Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    9:33:34 PM

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • big news jagtar singh hawara agrees to a oneday parole

    ਵੱਡੀ ਖਬਰ : ਜਗਤਾਰ ਸਿੰਘ ਹਵਾਰਾ 1 ਦਿਨ ਦੀ ਪੈਰੋਲ...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ ਲਈ ਬੇਹੱਦ ਜ਼ਰੂਰੀ

HEALTH News Punjabi(ਸਿਹਤ)

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ ਲਈ ਬੇਹੱਦ ਜ਼ਰੂਰੀ

  • Edited By Baljit Singh,
  • Updated: 09 Apr, 2026 06:50 PM
Health
vitamin d deficiency may speed up brain ageing
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਆਮ ਤੌਰ 'ਤੇ ਇਹ ਮੰਨਿਆ ਜਾਂਦਾ ਹੈ ਕਿ ਵਿਟਾਮਿਨ-ਡੀ ਦੀ ਕਮੀ ਸਿਰਫ ਹੱਡੀਆਂ ਨੂੰ ਕਮਜ਼ੋਰ ਕਰਦੀ ਹੈ, ਪਰ ਹਾਲ ਹੀ 'ਚ ਹੋਈ ਇੱਕ ਖੋਜ 'ਚ ਇਹ ਦਾਅਵਾ ਕੀਤਾ ਗਿਆ ਹੈ ਕਿ ਇਸ ਦੀ ਕਮੀ ਨਾਲ ਦਿਮਾਗ ਦੀ ਉਮਰ (ਬ੍ਰੇਨ ਏਜਿੰਗ) ਤੇਜ਼ੀ ਨਾਲ ਵੱਧ ਸਕਦੀ ਹੈ। ਅਮਰੀਕਨ ਅਕੈਡਮੀ ਆਫ ਨਿਊਰੋਲੋਜੀ ਜਰਨਲ 'ਚ ਪ੍ਰਕਾਸ਼ਿਤ ਇਸ ਖੋਜ ਮੁਤਾਬਕ, 30 ਤੋਂ 40 ਸਾਲ ਦੀ ਉਮਰ ਦੇ ਲੋਕਾਂ ਵਿੱਚ ਵਿਟਾਮਿਨ-ਡੀ ਦੀ ਕਮੀ ਭਵਿੱਖ 'ਚ ਦਿਮਾਗੀ ਸਮੱਸਿਆਵਾਂ ਦਾ ਵੱਡਾ ਕਾਰਨ ਬਣ ਸਕਦੀ ਹੈ।

ਦਿਮਾਗ ਤੇ ਮਾਨਸਿਕ ਸਿਹਤ 'ਤੇ ਅਸਰ
ਰਿਪੋਰਟ ਅਨੁਸਾਰ, ਵਿਟਾਮਿਨ-ਡੀ ਦੀ ਕਮੀ ਸਿਰਫ ਸਰੀਰਕ ਸਿਹਤ ਹੀ ਨਹੀਂ, ਸਗੋਂ ਦਿਮਾਗ ਤੇ ਨਰਵਸ ਸਿਸਟਮ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਨਾਲ ਯਾਦਦਾਸ਼ਤ ਘਟਣ, ਫੋਕਸ ਕਰਨ 'ਚ ਮੁਸ਼ਕਲ ਤੇ ਸੋਚਣ-ਸਮਝਣ ਦੀ ਸਮਰੱਥਾ ਪ੍ਰਭਾਵਿਤ ਹੋਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਇਲਾਵਾ, ਵਿਟਾਮਿਨ-ਡੀ ਦੀ ਕਮੀ ਮਾਨਸਿਕ ਸਿਹਤ 'ਤੇ ਵੀ ਬੁਰਾ ਅਸਰ ਪਾਉਂਦੀ ਹੈ, ਜਿਸ ਨਾਲ ਚਿੰਤਾ (Anxiety) ਅਤੇ ਡਿਪ੍ਰੈਸ਼ਨ ਵਰਗੀਆਂ ਸਮੱਸਿਆਵਾਂ ਦਾ ਰਿਸਕ ਵੱਧ ਜਾਂਦਾ ਹੈ।

ਬ੍ਰੇਨ ਸੈੱਲਾਂ (ਨਿਊਰੋਨਸ) ਲਈ ਖਤਰਾ
ਖੋਜ 'ਚ ਦੱਸਿਆ ਗਿਆ ਹੈ ਕਿ ਵਿਟਾਮਿਨ-ਡੀ ਦਿਮਾਗ ਦੇ ਸੈੱਲਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਜਦੋਂ ਸਰੀਰ 'ਚ ਇਸ ਵਿਟਾਮਿਨ ਦੀ ਕਮੀ ਹੁੰਦੀ ਹੈ ਤਾਂ ਨਿਊਰੋਨਸ (Brain Cells) 'ਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ, ਜਿਸ ਕਾਰਨ ਉਮਰ ਵਧਣ ਦੇ ਨਾਲ-ਨਾਲ ਮਾਨਸਿਕ ਸਮਰੱਥਾ 'ਚ ਤੇਜ਼ੀ ਨਾਲ ਗਿਰਾਵਟ ਆ ਸਕਦੀ ਹੈ।

ਇਸ ਉਮਰ ਦੇ ਲੋਕਾਂ ਨੂੰ ਜ਼ਿਆਦਾ ਖਤਰਾ ਕਿਉਂ?
ਸਟੱਡੀ ਵਿੱਚ 25 ਤੋਂ 50 ਸਾਲ ਦੀ ਉਮਰ ਦੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਸ ਵਿੱਚ ਇਹ ਸਾਹਮਣੇ ਆਇਆ ਕਿ 30 ਤੋਂ 40 ਸਾਲ ਦੀ ਉਮਰ ਵਾਲਿਆਂ ਵਿੱਚ ਵਿਟਾਮਿਨ-ਡੀ ਦਾ ਪੱਧਰ ਕਾਫੀ ਘੱਟ ਹੈ। ਇਸ ਦਾ ਮੁੱਖ ਕਾਰਨ ਖਾਣ-ਪੀਣ ਦੀ ਸਹੀ ਡਾਇਟ ਫਾਲੋ ਨਾ ਕਰਨਾ ਅਤੇ ਧੁੱਪ ਵਿੱਚ ਨਾ ਨਿਕਲਣਾ ਹੈ। ਖਾਸ ਕਰਕੇ ਜੋ ਲੋਕ ਲੰਬੇ ਸਮੇਂ ਤੱਕ ਦਫਤਰਾਂ ਵਿੱਚ ਰਹਿੰਦੇ ਹਨ, ਉਨ੍ਹਾਂ ਵਿੱਚ ਇਹ ਕਮੀ ਜ਼ਿਆਦਾ ਦੇਖੀ ਗਈ ਹੈ।

ਬਚਾਅ ਲਈ ਅਪਣਾਓ ਇਹ ਨੁਸਖੇ:
ਰੋਜ਼ਾਨਾ ਕੁਝ ਸਮਾਂ ਧੁੱਪ 'ਚ ਜ਼ਰੂਰ ਬਿਤਾਓ।
ਆਪਣੀ ਖੁਰਾਕ 'ਚ ਦੁੱਧ ਤੇ ਅੰਡੇ ਸ਼ਾਮਲ ਕਰੋ।
ਵਿਟਾਮਿਨ-ਡੀ ਦੀ ਕਮੀ ਦੇ ਲੱਛਣਾਂ ਵੱਲ ਧਿਆਨ ਦਿਓ।
ਲੋੜ ਪੈਣ 'ਤੇ ਡਾਕਟਰ ਦੀ ਸਲਾਹ ਨਾਲ ਸਪਲੀਮੈਂਟ ਲਏ ਜਾ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Health
  • Vitamin D
  • Brain
  • Research
  • ਸਿਹਤ
  • ਵਿਟਾਮਿਨ ਡੀ
  • ਦਿਮਾਗ
  • ਖੋਜ

ਚਾਹ ਨਹੀਂ ਸਗੋਂ ਕੁਦਰਤ ਦਾ 'ਜਾਦੂ' ਹੈ ਬਲੂ ਟੀ! ਜਾਣੋ ਬਣਾਉਣ ਦਾ ਤਰੀਕੇ ਤੇ ਹੈਰਾਨੀਜਨਕ ਫਾਇਦੇ

NEXT STORY

Stories You May Like

  • air force  fighter jets  air chief marshal ap singh
    ਹਵਾਈ ਫੌਜ ਕੋਲ ਲੜਾਕੂ ਜਹਾਜ਼ਾਂ ਦੀ ਕਮੀ, ਹਰ ਸਾਲ ਚਾਹੀਦੈ 35 ਤੋਂ 40 ਜਹਾਜ਼ : ਏਅਰ ਚੀਫ ਮਾਰਸ਼ਲ AP ਸਿੰਘ
  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • facts  transparency  and public trust are crucial for the electoral process
    ਤੱਥ, ਪਾਰਦਰਸ਼ਤਾ ਤੇ ਲੋਕਾਂ ਦਾ ਭਰੋਸਾ ਚੋਣ ਪ੍ਰਕਿਰਿਆ ਲਈ ਬੇਹੱਦ ਜ਼ਰੂਰੀ : ਸੁਧੀਰ ਸ੍ਰੀਵਾਸਤਵ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these kitchen staples will eliminate cholesterol
      Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ...
    • cancer is spreading rapidly among the youth
      ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • another plague
      ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ...
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +