Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:25:56 AM

  • big on punjab weather

    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ...

  • acid attack on female doctor

    ਹਸਪਤਾਲ 'ਚ ਮਹਿਲਾ ਡਾਕਟਰ 'ਤੇ ਕਰ'ਤਾ ਐਸਿਡ ਅਟੈਕ;...

  • wrong number to marriage

    'Sorry ਜੀ, Wrong ਨੰਬਰ...' ਤੋਂ ਸਿੱਧਾ ਵਿਆਹ !...

  • major incident at a liquor shop in punjab

    ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਕ ਹਫ਼ਤੇ ਲਈ ਖਾਓ ਇਹ ਵਸਤੂਆਂ, ਹੋਣਗੇ ਜ਼ਬਰਦਸਤ ਫ਼ਾਇਦੇ

HEALTH News Punjabi(ਸਿਹਤ)

ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਕ ਹਫ਼ਤੇ ਲਈ ਖਾਓ ਇਹ ਵਸਤੂਆਂ, ਹੋਣਗੇ ਜ਼ਬਰਦਸਤ ਫ਼ਾਇਦੇ

  • Edited By Rajwinder Kaur,
  • Updated: 18 Sep, 2020 11:22 AM
Jalandhar
weight loss start week diet plan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅੱਜ ਦੇ ਦੌਰ ਵਿੱਚ ਮੋਟਾਪਾ ਹਰ ਇੱਕ ਲਈ ਸਭ ਤੋਂ ਵੱਡੀ ਪਰੇਸ਼ਾਨੀ ਬਣਦਾ ਜਾ ਰਿਹਾ ਹੈ, ਜਿਸ ਕਾਰਨ ਲੋਕ ਬਹੁਤ ਦੁੱਖੀ ਹਨ। ਇਸ ਕਾਰਨ ਸਾਡਾ ਖਾਣਾ-ਪੀਣਾ ਅਤੇ ਆਪਣੇ ਸਰੀਰ ਦਾ ਧਿਆਨ ਨਾ ਰੱਖਣਾ ਹੈ। ਜੇਕਰ ਤੁਸੀਂ ਮੋਟਾਪੇ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਤਾਂ ਤੁਹਾਨੂੰ ਆਪਣੇ ਖਾਣ ਪੀਣ ਦਾ ਬਹੁਤ ਖਿਆਲ ਰੱਖਣਾ ਪਵੇਗਾ, ਜਿਸ ਨਾਲ ਤੁਸੀ ਸਿਹਤਮੰਦ ਹੋਣ ਦੇ ਨਾਲ-ਨਾਲ ਆਪਣਾ ਭਾਰ ਘਟਾ ਸਕਦੇ ਹੋ। ਇਸੇ ਲਈ ਅੱਜ ਅਸੀਂ ਤੁਹਾਨੂੰ ਪੂਰੇ ਹਫ਼ਤੇ ਦਾ ਡਾਈਟ ਪਲਾਨ ਦੱਸਣ ਜਾ ਰਹੇ ਹਾਂ, ਜਿਸ ਦੀ ਵਰਤੋਂ ਕਰਕੇ ਤੁਸੀਂ ਮੋਟਾਪੇ ਤੋਂ ਬਹੁਤ ਜਲਦੀ ਛੁਟਕਾਰਾ ਪਾ ਸਕਦੇ ਹੋ ।

. ਫਲ ਸਿਹਤ ਲਈ ਬਹੁਤ ਹੀ ਲਾਭਦਾਇਕ ਹਨ, ਪਰ ਫਲਾਂ ’ਚ ਕੇਲਾ ਖਾਣ ਤੋਂ ਬਚੋ। ਕੇਲੇ ਦੀ ਥਾਂ ਸੇਬ, ਸੰਤਰਾ, ਅਨਾਰ, ਸਟ੍ਰਾਬੇਰੀ ਤੇ ਮੁਸੰਮੀ ਖਾ ਸਕਦੇ ਹੋ।

. ਪਹਿਲੇ ਦਿਨ ਸਬਜ਼ੀਆਂ ਫਾਈਬਰ ਯੁਕਤ ਹੁੰਦੀਆਂ ਹਨ, ਜੋ ਮੋਟਾਪਾ ਘਟਾਉਣ ਵਿੱਚ ਫਾਇਦੇਮੰਦ ਹੁੰਦਾ ਹੈ। ਇਸੇ ਲਈ ਇਨ੍ਹਾ ਦੀ ਵਰਤੋਂ ਕਰੋ। 

ਪੜ੍ਹੋ ਇਹ ਵੀ ਖਬਰ - ਜ਼ੁਕਾਮ ਹੋਣ ’ਤੇ ਕੀ ਤੁਹਾਨੂੰ ਵੀ ਲੱਗਦਾ ਹੈ ਕੋਰੋਨਾ ਹੋਣ ਦਾ ਡਰ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

. ਦੁਜੇ ਦਿਨ ਸਬਜ਼ੀਆਂ ਵਿੱਚ ਆਲੂ ਤੋਂ ਪਰਹੇਜ਼ ਕਰੋ। ਸਿਰਫ਼ ਉੱਬਲ਼ੀ ਹੋਈ ਸਬਜ਼ੀ ਜਾਂ ਸਲਾਦ ਦੇ ਤੌਰ ‘ਤੇ ਸਬਜ਼ੀਆਂ ਖਾਓ।

. ਤੀਜੇ ਦਿਨ ਸਬਜ਼ੀਆਂ, ਫਲ ਤੇ ਜੂਸ ਲਓ।

ਪੜ੍ਹੋ ਇਹ ਵੀ ਖਬਰ - ਕੈਨੇਡਾ ਨੇ ਬਹੁ-ਗਿਣਤੀ ਵਿਦਿਆਰਥੀਆਂ ਲਈ ਖੋਲ੍ਹੇ ਬੂਹੇ, ਮਿਲਣ ਲੱਗੀ ਹਰੀ ਝੰਡੀ

. ਚੌਥੇ ਦਿਨ 5 ਤੋਂ 6 ਕੇਲੇ ਤੇ ਉਨ੍ਹਾਂ ਨਾਲ 3 ਤੋਂ 4 ਗਲਾਸ ਜੂਸ ਪੀ ਸਕਦੇ ਹੋ।

. ਪੰਜਵੇਂ ਦਿਨ ਸਿਰਫ਼ ਤਰਲ ਪਦਾਰਥ ਲਓ। ਇਸ ਵਿੱਚ ਤੁਸੀਂ ਸੂਪ ਤੇ ਪਾਣੀ ਲੈ ਸਕਦੇ ਹੋ।

ਪੜ੍ਹੋ ਇਹ ਵੀ ਖਬਰ - ਸੈਂਟਰ ਪੁਲਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਖਾਸ ਮੌਕਾ, ਜਾਣੋ ਕੁਝ ਜ਼ਰੂਰੀ ਨੁਕਤੇ

. ਛੇਵੇਂ ਦਿਨ ਸਪਰਾਉਟਸ, ਪਨੀਰ ਤੇ ਹੋਰ ਸਬਜ਼ੀਆਂ ਦਾ ਸੇਵਨ ਕਰ ਸਕਦੇ ਹੋ ਨਾਲ ਥੋੜੇ ਜਿਹੇ ਚਾਵਲ, ਇੱਕ ਰੋਟੀ ਤੇ ਸਬਜ਼ੀ ਖਾ ਸਕਦੇ ਹੋ।

. ਸੱਤਵੇਂ ਦਿਨ ਫਲਾਂ ਤੇ ਸਬਜ਼ੀਆਂ ਦੇ ਜੂਸ ਪੀਓ। ਜੇਕਰ ਤੁਸੀਂ ਕੋਈ ਦਵਾਈ ਲੈ ਰਹੇ ਹੋ ਤਾਂ ਡਾਈਟ ਫੋਲੋ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ। ਡਾਈਟ ਫੋਲੋ ਕਰਨ ਦੌਰਾਨ ਪਾਣੀ ਜ਼ਿਆਦਾ ਤੋਂ ਜ਼ਿਆਦਾ ਪੀਓ।

ਪੜ੍ਹੋ ਇਹ ਵੀ ਖਬਰ - ਬਿਨ੍ਹਾਂ ਭਾਰ ਚੁੱਕੇ ਹੁਣ ਘਟੇਗੀ ਤੁਹਾਡੇ ‘ਸਰੀਰ ਦੀ ਚਰਬੀ’, ਜਾਨਣ ਲਈ ਪੜ੍ਹੋ ਇਹ ਖ਼ਬਰ

PunjabKesari

  • Weight Loss
  • Start
  • Week
  • Diet Plan
  • ਭਾਰ
  • ਘਟਾਉਣਾ
  • ਸ਼ੁਰੂ
  • ਇਕ ਹਫਤੇ
  • ਡਾਈਟ ਪਲਾਨ

ਖਾਣਾ ਬਣਾਉਣ ਸਮੇਂ ਰਸੋਈ ਦੇ ਕੰਮ ਨੂੰ ਸੌਖਾ ਕਰ ਦੇਣਗੇ ਇਹ ਘਰੇਲੂ ਨੁਸਖ਼ੇ

NEXT STORY

Stories You May Like

  • if you want to keep your body fit  then start this work from today
    ਸਰੀਰ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਅੱਜ ਤੋਂ ਹੀ ਸ਼ੁਰੂ ਕਰ ਦਿਓ ਇਹ ਕੰਮ, ਮਿਲਣਗੇ ਬੇਮਿਸਾਲ ਫਾਇਦੇ
  • maybe your whatsapp has been hacked too
    ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ, ਨਹੀਂ ਤਾਂ...
  • if you are bothered by a persistent cough
    ਲਗਾਤਾਰ ਹੋ ਰਹੀ ਖੰਘ ਤੋਂ ਹੋ ਪਰੇਸ਼ਾਨ ਤਾਂ ਰਸੋਈ ਦੀਆਂ ਇਹ ਚੀਜ਼ਾਂ ਦੇਣਗੀਆਂ ਤੁਰੰਤ ਰਾਹਤ
  • these summer juices are nectar for diabetic patients
    Diabetic patients ਲਈ 'ਅੰਮ੍ਰਿਤ' ਹਨ ਗਰਮੀਆਂ ਦੇ ਇਹ ਜੂਸ! ਮਿਲਣਗੇ ਜ਼ਬਰਦਸਤ ਫਾਇਦੇ
  • smart meter  31 august  electricity
    31 ਅਗਸਤ ਤੋਂ ਲੱਗਣੇ ਸ਼ੁਰੂ ਹੋਣਗੇ ਸਮਾਰਟ ਮੀਟਰ ! ਹਰਿਆਣਾ ਲਈ ਹੋ ਗਿਆ ਵੱਡਾ ਐਲਾਨ
  • electricity bill  meter  lights
    ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ ਹੋ ਰਹੀ ਗੜਬੜ
  • passport delivery  delivery agent
    ਜੇ ਤੁਸੀਂ ਵੀ ਹੋ ਪਾਸਪੋਰਟ ਡਿਲੀਵਰੀ ਦੀ ਉਡੀਕ 'ਚ ਤਾਂ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਘਟਨਾ
  • eat these things with black gram
    ਕਾਲੇ ਚਣੇ ਨਾਲ ਖਾਓ ਇਹ ਚੀਜ਼ਾਂ, ਸਰੀਰ ਨੂੰ ਮਿਲੇਗਾ ਭਰਪੂਰ ਪ੍ਰੋਟੀਨ; ਕਮਜ਼ੋਰੀ ਅਤੇ ਥਕਾਵਟ ਰਹਿਣਗੇ ਦੂਰ
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these home remedies will eradicate stomach problems
      ਕਬਜ਼ ਦੀ ਕਰੋ ਛੁੱਟੀ ! ਪੇਟ ਦੀਆਂ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ...
    • life will return to lifeless limbs with electric shocks
      ਬਿਜਲੀ ਦੇ ਝਟਕਿਆਂ ਨਾਲ ਬੇਜਾਨ ਅੰਗਾਂ 'ਚ ਮੁੜ ਪਰਤੇਗੀ ਜਾਨ
    • you will get relief from daily medications
      ਰੋਜ਼-ਰੋਜ਼ ਦੀਆਂ ਦਵਾਈਆਂ ਤੋਂ ਮਿਲੇਗੀ ਮੁਕਤੀ! ਦੁੱਧ 'ਚ ਮਿਲਾ ਕੇ ਪੀਓ ਰਸੋਈ ਦੀ...
    • big warning for french fries lovers
      French fries ਦੇ ਸ਼ੌਕੀਨਾਂ ਲਈ ਵੱਡੀ ਚੇਤਾਵਨੀ! ਖੋਜ 'ਚ ਹੋਇਆ ਹੈਰਾਨੀਜਨਕ...
    • the miracle of indian scientists
      ਭਾਰਤੀ ਵਿਗਿਆਨੀਆਂ ਦਾ ਕਮਾਲ : ਨਵੀਂ ਤਕਨੀਕ ਨਾਲ ਬਿਨਾਂ ਸਾਈਡ ਇਫੈਕਟ ਖ਼ਤਮ ਹੋਵੇਗਾ...
    • gas is formed frequently in the stomach so don t ignore it
      ਢਿੱਡ 'ਚ ਵਾਰ-ਵਾਰ ਬਣਦੀ ਹੈ ਗੈਸ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ! ਹੋ ਸਕਦੈ ਵੱਡਾ...
    • jamun is no less than a boon for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜਾਮਣ'! ਜਾਣ ਲਓ ਇਸ...
    • desi ghee is no less than amrit for the body
      ਸਰੀਰ ਲਈ 'ਅੰਮ੍ਰਿਤ' ਤੋਂ ਘੱਟ ਨਹੀਂ ਦੇਸੀ ਘਿਓ! ਰੋਜ਼ਾਨਾ ਸਵੇਰੇ ਖਾਲੀ ਪੇਟ ਖਾਣ...
    • if you are bothered by a persistent cough
      ਲਗਾਤਾਰ ਹੋ ਰਹੀ ਖੰਘ ਤੋਂ ਹੋ ਪਰੇਸ਼ਾਨ ਤਾਂ ਰਸੋਈ ਦੀਆਂ ਇਹ ਚੀਜ਼ਾਂ ਦੇਣਗੀਆਂ...
    • 1 glass of lukewarm water is no less than a blessing for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 1 ਗਲਾਸ ਕੋਸਾ ਪਾਣੀ ! ਜਾਣੋ ਫਾਇਦੇ ਤੇ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +