Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    8:32:06 PM

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

  • commonwealth medal winners meet pm modi

    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ...

  • fmcg companies prepare to increase prices  know the reason

    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕੀ ਤੁਸੀਂ ਵੀ ਇਹ ਚੀਜ਼ਾਂ ਆਪਣੇ ਸਿਰਹਾਣੇ ਕੋਲ ਰੱਖ ਕੇ ਤਾਂ ਨਹੀਂ ਸੌਂਦੇ? ਹੋ ਸਕਦੈ ਬੁਰਾ ਅਸਰ

HEALTH News Punjabi(ਸਿਹਤ)

ਕੀ ਤੁਸੀਂ ਵੀ ਇਹ ਚੀਜ਼ਾਂ ਆਪਣੇ ਸਿਰਹਾਣੇ ਕੋਲ ਰੱਖ ਕੇ ਤਾਂ ਨਹੀਂ ਸੌਂਦੇ? ਹੋ ਸਕਦੈ ਬੁਰਾ ਅਸਰ

  • Edited By Rajwinder Kaur,
  • Updated: 14 Sep, 2020 11:51 AM
Jalandhar
vastu shastr pillow sleep time bad effect
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਵਾਸਤੂ ਅਨੁਸਾਰ ਘਰ ਵਿੱਚ ਰੱਖੀ ਹਰੇਕ ਕੋਈ ਨਾ ਕੋਈ ਚੀਜ ਦਾ ਕੁਝ ਨਾ ਕੁਝ ਮਤਲਬ ਜ਼ਰੂਰ ਹੁੰਦਾ ਹੈ। ਬਹੁਤ ਘੱਟ ਲੋਕ ਅਜਿਹੇ ਹਨ, ਜੋ ਇਹ ਜਾਣਦੇ ਹੋਣਗੇ ਕਿ ਸੌਂਦੇ ਸਮੇਂ ਤੁਸੀਂ ਜੋ ਵੀ ਚੀਜ਼ ਆਪਣੇ ਸਿਰਹਾਣੇ ਦੇ ਕੋਲ ਭਾਵ ਸਿਰ ਦੇ ਕੋਲ ਰੱਖਕੇ ਸੌਂਦੇ ਹੋ, ਉਸ ਦਾ ਤੁਹਾਡੇ ਜੀਵਨ ਉੱਤੇ ਬਹੁਤ ਅਸਰ ਪੈ ਸਕਦਾ ਹੈ। ਵਾਸਤੂ ਦੇ ਹਿਸਾਬ ਨਾਲ਼ ਕੁੱਝ ਚੀਜ਼ਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਸੌਂਦੇ ਸਮਾਂ ਕੋਲ ਰੱਖਣ ਲਈ ਮਨਾ ਕੀਤਾ ਜਾਂਦਾ ਹੈ, ਕਿਉਂਕਿ ਇਸ ਨਾਲ ਨਕਾਰਾਤਮਕਤਾ ਆਉਂਦੀ ਹੈ। ਰਾਤ ਵਿੱਚ ਸੌਂਦੇ ਸਮੇਂ ਲੋਕ ਅਕਸਰ ਆਪਣੇ ਸਿਰ ਕੋਲ ਕੁੱਝ ਚੀਜ਼ਾਂ ਰੱਖ ਕੇ ਸੌ ਜਾਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਦਾ ਅਸਰ ਸਿਹਤ, ਕੈਰੀਅਰ ਅਤੇ ਪੈਸੇ ਉੱਤੇ ਪੈ ਸਕਦਾ ਹੈ।

ਇਨ੍ਹਾਂ ਚੀਜ਼ਾਂ ਨੂੰ ਰਾਤ ਦੇ ਸਮੇਂ ਸਿਰਹਾਣੇ ਕੋਲ ਨਾ ਰੱਖੋ...

. ਆਮ ਤੌਰ ਉੱਤੇ ਸੌਂਦੇ ਸਮੇਂ ਸਿਰਹਾਣੇ ਉੱਤੇ ਕਿਤਾਬਾਂ, ਹੈੱਡਫੋਨ ਜਾਂ ਕੁੱਝ ਖਾਣ-ਪੀਣ ਦੀਆਂ ਚੀਜ਼ਾਂ ਪਈਆਂ ਹੁੰਦੀਆਂ ਹਨ। ਵਾਸਤੂ ਸ਼ਾਸਤਰ ਇਹ ਕਹਿੰਦਾ ਹੈ ਕਿ ਸੌਂਦੇ ਸਮੇਂ ਸਿਰਹਾਣੇ ਉੱਤੇ ਕੋਈ ਅਜਿਹੀ ਚੀਜ਼ ਨਹੀਂ ਹੋਣੀ ਚਾਹੀਦੀ, ਜੋ ਤੁਹਾਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਨਕਾਰਾਤਮਿਕ ਊਰਜਾ ਵਧਾਉਂਦੀਆਂ ਹਨ। ਇਸ ਨਾਲ਼ ਨਾ ਸਿਰਫ਼ ਪੈਸੇ ਦਾ ਨੁਕਸਾਨ ਹੁੰਦਾ ਹੈ ਸਗੋਂ ਜੀਵਨ ਦੇ ਹਰ ਖੇਤਰ ਉੱਤੇ ਇਸ ਦਾ ਭੈੜਾ ਅਸਰ ਪੈਂਦਾ ਹੈ।

. ਕਈ ਲੋਕ ਪਾਣੀ ਦੀ ਬੋਤਲ ਸਿਰਹਾਣੇ ਰੱਖ ਕਰ ਸੌਂਦੇ ਹਨ। ਵਾਸਤੂ ਅਨੁਸਾਰ ਇਸ ਨਾਲ ਸਿਹਤ ਉੱਤੇ ਬਹੁਤ ਭੈੜਾ ਅਸਰ ਪੈਂਦਾ ਹੈ। ਇਸ ਕਰ ਕੇ ਪੂਰੇ ਧਿਆਨ ਨਾਲ ਕਿਸੇ ਕੰਮ ਨੂੰ ਕਰਨ ਦੀ ਸਮਰੱਥਾ ਪ੍ਰਭਾਵਿਤ ਹੁੰਦੀ ਹੈ ਤੇ ਵਿਅਕਤੀ ਵਿੱਚ ਤਣਾਅ ਵੀ ਆਉਣ ਲੱਗਦਾ ਹੈ।

ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ, ਹਫਤੇ ’ਚ ਇੱਕ ਦਿਨ ਜ਼ਰੂਰ ਕਰੋ ਇਹ ਕੰਮ 

PunjabKesari

ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

. ਕਈ ਲੋਕ ਕਿਤਾਬਾਂ ਪੜ੍ਹਦੇ-ਪੜ੍ਹਦੇ ਉਸ ਨੂੰ ਸਿਰਹਾਣੇ ਜਾਂ ਤੱਕੀਏ ਹੇਠਾਂ ਰੱਖ ਕੇ ਸੌਂ ਜਾਂਦੇ ਹਨ। ਵਾਸਤੂ ਮੁਤਾਬਿਕ ਕਿਤਾਬ ਨੂੰ ਸਿਰ ਦੇ ਨਜ਼ਦੀਕ ਰੱਖਣ ਨਾਲ ਕੈਰੀਅਰ ਅਤੇ ਸਿਹਤ ਉੱਤੇ ਭੈੜਾ ਪਰ ਭਾਵ ਪੈਂਦਾ ਹੈ। ਜਿੰਨੀ ਵੀ ਲਿਖਣ ਦੀਆਂ ਚੀਜ਼ਾਂ ਹੁੰਦੀਆਂ ਹਨ, ਇਹ ਸਾਰੀ ਬੁੱਧ ਗ੍ਰਹਿ ਨਾਲ ਸਬੰਧਿਤ ਹੁੰਦੀਆਂ ਹਨ। ਅਜਿਹਾ ਕਰ ਕੇ ਲੋਕ ਆਪਣੇ ਬੁੱਧ ਗ੍ਰਹਿ ਨੂੰ ਖ਼ਰਾਬ ਕਰਦੇ ਹਨ ਜਿਸ ਦੀ ਵਜ੍ਹਾ ਨਾਲ ਬੁੱਧੀ ਅਤੇ ਕੈਰੀਅਰ ਖ਼ਰਾਬ ਹੋ ਸਕਦਾ ਹੈ।

. ਬਿਸਤਰੇ ਉੱਤੇ ਬੈਠ ਕੇ ਪੜ੍ਹਨ ਨਾਲ ਵੀ ਬੁੱਧ ਗ੍ਰਹਿ ਖ਼ਰਾਬ ਹੁੰਦਾ ਹੈ। ਵਾਸਤੂ ਅਨੁਸਾਰ ਬੁੱਧ ਗ੍ਰਹਿ ਦੀ ਵਜ੍ਹਾ ਨਾਲ ਯੋਗਤਾ, ਮਾਨਸਿਕ ਮਜ਼ਬੂਤੀ ਅਤੇ ਧਿਆਨ ਲਗਾਉਣ ਦੀ ਸਮਰੱਥਾ ਵੀ ਖ਼ਰਾਬ ਹੋ ਜਾਂਦੀ ਹੈ। ਜਿਸ ਦਾ ਅਸਰ ਕੈਰੀਅਰ ਉੱਤੇ ਵੀ ਪੈਂਦਾ ਹੈ।

ਪੜ੍ਹੋ ਇਹ ਵੀ ਖਬਰ - ਤੰਦਰੁਸਤ ਰਹਿਣ ਲਈ ਹਰ ਉਮਰ ਦੇ ਵਿਅਕਤੀ ਨੂੰ ਕਿੰਨਾ ਤੁਰਨਾ ਹੈ ਲਾਹੇਵੰਦ, ਜਾਣਨ ਲਈ ਪੜ੍ਹੋ ਖ਼ਬਰ

. ਅੱਜਕੱਲ੍ਹ ਜ਼ਿਆਦਾਤਰ ਲੋਕ ਆਪਣਾ ਮੋਬਾਈਲ ਸਿਰਹਾਣੇ ਰੱਖ ਕਰ ਸੌਂਦੇ ਹਨ। ਵਾਸਤੂ ਸ਼ਾਸਤਰ ਅਨੁਸਾਰ ਰਾਤ ਨੂੰ ਸੌਂਦੇ ਵੇਲ੍ਹੇ ਰੇਡੀਏਸ਼ਨ ਦੀ ਵਜ੍ਹਾ ਨਾਲ ਰਾਹੂ ਮਜ਼ਬੂਤ ਹੋ ਜਾਂਦਾ ਹੈ। ਅਜਿਹੇ ਵਿੱਚ ਫ਼ੋਨ ਨੂੰ ਸਿਰਹਾਣੇ ਰੱਖਣ ਤੋਂ ਬਚੋ ਵਰਨਾ ਫ਼ਾਇਦੇ ਦੀ ਥਾਂ ਜ਼ਿਆਦਾ ਨੁਕਸਾਨ ਹੋ ਸਕਦਾ ਹੈ।

PunjabKesari

. ਰਾਤ ਨੂੰ ਸੌਂਦੇ ਸਮੇਂ ਜੁੱਤੇ-ਚੱਪਲ ਬਿਸਤਰੇ ਦੇ ਕੋਲ ਨਹੀਂ ਰੱਖਣੀ ਚਾਹੀਦਾ ਹੈ। ਜ਼ਿਆਦਾਤਰ ਲੋਕਾਂ ਨੂੰ ਲੱਗਦਾ ਹੈ ਕਿ ਸਵੇਰੇ ਉੱਠਦੇ ਹੀ ਉਨ੍ਹਾਂ ਨੂੰ ਕੁੱਝ ਲੱਭਣ ਦੀ ਜ਼ਰੂਰਤ ਨਾ ਪਏ ਅਤੇ ਅੱਖਾਂ ਖੋਲ੍ਹਦੇ ਹੀ ਉਨ੍ਹਾਂ ਨੂੰ ਜੁੱਤੇ - ਚੱਪਲਾਂ ਮਿਲ ਜਾਣ। ਵਾਸਤੂ ਮੁਤਾਬਿਕ ਸਿਰਹਾਣੇ ਜੁੱਤੇ-ਚੱਪਲ ਰੱਖਣ ਨਾਲ ਨੀਂਦ ਚੰਗੀ ਨਹੀਂ ਆਉਂਦੀ ਹੈ ਅਤੇ ਸਿਹਤ ਉੱਤੇ ਵੀ ਇਸ ਦਾ ਭੈੜਾ ਪਰਭਾਵ ਪੈਂਦਾ ਹੈ। ਇਸ ਨਾਲ ਮਨ ਅਤੇ ਹਿਰਦਾ ਦੋਨੋ ਹੀ ਵਿਕਾਰ ਗਰਸਤ ਹੋ ਜਾਂਦੇ ਹਨ।

ਪੜ੍ਹੋ ਇਹ ਵੀ ਖਬਰ -  ਕੀ ਤੁਸੀਂ ਵੀ ਜ਼ਾਇਕੇਦਾਰ ਖਾਣਾ ਬਣਾਉਣਾ ਚਾਹੁੰਦੇ ਹੋ, ਤਾਂ ਜਾਣੋ ਕੁਝ ਜ਼ਰੂਰੀ ਗੱਲਾਂ

ਪੜ੍ਹੋ ਇਹ ਵੀ ਖਬਰ - ਬਿਊਟੀ ਟਿਪਸ: ਇਨ੍ਹਾਂ ਕਾਰਨਾਂ ਕਰਕੇ ਚਿਹਰੇ ’ਤੇ ਪੈ ਸਕਦੇ ਹਨ ਦਾਗ-ਧੱਬੇ ਅਤੇ ਛਾਈਆਂ

. ਵਾਸਤੂ ਸ਼ਾਸਤਰ ਦੇ ਨੇਮਾਂ ਦੀ ਮੰਨੀਏ ਤਾਂ ਸੋ ਕੇ ਉੱਠਣ ਤੋਂ ਬਾਅਦ ਸਭ ਤੋਂ ਪਹਿਲਾਂ ਧਰਤੀ ਮਾਂ ਨੂੰ ਛੂਹਣਾ ਚਾਹੀਦਾ ਹੈ। ਉਸ ਤੋਂ ਬਾਅਦ ਧਰਤੀ ਉੱਤੇ ਨੰਗੇ ਪੈਰ ਖੜੇ ਹੋਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਚੱਪਲ ਪਹਿਨਣੀ ਚਾਹੀਦੀ ਹੈ। ਇਸ ਦੇ ਇਲਾਵਾ ਕਦੇ ਵੀ ਸੌਂਦੇ ਸਮੇਂ ਬਟੂਆ ਸਿਰਹਾਣੇ ਨਹੀਂ ਰੱਖਣਾ ਚਾਹੀਦਾ ਹੈ। ਇਸ ਨਾਲ ਧਨ ਹਾਨੀ ਹੋ ਜਾਂਦੀ ਹੈ।

PunjabKesari

  • vastu shastr
  • Pillow
  • sleep time
  • Bad effect
  • ਸਿਰਹਾਣਾ
  • ਸੌਂਦੇ ਸਮੇਂ
  • ਬੁਰਾ ਅਸਰ

ਕੀ ਤੁਸੀਂ ਵੀ ਜ਼ਾਇਕੇਦਾਰ ਖਾਣਾ ਬਣਾਉਣਾ ਚਾਹੁੰਦੇ ਹੋ, ਤਾਂ ਜਾਣੋ ਕੁਝ ਜ਼ਰੂਰੀ ਗੱਲਾਂ

NEXT STORY

Stories You May Like

  • be careful if you sleep with your mobile phone under your pillow
    ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ ਨੂੰ ਦੇ ਰਹੋ ਹੋ ਸੱਦਾ
  • these things with tea are equivalent to poison
    'ਜ਼ਹਿਰ' ਦੇ ਬਰਾਬਰ ਹਨ ਚਾਹ ਦੇ ਨਾਲ ਵਾਲੀਆਂ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • gold  silver  price
    ਕੀ ਤੁਸੀਂ ਵੀ ਖਰੀਦਣ ਜਾ ਰਹੇ ਹੋ Gold? ਪਹਿਲਾਂ ਚੈੱਕ ਕਰ ਲਵੋ ਅੱਜ ਦਾ ਰੇਟ
  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • ind vs sl  if sai sudarshan is out  this big batsman can join the team
    IND vs SL: ਸਾਈ ਸੁਦਰਸ਼ਨ ਹੋਣਗੇ ਬਾਹਰ ਤਾਂ ਟੀਮ 'ਚ ਸ਼ਾਮਲ ਹੋ ਸਕਦੈ ਇਹ ਧਾਕੜ ਬੱਲੇਬਾਜ਼
  • your whatsapp account will be closed
    ਤੁਹਾਡਾ WhatsApp account ਹੋ ਜਾਵੇਗਾ ਬੰਦ ! ਅੱਜ ਹੀ ਕਰ ਲਓ ਇਹ ਕੰਮ ਨਹੀਂ ਤਾਂ ...
  • if you want to protect your phone from hackers  then do this immediately
    ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ ਤਾਂ ਹੈ ਸਕਦਾ ਵੱਡਾ ਨੁਕਸਾਨ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • ignoring the problem of eye strain can be costly
      ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ...
    • make easy and healthy recipes with avocado
      ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
    • paneer ban
      'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
    • women come forward in organ donation
      ਅੰਗਦਾਨ ਕਰਨ 'ਚ ਔਰਤਾਂ ਨਿਕਲੀਆਂ ਅੱਗੇ ! ਬੰਦੇ ਲੈ ਰਹੇ ਸਭ ਤੋਂ ਜ਼ਿਆਦਾ ਲਾਭ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • these things will fulfill the deficiency of calcium in the body
      ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +