Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 20, 2026

    10:20:58 AM

  • trump orders release of files on aliens  ufos

    ਜੰਗ ਦੇ ਮਾਹੌਲ ਵਿਚਾਲੇ ਟਰੰਪ ਦਾ ਵੱਡਾ ਧਮਾਕਾ ! ਹੁਣ...

  • big news for central government employees and pensioners

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਕੇਂਦਰ...

  • himachal pradesh increases entry fee

    ਹੁਣ ਪਹਾੜਾਂ ਦੀ ਸੈਰ ਪਵੇਗੀ ਮਹਿੰਗੀ; ਹਿਮਾਚਲ ਸਰਕਾਰ...

  • bjp leader sheetal angural statement

    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health tips : ਭਾਰ ਘੱਟ ਕਰਨ ਦੇ ਚੱਕਰ ’ਚ ਕਦੇ ਵੀ ਭੁੱਲ ਕੇ ਨਾ ਕਰੋ ਇਹ ਗ਼ਲਤੀਆਂ, ਹੋ ਸਕਦੈ ਨੁਕਸਾਨ

HEALTH News Punjabi(ਸਿਹਤ)

Health tips : ਭਾਰ ਘੱਟ ਕਰਨ ਦੇ ਚੱਕਰ ’ਚ ਕਦੇ ਵੀ ਭੁੱਲ ਕੇ ਨਾ ਕਰੋ ਇਹ ਗ਼ਲਤੀਆਂ, ਹੋ ਸਕਦੈ ਨੁਕਸਾਨ

  • Edited By Sunita,
  • Updated: 28 Apr, 2023 11:00 AM
Jalandhar
weight loss  dieting  mistakes  illness  loss
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮੋਟਾਪਾ ਬਹੁਤ ਸਾਰੀਆਂ ਬੀਮਾਰੀਆਂ ਦੀ ਜੜ੍ਹ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਮੋਟਾਪੇ ਤੋਂ ਦੁਨੀਆ ਭਰ 'ਚ ਕਈ ਲੋਕ ਪਰੇਸ਼ਾਨ ਹਨ। ਮੋਟਾਪੇ ਨੂੰ ਕਾਬੂ ਕਰਨ ਲਈ ਉਹ ਕਈ ਤਰ੍ਹਾਂ ਦੇ ਵੱਖ-ਵੱਖ ਤਰੀਕੇ ਅਪਣਾ ਰਹੇ ਹਨ। ਮੋਟਾਪੇ ਨੂੰ ਜੇਕਰ ਸਮੇਂ ਸਿਰ ਕਾਬੂ ਕਰ ਲਈਏ ਤਾਂ ਸਹੀ ਹੈ ਨਹੀਂ ਤਾਂ ਬਾਅਦ 'ਚ ਇਹ ਸਭ ਤੋਂ ਵੱਡੀ ਮੁਸੀਬਤ ਬਣ ਜਾਂਦਾ ਹੈ। ਵਿਗੜਦੀ ਜੀਵਨ ਸ਼ੈਲੀ ਕਾਰਨ ਬਹੁਤ ਸਾਰੇ ਲੋਕ ਕਮਜ਼ੋਰ ਹਨ। 

ਮੋਟਾਪਾ ਸ਼ੂਗਰ, ਥਾਇਰਾਇਡ, ਦਿਲ ਦੀਆਂ ਸਮੱਸਿਆਵਾਂ ਵਰਗੀਆਂ ਕਈ ਬੀਮਾਰੀਆਂ ਨੂੰ ਸੱਦਾ ਦਿੰਦਾ ਹੈ, ਇਸੇ ਲਈ ਇਸ ਨੂੰ ਕਾਬੂ ਕਰਨਾ ਬਹੁਤ ਜ਼ਰੂਰੀ ਹੈ। ਬਹੁਤ ਸਾਰੇ ਲੋਕ ਇਹ ਨਹੀਂ ਜਾਣਦੇ ਕਿ ਮੋਟਾਪਾ ਘੱਟ ਕਰਨ ਲਈ ਉਹ ਜਿੰਮ ਦੀ ਖੁਰਾਕ ਅਤੇ ਕਿਹੜੇ ਢੰਗ ਅਪਨਾਉਂਦੇ ਹਨ। ਇਸੇ ਲਈ ਕੁਝ ਗ਼ਲਤੀਆਂ ਕਰ ਦਿੰਦੇ ਹਾਂ, ਜੋ ਕਸਰਤ ਦੇ ਬਾਵਜੂਦ ਭਾਰ ਘੱਟ ਕਰਨ ’ਚ ਸਾਡੀ ਮਦਦ ਨਹੀਂ ਕਰਦੀਆਂ। ਆਓ ਦੱਸਦੇ ਹਾਂ ਇਸ ਬਾਰੇ...

ਭਾਰ ਘੱਟ ਕਰਨ ਦੇ ਚੱਕਰ ’ਚ ਹੋ ਜਾਂਦੀਆਂ ਹਨ ਇਹ ਗ਼ਲਤੀਆਂ ...

> ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਇੱਕ ਹਫ਼ਤੇ 'ਚ 4 ਤੋਂ 5 ਕਿਲੋਗ੍ਰਾਮ ਭਾਰ ਘਟਾਉਣ ਦਾ ਦਾਅਵਾ ਕਰਦੇ ਹਨ ਪਰ ਅਜਿਹਾ ਕਰਨਾ ਗ਼ਲਤ ਹੈ। ਅਜਿਹਾ ਜਾਂ ਤਾਂ ਭੋਜਨ ਛੱਡ ਕੇ ਜਾਂ ਕਿਸੇ ਹੋਰ ਪ੍ਰਕਿਰਿਆ ਦੁਆਰਾ ਕੀਤਾ ਜਾਂਦਾ ਹੈ, ਜੋ ਸਰੀਰ ਲਈ ਨੁਕਸਾਨਦੇਹ ਹੋ ਸਕਦਾ ਹੈ।

> ਜੇਕਰ ਕੋਈ ਇਕ ਹਫ਼ਤੇ 'ਚ ਇਕ ਕਿੱਲੋ ਤੋਂ ਜ਼ਿਆਦਾ ਭਾਰ ਘਟਾਉਣ ਦੀ ਗੱਲ ਕਰਦਾ ਹੈ, ਤਾਂ ਇਹ ਵੀ ਸਿਹਤ ਲਈ ਬਹੁਤ ਨੁਕਸਾਨਦੇਹ ਹੋ ਸਕਦਾ ਹੈ।

PunjabKesari

ਘੱਟ ਹੋਣ ਦੀ ਥਾਂ ਵੱਧਦੈ ਭਾਰ - ਭਾਰ ਘਟਾਉਣ ਲਈ ਲੋਕ ਸ਼ਾਰਟ-ਕੱਟ ਰਸਤਾ ਅਪਣਾ ਲੈਂਦੇ ਹਨ, ਜਿਸ ਨਾਲ ਉਨ੍ਹਾਂ ਦਾ ਭਾਰ ਘੱਟ ਨਹੀਂ ਹੁੰਦਾ। ਇਸ ਨਾਲ ਸਿਹਤ ਨਾਲ ਜੁੜੀਆਂ ਕਈ ਹੋਰ ਸਮੱਸਿਆਵਾਂ ਹੋ ਜਾਂਦੀਆਂ ਹਨ। ਉਸ ਸਮੇਂ ਭਾਵੇਂ ਭਾਰ ਘੱਟ ਨਾ ਹੋਵੇ ਪਰ ਬਾਅਦ ’ਚ ਹੋਰ ਤੇਜ਼ੀ ਨਾਲ ਵਧ ਸਕਦਾ ਹੈ।

ਪੋਸ਼ਣ ਦੀ ਘਾਟ - ਬਹੁਤ ਸਾਰੇ ਲੋਕ ਭਾਰ ਘਟਾਉਣ ਸਮੇਂ ਗ਼ਲਤ ਤਰੀਕੇ ਨਾਲ ਖੁਰਾਕ ਖਾਂ ਲੈਂਦੇ ਹਨ, ਜਿਸ ਕਾਰਨ ਸਰੀਰ ’ਚ ਵਿਟਾਮਿਨ, ਖਣਿਜ, ਪ੍ਰੋਟੀਨ ਵਰਗੇ ਜ਼ਰੂਰੀ ਤੱਤਾਂ ਦੀ ਘਾਟ ਹੋ ਸਕਦੀ ਹੈ। ਜੇਕਰ ਸਰੀਰ 'ਚ ਪ੍ਰੋਟੀਨ ਦੀ ਘਾਟ ਹੈ ਤਾਂ ਵਿਰੋਧ ਦੀ ਸਮਰੱਥਾ ਵੀ ਘੱਟ ਜਾਂਦੀ ਹੈ। 

PunjabKesari

ਬਿਨ੍ਹਾਂ ਸੋਚੇ-ਵਿਚਾਰੇ ਡਾਇਟਿੰਗ ਕਰਨੀ-  ਕੈਲੋਰੀ ਘੱਟ ਕਰਨ ਦੇ ਚੱਕਰ ’ਚ ਲੋਕ ਬਿਨ੍ਹਾਂ ਸੋਚ ਵਿਚਾਰ ਕੀਤੇ ਡਾਇਟਿੰਗ ਕਰਨਾ ਸ਼ੁਰੂ ਕਰ ਦਿੰਦੇ ਹਨ। ਇਸ ਨਾਲ ਉਸ ਸਮੇਂ ਤਾਂ ਭਾਰ ਘੱਟ ਹੋ ਜਾਂਦਾ ਹੈ ਪਰ ਬਾਅਦ ’ਚ ਹੱਡਿਆਂ ਕਮਜ਼ੋਰ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਗ਼ਲਤ ਤਰੀਕੇ ਨਾਲ ਭਾਰ ਘੱਟ ਕਰਨ ’ਤੇ ਥਕਾਵਟ, ਵਾਲ਼ਾਂ ਦਾ ਟੁੱਟਣਾ, ਤਣਾਅ ਵਰਗੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ।

ਜਾਣੋ ਕੀ ਹੈ ਸਹੀ ਤਰੀਕਾ
ਭਾਰ ਘਟਾਉਣ ਦਾ ਮਹੱਤਵਪੂਰਨ ਤੇ ਸਹੀ ਤਰੀਕਾ ਜੀਵਨ ਸ਼ੈਲੀ ਨੂੰ ਬਦਲਣਾ ਹੈ। ਖੁਰਾਕ ਅਤੇ ਕਸਰਤ ਵੱਲ ਸਹੀ ਤਰ੍ਹਾਂ ਧਿਆਨ ਦਿਓ। ਚੰਗੀ ਖੁਰਾਕ ਖਾਣ ਨਾਲ ਤੁਹਾਨੂੰ ਸਰੀਰਕ ਗਤੀਵਿਧੀ ਵੀ ਕਰਨੀ ਪੈਂਦੀ ਹੈ ਜਿਵੇਂ ਪੌੜੀਆਂ, ਬਾਹਰੀ ਖੇਡਾਂ 'ਚ ਹਿੱਸਾ ਲੈਣਾ, ਜਿੰਮ ਜਾਣਾ, ਕਸਰਤ ਕਰਨਾ, ਯੋਗ-ਆਸਣ ਕਰਨਾ ਆਦਿ। ਇਹ ਤੁਹਾਡੇ ਸਰੀਰ ਦੀ ਵਾਧੂ ਕੈਲੋਰੀ ਨੂੰ ਸਾੜ ਦਿੰਦੀ ਹੈ ਅਤੇ ਮੋਟਾਪੇ ਨੂੰ ਹੋਣ ਤੋਂ ਰੋਕਦੀ ਹੈ।

  • Health Tips
  • Health
  • Weight Loss
  • Dieting
  • Mistakes
  • Illness
  • Loss

ਜਾਣੋ ਫਿੱਟ ਰਹਿਣ ਲਈ ਰੋਜ਼ਾਨਾ ਕਿਸ ਸਮੇਂ ਤੇ ਕਿੰਨੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ

NEXT STORY

Stories You May Like

  • beware  migraine may increase the risk of high bp in women
    ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
  • visit the shiva temple should be careful
    ਸ਼ਿਵ ਮੰਦਰ ਜਾਣ ਵਾਲੇ ਹੋ ਜਾਣ ਸਾਵਧਾਨ! ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ...
  • if you are urinating frequently don t ignore
    ਸਾਵਧਾਨ ! ਵਾਰ-ਵਾਰ ਆ ਰਿਹੈ ਪਿਸ਼ਾਬ ਤਾਂ ਭੁੱਲ ਕੇ ਵੀ ਨਾ ਕਰੋ Ignore, ਗੰਭੀਰ ਬਿਮਾਰੀਆਂ ਦਾ ਹੋ ਸਕਦੈ ਖ਼ਤਰਾ
  • don  t forget to keep these things in the kitchen
    Vastu Tips : ਰਸੋਈ 'ਚ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ...
  • don t forget to do this on mahashivratri
    ਮਹਾਸ਼ਿਵਰਾਤਰੀ ਦੇ ਦਿਨ ਭੁੱਲ ਕੇ ਵੀ ਨਾ ਕਰੀਓ ਇਹ ਕੰਮ!
  • don  t forget to ignore these physical signs
    ਭੁੱਲ ਕੇ ਵੀ ਨਾ ਕਰੋ ਇਨ੍ਹਾਂ ਸਰੀਰਕ ਸੰਕੇਤਾਂ ਨੂੰ ਨਜ਼ਰਅੰਦਾਜ਼, ਹੋ ਸਕਦੀ ਹੈ ਗੰਭੀਰ ਮੁਸੀਬਤ
  • cheap gold  gold price  fraud
    ਸਸਤਾ ਸੋਨਾ ਖਰੀਦਣ ਦੀ ਚੱਕਰ ਵਿਚ ਹੋ ਗਈ ਵੱਡੀ ਠੱਗੀ, ਭੁੱਲ ਨੇ ਕਰੋ ਇਹ ਗ਼ਲਤੀ
  • train travel mistake jail
    Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ
  • prasar bharati  job  apply  candidate
    ਪ੍ਰਸਾਰ ਭਾਰਤੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖਾਹ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ...
  • punjab government hoardings in delhi
    ਦਿੱਲੀ 'ਚ ਲੱਗੇ ਪੰਜਾਬ ਸਰਕਾਰ ਦੇ ਹੋਰਡਿੰਗ, ਲੋਕ ਬੋਲੇ-'ਨਾ ਕਰੋ ਪੰਜਾਬੀਆਂ ਦੇ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ...
Trending
Ek Nazar
heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • don t ignore persistent fever
      ਲਗਾਤਾਰ ਹੋ ਰਹੇ ਬੁਖਾਰ ਨੂੰ ਨਾ ਕਰੋ Ignore! ਜਾਣੋ ਦੇ ਪਿੱਛੇ ਦੇ ਮੁੱਖ ਕਾਰਨ
    • don  t forget to ignore these physical signs
      ਭੁੱਲ ਕੇ ਵੀ ਨਾ ਕਰੋ ਇਨ੍ਹਾਂ ਸਰੀਰਕ ਸੰਕੇਤਾਂ ਨੂੰ ਨਜ਼ਰਅੰਦਾਜ਼, ਹੋ ਸਕਦੀ ਹੈ...
    • liver disease  dirty water  quack doctors  village
      ਦੂਸ਼ਿਤ ਪਾਣੀ ਜਾਂ ਝੋਲਾਛਾਪ ਡਾਕਟਰ...! 15 ਦਿਨਾਂ 'ਚ 7 ਮੌਤਾਂ, ਸਹਿਮ 'ਚ ਸਾਰਾ...
    • children  cancer  treatment  life  india  report
      94 ਫੀਸਦੀ ਬੱਚਿਆਂ ਨੇ ਕੈਂਸਰ ਤੋਂ ਜਿੱਤੀ ਜੰਗ, ਇਲਾਜ ਤੋਂ ਬਾਅਦ ਬਿਹਤਰ ਜ਼ਿੰਦਗੀ...
    • benefits of eating desi ghee
      ਸਿਰਫ਼ ਸਵਾਦ ਹੀ ਨਹੀਂ, ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਦੇਸੀ ਘਿਓ', ਜਾਣੋ...
    • hiv cure
      ਹੁਣ ਮਿਲੇਗਾ HIV ਦਾ ਪੱਕਾ ਇਲਾਜ ! ਵਿਗਿਆਨੀਆਂ ਨੇ ਇਮਿਊਨ ਸੈੱਲਾਂ 'ਚੋਂ ਖ਼ਤਮ...
    • blood clot inside
      ਸਾਵਧਾਨ! ਸਰੀਰ ਦੇ ਅੰਦਰ ਖੂਨ ਦਾ ਜੰਮਣਾ ਹੋ ਸਕਦਾ ਹੈ ਜਾਨਲੇਵਾ, ਜਾਣੋ ਲੱਛਣ ਅਤੇ...
    • never ignore these 6 symptoms in children
      ਮਾਪੇ ਸਾਵਧਾਨ! ਬੱਚਿਆਂ 'ਚ ਇਨ੍ਹਾਂ 6 ਲੱਛਣਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਹੋ...
    • heart attack prediction 30 years in advance
      ਦਿਲ ਦੇ ਦੌਰੇ ਦੀ 30 ਸਾਲ ਪਹਿਲਾਂ ਭਵਿੱਖਬਾਣੀ, ਵਿਗਿਆਨੀਆਂ ਦੀ ਵੱਡੀ ਸਫ਼ਲਤਾ
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +