Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    5:23:41 PM

  • plane crash elderly couple death

    ਧੀ-ਪੁੱਤ ਨਾਲ ਮਿਲਣ ਦੀ ਆਸ ਰਹਿ ਗਈ ਅਧੂਰੀ : ਜਹਾਜ਼...

  • plane crash shattered irrfan  s dreams

    ਜਹਾਜ਼ ਹਾਦਸੇ ਨੇ ਚਕਨਾਚੂਰ ਕਰ 'ਤੇ ਇਰਫਾਨ ਦੇ...

  • opposition to iftikhar thakur started in his own country

    ਆਪਣੇ ਦੇਸ਼ 'ਚ ਹੀ ਹੋਣ ਲੱਗਾ ਇਫਤਿਖਾਰ ਠਾਕੁਰ ਦਾ...

  • lic releases phone number for families of air india crash victims

    LIC ਦਾ Air India ਹਾਦਸੇ ਦੇ ਪੀੜਤ ਪਰਿਵਾਰਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਗਰਮੀਆਂ 'ਚ ਪਾਣੀ ਪੀਣ ਦਾ ਕੀ ਹੈ ਸਹੀ ਸਮਾਂ

HEALTH News Punjabi(ਸਿਹਤ)

ਗਰਮੀਆਂ 'ਚ ਪਾਣੀ ਪੀਣ ਦਾ ਕੀ ਹੈ ਸਹੀ ਸਮਾਂ

  • Edited By Sunaina,
  • Updated: 12 Jun, 2025 06:26 PM
Health
what is the right time to drink water in summer
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਗਰਮੀਆਂ ਦੇ ਦਿਨਾਂ 'ਚ ਪਸੀਨਾ ਵੱਧ ਆਉਂਦਾ ਹੈ ਜਿਸ ਨਾਲ ਸਰੀਰ ਦੀ ਨਮੀ ਤੇਜ਼ੀ ਨਾਲ ਘਟਦੀ ਹੈ। ਅਜਿਹੇ ਸਮੇਂ 'ਚ ਪਾਣੀ ਪੀਣਾ ਸਿਰਫ਼ ਪਿਆਸ ਬੁਝਾਉਣ ਲਈ ਨਹੀਂ, ਸਗੋਂ ਸਰੀਰ ਨੂੰ ਹਾਈਡ੍ਰੇਟ, ਠੰਡਾ ਅਤੇ ਤੰਦਰੁਸਤ ਰੱਖਣ ਲਈ ਵੀ ਬਹੁਤ ਜ਼ਰੂਰੀ ਹੁੰਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਪਾਣੀ ਪੀਣ ਦਾ ਵੀ ਇਕ ਸਹੀ ਸਮਾਂ ਹੁੰਦਾ ਹੈ? ਜੇ ਗਲਤ ਸਮੇਂ ਪੀਤਾ ਜਾਵੇ ਤਾਂ ਇਹ ਹਾਜ਼ਮੇ ਅਤੇ ਸਿਹਤ ਦੋਹਾਂ 'ਤੇ ਉਲਟ ਅਸਰ ਪਾ ਸਕਦਾ ਹੈ। ਆਓ ਜਾਣੀਏ ਕਿ ਗਰਮੀਆਂ 'ਚ ਕਦੋਂ ਅਤੇ ਕਿਵੇਂ ਪਾਣੀ ਪੀਣਾ ਸਭ ਤੋਂ ਜ਼ਿਆਦਾ ਲਾਭਕਾਰੀ ਹੁੰਦਾ ਹੈ।

ਸਵੇਰੇ ਉਠਦੇ ਹੀ
- ਇਕ-ਦੋ ਗਿਲਾਸ ਕੋਸਾ ਪਾਣੀ ਪੀਣ ਨਾਲ ਸਰੀਰ ਦੇ ਟੌਕਸਿਨ ਨਿਕਲਦੇ ਹਨ ਅਤੇ ਹਾਜ਼ਮਾ ਵੀ ਠੀਕ ਰਹਿੰਦਾ ਹੈ।

ਭੋਜਨ ਤੋਂ 30 ਮਿੰਟ ਪਹਿਲਾਂ
- ਇਹ ਭੁੱਖ ਨੂੰ ਕਾਬੂ 'ਚ ਰੱਖਣ 'ਚ ਮਦਦ ਕਰਦਾ ਹੈ ਅਤੇ ਭੋਜਨ ਨੂੰ ਸਹੀ ਢੰਗ ਨਾਲ ਪਚਾਉਣ 'ਚ ਸਹਾਇਕ ਹੁੰਦਾ ਹੈ।

ਭੋਜਨ ਤੋਂ 30-60 ਮਿੰਟ ਬਾਅਦ
- ਇਹ ਹਾਜ਼ਮੇ ਨੂੰ ਠੰਡਾ ਰੱਖਦਾ ਹੈ ਅਤੇ ਭੋਜਨ ਨੂੰ ਚੰਗੀ ਤਰ੍ਹਾਂ ਪਚਾਉਣ 'ਚ ਮਦਦ ਕਰਦਾ ਹੈ।

ਕਸਰਤ ਤੋਂ ਪਹਿਲਾਂ ਅਤੇ ਬਾਅਦ
- ਐਕਸਰਸਾਈਜ਼ ਕਰਨ ਤੋਂ ਪਹਿਲਾਂ ਇਕ ਗਿਲਾਸ ਪਾਣੀ ਸਰੀਰ ਨੂੰ ਤਿਆਰ ਕਰਦਾ ਹੈ ਅਤੇ ਬਾਅਦ 'ਚ ਪਸੀਨੇ ਨਾਲ ਖਤਮ ਹੋਈ ਨਮੀ ਨੂੰ ਮੁੜ ਪੂਰਾ ਕਰਦਾ ਹੈ।

ਸੋਣ ਤੋਂ ਥੋੜ੍ਹਾ ਸਮਾਂ ਪਹਿਲਾਂ
- ਸੌਣ ਤੋਂ ਪਹਿਲਾਂ ਇੱਕ ਗਿਲਾਸ ਪਾਣੀ ਪੀਣ ਨਾਲ ਰਾਤ ਦੌਰਾਨ ਪਾਣੀ ਦੀ ਘਾਟ ਨਹੀਂ ਹੁੰਦੀ ਅਤੇ ਸਰੀਰ ਹਾਈਡ੍ਰੇਟ ਰਹਿੰਦਾ ਹੈ।

ਗਰਮੀਆਂ ਵਿਚ ਪਾਣੀ ਪੀਣਾ ਜਿੰਨਾ ਜ਼ਰੂਰੀ ਹੈ, ਓਨਾ ਹੀ ਮਹੱਤਵਪੂਰਣ ਹੈ ਉਸਦਾ ਸਹੀ ਸਮਾਂ। ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਦਿਨ ਵਿਚ 8–10 ਗਿਲਾਸ ਪਾਣੀ ਅਤੇ ਸਹੀ ਸਮੇਂ 'ਤੇ ਪੀਣਾ ਤੁਹਾਡੀ ਤੰਦਰੁਸਤੀ ਲਈ ਲਾਭਕਾਰੀ ਸਾਬਤ ਹੋਵੇਗਾ।


 

  • Health Tips
  • Summer
  • Drinking Water
  • Right Time

ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ ਫਾਇਦੇ

NEXT STORY

Stories You May Like

  • the right time to post a video on instagram
    Instagram 'ਤੇ Video post ਕਰਨ ਦਾ ਕੀ ਹੈ ਸਹੀ ਸਮਾਂ ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • student funny answer what is ideal age married
    ਵਿਆਹ ਲਈ ਕੀ ਹੈ ਸਹੀ ਉਮਰ? ਵਿਦਿਆਰਥੀ ਨੇ ਦਿੱਤਾ ਖਤਰਨਾਕ ਜਵਾਬ
  • the use of drones will also help in saving water and time
    ਪਾਣੀ ਤੇ ਸਮੇਂ ਦੀ ਬਚਤ ’ਚ ਵੀ ਸਹਾਈ ਹੋਵੇਗੀ ਡਰੋਨਾਂ ਦੀ ਵਰਤੋਂ
  • benefits of drinking water in a copper vessel
    ਤਾਂਬੇ ਦੇ ਭਾਂਡੇ ’ਚ ਪਾਣੀ ਪੀਣ ਦੇ ਫਾਇਦੇ ਸੁਣ ਹੋ ਜਾਓਗੇ ਹੈਰਾਨ!
  • this is the best time to buy a house  know which
    ਘਰ ਖ਼ਰੀਦਣ ਦਾ ਇਹ ਹੈ ਸਭ ਤੋਂ ਵਧੀਆ ਸਮਾਂ! ਜਾਣੋ ਕਿਹੜੇ ਪ੍ਰਾਈਵੇਟ ਬੈਂਕ ਦੇ ਰਹੇ ਨੇ ਸਸਤਾ Home Loan
  • benefits of eating amla murraba
    ਗਰਮੀਆਂ ’ਚ ਆਂਵਲੇ ਦਾ ਮੁਰੱਬਾ ਖਾਣ ਦੇ ਫਾਇਦੇ!
  • keep these things in mind when preparing vegetables
    ਗਰਮੀਆਂ 'ਚ ਸਬਜ਼ੀ ਬਣਾਉਂਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
  • summer vacations  markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
death toll rises due to floods in south africa  s

ਦੱਖਣੀ ਅਫਰੀਕਾ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 80 ਦੇ ਕਰੀਬ

pakistan condemns israeli attacks on iran

ਪਾਕਿਸਤਾਨ ਨੇ ਈਰਾਨ 'ਤੇ ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਸਿਹਤ ਦੀਆਂ ਖਬਰਾਂ
    • be careful if you do this immediately after eating
      ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਹੋ ਸਕਦੈ...
    • common symptoms heart attack causes home remedies
      Health Tips: ਇਨ੍ਹਾਂ ਕਾਰਨਾਂ ਕਰਕੇ ਆਉਂਦਾ ਹੈ ‘ਹਾਰਟ ਅਟੈਕ’, ਜਾਣੋ ਲੱਛਣ ਤੇ...
    • health tips sugarcane juice
      Health Tips : ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ ''ਗੰਨੇ ਦਾ ਰਸ'', ਪੀਣ...
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • drinking diet coke has been tied to heart health risks
      Diet Coke ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੇ ਸਟਰੋਕ ਦਾ ਖਤਰਾ ਵਧੇਰੇ, ਰਿਸਰਚ 'ਚ...
    • alcohol and smoking increase the risk of miscarriage
      ਸਾਵਧਾਨ! ਸ਼ਰਾਬ ਤੇ ਸਿਗਰਟਨੋਸ਼ੀ ਨਾਲ ਵਧਦਾ ਹੈ ਗਰਭਪਾਤ ਦਾ ਖ਼ਤਰਾ
    • these people should not consume giloy by mistake
      ਇਹ ਲੋਕ ਭੁੱਲ ਕੇ ਨਾ ਕਰਨ 'ਗਿਲੋਅ ਦਾ ਸੇਵਨ', ਸਰੀਰ ਨੂੰ ਭੁਗਤਣਾ ਪੈ ਸਕਦੈ ਨੁਕਸਾਨ
    • sleeping time drink milk
      ਰਾਤ ਦੇ ਸਮੇਂ ਭੁੱਲ ਕੇ ਨਾ ਕਰੋ ਦੁੱਧ ਦਾ ਸੇਵਨ, ਸਰੀਰ ਨੂੰ ਹੁੰਦੀਆਂ ਹਨ ਇਹ...
    • take care health in summer  include things diet
      Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...
    • weight loss industry
      Weight Loss ਇੰਡਸਟਰੀ 'ਚ ਆ ਰਿਹੈ ਨਵਾਂ ਖਿਡਾਰੀ ! ਡੈਨਮਾਰਕ ਦੀ ਇਹ ਕੰਪਨੀ ਭਾਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +