Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    5:52:12 PM

  • advisory to indians in canada

    ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਸਾਵਧਾਨ...

  • shiromani akali leader brutally murdered near home in hoshiarpur

    ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ...

  • youth accused in attempted sacrilege case at sri darbar sahib presented in court

    ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ...

  • worms in maggi shares fall fssai issues notice to nestle and kfc

    Maggi 'ਚੋਂ ਨਿਕਲੇ ਕੀੜੇ, 2 ਮਿੰਟ 'ਚ ਡਿੱਗੇ ਸ਼ੇਅਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਜਾਣੋ ਕਿਹੜੇ ਕਾਰਨਾਂ ਕਰਕੇ ਹੁੰਦੀ ਹੈ ‘ਉਲਟੀ ਦੀ ਸਮੱਸਿਆ’, ਰਾਹਤ ਪਾਉਣ ਲਈ ਅਪਣਾਓ ਇਹ ਨੁਸਖ਼ੇ

HEALTH News Punjabi(ਸਿਹਤ)

Health Tips: ਜਾਣੋ ਕਿਹੜੇ ਕਾਰਨਾਂ ਕਰਕੇ ਹੁੰਦੀ ਹੈ ‘ਉਲਟੀ ਦੀ ਸਮੱਸਿਆ’, ਰਾਹਤ ਪਾਉਣ ਲਈ ਅਪਣਾਓ ਇਹ ਨੁਸਖ਼ੇ

  • Edited By Rajwinder Kaur,
  • Updated: 26 Nov, 2021 12:38 PM
Jalandhar
vomiting  problems  causes  relief  home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਉਲਟੀ ਦੀ ਸਮੱਸਿਆ ਕਦੇ ਵੀ ਅਤੇ ਕਿਸੇ ਵੀ ਸਮੇਂ ਆ ਸਕਦੀ ਹੈ। ਇਹ ਇੱਕ ਗੰਭੀਰ ਬੀਮਾਰੀ ਨਹੀਂ ਹੁੰਦੀ ਪਰ ਜੇਕਰ ਉਲਟੀਆਂ ਦੀ ਸਮੱਸਿਆ ਬਹੁਤ ਜ਼ਿਆਦਾ ਹੋ ਰਹੀ ਹੈ, ਤਾਂ ਇਹ ਇਕ ਗੰਭੀਰ ਸਮੱਸਿਆ ਬਣ ਸਕਦੀ ਹੈ। ਬਹੁਤ ਸਾਰੇ ਲੋਕ ਉਲਟੀ ਨੂੰ ਰੋਕਣ ਦੇ ਲਈ ਉਲਟੀ ਦੀ ਦਵਾਈ ਲੈਂਦੇ ਹਨ ਪਰ ਅਸੀਂ ਬਹੁਤ ਸਾਰੇ ਘਰੇਲੂ ਨੁਸਖ਼ਿਆਂ ਨਾਲ ਉਲਟੀਆਂ ਦੀ ਸਮੱਸਿਆ ਠੀਕ ਕਰ ਸਕਦੇ ਹਾਂ। ਇਨ੍ਹਾਂ ਨਾਲ ਕੋਈ ਸਾਈਡ ਇਫੈਕਟ ਨਹੀਂ ਹੁੰਦੇ ਪਰ ਉਲਟੀ ਦੌਰਾਨ ਦਵਾਈਆਂ ਖਾਣ ਨਾਲ ਬਹੁਤ ਸਾਰੇ ਸਾਈਡ ਇਫੈਕਟਸ ਹੋ ਸਕਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਉਲਟੀ ਆਉਣ ਦੇ ਮੁੱਖ ਕਾਰਨ ਅਤੇ ਉਸ ਨੂੰ ਰੋਕਣ ਦੇ ਕੁਝ ਘਰੇਲੂ ਨੁਸਖ਼ੇ ਦੱਸਾਂਗੇ....

ਉਲਟੀ ਆਉਣ ਦੇ ਕਾਰਨ

. ਢਿੱਡ ਸੰਬੰਧੀ ਸਮੱਸਿਆਵਾਂ
. ਫੂਡ ਪੁਆਇਜ਼ਨਿੰਗ
. ਖਾਣ ਵਾਲੀਆਂ ਚੀਜ਼ਾਂ ਤੋਂ ਅਲਰਜੀ
. ਮਾਈਗ੍ਰੇਨ
. ਗਰਭ ਅਵਸਥਾ
. ਸਫਰ ਦੇ ਸਮੇਂ ਮੋਸ਼ਨ ਸਿਕਨੈੱਸ
. ਗੈਸ ਦੀ ਸਮੱਸਿਆ
. ਕਿਡਨੀ ਸਟੋਨ ਦੀ ਬੀਮਾਰੀ
. ਜ਼ਿਆਦਾ ਸਮਾਂ ਭੁੱਖੇ ਰਹਿਣ ਦੇ ਕਾਰਨ
. ਸਰਦੀ ਜ਼ੁਕਾਮ ਜਾਂ ਫਿਰ ਬੁਖ਼ਾਰ ਦੇ ਕਾਰਨ

ਉਲਟੀ ਰੋਕਣ ਲਈ ਅਸਰਦਾਰ ਘਰੇਲੂ ਨੁਸਖ਼ੇ

ਅਦਰਕ
ਉਲਟੀ ਦੀ ਸਮੱਸਿਆ ਹੋਣ ’ਤੇ ਅਦਰਕ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਦਰਕ ਵਿੱਚ ਮੌਜੂਦ ਐਂਟੀ ਇੰਫਲੀਮੇਂਟਰੀ ਗੁਣ ਉਲਟੀ ਰੋਕਦਾ ਹੈ। ਇਸਦੇ ਲਈ ਅਦਰਕ ਦੇ ਰਸ ਵਿਚ ਨਿੰਬੂ ਦਾ ਰਸ ਮਿਲਾ ਕੇ ਸੇਵਨ ਕਰੋ ਜਾਂ ਫਿਰ ਅਦਰਕ ਦੀ ਚਾਹ ਵਿੱਚ ਸ਼ਹਿਦ ਮਿਲਾ ਕੇ ਵੀ ਪੀ ਸਕਦੇ ਹੋ।

ਪੁਦੀਨੇ ਦੇ ਪੱਤੇ
ਜਿੱਥੇ ਤੁਹਾਨੂੰ ਬਹੁਤ ਜ਼ਿਆਦਾ ਉਲਟੀਆਂ ਦੀ ਸਮੱਸਿਆ ਹੋ ਰਹੀ ਹੈ, ਤਾਂ ਪੁਦੀਨੇ ਦੇ ਪੱਤੇ ਗਰਮ ਪਾਣੀ ਵਿੱਚ ਮਿਲਾ ਕੇ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ, ਤਾਂ ਇਸ ਪਾਣੀ ਨੂੰ ਛਾਣ ਕੇ ਚਾਹ ਦੀ ਤਰ੍ਹਾਂ ਸੇਵਨ ਕਰੋ। ਉਲਟੀਆਂ ਦੀ ਸਮੱਸਿਆ ਨੂੰ ਘੱਟ ਕਰਨ ਲਈ ਤੁਸੀਂ ਪੁਦੀਨੇ ਦੇ ਪੱਤੇ ਚਬਾ ਕੇ ਵੀ ਖਾ ਸਕਦੇ ਹੋ ।

ਸੌਂਫ
1 ਵੱਡਾ ਚਮਚ ਸੌਂਫ ਦੀ ਬੀਜਾਂ ਦਾ ਪਾਊਡਰ ਇੱਕ ਕੱਪ ਗਰਮ ਪਾਣੀ ਵਿਚ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ, ਤਾਂ ਇਸ ਨੂੰ ਛਾਣ ਕੇ ਪੀ ਲਓ। ਦਿਨ ਵਿੱਚ 1-2 ਕੱਪ ਸੇਵਨ ਕਰੋ। ਉਲਟੀਆਂ ਦੀ ਸਮੱਸਿਆ ਘੱਟ ਹੋ ਜਾਵੇਗੀ ।

ਚੌਲਾਂ ਦਾ ਪਾਣੀ
ਅੱਧਾ ਕੱਪ ਸਫੇਦ ਚੌਲ ਦੋ ਤੋਂ ਢਾਈ ਕੱਪ ਪਾਣੀ ਵਿੱਚ ਉਬਾਲੋ। ਚੌਲ ਜਦੋਂ ਪੱਕ ਜਾਣ ਤਾਂ ਪਾਣੀ ਨੂੰ ਛਾਣ ਕੇ ਅਲੱਗ ਕਰ ਲਓ ਅਤੇ ਇਸ ਪਾਣੀ ਨੂੰ ਥੋੜ੍ਹਾ ਥੋੜ੍ਹਾ ਕਰਕੇ ਸੇਵਨ ਕਰੋ ।

ਜੀਰਾ
ਡੇਢ ਚਮਚ ਜੀਰਾ ਪਾਊਡਰ ਇੱਕ ਗਿਲਾਸ ਪਾਣੀ ਵਿੱਚ ਮਿਲਾ ਕੇ ਸੇਵਨ ਕਰੋ। ਇਸ ਦਾ ਸੇਵਨ ਦਿਨ ਵਿੱਚ ਇੱਕ ਤੋਂ ਦੋ ਵਾਰ ਜ਼ਰੂਰ ਕਰੋ ਉਲਟੀਆਂ ਦੀ ਸਮੱਸਿਆ ਠੀਕ ਹੋ ਜਾਵੇਗੀ। ਜ਼ੀਰਾ ਢਿੱਡ ਅਤੇ ਪਾਚਨ ਤੰਤਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਲੌਂਗ ਦਾ ਸੇਵਨ
ਉਲਟੀਆਂ ਦੀ ਸਮੱਸਿਆ ਹੋਣ ’ਤੇ ਲੌਂਗ ਚਬਾ ਕੇ ਖਾਓ। ਜੇ ਤੁਹਾਨੂੰ ਲੌਂਗ ਦਾ ਤਿੱਖਾ ਸਵਾਦ ਚੰਗਾ ਨਹੀਂ ਲੱਗਦਾ, ਤਾਂ ਸ਼ਹਿਦ ਮਿਲਾ ਕੇ ਸੇਵਨ ਕਰ ਸਕਦੇ ਹੋ। ਤੁਸੀਂ ਚਾਹੋ ਤਾਂ ਲੌਂਗ ਨੂੰ ਪਾਣੀ ਵਿੱਚ ਉਬਾਲ ਕੇ ਵੀ ਪੀ ਸਕਦੇ ਹੋ। ਲੌਂਗ ਐਂਟੀਬੈਕਟੀਰੀਅਲ , ਐਂਟੀ ਇੰਫਲੇਮੈਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜਿਸ ਨਾਲ ਢਿੱਡ, ਸਿਰਦਰਦ ਜਿਹੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ ।

ਗੰਢੇ ਦਾ ਰਸ
ਉਲਟੀਆਂ ਦੀ ਸਮੱਸਿਆ ਤੋਂ ਰਾਹਤ ਪਾਉਣ ਦੇ ਲਈ ਗੰਢੇ ਦੇ ਰਸ ਦਾ ਸੇਵਨ ਕਰ ਸਕਦੇ ਹੋ। ਤੁਸੀਂ ਚਾਹੋ ਤਾਂ ਇਸ ਵਿਚ ਸ਼ਹਿਦ ਵੀ ਮਿਲਾ ਸਕਦੇ ਹੋ। ਕਈ ਬਾਰ ਲੂ ਲੱਗਣ ਨਾਲ ਉਲਟੀ ਦੀ ਸਮੱਸਿਆ ਹੋ ਸਕਦੀ ਹੈ। ਗਰਮੀਆਂ ਵਿੱਚ ਲੂ ਲੱਗਣ ਨਾਲ ਉਲਟੀ ਦੀ ਸਮੱਸਿਆ ਹੋਣ ’ਤੇ ਗੰਢੇ ਦੇ ਰਸ ਦਾ ਸੇਵਨ ਜ਼ਰੂਰ ਕਰੋ ।

ਦਾਲਚੀਨੀ
1 ਕੱਪ ਗਰਮ ਪਾਣੀ ਵਿੱਚ ਇੱਕ ਛੋਟਾ ਟੁਕੜਾ ਦਾਲਚੀਨੀ ਦਾ 10 ਮਿੰਟ ਭਿਉਂ ਕੇ ਰੱਖੋ। 10 ਮਿੰਟ ਬਾਅਦ ਦਾਲਚੀਨੀ ਕੱਢ ਲਓ ਅਤੇ ਇਸ ਪਾਣੀ ’ਚ ਸ਼ਹਿਦ ਮਿਲਾ ਕੇ ਪੀ ਲਓ। ਇਸ ਤਰ੍ਹਾਂ ਕਰਨ ਨਾਲ ਉਲਟੀ ਆਉਣੀ ਬੰਦ ਹੋ ਜਾਂਦੀ ਹੈ ।

ਨਿੰਬੂ
ਜੇ ਤੁਹਾਨੂੰ ਸਫ਼ਰ ਸਮੇਂ ਉਲਟੀ ਦੀ ਸਮੱਸਿਆ ਆਉਂਦੀ ਹੈ ਤਾਂ ਨਿੰਬੂ ਨੂੰ ਘੱਟ ਕੇ ਚੂਸੋ। ਤੁਸੀਂ ਚਾਹੋ ਤਾਂ ਨਿੰਬੂ ਪਾਣੀ ਮਿਲਾ ਕੇ ਵੀ ਪੀ ਸਕਦੇ ਹੋ । ਨਿੰਬੂ ਉਲਟੀਆਂ ਦੀ ਸਮੱਸਿਆ ਰੋਕਣ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ।

  • Health Tips
  • Vomiting
  • Problems
  • Causes
  • Relief
  • Home Remedies
  • ਉਲਟੀ
  • ਸਮੱਸਿਆ
  • ਕਾਰਨਾਂ
  • ਰਾਹਤ
  • ਘਰੇਲੂ ਨੁਸਖ਼ੇ

Health Tips: ਜਾਣੋ ਕਿਉਂ ਹੁੰਦੇ ਨੇ ਮੂੰਹ ’ਚ ‘ਛਾਲੇ’, ਰਾਹਤ ਪਾਉਣ ਲਈ ਇਨ੍ਹਾਂ ਨੁਸਖ਼ਿਆਂ ਦੀ ਜ਼ਰੂਰ ਕਰੋ ਵਰਤੋਂ

NEXT STORY

Stories You May Like

  • follow these special tips to maintain health and beauty
    ਗਰਮੀਆਂ 'ਚ ਸਿਹਤ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਨੁਸਖੇ
  • follow these tips to brighten yellow teeth
    ਪੀਲੇ ਦੰਦਾਂ ਨੂੰ ਮੋਤੀਆਂ ਵਾਂਗ ਚਮਕਾਉਣ ਲਈ ਅਪਣਾਓ ਇਹ 6 ਆਸਾਨ ਟਿਪਸ
  • aquarius zodiac sign will be weak for health
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • use these home remedies to get rid of dandruff
    Dandruff ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖੇ
  • use these home remedies for skin tanning problem
    ਸਕਿਨ ਟੈਨਿੰਗ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖੇ
  • oats are a treasure of health
    ਸਿਹਤ ਦਾ ਖ਼ਜ਼ਾਨਾ ਹੈ ਓਟਸ ! ਬਸ ਜਾਣ ਲਓ ਖਾਣ ਦਾ ਸਹੀ ਤਰੀਕਾ, ਦੂਰ-ਦੂਰ ਭੱਜੇਗੀ ਕਮਜ਼ੋਰੀ
  • empty stomach  seasonal juice is a boon for health
    ਖਾਲੀ ਪੇਟ 'ਮੌਸੰਮੀ ਦਾ ਜੂਸ' ਸਿਹਤ ਲਈ ਹੈ ਵਰਦਾਨ! ਜਾਣੋ ਇਸ ਨੂੰ ਪੀਣ ਦੇ ਹੈਰਾਨੀਜਨਕ ਫਾਇਦੇ
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
Trending
Ek Nazar
person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • empty stomach seasonal juice is a boon for health
      ਖਾਲੀ ਪੇਟ 'ਮੌਸੰਮੀ ਦਾ ਜੂਸ' ਸਿਹਤ ਲਈ ਹੈ ਵਰਦਾਨ! ਜਾਣੋ ਇਸ ਨੂੰ ਪੀਣ ਦੇ...
    • 9 month pregnant woman saree dangerous yoga pose
      9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...
    • what is the method of making daliya kheer
      ਦਲੀਆ ਖੀਰ ਬਣਾਉਣ ਦਾ ਕੀ ਹੈ ਤਰੀਕਾ ਤੇ ਜਾਣੋ ਇਸ ਦੇ ਸਰੀਰ ਨੂੰ ਮਿਲਣ ਵਾਲੇ...
    • don t forget to do this in summer
      ਗਰਮੀਆਂ 'ਚ ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਸਿਹਤ ਨੂੰ ਹੋ ਸਕਦੈ ਵੱਡਾ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ! ਸਰੀਰ ਨੂੰ ਹੋ ਸਕਦੈ...
    • oats are a treasure of health
      ਸਿਹਤ ਦਾ ਖ਼ਜ਼ਾਨਾ ਹੈ ਓਟਸ ! ਬਸ ਜਾਣ ਲਓ ਖਾਣ ਦਾ ਸਹੀ ਤਰੀਕਾ, ਦੂਰ-ਦੂਰ ਭੱਜੇਗੀ...
    • patties live worms fsda raid
      ਪੈਟੀਜ਼ ਖਾਣ ਦੇ ਸ਼ੌਕਿਨ ਸਾਵਧਾਨ, ਅੰਦਰੋਂ ਘੁੰਮਦੇ ਦਿਖਾਈ ਦਿੱਤੇ ਜਿਉਂਦੇ...
    • is it necessary to get a blood test done every year
      ਕੀ ਹਰ ਸਾਲ ਬਲੱਡ ਟੈਸਟ ਕਰਵਾਉਣਾ ਜ਼ਰੂਰੀ ਹੈ? ਜਾਣੋ ਸਹੀ ਨਿਯਮ
    • these summer fruits will eradicate uric acid
      Uric Acid ਨੂੰ ਜੜ੍ਹੋਂ ਖ਼ਤਮ ਕਰ ਦੇਣਗੇ ਗਰਮੀ ਦੇ ਇਹ ਫਲ ! ਜਾਣੋ ਹੈਰਾਨੀਜਨਕ...
    • the craze for weight loss drugs is over
      Weight-Loss ਦਵਾਈਆਂ ਦਾ ਕ੍ਰੇਜ਼ ਹੋਇਆ ਖ਼ਤਮ! ਲੋਕਾਂ ਨੇ ਬਣਾਈ ਦੂਰੀ, ਜਾਣੋ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +