Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:14:07 PM

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਭਾਰ ਘਟਾਉਣ 'ਚ ਬੇਹੱਦ ਮਦਦਗਾਰ ਹਨ ਛੱਲੀ ਦੇ ਦਾਣੇ, ਜਾਣੋ ਹੋਰ ਵੀ ਫਾਇਦੇ

HEALTH News Punjabi(ਸਿਹਤ)

ਭਾਰ ਘਟਾਉਣ 'ਚ ਬੇਹੱਦ ਮਦਦਗਾਰ ਹਨ ਛੱਲੀ ਦੇ ਦਾਣੇ, ਜਾਣੋ ਹੋਰ ਵੀ ਫਾਇਦੇ

  • Updated: 13 Aug, 2019 05:01 PM
Jalandhar
weight snacks grain benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਸਨੈਕਸ ਖਾਣ ਦੀ ਗੱਲ ਕੀਤੀ ਜਾਵੇ ਤਾਂ ਮੱਕੀ ਸਭ ਤੋਂ ਵਧੀਆ ਹੈ। ਖਾਣ 'ਚ ਸਵਾਦ ਹੋਣ ਦੇ ਨਾਲ ਇਸ ਦੀ ਵਰਤੋਂ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਵਿਟਾਮਿਨ, ਮਿਨਰਲਸ ਅਤੇ ਹੋਰ ਪੋਸ਼ਿਟਕ ਤੱਤਾਂ ਨਾਲ ਭਰਪੂਰ ਮੱਕੀ ਦੀ ਵਰਤੋਂ ਨਾ ਸਿਰਫ ਭਾਰ ਘਟਾਉਣ ਦੇ ਕੰਮ ਆਉਂਦੀ ਹੈ ਸਗੋਂ ਇਸ ਨਾਲ ਤੁਸੀਂ ਕਈ ਗੰਭੀਰ ਬੀਮਾਰੀਆਂ ਤੋਂ ਬੱਚ ਸਕਦੇ ਹਨ।

ਜਾਣੋ ਇਸ ਦੇ ਫਾਇਦੇ 
ਮੱਕੀ ਦੇ ਗੁਣ

100 ਗ੍ਰਾਮ ਮੱਕੀ 'ਚ 86 ਕੈਲੋਰੀ, 1ਫੀਸਦੀ ਫੈਟ, 0ਫੀਸਦੀ ਕਲੈਸਟਰੋਲ, 15 ਮਿਲੀਗ੍ਰਾਮ ਸੋਡੀਅਮ, 7 ਫੀਸਦੀ ਪੋਟਾਸ਼ੀਅਮ, 6 ਫੀਸਦੀ ਕਾਰਬੋਹਾਈਡਰੇਟ, 10 ਫੀਸਦੀ ਡਾਈਟਰੀ ਫਾਈਬਰ, 3.2 ਗ੍ਰਾਮ ਸ਼ੂਗਰ, 6 ਫੀਸਦੀ ਪ੍ਰੋਟੀਨ, 11 ਫੀਸਦੀ ਵਿਟਾਮਿਨ ਸੀ, 1 ਫੀਸਦੀ ਕੈਲਸ਼ੀਅਮ, 2 ਫੀਸਦੀ ਲੌਹ, 5 ਫੀਸਦੀ ਵਿਟਾਮਿਨ ਬੀ-6 ਅਤੇ 9 ਫੀਸਦੀ ਮੈਗਨੀਸ਼ੀਅਮ ਹੁੰਦੀ ਹੈ। ਇਸ ਦੇ ਇਲਾਵਾ ਐਂਟੀ ਆਕਸੀਡੇਟ ਅਤੇ ਐਂਟੀ ਇੰਫਲਾਮੈਂਟਰੀ ਵਰਗੇ ਗੁਣ ਵੀ ਪਾਏ ਜਾਂਦੇ ਹਨ, ਜਿਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।

PunjabKesari

 

ਮੱਕੀ ਖਾਣ ਦੇ ਲਾਭ
ਫਾਈਬਰ ਨਾਲ ਭਰਪੂਰ

ਕੋਰਨ 'ਚ ਭਰਪੂਰ ਡਾਈਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ ਅਤੇ ਕਬਜ਼ ਵਗੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਤੁਸੀਂ ਸ਼ਾਮ ਦੇ ਸਨੈਕ ਦੇ ਰੂਪ 'ਚ ਕਾਰਨ ਸਲਾਦ ਜਾਂ ਉਬਲਦੇ ਹੋਏ ਸਵੀਟ ਕੋਰਨ ਦਾ ਮਜ਼ਾ ਲੈ ਸਕਦੇ ਹੋ।

ਅਨੀਮੀਆ
ਇਸ 'ਚ ਵਿਟਾਮਿਨ ਬੀ 12, ਆਇਰਨ ਅਤੇ ਫੋਲਿਕ ਐਸਿਡ ਹੁੰਦਾ ਹੈ, ਜੋ ਲਾਲ ਖੂਨ ਕੋਸ਼ਿਕਾਵਾਂ ਦੇ ਉਤਪਾਦਨ 'ਚ ਮਦਦ ਕਰਦਾ ਹੈ। ਇਸ ਦੀ ਵਰਤੋਂ ਨਾਲ ਸਰੀਰ 'ਚ ਖੂਨ ਦੀ ਕਮੀ ਪੂਰੀ ਹੁੰਦਾ ਹੈ। ਇਸ ਸਮੇਂ 'ਚ ਜੇਕਰ ਤੁਹਾਨੂੰ ਵੀ ਅਨੀਮੀਆ ਦੀ ਸ਼ਿਕਾਇਤ ਹੈ ਤਾਂ ਤੁਸੀਂ ਵੀ ਆਪਣੀ ਡਾਇਟ 'ਚ ਕੋਰਨ ਨੂੰ ਜ਼ਰੂਰ ਸ਼ਾਮਲ ਕਰੋ।

PunjabKesari

ਐਨਰਜੀ ਬੂਸਟਰ
ਮੱਕੀ ਸਰੀਰ ਨੂੰ ਦਿਨ ਭਰ ਕੰਮ ਕਰਨ ਲਈ ਉਰਜਾ ਦਿੰਦੀ ਹੈ। ਮੱਕੀ 'ਚ ਜਟਿਸ ਕਾਬਸ ਹੁੰਦੇ ਹਨ, ਜੋ ਸਰੀਰ ਨੂੰ ਲੰਬੇ ਸਮੇਂ ਤੱਕ ਊਰਜਾ ਪ੍ਰਦਾਨ ਕਰਦੇ ਹਨ। ਇਸ ਦੇ ਲਈ ਤੁਸੀਂ ਮੱਕੀ ਸਲਾਦ ਨੂੰ ਆਪਣੇ ਨਾਸ਼ਤੇ 'ਚ ਸ਼ਾਮਲ ਕਰ ਸਕਦੇ ਹੋ।

ਹੈਲਦੀ ਸਕਿੱਨ
ਕੋਰਨ 'ਚ ਵਿਟਾਮਿਨ ਸੀ ਅਤੇ ਲਾਈਕੋਪੀਨ ਹੁੰਦਾ ਹੈ, ਜੋ ਤੁਹਾਡੀ ਚਮੜੀ ਨੂੰ ਯੂਵੀ ਕਿਰਨਾਂ ਦੇ ਸੰਪਰਕ 'ਚ ਆਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਉਣ 'ਚ ਮਦਦ ਕਰਦਾ ਹੈ। ਕੋਰਨ 'ਚ ਵਿਟਾਮਿਨ ਸੀ ਅਤੇ ਲਾਈਕੋਪੀਨ ਹੁੰਦਾ ਹੈ, ਜੋ ਤੁਹਾਡੀ ਚਮੜੀ ਨੂੰ ਯੂਵੀ ਕਿਰਨਾਂ ਦੇ ਸੰਪਰਕ 'ਚ ਆਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਉਣ 'ਚ ਮਦਦ ਕਰਦਾ ਹੈ। ਤੁਸੀਂ ਆਪਣੇ ਚਿਹਰੇ 'ਤੇ ਮੱਕੀ ਸਟਾਰਚ ਜਾਂ ਮੱਕੀ ਦਾ ਤੇਲ ਵੀ ਲਗਾ ਸਕਦੇ ਹੋ। ਇਸ ਦੇ ਇਲਾਵਾ ਤੁਸੀਂ ਇਸ ਨੂੰ ਆਪਣੀ ਡਾਇਟ 'ਚ ਵੀ ਸ਼ਾਮਲ ਕਰ ਸਕਦੇ ਹੋ। ਵਿਟਾਮਿਨ ਈ ਨਾਲ ਭਰਪੂਰ ਹੋਣ ਦੇ ਕਾਰਨ ਇਹ ਚਿਹਰੇ ਦੇ ਨਿਸ਼ਾਨ ਨੂੰ ਘੱਟ ਕਰਨ 'ਚ ਵੀ ਮਦਦ ਕਰਦੀ ਹੈ।

ਭਾਰ ਘਟਾਉਣ ਅਤੇ ਵਧਾਉਣ 'ਚ ਮਦਦਗਾਰ
ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਮੱਕੀ ਇਸ 'ਚ ਤੁਹਾਡੀ ਮਦਦ ਕਰ ਸਕਦੀ ਹੈ। ਇਸ 'ਚ ਕਾਫੀ ਕੈਲੋਰੀ ਹੁੰਦੀ ਹੈ। ਭਾਰ ਵਧਾਉਣ ਲਈ ਦਿਨ ਭਰ 'ਚ ਤਿੰਨ ਵਾਰੀ ਇਸ ਦੀ ਵਰਤੋਂ ਕਰੋ ਅਤੇ ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਿਰਫ ਨਾਸ਼ਤੇ 'ਚ ਹੀ ਇਸ ਦੀ ਵਰਤੋ ਕਰੋ। ਇਸ ਨਾਲ ਪੇਟ ਭਰਿਆ-ਭਰਿਆ ਰਹਿੰਦਾ ਹੈ। 

PunjabKesari

ਕਲੈਸਟਰੋਲ ਨੂੰ ਕਰੋ ਕੰਟਰੋਲ
ਮੱਕੀ 'ਚ ਵਿਟਾਮਿਨ ਸੀ, ਕੈਰੋਟੇਨਾਈਡ ਅਤੇ ਫਾਈਬਰ ਹੁੰਦਾ ਹੈ, ਜੋ ਸਰੀਰ 'ਚ ਕਲੈਸਟਰੋਲ ਨੂੰ ਘੱਟ ਕਰਕੇ ਖੂਨ ਦੀਆਂ ਕੋਸ਼ਿਕਾਵਾਂ ਨੂੰ ਸਾਫ ਕਰਦਾ ਹੈ ਅਤੇ ਹਿਰਦੇ ਨੂੰ ਸਹੀ ਤਰ੍ਹਾਂ ਨਾਲ ਕੰਮ ਕਰਨ 'ਚ ਮਦਦ ਕਰਦਾ ਹੈ। ਨਾਲ ਹੀ ਇਹ ਬਲੱਡ ਸ਼ੂਗਰ ਨੂੰ ਵੀ ਕੰਟਰੋਲ 'ਚ ਰੱਖਦਾ ਹੈ।

ਕੈਂਸਰ ਤੋਂ ਬਚਾਅ
ਇਸ 'ਚ ਐਂਟੀ ਆਕਸੀਡੈਂਟ ਅਤੇ ਫਲੇਨੇਨਾਈਡ ਗੁਣ ਹੁੰਦੇ ਹਨ, ਜੋ ਕੈਂਸਰ ਵਰਗੀ ਗੰਭੀਰ ਬੀਮਾਰੀ ਦੇ ਖਤਰੇ ਨੂੰ ਘੱਟ ਕਰਦੇ ਹਨ। ਮੱਕੀ 'ਚ ਮੌਜੂਦ ਫੈਰਲਿਕ ਐਸਿਡ ਬ੍ਰੈਸਟ ਕੈਂਸਰ ਹੋਣ ਤੋਂ ਬਚਾਉਂਦਾ ਹੈ।

ਅੱਖਾਂ ਲਈ ਫਾਇਦੇਮੰਦ
ਅੱਖਾਂ ਨੂੰ ਸਿਹਤਮੰਦ ਰੱਖਣ ਲਈ ਮੱਕੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ 'ਚ ਕਾਫੀ ਮਾਤਰਾ 'ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਹਰ ਸਮੱਸਿਆ ਨੂੰ ਦੂਰ ਕਰਦਾ ਹੈ।

  • Weight
  • snacks
  • grain
  • benefits
  • ਭਾਰ
  • ਸਨੈਕਸ
  • ਛੱਲੀ ਦੇ ਦਾਣੇ
  • ਫਾਇਦੇ

ਅੱਖਾਂ ਦੀ ਰੋਸ਼ਨੀ ਵਧਾਉਂਦੀ ਹੈ 'ਕਿਸ਼ਮਿਸ਼', ਹੋਰ ਵੀ ਮਿਲਦੇ ਨੇ ਸਿਹਤ ਨੂੰ ਕਈ ਫਾਇਦੇ

NEXT STORY

Stories You May Like

  • serious health problems caused by weight loss drugs
    ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • these drinks are a boon for fatty liver patients
    Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ ਫਾਇਦੇ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • asian games  abhay singh disappointed despite winning two squash medals
    ਏਸ਼ੀਆਈ ਖੇਡਾਂ : ਸਕੁਐਸ਼ 'ਚ ਦੋ ਤਗਮੇ ਜਿੱਤਣ ਦੇ ਬਾਵਜੂਦ ਨਿਰਾਸ਼ ਹਨ ਅਭੇ ਸਿੰਘ, ਜਾਣੋ ਵਜ੍ਹਾ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +