Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    6:36:31 AM

  • pm modi will do yoga with 10 lakh people in kolkata

    ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM...

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • 'ਤੋਰੀ' ਸਣੇ ਇਹ ਸਬਜ਼ੀਆਂ ਘਟਾਉਂਦੀਆਂ ਨੇ ਭਾਰ, ਮਿਲਦੇ ਨੇ ਲਾਜਵਾਬ ਫਾਇਦੇ

HEALTH News Punjabi(ਸਿਹਤ)

'ਤੋਰੀ' ਸਣੇ ਇਹ ਸਬਜ਼ੀਆਂ ਘਟਾਉਂਦੀਆਂ ਨੇ ਭਾਰ, ਮਿਲਦੇ ਨੇ ਲਾਜਵਾਬ ਫਾਇਦੇ

  • Edited By Shivani Attri,
  • Updated: 14 Aug, 2019 05:07 PM
Jalandhar
weight loss vegetables
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਵੱਧਦੇ ਭਾਰ ਤੋਂ ਹਰ ਕੋਈ ਪਰੇਸ਼ਾਨ ਹੋ ਜਾਂਦਾ ਹੈ। ਇਨਸਾਨ ਭਾਰ ਨੂੰ ਘਟਾਉਣ 'ਚ ਕਈ ਚੀਜ਼ਾਂ ਦੀ ਵਰਤੋਂ ਕਰਦਾ ਹੈ ਪਰ ਫਿਰ ਵੀ ਨਤੀਜਾ ਨਾ ਦੇ ਬਰਾਬਰ ਹੀ ਨਿਕਲਦਾ ਹੈ। 9 ਤੋਂ 5 ਦੀ ਡਿਊਟੀ ਅਕਸਰ ਹਰ ਇਨਸਾਨ ਨੂੰ ਆਪਣੇ ਓਵਰ ਵੇਟ 'ਤੇ ਕੰਮ ਕਰਨ ਤੋਂ ਰੋਕਦੀ ਹੈ। ਕਈ ਲੋਕ ਭਾਰ ਨੂੰ ਘੱਟ ਕਰਨ ਲਈ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਫਿਰ ਵੀ ਕੋਈ ਅਸਰ ਨਹੀਂ ਹੁੰਦਾ। ਇਥੇ ਦੱਸ ਦੇਈਏ ਕਿ ਤੁਸੀਂ ਵੱਧਦੇ ਭਾਰ ਨੂੰ ਘੱਟ ਕਰਨ ਲਈ ਕਈ ਸਬਜ਼ੀਆਂ ਦੀ ਵੀ ਵਰਤੋਂ ਕਰ ਸਕਦੇ ਹੋ। ਕੁਝ ਅਜਿਹੀਆਂ ਸਬਜ਼ੀਆਂ ਹੁੰਦੀਆਂ ਹਨ, ਜੋ ਭਾਰ ਨੂੰ ਵੱਧਣ ਤੋਂ ਰੋਕਦੀਆਂ ਹਨ। ਅੱਜ ਅਸੀਂ ਤੁਹਾਨੂੰ ਅਜਿਹੀਆਂ ਹੀ 3 ਸਬਜ਼ੀਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦਾ ਸੇਵਨ ਕਰਕੇ ਤੁਹਾਡਾ ਭਾਰ ਕੰਟਰੋਲ 'ਚ ਰਹੇਗਾ। 

PunjabKesari
ਤੋਰੀ ਦੀ ਸਬਜ਼ੀ ਘਟਾਏ ਭਾਰ 
ਤੋਰੀ ਦੀ ਸਬਜ਼ੀ ਭਾਰ ਘਟਾਉਣ 'ਚ ਲਾਹੇਵੰਦ ਹੁੰਦੀ ਹੈ। ਇਸ ਸਬਜ਼ੀ 'ਚ ਭਰਪੂਰ ਮਾਤਰਾ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ। ਇਹ ਚਰਬੀ ਨੂੰ ਫੈਲਣ ਤੋਂ ਰੋਕਦਾ ਹੈ। ਇਸ 'ਚ ਸਹੀ ਮਾਤਰਾ 'ਚ ਵਿਟਾਮਿਨ-ਏ ਤੁਹਾਨੂੰ ਐਕਟਿਵ ਰੱਖਣ 'ਚ ਮਦਦ ਕਰਦੇ ਹਨ, ਜਿਸ ਨਾਲ ਮੇਟਾਬੋਲੀਜ਼ਮ ਵੀ ਵਧੀਆ ਰਹਿੰਦਾ ਹੈ। ਇਸ 'ਚ ਭਰਪੂਰ ਮਾਤਰਾ 'ਚ ਪਾਣੀ ਪਾਇਆ ਜਾਂਦਾ ਹੈ, ਜੋ ਸਰੀਰ 'ਚ ਕਦੇ ਵੀ ਪਾਣੀ ਦੀ ਕਮੀ ਨਹੀਂ ਹੋਣ ਦਿੰਦਾ।

PunjabKesari
ਘੀਆ ਕਰੇ ਭਾਰ ਘੱਟ ਕਰਨ 'ਚ ਮਦਦ 
ਪੋਸ਼ਟਿਕ ਤੱਤਾਂ ਨਾਲ ਭਰਪੂਰ ਘੀਆ ਦੀ ਸਬਜ਼ੀ 'ਚ ਵਸਾ ਯਾਨੀ ਫੈਟ ਅਤੇ ਕੋਲੈਸਟਰੋਲ ਬਹੁਤ ਹੀ ਘੱਟ ਹੁੰਦਾ ਹੈ। ਜਿਸ ਦੇ ਕਾਰਨ ਭਾਰ ਘੱਟ ਹੋਣ 'ਚ ਮਦਦ ਮਿਲਦੀ ਹੈ। ਘੀਆ 'ਚ ਵਿਟਾਮਿਨ-ਬੀ, ਵਿਟਾਮਿਨ-ਸੀ, ਵਿਟਾਮਿਨ-ਏ, ਵਿਟਾਮਿਨ -ਈ, ਆਇਰਨ, ਫੋਲੇਟ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ। ਘੀਆ ਨੂੰ ਤੁਸੀਂ ਉਬਾਲ ਕੇ ਇਸ ਦਾ ਜੂਸ ਬਣਾ ਕੇ ਵੀ ਪੀ ਸਕਦੇ ਹੋ। ਇਸ ਦਾ ਸੇਵਨ ਹਫਤੇ 'ਚ ਤਿੰਨ ਵਾਰ ਜ਼ਰੂਰ ਕਰਨਾ ਚਾਹੀਦਾ ਹੈ। ਤੁਸੀਂ ਚਾਹੋ ਤਾਂ ਇਸਦਾ ਸੇਵਨ ਰੋਜ਼ਾਨਾ ਵੀ ਕਰ ਸਕਦੇ ਹੋ। 

PunjabKesari
ਹਲਵਾ ਕੱਦੂ ਕਰੇ ਭਾਰ ਘੱਟ
ਹਲਵਾ ਕੱਦੂ ਨੂੰ ਪੇਠਾ ਵੀ ਕਿਹਾ ਜਾਂਦਾ ਹੈ। ਇਸ 'ਚ ਬਹੁਤ ਹੀ ਘੱਟ ਕੈਲੋਰੀ ਅਤੇ ਫੈਟ ਹੁੰਦੀ ਹੈ। ਇਸ 'ਚ ਮੌਜੂਦ ਪੋਸ਼ਟਿਕ ਤੱਤ ਇੰਮਿਊਨਿਟੀ ਨੂੰ ਵਧਾਉਂਦੇ ਹਨ ਅਤੇ ਪਾਚਨ ਕਿਰਿਆ ਨੂੰ ਵੀ ਵਧਾਉਣ 'ਚ ਮਦਦ ਕਰਦੇ ਹਨ। ਇਸ ਦਾ ਜੂਸ ਸਭ ਤੋਂ ਫਾਇਦੇਮੰਦ ਹੁੰਦਾ ਹੈ। ਇਸ 'ਚ ਫਾਈਬਰ ਹੁੰਦਾ ਹੈ, ਜੋ ਵਾਰ-ਵਾਰ ਭੁੱਖ ਲੱਗਣ ਤੋਂ ਰੋਕਦਾ ਹੈ। 

PunjabKesari
ਭਾਰ ਵਧਣ ਦੇ ਮੁੱਖ ਕਾਰਨ 
ਅਕਸਰ ਕੰਮ ਦੇ ਚੱਕਰ ਦੇ ਤੁਸੀਂ ਸਵੇਰੇ ਬ੍ਰੇਕਫਾਸਟ ਕਰਨਾ ਭੁੱਲ ਜਾਂਦੇ ਹੋ, ਜਿਸ ਨਾਲ ਪੇਟ 'ਚ ਫੈਟੀ ਐਸਿਡ ਰਿਲੀਜ਼ ਹੋਣਾ ਸ਼ੁਰੂ ਹੋ ਜਾਂਦੇ ਹਨ। ਇਸ ਦੇ ਨਾਲ ਚਰਬੀ ਵੱਧਣੀ ਸ਼ੁਰੂ ਹੋ ਜਾਂਦੀ ਹੈ। 
ਪਤਲੇ ਹੋਣ ਕਾਰਨ ਲੋਕ ਡਾਈਟ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਅਜਿਹਾ ਕਰਨਾ ਗਲਤ ਹੈ। ਖਾਲੀ ਪੇਟ ਰਹਿਣ ਨਾਲ ਤੁਹਾਡਾ ਮੇਟਾਬੋਲੀਜ਼ਮ ਖਰਾਬ ਹੋਣ ਲੱਗਦਾ ਹੈ, ਜਿਸ ਨਾਲ ਭਾਰ ਵੱਧਣਾ ਸ਼ੁਰੂ ਹੋ ਜਾਂਦਾ ਹੈ। 
ਰੋਜ਼ਾਨਾ ਭੋਜਨ ਨਾ ਕਰਨ ਨਾਲ ਭਾਰ ਵੱਧਦਾ ਹੈ। 
ਆਪਣੇ ਲਾਈਫ ਸਟਾਈਲ ਨੂੰ ਮੈਨਟੇਨ ਰੱਖਣ ਨਾਲ ਤੁਸੀਂ ਆਪਣਾ ਭਾਰ ਕੰਟਰੋਲ ਕਰ ਸਕਦੇ ਹੋ। 

  • weight loss
  • vegetables
  • health benifits
  • ਤੋਰੀ
  • ਭਾਰ
  • ਫਾਇਦੇ

ਤੇਜ਼ੀ ਨਾਲ ਭਾਰ ਘਟਾਉਣਗੀਆਂ ਇਹ 3 ਸਸਤੀ ਸਬਜ਼ੀਆਂ

NEXT STORY

Stories You May Like

  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • gourd is a boon for health
    ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • these summer fruits will eradicate uric acid
    Uric Acid ਨੂੰ ਜੜ੍ਹੋਂ ਖ਼ਤਮ ਕਰ ਦੇਣਗੇ ਗਰਮੀ ਦੇ ਇਹ ਫਲ ! ਜਾਣੋ ਹੈਰਾਨੀਜਨਕ ਫਾਇਦੇ
  • these leaves are not a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਨਹੀਂ ਇਹ 'ਪੱਤੇ' ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • godrej properties sells 1 000 flats
    ਗੋਦਰੇਜ ਪ੍ਰਾਪਰਟੀਜ਼ ਨੇ ਨਵੇਂ ਬੈਂਗਲੁਰੂ ਪ੍ਰੋਜੈਕਟ ਵਿੱਚ 1,000 ਫਲੈਟ ਵੇਚੇ
  • lpg backlog reduced
    ਸਰਕਾਰ ਨੇ ਵੀ ਖੁਸ਼ਖਬਰੀ ਦਿੱਤੀ, ਐਲਪੀਜੀ ਬੈਕਲਾਗ ਘਟਿਆ
  • to lose weight drink this on an empty stomach in the morning
    ਭਾਰ ਘਟਾਉਣਾ ਤਾਂ ਸਵੇਰੇ ਖ਼ਾਲੀ ਪੇਟ ਪੀਓ ਇਹ ਚੀਜ਼ ! ਸ਼ੂਗਰ ਤੇ ਪੇਟ ਦੀਆਂ ਸਮੱਸਿਆਵਾਂ ਤੋਂ ਵੀ ਮਿਲੇਗੀ ਨਿਜ਼ਾਦ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • beetroot is a panacea for diseases
      BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ...
    • young people going to the gym should be careful
      ਜਿੰਮ ਜਾਣ ਵਾਲੇ ਨੌਜਵਾਨਾਂ ਹੋ ਜਾਣ ਸਾਵਧਾਨ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
    • apples eaten incorrectly can be harmful to health
      ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ...
    • is there desi ghee or poison on your plate
      ਤੁਹਾਡੀ ਥਾਲੀ 'ਚ ਦੇਸੀ ਘਿਓ ਹੈ ਜਾਂ 'ਜ਼ਹਿਰ' ! ਖਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ...
    • these leaves are not a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਨਹੀਂ ਇਹ 'ਪੱਤੇ' ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • menopause before age 40 may increase risk of heart attack and stroke
      40 ਸਾਲ ਤੋਂ ਪਹਿਲਾਂ ਮੈਨੋਪਾਜ਼ ਨਾਲ ਵਧ ਸਕਦੈ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ
    • big change in medical rule
      ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ ਦਵਾਈ' ! ਕੇਂਦਰ ਨੇ ਨਿਯਮਾਂ...
    • gond katira is nectar for the body in summer
      ਗਰਮੀਆਂ 'ਚ ਸਰੀਰ ਲਈ ਅੰਮ੍ਰਿਤ ਹੈ 'ਗੋਂਦ ਕਤੀਰਾ'! ਰੋਜ਼ਾਨਾ ਖਾਣ ਨਾਲ ਮਿਲਣਗੇ...
    • ignoring toothache can be costly
      ਦੰਦਾਂ ਦੇ ਦਰਦ ਨੂੰ Ignore ਕਰਨਾ ਪੈ ਸਕਦੈ ਮਹਿੰਗਾ ! ਗੰਭੀਰ ਬਿਮਾਰੀਆਂ ਦਾ ਹੋ...
    • stomach worms will eliminate deadly poison
      ਜਾਨਲੇਵਾ ਜ਼ਹਿਰ ਨੂੰ ਖਤਮ ਕਰਨਗੇ ਪੇਟ ਦੇ ਕੀੜੇ ! ਖੋਜ 'ਚ ਹੋਇਆ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +