Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    3:36:05 PM

  • government will give 200 scm cheap gas to companies on new png connection

    ਨਵੇਂ PNG ਕੁਨੈਕਸ਼ਨ ’ਤੇ ਕੰਪਨੀਆਂ ਨੂੰ 200...

  • 2 punjab police officers suspended with immediate effect

    ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ...

  • after fssai action six companies including amway remove 100 percent claim

    FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ...

  • attention applying for driving licenses

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕੀ ਹੁੰਦਾ ਹੈ ਬ੍ਰੈਸਟ ਕੈਂਸਰ? ਜਾਣੋ ਇਸ ਦਾ ਕਾਰਨ, ਲੱਛਣ ਅਤੇ ਇਲਾਜ

HEALTH News Punjabi(ਸਿਹਤ)

ਕੀ ਹੁੰਦਾ ਹੈ ਬ੍ਰੈਸਟ ਕੈਂਸਰ? ਜਾਣੋ ਇਸ ਦਾ ਕਾਰਨ, ਲੱਛਣ ਅਤੇ ਇਲਾਜ

  • Edited By Priyanka,
  • Updated: 10 Feb, 2025 10:01 AM
Jalandhar
what is breast cancer know its causes symptoms and treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਭਾਰਤ ਸਮੇਤ ਪੂਰੀ ਦੁਨੀਆ 'ਚ ਬ੍ਰੈਸਟ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਬੀਮਾਰੀ ਵਧਦੀ ਉਮਰ ਦੇ ਨਾਲ ਔਰਤਾਂ 'ਚ ਦੇਖਣ ਨੂੰ ਮਿਲ ਰਹੀ ਹੈ। ਬ੍ਰੈਸਟ ਕੈਂਸਰ ਹੋਣ ਦਾ ਕੋਈ ਇੱਕ ਕਾਰਨ ਨਹੀਂ ਹੈ, ਪਰ ਡਾਕਟਰ ਇਸ ਨੂੰ ਜੀਵਨ ਸ਼ੈਲੀ, ਜੈਨੇਟਿਕਸ ਅਸਧਾਰਨਤਾਵਾਂ ਆਦਿ ਨਾਲ ਜੋੜਦੇ ਹਨ। ਲਗਭਗ 5-10 ਫ਼ੀਸਦੀ ਬ੍ਰੈਸਟ ਕੈਂਸਰ  ਮਾਪਿਆਂ ਤੋਂ ਜੀਨ ਰਾਹੀਂ ਬੱਚਿਆਂ 'ਚ ਜਾਂਦੇ ਹਨ ਤੇ ਸਮੇਂ ਦੇ ਨਾਲ ਵਿਕਸਿਤ ਹੋ ਜਾਂਦੇ ਹਨ। ਤੁਸੀਂ ਜਾਣਦੇ ਹੋ ਬ੍ਰੈਸਟ ਸਰੀਰ ਦਾ ਇੱਕ ਮਹੱਤਵਪੂਰਨ ਅੰਗ ਹੁੰਦਾ ਹੈ। ਮਾਹਿਰਾਂ ਮੁਤਾਬਕ ਬ੍ਰੈਸਟ ਦਾ ਕੰਮ ਇਸ ਦੇ ਟਿਸ਼ੂ ਤੋਂ ਦੁੱਧ ਬਣਾਉਣਾ ਹੈ। ਦੱਸ ਦਈਏ ਕਿ ਇਹ ਟਿਸ਼ੂ ਮਾਈਕਰੋਸਕੋਪਿਕ ਨਾੜੀਆਂ ਦੁਆਰਾ ਨਿੱਪਲ ਨਾਲ ਜੁੜੇ ਹੁੰਦੇ ਹਨ। ਅਜਿਹੇ 'ਚ ਜਦੋਂ ਬ੍ਰੈਸਟ ਦੀਆਂ ਨਾੜੀਆਂ 'ਚ ਛੋਟੇ ਸਖ਼ਤ ਕਣ ਇਕੱਠੇ ਹੋਣੇ ਸ਼ੁਰੂ ਹੋ ਜਾਣਦੇ ਹਨ ਜਾਂ ਛਾਤੀ ਦੇ ਟਿਸ਼ੂ 'ਚ ਛੋਟੀਆਂ ਗੰਢਾਂ ਬਣ ਜਾਂਦੀਆਂ ਹਨ, ਤਾਂ ਕੈਂਸਰ ਵਧਣਾ ਸ਼ੁਰੂ ਹੋ ਜਾਂਦਾ ਹੈ।

ਪਹਿਲਾਂ ਜਾਣਦੇ ਹਾਂ ਬ੍ਰੈਸਟ ਕੈਂਸਰ ਕੀ ਹੈ?
ਕੈਂਸਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਉਦੋਂ ਹੁੰਦਾ ਹੈ ਜਦੋਂ ਉੱਥੇ ਦੇ ਸੈੱਲ ਬੇਕਾਬੂ ਹੋ ਕੇ ਵਧਣ ਲੱਗਦੇ ਹਨ। ਇਹ ਸੈੱਲ ਇਕੱਠੇ ਹੋ ਕੇ ਟਿਊਮਰ ਬਣਾਉਂਦੇ ਹਨ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ, ਤਾਂ ਟਿਊਮਰ ਆਸ-ਪਾਸ ਦੇ ਖੇਤਰਾਂ ਵਿੱਚ ਵੀ ਫੈਲ ਸਕਦਾ ਹੈ। ਬ੍ਰੈਸਟ ਕੈਂਸਰ ਵੀ ਇਸੇ ਤਰ੍ਹਾਂ ਫੈਲਦਾ ਹੈ।

ਬ੍ਰੈਸਟ ਕੈਂਸਰ ਕਿਉਂ ਹੁੰਦਾ ਹੈ? 
ਸਿਹਤ ਮਾਹਿਰਾਂ ਅਨੁਸਾਰ ਲਗਭਗ 85% ਮਾਮਲਿਆਂ 'ਚ ਬ੍ਰੈਸਟ ਕੈਂਸਰ ਦਾ ਕੋਈ ਸਹੀ ਕਾਰਨ ਨਹੀਂ ਪਾਇਆ ਗਿਆ ਹੈ, ਪਰ ਜੀਵਨਸ਼ੈਲੀ ਦੇ ਕੁਝ ਕਾਰਨਾਂ ਕਰਕੇ ਬ੍ਰੈਸਟ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ। ਇਹਨਾਂ ਵਿੱਚ ਕਦੇ ਵੀ ਗਰਭ ਅਵਸਥਾ ਜਾਂ ਬੱਚੇ ਦਾ ਜਨਮ ਨਾ ਹੋਣਾ, 30 ਸਾਲ ਦੀ ਉਮਰ ਤੋਂ ਬਾਅਦ ਪਹਿਲੀ ਗਰਭ ਅਵਸਥਾ, ਤਣਾਅਪੂਰਨ ਜੀਵਨ ਸ਼ੈਲੀ, ਤੰਬਾਕੂ ਅਤੇ ਸ਼ਰਾਬ ਦਾ ਬਹੁਤ ਜ਼ਿਆਦਾ ਸੇਵਨ, ਫੈਮਿਲੀ ਹਿਸਟਰੀ ਜਾਂ ਹਾਰਮੋਨਲ ਰਿਪਲੇਸਮੈਂਟ ਥੈਰੇਪੀ ਸ਼ਾਮਲ ਹਨ।ਦੱਸ ਦਈਏ ਕਿ ਪਰਿਵਾਰਕ ਇਤਿਹਾਸ ਬ੍ਰੈਸਟ ਕੈਂਸਰ 'ਚ ਇੱਕ ਮਹੱਤਵਪੂਰਨ ਕੜੀ ਹੈ। ਮਾਹਿਰਾਂ ਮੁਤਾਬਕ ਬ੍ਰੈਸਟ ਦਾ ਕੈਂਸਰ ਇੱਕ ਅਜਿਹੀ ਬੀਮਾਰੀ ਹੈ ਜੋ ਪੀੜ੍ਹੀਆਂ ਤੱਕ ਚੱਲਦੀ ਰਹਿੰਦੀ ਹੈ। ਅਜਿਹੇ 'ਚ ਜੇਕਰ ਕਿਸੇ ਬਹੁਤ ਨਜ਼ਦੀਕੀ ਰਿਸ਼ਤੇ 'ਚ, ਜਿਵੇਂ ਕਿ ਕਿਸੇ ਰਿਸ਼ਤੇਦਾਰ, ਨੂੰ ਬ੍ਰੈਸਟ ਕੈਂਸਰ ਹੋ ਜਾਂਦਾ ਹੈ, ਤਾਂ ਉਸ ਪਰਿਵਾਰ ਦੀ ਔਰਤ ਨੂੰ ਬ੍ਰੈਸਟ ਕੈਂਸਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। 

ਨਸ਼ਿਆਂ ਦਾ ਸੇਵਨ-  
ਸ਼ਰਾਬ, ਸਿਗਰਟ ਜਾਂ ਨਸ਼ਿਆਂ ਦਾ ਸੇਵਨ ਵੀ ਔਰਤਾਂ 'ਚ ਬ੍ਰੈਸਟ ਕੈਂਸਰ ਦਾ ਕਾਰਨ ਬਣਦਾ ਹੈ। ਦੱਸ ਦਈਏ ਕਿ ਹੁਣ ਇਸ ਦੀ ਗਿਣਤੀ ਕਾਫੀ ਵਧ ਗਈ ਹੈ। ਨਾਲ ਹੀ ਕਿਸੇ ਵੀ ਦਵਾਈ ਦਾ ਜ਼ਿਆਦਾ ਸੇਵਨ ਸਰੀਰ 'ਚ ਕੈਂਸਰ ਨੂੰ ਜਨਮ ਦਿੰਦਾ ਹੈ।

ਬ੍ਰੈਸਟ ਕੈਂਸਰ ਦੇ ਲੱਛਣ

- ਬ੍ਰੈਸਟ 'ਚ ਜਾਂ ਬਾਹਾਂ ਦੇ ਹੇਠਾਂ ਗੰਢ।
- ਬ੍ਰੈਸਟ  ਦੀ ਸ਼ਕਲ 'ਚ ਬਦਲਾਅ ਜਿਵੇਂ ਕਿ ਉੱਚਾ ਜਾਂ ਟੇਢਾ ਹੋਣਾ।
- ਬ੍ਰੈਸਟ  ਜਾਂ ਨਿੱਪਲ ਦੀ ਲਾਲੀ।
- ਬ੍ਰੈਸਟ  ਤੋਂ ਖੂਨ ਵਗਣਾ।
- ਬ੍ਰੈਸਟ ਦੀ ਚਮੜੀ 'ਚ ਕਠੋਰਤਾ।
- ਬ੍ਰੈਸਟ  ਜਾਂ ਨਿੱਪਲ 'ਚ ਡਿੰਪਲ, ਜਲਣ, ਲਾਈਨਾਂ ਜਾਂ ਸੁੰਗੜਨਾ।
- ਬ੍ਰੈਸਟ ਦੇ ਕਿਸੇ ਵੀ ਹਿੱਸੇ ਨੂੰ ਦੂਜੇ ਹਿੱਸਿਆਂ ਤੋਂ ਵੱਖ ਕਰਨਾ।
- ਬ੍ਰੈਸਟ ਦੇ ਹੇਠਾਂ ਠੋਸਤਾ ਜਾਂ ਕਠੋਰਤਾ ਦੀ ਭਾਵਨਾ।

ਬ੍ਰੈਸਟ ਕੈਂਸਰ ਦਾ ਇਲਾਜ
ਇਸ ਦੇ ਇਲਾਜ ਦੇ ਕਈ ਤਰੀਕੇ ਹਨ, ਜਿਵੇਂ ਕਿ ਕੈਂਸਰ ਦੇ ਦੂਜੇ ਮਾਮਲਿਆਂ 'ਚ ਵਰਤੇ ਜਾਂਦੇ ਹਨ, ਜਿਵੇਂ ਕਿ ਕੀਮੋਥੈਰੇਪੀ, ਰੇਡੀਏਸ਼ਨ, ਸਰਜਰੀ ਆਦਿ ਪਰ ਜੇਕਰ ਕੇਸ ਜ਼ਿਆਦਾ ਜੋਖਮ ਵਾਲਾ ਹੈ ਤਾਂ ਸਮੇਂ-ਸਮੇਂ 'ਤੇ ਲੱਛਣਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਨਾਲ ਕੈਂਸਰ ਦੇ ਪੜਾਅ ਦਾ ਛੇਤੀ ਪਤਾ ਲਗਾਉਣ ਅਤੇ ਬਿਹਤਰ ਰਿਕਵਰੀ 'ਚ ਮਦਦ ਮਿਲ ਸਕਦੀ ਹੈ।

ਬ੍ਰੈਸਟ ਕੈਂਸਰ ਨੂੰ ਕਿਵੇਂ ਰੋਕਿਆ ਜਾਵੇ-

-ਜੇਕਰ ਤੁਸੀਂ ਬ੍ਰੈਸਟ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਸਿਹਤਮੰਦ ਜੀਵਨ ਸ਼ੈਲੀ ਅਪਣਾਓ।
-ਰੋਜ਼ਾਨਾ ਪੂਰੇ ਸਰੀਰ ਦੀ ਕਸਰਤ ਕਰੋ।
-ਭੋਜਨ ਸਿਹਤਮੰਦ ਹੋਣਾ ਚਾਹੀਦਾ ਹੈ, 'ਵਿਟਾਮਿਨ ਡੀ' ਨਾਲ ਭਰਪੂਰ ਚੀਜ਼ਾਂ ਨੂੰ ਸ਼ਾਮਲ ਕਰੋ, ਰੋਜ਼ਾਨਾ ਧੁੱਪ ਲਓ।
-ਸਿਗਰਟਨੋਸ਼ੀ ਅਤੇ ਸ਼ਰਾਬ ਪੀਣੀ ਛੱਡੋ।
-ਸਹੀ ਆਕਾਰ ਦੀ ਬ੍ਰਾ ਪਹਿਨੋ, ਜੋ ਕਿ ਸੂਤੀ ਹੈ।
-ਹਰ 3 ਤੋਂ 6 ਮਹੀਨੇ ਬਾਅਦ ਬ੍ਰਾ ਬਦਲੋ।
-ਰਾਤ ਨੂੰ ਬ੍ਰਾ ਪਾ ਕੇ ਨਾ ਸੌਂਵੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Health News
  • breast cancer
  • its causes
  • symptoms
  • treatment
  • jagbani

ਬਾਜ਼ਾਰ 'ਚ ਮਿਲਣ ਵਾਲੀਆਂ ਨਕਲੀ ਦਵਾਈਆਂ ਦੀ ਕਿਵੇਂ ਕਰੀਏ ਪਛਾਣ? ਇਹ ਟ੍ਰਿਕ ਦੱਸੇਗੀ ਦਵਾਈ ਅਸਲੀ ਹੈ ਜਾਂ ਨਕਲੀ

NEXT STORY

Stories You May Like

  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • weather color codes  yellow  orange and red alert and how it is determined
    ਮੌਸਮ ਦੇ ਕਲਰ ਕੋਡ: Yellow, Orange ਅਤੇ Red Alert ਦੇ ਪਿੱਛੇ ਦਾ ਜਾਣੋ ਮਤਲਬ ਤੇ ਕਿਵੇਂ ਹੁੰਦਾ ਹੈ ਨਿਰਧਾਰਤ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • this iphone  is available at half price
    ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • iphone 17 is available at a discount of rs 11 000
    11,000 ਰੁਪਏ ਸਸਤਾ ਮਿਲ ਰਿਹਾ iPhone 17 ! ਜਾਣੋ ਕੀ ਹੈ ਪੂਰੀ ਡੀਲ ਤੇ ਮੌਜੂਦਾ ਕੀਮਤ
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • women are paying extra attention to energy instead of weight loss
      ਔਰਤਾਂ ਭਾਰ ਘਟਾਉਣ ਦੀ ਬਜਾਏ ਐਨਰਜੀ ਤੇ ਸਟੈਮਿਨਾ 'ਤੇ ਦੇ ਰਹੀਆਂ ਹਨ ਵਾਧੂ ਧਿਆਨ
    • fda notice to bwood actors
      ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ...
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • if you are suffering from cholesterol problem then eat these things
      Cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ...
    • okra is no less than a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਭਿੰਡੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +