Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    9:06:45 PM

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

  • sarpanch saab changes punjab kings team

    PBKS vs RR: 'ਸਰਪੰਚ ਸਾਬ੍ਹ' ਨੇ ਬਦਲੀ ਪੰਜਾਬ...

  • central employees 3 day meeting begins salary and fitment factor

    ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ...

  • high alert in punjab after shambhu blast

    ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸ਼ੂਗਰ ਸਣੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਦੇ ਹਨ ਤਰਬੂਜ਼ ਦੇ ਬੀਜ, ਖੁਰਾਕ 'ਚ ਕਰੋ ਸ਼ਾਮਲ

HEALTH News Punjabi(ਸਿਹਤ)

ਸ਼ੂਗਰ ਸਣੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਦੇ ਹਨ ਤਰਬੂਜ਼ ਦੇ ਬੀਜ, ਖੁਰਾਕ 'ਚ ਕਰੋ ਸ਼ਾਮਲ

  • Edited By Aarti Dhillon,
  • Updated: 18 Apr, 2021 10:31 AM
New Delhi
watermelon seeds  including sugar  are included in the diet
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਗਰਮੀਆਂ ਦੇ ਮੌਸਮ 'ਚ ਤਰਬੂਜ਼ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਖਾਣ 'ਚ ਸੁਆਦ ਹੋਣ ਦੇ ਨਾਲ ਹੀ ਇਹ ਸਰੀਰ ਨੂੰ ਸਿਹਤਮੰਦ ਵੀ ਰੱਖਦਾ ਹੈ। ਇਸ 'ਚ 92 ਪ੍ਰਤੀਸ਼ਤ ਪਾਣੀ ਹੁੰਦਾ ਹੈ, ਜੋ ਸਰੀਰ ਨੂੰ ਡਿਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਬਚਾਉਂਦਾ ਹੈ। ਤਰਬੂਜ਼ ਖਾਣ ਦੇ ਫ਼ਾਇਦੇ ਤਾਂ ਤੁਸੀਂ ਸਾਰੇ ਹੀ ਜਾਣਦੇ ਹੋਵੋਗੇ ਪਰ ਕੀ ਤੁਹਾਨੂੰ ਪਤਾ ਹੈ ਕਿ ਇਸ ਦੇ ਬੀਜ ਵੀ ਕਿਸੇ ਦਵਾਈ ਤੋਂ ਘੱਟ ਨਹੀਂ ਹੁੰਦੇ। ਅੱਜ ਅਸੀਂ ਤੁਹਾਨੂੰ ਤਰਬੂਜ਼ ਦੇ ਬੀਜ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਤਰਬੂਜ਼ ਦੇ ਬੀਜ ਖਾਣ ਦੇ ਫ਼ਾਇਦਿਆਂ ਬਾਰੇ...

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ 
ਤਰਬੂਜ਼ ਦੇ ਬੀਜਾਂ 'ਚ ਮਾਈਕ੍ਰੋ ਨਿਊਟ੍ਰੀਏਂਟਸ, ਆਇਰਨ, ਜ਼ਿੰਕ, ਪ੍ਰੋਟੀਨ ਅਤੇ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਸਾਰੇ ਪੋਸ਼ਟਿਕ ਗੁਣ ਹੈਲਦੀ ਰਹਿਣ ਲਈ ਜ਼ਰੂਰੀ ਹਨ। ਜੇ ਤੁਹਾਨੂੰ ਵੀ ਬੀਜ ਖਾਣੇ ਚੰਗੇ ਨਹੀਂ ਲੱਗਦੇ ਤਾਂ ਤੁਸੀਂ ਚਾਹੋ ਤਾਂ ਇਨ੍ਹਾਂ ਨੂੰ ਭੁੰਨ ਕੇ ਜਾਂ ਉਬਾਲ ਕੇ ਵੀ ਖਾ ਸਕਦੇ ਹੋ।

PunjabKesari
ਦਿਲ ਨੂੰ ਸਿਹਤਮੰਦ ਰੱਖੇ
ਦਿਲ ਦੇ ਮਰੀਜਾਂ ਲਈ ਤਰਬੂਜ਼ ਦੇ ਬੀਜ ਬਹੁਤ ਹੀ ਲਾਹੇਵੰਦ ਹੁੰਦੇ ਹਨ। ਇਸ 'ਚ ਮੌਜੂਦ ਗੁਣ ਬਲੱਡ ਸਰਕੁਲੇਸ਼ਨ ਨੂੰ ਠੀਕ ਰੱਖਣ ਦਾ ਕੰਮ ਕਰਦੇ ਹਨ। ਜੇ ਤੁਸੀਂ ਦਿਲ ਦੀ ਬੀਮਾਰੀ ਨਾਲ ਪੀੜਤ ਹੋ ਤਾਂ ਤਰਬੂਜ਼ ਦੇ ਬੀਜ ਖਾ ਸਕਦੇ ਹੋ। ਕੁਝ ਹੀ ਦਿਨਾਂ 'ਚ ਤੁਹਾਨੂੰ ਇਸ ਦਾ ਫ਼ਾਇਦਾ ਮਿਲਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਪੀਲੀਆ ਤੋਂ ਦਿਵਾਏ ਰਾਹਤ
ਤਰਬੂਜ਼ ਦੇ ਬੀਜਾਂ 'ਚ ਕਈ ਅਜਿਹੇ ਗੁਣ ਮੌਜੂਦ ਹੁੰਦੇ ਹਨ ਜੋ ਸਰੀਰ ਲਈ ਬੇਹੱਦ ਜ਼ਰੂਰੀ ਹੁੰਦੇ ਹਨ। ਇਸ 'ਚ ਫਾਈਬਰ ਹੁੰਦਾ ਹੈ ਜੋ ਪੀਲੀਏ ਦੇ ਰੋਗ 'ਚ ਕਾਫ਼ੀ ਫਾਇਦੇਮੰਦ ਸਾਬਤ ਹੁੰਦਾ ਹੈ।
ਪਾਚਣ ਕਿਰਿਆ ਲਈ ਫ਼ਾਇਦੇਮੰਦ
ਤਰਬੂਜ਼ ਦੇ ਬੀਜ ਸਾਡੀ ਪਾਚਣ ਕਿਰਿਆ ਲਈ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਜਦੋਂ ਅਸੀਂ ਭੁੰਨੇ ਹੋਏ ਜਾਂ ਪਕਾਏ ਹੋਏ ਬੀਜਾਂ ਦੀ ਵਰਤੋਂ ਕਰਦੇ ਹਾਂ ਤਾਂ ਉਹ ਸਾਡੇ ਪਾਚਣ ਤੰਤਰ 'ਚੋਂ ਹੋ ਕੇ ਲੰਘਦਾ ਹੈ ਅਤੇ ਉਹ ਤੁਰੰਤ ਪਾਚਣ ਤੰਤਰ ਦੀ ਕਿਰਿਆ 'ਚ ਸੁਧਾਰ ਕਰਦੇ ਹਨ।

PunjabKesari
ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ
ਉਬਲੇ ਹੋਏ ਤਰਬੂਜ਼ ਦੇ ਬੀਜ ਸ਼ੂਗਰ ਦੇ ਮਰੀਜਾਂ ਲਈ ਬਹੁਤ ਹੀ ਫ਼ਾਇਦੇਮੰਦ ਹਨ। ਇਸ 'ਚ ਮੌਜੂਦ ਪੋਸ਼ਟਿਕ ਗੁਣ ਬਲੱਡ 'ਚ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ। ਜੇ ਤੁਸੀਂ ਬਿਨਾਂ ਦਵਾਈਆਂ ਦੇ ਹੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਉਬਲੇ ਹੋਏ ਤਰਬੂਜ਼ ਦੇ ਬੀਜਾਂ ਦੀ ਵਰਤੋਂ ਕਰੋ।

PunjabKesari
ਭਾਰ ਘੱਟ ਕਰੇ
ਤਰਬੂਜ਼ ਦੇ ਬੀਜ ਭਾਰ ਘਟਾਉਣ 'ਚ ਵੀ ਕਾਫੀ ਫ਼ਾਇਦੇਮੰਦ ਹੁੰਦੇ ਹਨ। ਇਸ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਮੌਜੂਦ ਹੁੰਦੀ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Watermelon seeds
  • sugar patient
  • diet
  • Weight Loss
  • ਗਰਮੀ
  • ਆਇਰਨ
  • ਜ਼ਿੰਕ
  • ਪ੍ਰੋਟੀਨ

ਕੋਰੋਨਾ ਦੀ ਨਵੀਂ ਲਹਿਰ ਤੋਂ ਬਚਣ ਲਈ ਖਾਓ ਇਹ ਚੀਜ਼ਾਂ, WHO ਨੇ ਦੱਸੀਆਂ ਖ਼ਾਸ ਗੱਲਾਂ

NEXT STORY

Stories You May Like

  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ
  • after the cricket field  now sachin  s   century   on the business pitch too
    ਕ੍ਰਿਕਟ ਦੇ ਮੈਦਾਨ ਪਿੱਛੋਂ ਹੁਣ ਬਿਜ਼ਨੈੱਸ ਦੀ ਪਿੱਚ 'ਤੇ ਵੀ ਸਚਿਨ ਦੀ 'ਸੈਂਚੁਰੀ', ਇਨ੍ਹਾਂ ਕੰਪਨੀਆਂ ਤੋਂ ਕਰਦੇ ਹਨ...
  • raghav chadha  bjp  rajya sabha  speaker  mp
    ਰਾਘਵ ਚੱਢਾ ਸਣੇ 7 MPs ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ
  • turn white hair black again with these home remedies
    ਸਮੇਂ ਤੋਂ ਪਹਿਲਾਂ ਚਿੱਟੇ ਹੋਏ ਵਾਲਾਂ ਨੂੰ ਇਨ੍ਹਾਂ ਦੇਸੀ ਨੁਸਖਿਆਂ ਨਾਲ ਜੜ੍ਹੋਂ ਕਰੋ ਮੁੜ 'ਕਾਲਾ'
  • benefits of pumpkin seeds
    ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • alert issued in these states including punjab
    ਹਾਏ ਗਰਮੀ...! ਹੁਣ ਤੱਕ 7 ਮੌਤਾਂ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • punjab  imd  weather update  heat  summer
    ਅਗਲੇ 5 ਦਿਨਾਂ ਤੱਕ ਵਰ੍ਹੇਗੀ ਅੱਗ ! ਪੰਜਾਬ-ਦਿੱਲੀ ਸਣੇ ਇਨ੍ਹਾਂ ਸੂਬਿਆਂ 'ਚ ਲੱਗੇਗਾ ਸੇਕ
  • time magazine releases list of 100 most influential people in the world
    ਟਾਈਮ ਮੈਗਜ਼ੀਨ ਵੱਲੋਂ ਦੁਨੀਆ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ, ਟਰੰਪ ਸਣੇ ਇਨ੍ਹਾਂ ਹਸਤੀਆਂ ਦੇ ਨਾਂ ਸ਼ਾਮਲ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • negligence during pregnancy can be very costly
      ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ...
    • these leaves are nothing less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ...
    • people losing voice
      ਜੰਗ ਦਾ ਕਹਿਰ ! ਗੂੰਗੇ ਹੋਣ ਲੱਗੇ ਬੱਚੇ, ਇਜ਼ਰਾਈਲੀ ਹਮਲਿਆਂ ਨੇ ਗਾਜ਼ਾ 'ਚ ਖੜ੍ਹੀ...
    • russia anti aging drug world first gene therapy
      ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ...
    • benefits of drinking coconut water
      ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ...
    • these changes in the eyes can be overwhelming to ignore
      ਅੱਖਾਂ 'ਚ ਹੋ ਰਹੇ ਇਹ ਬਦਲਾਅ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਗੰਭੀਰ ਬਿਮਾਰੀ ਦੇ...
    • maybe you are eating onions the wrong way
      ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ...
    • you also use mouthwash so be careful
      ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ'...
    • mouthwash use heart harmful
      ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +