Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    8:39:26 PM

  • blast in activa near bsf chowk in jalandhar

    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ,...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • cabinet approves fair and remunerative price sugarcane

    ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ...

  • ipl 2026 dc vs csk clash today at delhi ground

    DC vs CSK : ਦਿੱਲੀ ਨੇ ਟਾਸ ਜਿੱਤ ਚੁਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਵੇਸਣ ਹੈ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਧ ਪਦਾਰਥ, ਸ਼ੂਗਰ ਤੇ ਦਿਲ ਦੇ ਰੋਗਾਂ 'ਚ ਹੈ ਰਾਮਬਾਣ

HEALTH News Punjabi(ਸਿਹਤ)

ਵੇਸਣ ਹੈ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਧ ਪਦਾਰਥ, ਸ਼ੂਗਰ ਤੇ ਦਿਲ ਦੇ ਰੋਗਾਂ 'ਚ ਹੈ ਰਾਮਬਾਣ

  • Author Tarsem Singh,
  • Updated: 29 Mar, 2023 07:48 PM
New Delhi
vesan is a food rich in many nutrients panacea for diabetes and heart diseases
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-  ਵੇਸਣ ਭਾਵ ਛੋਲਿਆਂ ਦੇ ਆਟੇ ਨੂੰ ਸਿਹਤ ਲਈ ਵਰਦਾਨ ਮੰਨਿਆ ਜਾਂਦਾ ਹੈ। ਇਹ ਖਾਣ ਵਿੱਚ ਜਿੰਨਾ ਸੁਆਦਿਸ਼ਟ ਹੁੰਦਾ ਹੈ, ਸਿਹਤ ਲਈ ਵੀ ਓਨਾ ਹੀ ਲਾਭਦਾਇਕ ਹੁੰਦਾ ਹੈ । ਇਸ 'ਚ ਪਾਇਆ ਜਾਣ ਵਾਲਾ ਫਾਈਬਰ ਅਤੇ ਪ੍ਰੋਟੀਨ ਕਈ ਬੀਮਾਰੀਆਂ ਨੂੰ ਠੀਕ ਕਰਦਾ ਹੈ। ਵੇਸਣ ਕਾਰਨ ਪਾਚਨ ਕਿਰਿਆ ਬਹੁਤ ਸਮੂਦ (Smooth) ਹੁੰਦੀ ਹੈ। ਇਹ ਸ਼ੂਗਰ ਦੇ ਮਰੀਜ਼ਾਂ ਵਿੱਚ ਬਲੱਡ ਸ਼ੂਗਰ ਨੂੰ ਘੱਟ ਕਰਨ ਵਿੱਚ ਬਹੁਤ ਮਦਦਗਾਰ ਹੈ। ਵੇਸਣ ਦਾ ਸੇਵਨ ਖਰਾਬ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਦਾ ਹੈ ਅਤੇ ਭਾਰ ਘਟਾਉਣ ਵਿਚ ਵੀ ਮਦਦ ਕਰਦਾ ਹੈ। ਇੰਨਾ ਹੀ ਨਹੀਂ ਵੇਸਣ ਨੂੰ ਦਿਲ ਦੀਆਂ ਬੀਮਾਰੀਆਂ ਲਈ ਵੀ ਰਾਮਬਾਣ ਮੰਨਿਆ ਜਾਂਦਾ ਹੈ।

ਵੇਸਣ ਖਾਣ ਨਾਲ ਹੁੰਦੇ ਇਹ ਪੰਜ ਫਾਇਦੇ 

ਸ਼ੂਗਰ ਹੋਏ ਕੰਟਰੋਲ

ਇਕ ਰਿਸਰਚ ਮੁਤਾਬਕ ਵੇਸਣ ਖਾਣ ਨਾਲ ਸ਼ੂਗਰ ਕਾਫੀ ਹੱਦ ਤੱਕ ਕੰਟਰੋਲ ਹੁੰਦੀ ਹੈ। ਵੇਸਣ ਖਾਣ ਨਾਲ ਸ਼ੂਗਰ ਦਾ ਖਤਰਾ ਘੱਟ ਹੋ ਜਾਂਦਾ ਹੈ ਅਤੇ ਇਹ ਗਲੂਟਨ ਮੁਕਤ ਖੁਰਾਕ ਹੈ, ਜਿਸ ਦਾ ਗਲਾਈਸੈਮਿਕ ਇੰਡੈਕਸ ਵੀ ਬਹੁਤ ਘੱਟ ਹੁੰਦਾ ਹੈ। ਸਿਹਤ ਮਾਹਰ ਸ਼ੂਗਰ ਦੇ ਮਰੀਜ਼ਾਂ ਨੂੰ ਵੇਸਣ ਖਾਣ ਲਈ ਕਹਿੰਦੇ ਹਨ।

PunjabKesari

ਦਿਲ ਨੂੰ ਸਿਹਤਮੰਦ ਰੱਖੇ

ਵੇਸਣ 'ਚ ਕਈ ਵਿਟਾਮਿਨ, ਮਿਨਰਲਸ ਅਤੇ ਫਾਈਬਰ ਪਾਏ ਜਾਂਦੇ ਹਨ, ਜੋ ਦਿਲ ਦੀ ਸਿਹਤ ਨੂੰ ਠੀਕ ਰੱਖਦੇ ਹਨ। ਇਕ ਰਿਸਰਚ ਮੁਤਾਬਕ ਤਿੰਨ ਚੱਮਚ ਛੋਲਿਆਂ ਦੇ ਆਟੇ 'ਚ ਓਨੀ ਹੀ ਮਾਤਰਾ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜਿੰਨਾ ਕੇਲੇ 'ਚ ਪਾਇਆ ਜਾਂਦਾ ਹੈ। ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦਗਾਰ ਮੰਨਿਆ ਜਾਂਦਾ ਹੈ।

PunjabKesari

ਇਹ ਵੀ ਪੜ੍ਹੋ : ਰੋਜ਼ ਖਾਓ ਇਹ ਸੁਪਰਫੂਡ, ਦਿਮਾਗ ਚਲੇਗਾ ਬਹੁਤ ਤੇਜ਼, ਯਾਦਦਾਸ਼ਤ ਵੀ ਰਹੇਗੀ ਜ਼ਬਰਦਸਤ

ਭਾਰ ਘਟਾਉਣ ਵਿੱਚ ਮਦਦਗਾਰ

2010 ਵਿੱਚ ਹੋਏ ਇੱਕ ਅਧਿਐਨ ਦੇ ਅਨੁਸਾਰ, ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਛੋਲੇ ਦਾ ਆਟਾ ਤੁਹਾਡੇ ਲਈ ਬਹੁਤ ਲਾਭਦਾਇਕ ਹੋ ਸਕਦਾ ਹੈ। ਇਸ ਅਧਿਐਨ 'ਚ ਕੁਝ ਲੋਕਾਂ 'ਤੇ 12 ਹਫਤਿਆਂ ਦੀ ਖੋਜ ਤੋਂ ਬਾਅਦ ਇਹ ਪਾਇਆ ਗਿਆ ਕਿ ਛੋਲਿਆਂ ਦਾ ਆਟਾ ਖਾਣ ਨਾਲ ਭੁੱਖ ਘੱਟ ਹੁੰਦੀ ਹੈ ਅਤੇ ਪੇਟ ਭਰਿਆ ਰਹਿੰਦਾ ਹੈ, ਜਿਸ ਨਾਲ ਜ਼ਿਆਦਾ ਖਾਣ ਤੋਂ ਬਚਿਆ ਜਾਂਦਾ ਹੈ ਅਤੇ ਭਾਰ ਵੀ ਘੱਟ ਹੁੰਦਾ ਹੈ।

PunjabKesari

ਪਿੰਪਲਸ ਤੋਂ ਪਾਓ ਛੁਟਕਾਰਾ

ਇਕ ਹੈਲਥ ਵੈੱਬਸਾਈਟ ਮੁਤਾਬਕ ਵੇਸਣ 'ਚ ਪਾਇਆ ਜਾਣ ਵਾਲਾ ਜ਼ਿੰਕ ਮੁਹਾਸਿਆਂ ਨੂੰ ਜੜ੍ਹ ਤੋਂ ਦੂਰ ਕਰਦਾ ਹੈ। ਵੇਸਣ ਦੇ ਫੇਸ ਪੈਕ ਨੂੰ ਲਗਾਉਣ ਨਾਲ ਸਕਿਨ ਵਿੱਚ ਨਿਖਾਰ ਆਉਂਦਾ ਹੈ। ਵੇਸਣ ਦੇ ਆਟੇ 'ਚ ਗੁਲਾਬ ਜਲ ਮਿਲਾ ਕੇ ਫੇਸ ਪੈਕ ਬਣਾ ਲਓ ਅਤੇ ਚਿਹਰੇ 'ਤੇ ਲਗਾਓ ਅਤੇ ਕੁਝ ਦੇਰ ਬਾਅਦ ਕੋਸੇ ਪਾਣੀ ਨਾਲ ਧੋ ਲਓ। ਫਿਰ ਦੇਖੋ ਇਸ ਦੇ ਫਾਇਦੇ।

PunjabKesari

ਕੋਲੇਸਟ੍ਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ

ਟੋਰਾਂਟੋ ਯੂਨੀਵਰਸਿਟੀ ਵਿੱਚ ਕੀਤੀ ਗਈ ਇੱਕ ਖੋਜ ਦੇ ਅਨੁਸਾਰ, ਛੋਲਿਆਂ ਦਾ ਆਟਾ ਖਰਾਬ ਕੋਲੇਸਟ੍ਰੋਲ ਨੂੰ ਘੱਟ ਕਰਨ ਵਿੱਚ ਅਦਭੁਤ ਕੰਮ ਕਰਦਾ ਹੈ। ਇਸ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਕੋਲੈਸਟ੍ਰਾਲ ਨੂੰ ਵਧਣ ਨਹੀਂ ਦਿੰਦਾ। ਆਸਟ੍ਰੇਲੀਆ 'ਚ ਹੋਏ ਇਕ ਅਧਿਐਨ 'ਚ ਇਹ ਵੀ ਪਾਇਆ ਗਿਆ ਕਿ ਛੋਲਿਆਂ ਦਾ ਆਟਾ ਖਾਣ ਨਾਲ ਖਰਾਬ ਕੋਲੈਸਟ੍ਰੋਲ ਨਹੀਂ ਵਧਦਾ।

PunjabKesari

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • Vesan
  • Nutritious Foods
  • Health
  • Benefits
  • Diabetes
  • Weight Loss
  • Health Tips
  • ਵੇਸਣ
  • ਪੌਸ਼ਟਿਕ ਖਾਧ ਪਦਾਰਥ
  • ਸਿਹਤ
  • ਫਾਇਦੇਮੰਦ
  • ਸ਼ੂਗਰ
  • ਵੇਟ ਲਾਸ
  • ਹੈਲਥ ਟਿਪਸ

ਸ਼ੂਗਰ ਦੇ ਮਰੀਜ਼ ਕੀ ਖਾਣ ਤੇ ਕਿਨ੍ਹਾਂ ਵਸਤੂਆਂ ਤੋਂ ਕਰਨ ਤੌਬਾ, ਜਾਣਨ ਲਈ ਪੜ੍ਹੋ ਇਹ ਖ਼ਬਰ

NEXT STORY

Stories You May Like

  • how to make raw papaya vegetable
    ਪੇਟ ਲਈ ਰਾਮਬਾਣ ਹੈ ਕੱਚੇ ਪਪੀਤੇ ਦੀ ਸਬਜ਼ੀ, ਜਾਣੋਬਣਾਉਣ ਦਾ ਤਰੀਕਾ
  • benefits of mustard
    ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' ! ਫਾਇਦੇ ਜਾਣ ਉਡਣਗੇ ਹੋਸ਼
  • man arrested with drugs
    ਨਸ਼ੀਲੇ ਪਦਾਰਥ ਸਮੇਤ ਨੌਜਵਾਨ ਗ੍ਰਿਫ਼ਤਾਰ
  • baba bharpur singh dies in road accident
    ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
  • 3 members of a gang arrested in amritsar
    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ
  • singer pali detwalia s son passes away
    ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ ਦਿੱਤੀ ਵਿਦਾਈ
  • judicial process is governed by law  not propaganda
    RP Singh ਦਾ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਨਿਆਇਕ ਪ੍ਰਕਿਰਿਆ ਪ੍ਰੋਪੇਗੰਡੇ ਨਾਲ ਨਹੀਂ, ਕਾਨੂੰਨ ਨਾਲ ਚੱਲਦੀ ਹੈ
  • mobile  heater spring and other narcotics recovered from central jail
    ਕੇਂਦਰੀ ਜੇਲ੍ਹ ’ਚੋਂ ਮੋਬਾਈਲ, ਹੀਟਰ ਸਪਰਿੰਗ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
Trending
Ek Nazar
ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of drinking sugarcane juice
      ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ...
    • don t ignore the lack of blood in the body
      ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ...
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +