Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    7:12:02 PM

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਵਾਸਤੂ ਸ਼ਾਸ਼ਤਰ : ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੈ ਹੋ ‘ਮਾਲਾਮਾਲ’, ਜਾਣੋ ਕਿਵੇਂ

HEALTH News Punjabi(ਸਿਹਤ)

ਵਾਸਤੂ ਸ਼ਾਸ਼ਤਰ : ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੈ ਹੋ ‘ਮਾਲਾਮਾਲ’, ਜਾਣੋ ਕਿਵੇਂ

  • Edited By Rajwinder Kaur,
  • Updated: 25 Oct, 2020 12:58 PM
Jalandhar
vastu shastra one pinch salt use rich
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਦੇਸ਼ ਦੇ ਸਾਰੇ ਲੋਕਾਂ ਵਲੋਂ ਲੂਣ ਦੀ ਵਰਤੋਂ ਭੋਜਨ 'ਚ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹੋਣਗੇ, ਜਿਨ੍ਹਾਂ ਨੂੰ ਪਤਾ ਹੋਵੇਗਾ ਕਿ ਵਾਸਤੂ ਸ਼ਾਸਤਰ ਮੁਤਾਬਕ ਲੂਣ ਦੀ ਵਰਤੋਂ ਘਰ 'ਚ ਸਾਕਾਰਾਤਮਕ ਊਰਜਾ ਦਾ ਸੰਚਾਰ ਕਰਨ ਲਈ ਵੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਲੂਣ ਦੀ ਵਰਤੋਂ ਨਜ਼ਰ ਦੋਸ਼ ਉਤਾਰਣ ਲਈ ਵੀ ਕੀਤੀ ਜਾਂਦੀ ਹੈ। ਜੇ ਤੁਹਾਨੂੰ ਲੱਗਦਾ ਹੈ ਕਿ ਤੁਹਾਡੇ ਘਰ 'ਚ ਪਾਜ਼ੇਟਿਵ ਦੀ ਥਾਂ ਨੈਗੇਟਿਵ ਐਨਰਜੀ ਦਾ ਵਾਧਾ ਹੋ ਰਿਹਾ ਹੈ ਤਾਂ ਤੁਹਾਨੂੰ ਲੂਣ ਦੇ ਕੁਝ ਉਪਾਅ ਕਰਨੇ ਚਾਹੀਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਇਸ ਨਾਲ ਸਬੰਧਿਤ ਕੁਝ ਉਪਾਅ ਦੱਸਣ ਜਾ ਰਹੇ ਹਾਂ, ਜੋ ਤੁਹਾਡੇ ਲਈ ਲਾਭਕਾਰੀ ਸਾਬਿਤ ਹੋਣਗੇ।

ਜ਼ਰੂਰ ਕਰੋ ਇਹ ਉਪਾਅ

. ਨਜ਼ਰ ਦੋਸ਼ ਖਤਮ
ਜੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਨਜ਼ਰ ਲੱਗੀ ਹੋਵੇ ਤਾਂ ਚੁਟਕੀ ਇਕ ਲੂਣ ਲੈ ਕੇ ਤਿੰਨ ਵਾਰ ਉਸ ਤੋਂ ਘੁੰਮਾ ਕੇ ਬਾਹਰ ਸੁੱਟ ਦਿਓ। ਕਹਿੰਦੇ ਹਨ ਕਿ ਇਸ ਨਾਲ ਨਜ਼ਰ ਦੋਸ਼ ਖਤਮ ਹੋ ਜਾਂਦਾ ਹੈ।

. ਸੁੱਖ-ਸਮਰਿੱਧੀ ਬਣੀ ਰਹਿੰਦੀ 
ਵਾਸਤੂ ਵਿਗਿਆਨ ਮੁਤਾਬਕ ਸ਼ੀਸ਼ੇ ਦੀ ਕੋਲੀ 'ਚ ਲੂਣ ਭਰ ਕੇ ਬਾਥਰੂਮ 'ਚ ਰੱਖਣਾ ਚਾਹੀਦਾ ਹੈ। ਇਸ ਨਾਲ ਵਾਸਤੂ ਦੋਸ਼ ਦੂਰ ਹੁੰਦਾ ਹੈ। ਇਸ ਦਾ ਕਾਰਨ ਇਹ ਹੈ ਕਿ ਲੂਣ ਅਤੇ ਸ਼ੀਸ਼ਾ ਦੋਹੇ ਹੀ ਰਾਹੁ ਦੀਆਂ ਚੀਜ਼ਾਂ ਹਨ ਅਤੇ ਰਾਹੁ ਦੇ ਨਕਾਰਾਤਮਕ ਪ੍ਰਭਾਵ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ। ਰਾਹੁ ਨਕਾਰਾਤਮਕ ਊਰਜਾ ਅਤੇ ਕੀਟ-ਕੀਟਾਣੁਆਂ ਦਾ ਵੀ ਕਾਰਕ ਮੰਨਿਆ ਗਿਆ ਹੈ ਜਿਸ ਨਾਲ ਘਰ 'ਚ ਸੁੱਖ-ਸਮਰਿੱਧੀ ਬਣੀ ਰਹਿੰਦੀ ਹੈ।

ਪੜ੍ਹੋ ਇਹ ਵੀ ਖਬਰ - Health tips : ਤੁਸੀਂ ਵੀ ਹੋ ਪਿੱਠ ਦਰਦ ਤੋਂ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ, ਦਰਦ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

. ਦਿਮਾਗ ’ਚ ਮਾੜੇ ਵਿਚਾਰ ਨਹੀਂ ਆਉਂਦੇ
ਸ਼ੀਸ਼ੇ ਦੇ ਭਾਂਡਿਆਂ 'ਚ ਲੂਣ ਭਰ ਕੇ ਕਿਸੇ ਕੋਨੇ 'ਚ ਰੱਖਣ ਨਾਲ ਘਰ 'ਚ ਨਕਾਰਾਤਮਕ ਊਰਜਾ ਦੂਰ ਹੁੰਦੀ ਹੈ। ਰਾਹੁ ਕੇਤੁ ਦੀ ਦਸ਼ਾ ਚਲ ਰਹੀ ਹੋਵੇ ਤਾਂ ਜਦੋਂ ਮਨ 'ਚ ਮਾੜੇ-ਮਾੜੇ ਵਿਚਾਰ ਪੈਦਾ ਹੋ ਰਹੇ ਹੋਣ ਤਾਂ ਉਦੋਂ ਇਸ ਦੀ ਵਰਤੋਂ ਕਰਨਾ ਲਾਭਕਾਰੀ ਹੁੰਦਾ ਹੈ।

. ਵਪਾਰ ਅਤੇ ਘਰ ਦੀ ਤਿਜੌਰੀ ’ਚ ਹੁੰਦਾ ਵਾਧਾ
ਡਲੀ ਵਾਲਾ ਲੂਣ ਲਾਲ ਰੰਗ ਦੇ ਕੱਪੜੇ 'ਚ ਬੰਨ ਕੇ ਮੁੱਖ ਦੁਆਰ 'ਤੇ ਲਟਕਾਉਣ ਇਸ ਨਾਲ ਘਰ 'ਚ ਕਿਸੇ ਵੀ ਮਾੜੀ ਤਾਕਤ ਦਾ ਪ੍ਰਵੇਸ਼ ਨਹੀਂ ਹੁੰਦਾ। ਕਾਰੋਬਾਰ 'ਚ ਉਨਤੀ ਲਈ ਆਪਣੇ ਵਪਾਰ ਅਤੇ ਘਰ ਦੀ ਤਿਜੌਰੀ 'ਤੇ ਇਸ ਨੂੰ ਲਟਕਾਉਣਾ ਲਾਭਕਾਰੀ ਹੁੰਦਾ ਹੈ। ਇਸ ਨਾਲ ਘਰ ’ਚ ਬਹੁਤ ਜ਼ਿਆਦਾ ਧੰਨ ਆਉਂਦਾ ਹੈ, ਜਿਸ ਨਾਲ ਤੁਸੀਂ ਮਾਲਾਮਾਲ ਹੋ ਜਾਂਦੇ ਹੋ।

ਪੜ੍ਹੋ ਇਹ ਵੀ ਖਬਰ - ਗੁੱਸੇ ਅਤੇ ਸ਼ੱਕੀ ਸੁਭਾਅ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ ਹੋਰ ਵੀ ਖਾਸ ਗੱਲਾਂ

. ਤਣਾਅ ਦੂਰ ਹੁੰਦਾ
ਰਾਤ ਨੂੰ ਸੌਂਦੇ ਸਮੇਂ ਪਾਣੀ 'ਚ ਇਕ ਚੁਟਕੀ ਲੂਣ ਮਿਲਾ ਕੇ ਹੱਥ-ਪੈਰ ਧੋਂਣ ਨਾਲ ਤਣਾਅ ਦੂਰ ਹੁੰਦਾ ਹੈ ਅਤੇ ਨੀਂਦ ਵੀ ਚੰਗੀ ਆਉਂਦੀ ਹੈ।

. ਬੱਚੇ ਨਜ਼ਰ ਦੋਸ਼ ਤੋਂ ਬਚੇ ਰਹਿੰਦੇ ਹਨ
ਘਰ ਦੀਆਂ ਖੁਸ਼ੀਆਂ ਬੱਚਿਆਂ ਨਾਲ ਹੁੰਦੀਆਂ ਹਨ ਜੇ ਬੱਚੇ ਬੀਮਾਰ ਹੋ ਜਾਣ ਤਾਂ ਪੂਰਾ ਘਰ ਪ੍ਰੇਸ਼ਾਨ ਹੋ ਜਾਂਦਾ ਹੈ। ਆਪਣੀ ਇਸ ਖੁਸ਼ੀ ਨੂੰ ਹਮੇਸ਼ਾ ਬਣਾਈ ਰੱਖਣ ਲਈ ਹਫਤੇ 'ਚ ਇਕ ਦਿਨ ਪਾਣੀ 'ਚ ਚੁਟਕੀ ਇਕ ਲੂਣ ਮਿਲਾ ਕੇ ਬੱਚਿਆਂ ਨੂੰ ਨਹਿਲਾਓ, ਜਿਸ ਨਾਲ ਬੱਚੇ ਨਜ਼ਰ ਦੋਸ਼ ਤੋਂ ਬਚੇ ਰਹਿੰਦੇ ਹਨ।

ਪੜ੍ਹੋ ਇਹ ਵੀ ਖਬਰ - Health tips : 40 ਦੀ ਉਮਰ ’ਚ ਇੰਝ ਰੱਖੋ ਆਪਣੀ ਸਿਹਤ ਦਾ ਖ਼ਿਆਲ, ਕਦੇ ਨਹੀਂ ਹੋਵੇਗੀ ਕੋਈ ਬੀਮਾਰੀ

  • Vastu Shastra
  • one pinch
  • salt
  • use
  • rich
  • ਵਾਸਤੂ ਸ਼ਾਸ਼ਤਰ
  • ਇਕ ਚੁਟਕੀ
  • ਲੂਣ
  • ਵਰਤੋਂ
  • ਮਾਲਾਮਾਲ

Cooking : ਘਰ ’ਚ ਖੁਦ ਬਣਾਉਣਾ ਸਿੱਖੋ ਰੈਸਟੋਰੈਂਟ ਟੇਸਟ ਵਰਗਾ ‘ਚੋਕੋ ਲਾਵਾ ਕੇਕ’

NEXT STORY

Stories You May Like

  • whatsapp users beware
    WhatsApp ਯੂਜ਼ਰਸ ਹੋ ਜਾਣ ਸਾਵਧਾਨ ! ਸਿਰਫ ਇਕ Click ਕਰਨ ਨਾਲ ਹੈਕ ਹੋ ਸਕਦੈ ਤੁਹਾਡਾ Data
  • using png will also be able to get their lpg gas connection back
    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ, ਜਾਣੋ ਕਿਵੇਂ
  • black coffee drinkers should be careful
    Black coffee ਪੀਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਗੰਭੀਰ ਨੁਕਸਾਨ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • be careful when storing things under the bed
    ਬੈੱਡ ਦੇ ਹੇਠਾਂ ਸਾਮਾਨ ਰੱਖਣ ਵਾਲੇ ਹੋ ਜਾਓ ਸਾਵਧਾਨ! ਹੋ ਸਕਦੈ ਵੱਡਾ ਆਰਥਿਕ ਨੁਕਸਾਨ ਤੇ ਘਰ 'ਚ ਆਵੇਗੀ ਕੰਗਾਲੀ
  • if you are following home remedies after watching reels then be careful
    Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ ਰਹੇ ਹੋ ਖਿਲਵਾੜ
  • narendra modi  secretary  meeting  government  india
    PM ਮੋਦੀ ਨੇ ਅੱਜ ਸੱਦ ਲਈ ਸਕੱਤਰਾਂ ਦੀ ਬੈਠਕ ! ਹੋ ਸਕਦੈ ਕੋਈ ਵੱਡਾ ਐਲਾਨ
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adopt these habits from today
      ਅੱਜ ਤੋਂ ਹੀ ਅਪਣਾ ਲਓ ਇਹ ਆਦਤਾਂ, ਦਿਮਾਗ ਰਹੇਗਾ ਇਕ ਦਮ ਹੈਲਦੀ
    • a glass of milk is a treasure of health
      ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • why is fiber important for health
      ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • lassi is a treasure trove of virtues
      ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
    • ajwain water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ...
    • aloe vera is a natural boon for health
      ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ...
    • raisins are no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • kneaded dough can become a source of diseases
      ਫਰਿੱਜ 'ਚ ਰੱਖਿਆ ਗੁੰਨ੍ਹਿਆ ਹੋਇਆ ਆਟਾ ਬਣ ਸਕਦੈ ਬਿਮਾਰੀਆਂ ਦਾ ਘਰ ! ਸਿਹਤ ਨੂੰ ਹੋ...
    • soaked almonds are no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਭਿੱਜੇ ਹੋਏ ਬਾਦਾਮ'! ਜਾਣ ਲਓ ਇਸ ਦੇ ਜਾਦੂਈ ਫਾਇਦੇ...
    • amla jam is no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਆਂਵਲੇ ਦਾ ਮੁਰੱਬਾ'! ਫ਼ਾਇਦੇ ਜਾਣ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +