Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:29:47 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਦੁੱਧ ਨੂੰ ਉਬਾਲਣ ਦਾ ਕੀ ਹੈ ਸਹੀ ਤਰੀਕਾ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲ਼ਤੀ

HEALTH News Punjabi(ਸਿਹਤ)

ਦੁੱਧ ਨੂੰ ਉਬਾਲਣ ਦਾ ਕੀ ਹੈ ਸਹੀ ਤਰੀਕਾ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲ਼ਤੀ

  • Edited By Aarti Dhillon,
  • Updated: 21 Oct, 2024 03:39 PM
Health
what is the correct way to boil milk are you making this mistake
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਭਾਰਤੀ ਘਰਾਂ ਵਿੱਚ ਪਹਿਲਾਂ ਦੁੱਧ ਨੂੰ ਉਬਾਲਣ ਦੀ ਆਦਤ ਹੁੰਦੀ ਹੈ। ਇਹ ਸੱਚ ਹੈ ਕਿ ਹਾਨੀਕਾਰਕ ਬੈਕਟੀਰੀਆ ਤੋਂ ਛੁਟਕਾਰਾ ਪਾਉਣ ਲਈ ਦੁੱਧ ਨੂੰ ਉਬਾਲਣਾ ਜ਼ਰੂਰੀ ਹੈ, ਪਰ ਇਹ ਸਿਰਫ ਕੱਚੇ ਦੁੱਧ ਲਈ ਜਾਇਜ਼ ਹੈ। ਬਾਜ਼ਾਰ ਵਿੱਚ ਪੌਲੀਬੈਗ ਪੈਕਿੰਗ ਵਿੱਚ ਉਪਲਬਧ ਪਾਸਚੁਰਾਈਜ਼ਡ ਦੁੱਧ ਪਹਿਲਾਂ ਹੀ ਬੈਕਟੀਰੀਆ ਨੂੰ ਨਸ਼ਟ ਕਰਨ ਦੀ ਪ੍ਰਕਿਰਿਆ ਵਿੱਚੋਂ ਲੰਘ ਚੁੱਕਾ ਹੈ ਅਤੇ ਪੈਕੇਟ ਵਿੱਚੋਂ ਪੀਣ ਯੋਗ ਹੈ। ਪਰ ਜੇਕਰ ਅਸੀਂ ਆਪ ਹੀ ਦੁੱਧ ਦੇ ਸਾਰੇ ਪੌਸ਼ਟਿਕ ਤੱਤ ਖਤਮ ਕਰ ਚੁੱਕੇ ਹਾਂ ਤਾਂ ਇਸ ਨੂੰ ਪੀਣ ਦਾ ਕੋਈ ਮਤਲਬ ਨਹੀਂ ਹੈ। ਅਸੀਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਅਜੇ ਵੀ 90 ਫੀਸਦੀ ਲੋਕ ਦੁੱਧ ਨੂੰ ਉਬਾਲਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ।
ਅਸੀਂ ਸਾਰੇ ਦੁੱਧ ਨੂੰ ਸਿਹਤ ਲਈ ਸਭ ਤੋਂ ਵਧੀਆ ਡਰਿੰਕ ਮੰਨਦੇ ਹਾਂ। ਦੁੱਧ ਇੱਕ ਅਜਿਹਾ ਪੇਅ ਹੈ ਜੋ ਕਈ ਖਾਣ-ਪੀਣ ਦੀਆਂ ਵਸਤੂਆਂ ਵਿੱਚ ਵਰਤਿਆ ਜਾਂਦਾ ਹੈ। ਪਰ ਕੀ ਅਸੀਂ ਉਹ ਦੁੱਧ ਪੀ ਰਹੇ ਹਾਂ ਜਿਸ ਵਿੱਚ ਸਾਰੇ ਪੌਸ਼ਟਿਕ ਤੱਤ ਮੌਜੂਦ ਹਨ? ਜੇਕਰ ਅਸੀਂ ਦੁੱਧ ਨੂੰ ਚੰਗੀ ਤਰ੍ਹਾਂ ਉਬਾਲਦੇ ਹਾਂ, ਤਾਂ ਇਹ ਸਾਡੇ ਲਈ ਸਿਹਤਮੰਦ ਹੈ। ਆਓ ਜਾਣਦੇ ਹਾਂ ਦੁੱਧ ਨੂੰ ਉਬਾਲਣ ਦਾ ਸਹੀ ਤਾਰੀਕਾ ਕੀ ਹੈ।

ਇਹ ਵੀ ਪੜ੍ਹੋ- ਆਇਰਨ ਨਾਲ ਭਰਪੂਰ 'ਗੁੜ' ਹੈ ਸਿਹਤ ਲਈ ਗੁਣਕਾਰੀ, ਜਾਣੋ ਬੇਮਿਸਾਲ ਲਾਭ
ਦੁੱਧ ਨੂੰ ਉਬਾਲਣ ਦਾ ਸਹੀ ਤਾਰੀਕਾ
ਪੈਕੇਟ ਬੰਦ ਦੁੱਧ ਨੂੰ ਪੀਣ ਤੋਂ ਪਹਿਲਾਂ ਥੋੜਾ ਜਿਹਾ ਗਰਮ ਕਰਨਾ ਸੁਰੱਖਿਅਤ ਹੈ ਪਰ ਇਸਨੂੰ 10 ਮਿੰਟਾਂ ਤੋਂ ਵੱਧ ਉਬਾਲਣ ਤੋਂ ਬਚੋ। ਇੱਕ ਗਲਾਸ ਦੁੱਧ ਕਾਫ਼ੀ ਗਰਮ ਹੋ ਜਾਂਦਾ ਹੈ ਅਤੇ ਮੱਧਮ ਅੱਗ 'ਤੇ 4-5 ਮਿੰਟਾਂ ਵਿੱਚ ਪੀਣ ਯੋਗ ਹੁੰਦਾ ਹੈ। ਇਹ ਯਕੀਨੀ ਬਣਾਏਗਾ ਕਿ ਦੁੱਧ ਵਿੱਚ ਜ਼ਰੂਰੀ ਪੌਸ਼ਟਿਕ ਤੱਤ ਬਰਕਰਾਰ ਰਹਿਣਗੇ। ਤੁਸੀਂ ਕੱਚੇ ਦੁੱਧ ਨੂੰ ਇੱਕੋ ਵਾਰ ਉਬਾਲ ਸਕਦੇ ਹੋ ਅਤੇ ਫਿਰ ਇਸਨੂੰ ਸੁਰੱਖਿਅਤ ਰੱਖਣ ਲਈ ਫਰਿੱਜ ਵਿੱਚ ਰੱਖ ਸਕਦੇ ਹੋ। ਇਸੇ ਤਰ੍ਹਾਂ, ਪਾਸਚੁਰਾਈਜ਼ਡ ਦੁੱਧ ਦੇ ਮਾਮਲੇ ਵਿਚ, ਤੁਹਾਨੂੰ ਲੋੜੀਂਦਾ ਦੁੱਧ ਹੀ ਲਓ ਅਤੇ ਉਬਾਲਣ ਦੀ ਬਜਾਏ ਗਰਮ ਕਰੋ।
ਦੁੱਧ ਨੂੰ ਉਬਾਲਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ-
-ਪੈਕੇਟ ਬੰਦ ਦੁੱਧ ਜਾਂ ਕੱਚੇ ਦੁੱਧ ਨੂੰ ਉਬਾਲਣ ਤੋਂ ਪਹਿਲਾਂ ਇਕ ਚੌਥਾਈ ਸਾਫ ਪਾਣੀ ਪਾਓ, ਇਸ ਨਾਲ ਦੁੱਧ ਦੇ ਪੌਸ਼ਟਿਕ ਤੱਤ ਬਰਕਰਾਰ ਰਹਿੰਦੇ ਹਨ।
-ਦੁੱਧ ਨੂੰ ਜ਼ਿਆਦਾ ਦੇਰ ਤੱਕ ਨਾ ਉਬਾਲੋ

ਇਹ ਵੀ ਪੜ੍ਹੋ- ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਮੁੜ ਤੋਂ ‘ਕਾਲਾ’
-ਦੁੱਧ ਨੂੰ ਉਬਾਲਣ ਤੋਂ ਬਾਅਦ ਜ਼ਿਆਦਾ ਦੇਰ ਤੱਕ ਖੁੱਲ੍ਹੇ 'ਚ ਨਾ ਰੱਖੋ।
-ਜਦੋਂ ਦੁੱਧ ਠੰਡਾ ਹੋ ਜਾਵੇ ਤਾਂ ਇਸ ਨੂੰ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਲਈ ਫਰਿੱਜ 'ਚ ਰੱਖੋ।
-ਦੁੱਧ ਨੂੰ ਵਾਰ-ਵਾਰ ਗਰਮ ਨਾ ਕਰੋ। ਇਸਨੂੰ ਇੱਕ ਵਾਰ ਉਬਾਲੋ ਅਤੇ ਇਸ ਨੂੰ ਦੁਬਾਰਾ ਉਬਾਲੇ ਬਿਨਾਂ ਹੀ ਇਸਤੇਮਾਲ ਕਰੋ।
-ਦੁੱਧ ਨੂੰ ਉਬਾਲਦੇ ਸਮੇਂ ਇਸ ਨੂੰ ਹਿਲਾਉਂਦੇ ਰਹੋ।
-ਦੁੱਧ ਨੂੰ ਗਰਮ ਕਰਨ ਅਤੇ ਦੁਬਾਰਾ ਗਰਮ ਕਰਨ ਲਈ ਮਾਈਕ੍ਰੋਵੇਵ-ਓਵਨ ਦੀ ਵਰਤੋਂ ਨਾ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Boil Milk
  • healthyfood
  • dessert
  • dairyfarm
  • healthy
  • dairyfarm
  • healthy
  • ਦੁੱਧ ਉਬਾਲਣ ਦਾ ਸਹੀ ਤਾਰੀਕਾ
  • ਹਾਨੀਕਾਰਕ ਬੈਕਟੀਰੀਆ
  • ਛੁਟਕਾਰਾ
  • ਗਲਤੀ

ਸਰੀਰ ’ਚ ਦਿਸਣ ਵਾਲੇ ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼

NEXT STORY

Stories You May Like

  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • what is the correct way to knead dough
    'ਆਟਾ ਗੁੰਨਣ' ਦਾ ਕੀ ਹੈ ਸਹੀ ਤਰੀਕਾ
  • what is the correct way to peel garlic
    ਲਸਣ ਛਿਲਕਣ ਦਾ ਕੀ ਹੈ ਸਹੀ ਤਰੀਕਾ
  • the correct way to apply oil to hair
    ਵਾਲਾਂ 'ਚ ਤੇਲ ਲਗਾਉਣ ਦਾ ਕੀ ਹੈ ਸਹੀ ਤਰੀਕਾ
  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • inverter battery  rain water  pollution  dirt  ro water
    ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ ਮਾਹਿਰਾਂ ਦਾ ਕਹਿਣਾ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • dark chocolate is a food of virtues
      ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
    • cooking in an iron pot is no less than a   treasure   for health
      ਸਿਹਤ ਲਈ ਕਿਸੇ 'ਖਜ਼ਾਨੇ' ਤੋਂ ਘੱਟ ਨਹੀਂ ਲੋਹੇ ਦੀ ਕਹਾੜੀ 'ਚ ਖਾਣਾ ਬਣਾਉਣਾ !...
    • the desire for tulsi is no less than nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਫਾਇਦੇ
    • bones are becoming weaker with early menopause
      ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ,...
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • health supplement manufacturing company  rehaan healthcare  s license suspended
      ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • 52 crore people in the country are being deprived of nutritious food
      ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ...
    • junk food will no longer be sold outside schools
      ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ...
    • chia seeds are no less than a treasure for the body
      ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +