Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    11:30:49 AM

  • gold prices plunge silver crashes

    ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ...

  • punjabi youth in canada

    ਕੈਨੇਡਾ ਤੋਂ ਵੱਡੀ ਖ਼ਬਰ, ਰੇਲਗੱਡੀ ਹੇਠਾਂ ਆਇਆ...

  • indian ship targeted

    ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ ! 1...

  • stock markets rise  sensex rises 818 points  nifty crosses 23 600

    ਸ਼ੇਅਰ ਬਾਜ਼ਾਰਾਂ 'ਚ ਵਾਧਾ, ਸੈਂਸੈਕਸ 818 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Health Tips : ਕੀ ਹੁੰਦੈ ਬ੍ਰੇਨ ਸਟ੍ਰੋਕ, ਕਿਉਂ ਹੋ ਰਹੇ ਹਨ ਨੌਜਵਾਨ ਸ਼ਿਕਾਰ, ਜਾਣੋ ਬਚਣ ਦੇ ਉਪਾਅ

HEALTH News Punjabi(ਸਿਹਤ)

Health Tips : ਕੀ ਹੁੰਦੈ ਬ੍ਰੇਨ ਸਟ੍ਰੋਕ, ਕਿਉਂ ਹੋ ਰਹੇ ਹਨ ਨੌਜਵਾਨ ਸ਼ਿਕਾਰ, ਜਾਣੋ ਬਚਣ ਦੇ ਉਪਾਅ

  • Edited By Sunaina,
  • Updated: 09 Oct, 2024 02:11 PM
Health
what is a brain stroke  why young people are becoming victims
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਨੌਜਵਾਨਾਂ ’ਚ ਬ੍ਰੇਨ ਸਟ੍ਰੋਕ ਦੇ ਮਾਮਲੇ ਵੱਧ ਰਹੇ ਹਨ, ਜਿਸਦਾ ਕਾਰਨ ਆਮ ਤੌਰ 'ਤੇ ਬਦਲੀ ਹੋਈ ਜੀਵਨ ਸ਼ੈਲੀ, ਮਨੋਵਿਗਿਆਨਕ ਤਣਾਅ ਅਤੇ ਚਰਬੀ ਅਤੇ ਡਾਇਬੀਟੀਜ਼ ਵਾਲੀਆਂ ਬਿਮਾਰੀਆਂ ਹਨ। ਇਹ ਇਕ ਚਿੰਤਾ ਦਾ ਮਾਮਲਾ ਹੈ ਕਿਉਂਕਿ ਬ੍ਰੇਨ ਸਟ੍ਰੋਕ ਨਾਲ ਪ੍ਰਭਾਵਿਤ ਲੋਕਾਂ ਦੀ ਉਮਰ ਕਮ ਹੋ ਰਹੀ ਹੈ। ਇਸ ਬਾਰੇ ਜਾਣਕਾਰੀ ਹਾਸਲ ਕਰਨਾ ਅਤੇ ਸਹੀ ਇਲਾਜ ਅਪਣਾਉਣਾ ਬਹੁਤ ਜ਼ਰੂਰੀ ਹੈ।PunjabKesariਕੀ ਹਨ ਕਾਰਨ :

1. ਖੂਨ ਦਾ ਦਬਾਅ ਹੋਣਾ, ਸ਼ੂਗਰ ਅਤੇ ਦਿਲ ਦੀ ਬਿਮਾਰੀ ਵਰਗੀਆਂ ਆਮ ਸਿਹਤ ਸਮੱਸਿਆਵਾਂ ਬ੍ਰੇਨ ਸਟ੍ਰੋਕ ਦਾ ਕਾਰਨ ਬਣ ਸਕਦੀਆਂ ਹਨ।

2. ਸਹੀ ਖੁਰਾਕ ਨਾ ਲੈਣਾ, ਕਸਰਦ ਦੀ ਘਾਟ ਅਤੇ ਬਹੁਤ ਸਾਰਾ ਤਣਾਅ ਲੈਣਾ ਵੀ ਸਿਹਤ ਵਿਗੜਨ ਦਾ ਕਾਰਨ ਬਣ ਸਕਦੀਆਂ ਹਨ।

3. ਸਿਗਰੇਟਨੋਸ਼ੀ ਅਤੇ ਸ਼ਰਾਬ ਪੀਣਾ ਆਦਿ ਅਜਿਹੇ ਮਸਲੇ ਬ੍ਰੇਨ ਸਟ੍ਰੋਕ ਦੀਆਂ ਬਿਮਾਰੀਆਂ ਨੂੰ ਜਨਮ ਦੇ ਸਕਦੇ ਹਨ।

5. ਕੋਲੈਸਟ੍ਰੋਲ ਦਾ ਪੱਧਰ ਹਾਈ ਹੋਣਾ ਵੀ ਇਸ ਖਤਰੇ ਦੀ ਘੰਟੀ ਹੈ।

ਬਚਾਅ ਦੇ ਉਪਾਅ :

1. ਆਪਣੀ ਖੁਰਾਕ ’ਚ ਸਹੀ ਚੀਜ਼ਾਂ ਜਿਵੇਂ ਫਲ, ਸਬਜ਼ੀਆਂ ਅਤੇ ਜ਼ਰੂਰੀ ਫੈਟ ਚੀਜ਼ਾਂ ਨੂੰ ਸ਼ਾਮਲ ਕਰੋ ਜੋ ਤੁਹਾਡੀ ਸਿਹਤ ਨੂੰ ਤੰਦਰੁਸਤ ਰੱਖਦੀਆਂ ਹੋਣ।

2. ਰੋਜ਼ਾਨਾ ਨਿਯਮਤ ਤੌਰ ’ਤੇ ਕਸਰਤ ਕਰੋ, ਇਸ ਦੇ ਨਾਲ ਤੁਹਾਡਾ ਦਿਲ ਵੀ ਤੰਦਰੁਸਤ ਰਹੇਗਾ ਅਤੇ ਤਣਾਅ ਵੀ ਘੱਟ ਹੋਵੇਗਾ।

3. ਸਿਗਰੇਟ ਅਤੇ ਸ਼ਰਾਬ ਪੀਣ ਵਰਗੀਆਂ ਆਦਤਾਂ ਨੂੰ ਬਿਲਕੁਲ ਬੰਦ ਕਰ ਦਿਓ।

4. ਮਹੀਨੇ ’ਚ ਹਫਤੇ ’ਚ ਇਕ ਵਾਰ ਨਿਯਮਤ ਸਿਹਤ ਜਾਂਚ ਕਰਵਾਓ ਜਾਂ ਕਿ ਕਿਸੇ ਵੀ ਸਮੱਸਿਆ ਦਾ ਸਮੇਂ ’ਤੇ ਪਤਾ ਲੱਗ ਸਕੇ।

ਡਾਕਟਰ ਦੀ ਸਲਾਹ : ਇਸ ਤੋਂ ਇਲਾਵਾ ਜੇਕਰ ਤੁਹਾਨੂੰ ਕਿਸੇ ਵੀ ਲੱਛਣ ਦਾ ਸਾਹਮਣਾ ਹੁੰਦਾ ਹੈ, ਜਿਵੇਂ ਕਿ ਬੋਲਣ ’ਚ ਅਸੁਵਿਧਾ, ਚਾਲਣ ’ਚ ਸਮੱਸਿਆ ਜਾਂ ਸਰੀਰ ਦੇ ਕਿਸੇ ਹਿੱਸੇ ’ਚ ਸੁਣਵਾਈ ਘਟ ਜਾਣਾ, ਤਾਂ ਤੁਰੰਤ ਡਾਕਟਰੀ ਸਹਾਇਤਾ ਲਵੋ। ਸਮੇਂ 'ਤੇ ਇਲਾਜ ਬ੍ਰੇਨ ਸਟ੍ਰੋਕ ਦੇ ਪ੍ਰਭਾਵਾਂ ਨੂੰ ਘਟਾਉਂਦਾ ਹੈ।


 

  • Health tips
  • brain stroke
  • youth victims
  • survival measures
  • ਹੈਲਥ ਟਿਪਸ
  • ਬ੍ਰੇਨ ਸਟ੍ਰੋਕ
  • ਨੌਜਵਾਨ ਸ਼ਿਕਾਰ
  • ਬਚਣ ਦੇ ਉਪਾਅ

Health Tips : ਬਦਲਦੇ ਮੌਸਮ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖੇ

NEXT STORY

Stories You May Like

  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • do not ignore the symptoms of a brain stroke
    ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ ਹੈ ਉਮਰ ਭਰ ਦਾ ਅਪਾਹਜ
  • pulses are a treasure trove of health
    ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
  • this simple remedy using yellow mustard will make you wealthy
    ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਕਰੇਗਾ ਤੁਹਾਨੂੰ ਮਾਲਾਮਾਲ ! ਜਾਣੋ ਸਹੀ ਤਰੀਕਾ
  • online advance booking for liquor begins in delhi
    ਦਿੱਲੀ 'ਚ ਸ਼ਰਾਬ ਦੀ ਆਨਲਾਈਨ ਐਡਵਾਂਸ ਬੁਕਿੰਗ ਸ਼ੁਰੂ, ਜਾਣੋ ਕੀ ਹਨ ਨਿਯਮ ਤੇ ਸ਼ਰਤਾਂ
  • why are there no 13th floors or room number 13s in hotels
    ਕੀ ਕਦੀ ਸੋਚਿਆ, ਹੋਟਲਾਂ 'ਚ ਕਿਉਂ ਨਹੀਂ ਹੁੰਦੀ 13ਵੀਂ ਮੰਜ਼ਿਲ ਤੇ 13 ਨੰਬਰ ਕਮਰਾ ? ਜਾਣੋ ਅਸਲ ਵਜ੍ਹਾ
  • youth  bank account  1 lakh crore  message
    ਖਾਤੇ 'ਚ ਆਇਆ 1 ਲੱਖ ਕਰੋੜ, ਫ਼ਿਰ ਵੀ ਖ਼ਾਲੀ ਹੱਥ ਰਹਿ ਗਿਆ ਨੌਜਵਾਨ ! ਜਾਣੋ ਬੈਂਕ ਨੇ ਕੀ ਦਿੱਤਾ ਜਵਾਬ
  • raisins are a gift of nature for health
    ਸਿਹਤ ਲਈ ਕੁਦਰਤ ਦਾ ਵਰਦਾਨ ਹੈ 'ਕਿਸ਼ਮਿਸ਼', ਫਾਇਦੇ ਜਾਣ ਹੋ ਜਾਓਗੇ ਹੈਰਾਨ
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • for these people makhana is equivalent to poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +