮ ਪੜਾਅ 'ਤੇ ਪੁੱਜੀਆਂ ਤਿਆਰੀਆਂ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • there is a hidden treasure of protein in the kitchen
      ਮਹਿੰਗੇ ਸਪਲੀਮੈਂਟਸ ਦੀ ਹੋਵੇਗੀ ਛੁੱਟੀ! ਰਸੋਈ 'ਚ ਲੁਕਿਆ ਹੈ ਪ੍ਰੋਟੀਨ ਦਾ...
    • the incredible benefits of eating roasted chickpeas
      ਸ਼ੂਗਰ, ਕਬਜ਼ ਅਤੇ ਵਧਦੇ ਭਾਰ ਤੋਂ ਪਰੇਸ਼ਾਨ ਹੋ? ਭੁੱਜੇ ਹੋਏ ਛੋਲੇ ਹਨ ਰਾਮਬਾਣ ਇਲਾਜ
    • white poison is becoming the root cause of diseases
      ਰਸੋਈ 'ਚ ਮੌਜੂਦ 'ਚਿੱਟਾ ਜ਼ਹਿਰ' ਬਣ ਰਿਹੈ ਬਿਮਾਰੀਆਂ ਦੀ ਜੜ੍ਹ, ਅੱਜ ਹੀ ਬਦਲੋ...
    • disadvantages of eating olive oil
      ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ...
    • pumpkin seeds are a treasure trove of health
      ਕੱਦੂ ਦੇ ਬੀਜ ਹਨ 'ਸਿਹਤ ਦਾ ਖ਼ਜ਼ਾਨਾ'! ਕੂੜੇ 'ਚ ਸੁੱਟਣ ਤੋਂ ਪਹਿਲਾਂ ਇਕ ਵਾਰ...
    • benefits of eating bitter gourd
      ਸਿਹਤ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਅੱਜ ਤੋਂ ਹੀ ਖਾਣਾ ਸ਼ੁਰੂ ਕਰੋ ਕਰੇਲਾ!...
    • what is the correct way to eat broccoli and its incredible benefits
      ਕੈਂਸਰ ਰਹੇਗਾ ਕੋਹਾਂ ਦੂਰ ਤੇ ਅੱਖਾਂ ਦੀ ਰੋਸ਼ਨੀ ਵੀ ਹੋਵੇਗੀ ਤੇਜ਼, ਜਾਣੋ ਬਰੋਕਲੀ...
    • amla is the treasure of the people
      ਗੁਣਾਂ ਦਾ ਖ਼ਜ਼ਾਨਾ ਹੈ 'ਆਂਵਲਾ'! ਰੋਜ਼ਾਨਾ ਇਕ ਆਂਵਲਾ ਖਾਣ ਨਾਲ ਸਰੀਰ ਨੂੰ...
    • taking vitamin b deficiency lightly can be costly
      ਸਾਵਧਾਨ! ਵਿਟਾਮਿਨ B ਦੀ ਕਮੀ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਮਹਿੰਗਾ, ਸਰੀਰ 'ਤੇ...
    • the risk of baldness is increasing in men
      ਮਰਦਾਂ 'ਚ ਵੱਧ ਰਿਹਾ ਗੰਜੇਪਨ ਦਾ ਖ਼ਤਰਾ! ਜਾਣੋ ਤਣਾਅ ਅਤੇ ਖ਼ੁਰਾਕ ਦੀ ਕਮੀ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +