Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:19:38 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕਿਉਂ ਬਣਦੀਆਂ ਨੇ ਰਸੌਲੀਆਂ? ਕੀ ਹੈ ਇਸ ਦਾ ਹੱਲ? ਜ਼ਰੂਰ ਪੜ੍ਹੋ ਇਹ ਖ਼ਬਰ

HEALTH News Punjabi(ਸਿਹਤ)

ਕਿਉਂ ਬਣਦੀਆਂ ਨੇ ਰਸੌਲੀਆਂ? ਕੀ ਹੈ ਇਸ ਦਾ ਹੱਲ? ਜ਼ਰੂਰ ਪੜ੍ਹੋ ਇਹ ਖ਼ਬਰ

  • Edited By Sunita,
  • Updated: 22 Jul, 2024 11:45 AM
Jalandhar
why are tumors formed what is the solution must read this news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਔਰਤਾਂ ਨਾਲ ਜੁੜੀਆਂ ਸਿਹਤ ਸਮੱਸਿਆਵਾਂ ’ਚੋਂ ਇਕ ਯੂਟਿਰਸ ਨਾਲ ਜੁੜੀਆਂ ਸਮੱਸਿਆਵਾਂ ਵੀ ਹਨ, ਜੋ ਅੱਜ-ਕੱਲ ਵਿਆਹੁਤਾ ਜਾਂ ਟੀਨਏਜ ਦੋਵਾਂ ’ਚ ਹੀ ਸੁਣਨ ਨੂੰ ਮਿਲ ਰਹੀਆਂ ਹਨ। 10 ’ਚੋਂ 7 ਔਰਤਾਂ ਬੱਚੇਦਾਨੀ ਨਾਲ ਜੁੜੀ ਕਿਸੇ ਨਾ ਕਿਸੇ ਸਮੱਸਿਆ ਨਾਲ ਜੂਝ ਰਹੀਆਂ ਹਨ। ਭਾਰਤੀ ਔਰਤਾਂ ਦਾ ਢਿੱਡ ਵਧਣ ਦਾ ਇਕ ਕਾਰਨ ਇਹ ਵੀ ਹੈ।

ਕੀ ਹੈ ਬੱਚੇਦਾਨੀ ’ਚ ਕੈਂਸਰ
ਬੱਚੇਦਾਨੀ ’ਚ ਸੋਜ ਤੇ ਛੋਟੇ-ਛੋਟੇ ਸਿਸਟ ਤੇ ਰਸੌਲੀਆਂ ਬਣਨੀਆਂ ਛੋਟੀ ਉਮਰ ’ਚ ਹੀ ਸ਼ੁਰੂ ਹੋ ਜਾਂਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਤਿੰਨਾਂ ਸਮੱਸਿਆਵਾਂ ਦਾ ਸੰਪਰਕ ਸਾਡੇ ਲਾਈਫ ਸਟਾਈਲ ਨਾਲ ਹੈ। ਬਾਹਰ ਦਾ ਫਰਾਈਡ ਗੈਰ-ਸਿਹਤਮੰਦ ਭੋਜਨ ਖਾਣਾ, ਸਰੀਰਕ ਕਸਰਤ ਨਾ ਕਰਨਾ ਤੇ ਕੰਮ ਦਾ ਤਣਾਅ, ਇਹ ਸਾਰੀਆਂ ਚੀਜ਼ਾਂ ਬੱਚੇਦਾਨੀ ’ਚ ਰਸੌਲੀਆਂ ਤੇ ਸੋਜ ਪੈਦਾ ਕਰਦੀਆਂ ਹਨ, ਜਿਸ ਨਾਲ ਪੀਰੀਅਡਸ ਪ੍ਰਾਬਲਮ ਸ਼ੁਰੂ ਹੋ ਜਾਂਦੀ ਹੈ। ਇਹ ਬਾਂਝਪਨ ਤੇ ਬੱਚੇਦਾਨੀ ਦੇ ਕੈਂਸਰ ਦਾ ਖ਼ਤਰਾ ਬਣ ਸਕਦੀ ਹੈ, ਜਿਸ ਨੂੰ ਬੱਚੇਦਾਨੀ ਫਾਈਬ੍ਰਾਇਡ ਕਹਿੰਦੇ ਹਨ। ਉਂਝ ਤਾਂ 50-55 ਸਾਲ ਦੀ ਔਰਤ ’ਚ ਸੋਜ ਉਦੋਂ ਆਉਂਦੀ ਹੈ, ਜਦੋਂ ਮੇਨੋਪੋਜ਼ ਦਾ ਸਮਾਂ ਨੇੜੇ ਹੁੰਦਾ ਹੈ, ਯਾਨੀ ਪੀਰੀਅਡਸ ਬੰਦ ਹੋਣ ਵਾਲੇ ਹੋਣ ਪਰ ਪੀ. ਸੀ. ਓ. ਐੱਸ. ਦੀ ਸਮੱਸਿਆ ਹੈ ਤਾਂ ਉਸ ਨੂੰ ਵੀ ਸੋਜ ਹੋ ਸਕਦੀ ਹੈ। ਉਥੇ ਹੀ 20 ਤੋਂ 40 ਸਾਲ ਦੀਆਂ ਕੁੜੀਆਂ ਦੀ ਬੱਚੇਦਾਨੀ ’ਚ ਸੋਜ ਦਾ ਕਾਰਨ ਕਬਜ਼ ਜਾਂ ਐਸੇਡਿਟੀ ਹੋ ਸਕਦੀ ਹੈ।

ਕਿਵੇਂ ਪਤਾ ਲਗਾਈਏ ਕਿ ਯੂਟਿਰਸ ’ਚ ਸੋਜ ਆ ਗਈ ਹੈ?

  • ਲਗਾਤਾਰ ਢਿੱਡ ਵਧਣਾ
  • ਢਿੱਡ ਦਰਦ, ਗੈਸ ਤੇ ਕਬਜ਼ ਹੋਣਾ
  • ਪਿੱਠ ’ਚ ਦਰਦ
  • ਪ੍ਰਾਈਵੇਟ ਪਾਰਟ ’ਚ ਖੁਜਲੀ ਜਾਂ ਜਲਣ
  • ਪੀਰੀਅਡਸ ’ਚ ਤੇਜ਼ ਦਰਦ ਤੇ ਠੰਡ ਲੱਗਣਾ
  • ਸਰੀਰਕ ਸਬੰਧ ਦੌਰਾਨ ਦਰਦ
  • ਵਾਰ-ਵਾਰ ਪਿਸ਼ਾਬ ਆਉਣਾ
  • ਲੂਜ਼ ਮੋਸ਼ਨ, ਉਲਟੀਆਂ

ਉਂਝ ਤਾਂ ਯੂਟਿਰਸ ਨਾਲ ਜੁੜੀ ਸਮੱਸਿਆ ’ਚ ਡਾਕਟਰੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ ਪਰ ਕੁਝ ਘਰੇਲੂ ਉਪਾਅ ਵੀ ਇਸ ’ਚ ਲਾਭਕਾਰੀ ਸਿੱਧ ਹੋ ਸਕਦੇ ਹਨ

  • ਨਿੰਮ ਦੇ ਪੱਤੇ ਤੇ ਸੁੰਢ ਨੂੰ ਪਾਣੀ ’ਚ ਉਬਾਲ ਕੇ ਕਾੜਾ ਬਣਾਓ। ਦਿਨ ’ਚ ਇਸ ਦੀ 1 ਵਾਰ ਵਰਤੋਂ ਕਰੋ। ਇਸ ਨਾਲ ਸੋਜ ਠੀਕ ਹੋਵੇਗੀ।
  • ਦਿਨ ’ਚ 2 ਵਾਰ ਹਲਦੀ ਵਾਲਾ ਦੁੱਧ ਪੀਓ। ਤੁਸੀਂ ਬਦਾਮ ਦੁੱਧ ਦਾ ਕਾੜਾ ਬਣਾ ਕੇ ਪੀ ਸਕਦੇ ਹੋ।
  • 1/4 ਚਮਚ ਮੁਲੱਠੀ ਪਾਊਡਰ ਨੂੰ ਗਰਮ ਪਾਣੀ ’ਚ ਮਿਲਾ ਕੇ ਪੀਓ।
  • 1 ਚਮਚਾ ਪੀਸੀ ਹੋਈ ਅਲਸੀ ਦੇ ਬੀਜ ਨੂੰ ਦੁੱਧ ’ਚ ਉਦੋਂ ਤਕ ਉਬਾਲੋ, ਜਦੋਂ ਤੱਕ ਉਹ ਅੱਧਾ ਨਾ ਹੋ ਜਾਵੇ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦੀ ਵਰਤੋਂ ਕਰੋ।

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

  • ਨਿਯਮਿਤ ਅਲਟਰਾ ਸਾਊਂਡ ਟੈਸਟ ਕਰਵਾਉਂਦੇ ਰਹੋ
  • ਅਸੁਰੱਖਿਅਤ ਸੈਕਸ ਨਾ ਕਰੋ
  • ਸਿਹਤਮੰਦ ਖੁਰਾਕ ਖਾਓ
  • ਜ਼ਿਆਦਾ ਕਸਰਤ ਨਾ ਕਰੋ ਤੇ ਯੋਗਾ ਜ਼ਰੂਰ ਕਰੋ
  • ਪਾਣੀ ਜ਼ਿਆਦਾ ਪੀਓ ਤੇ ਸਰਦੀਆਂ ’ਚ ਕੋਸਾ ਪਾਣੀ ਪੀਂਦੇ ਰਹੋ
  • ਆਪਣੇ ਆਪ ਨੂੰ ਵਾਇਰਸ ਤੇ ਬੈਕਟੀਰੀਆ ਇੰਫੈਕਸ਼ਨ ਤੋਂ ਬਚਾਅ ਕੇ ਰੱਖੋ
  • ਮੋਟਾਪਾ ਬੀਮਾਰੀਆਂ ਦਾ ਘਰ ਹੈ, ਇਸ ਲਈ ਆਪਣੇ ਭਾਰ ਨੂੰ ਕੰਟਰੋਲ ’ਚ ਰੱਖੋ
  • ਜੇ ਯੂਟਿਰਸ ’ਚ ਰਸੌਲੀਆਂ ਜਾਂ ਸਿਸਟ ਬਣ ਰਹੇ ਹਨ ਤਾਂ ਡਾਕਟਰੀ ਜਾਂਚ ਕਰਵਾਓ।
  • ਦਵਾਈ ਦਾ ਕੋਰਸ ਜ਼ਰੂਰ ਪੂਰਾ ਕਰੋ ਪਰ ਲਾਈਫਸਟਾਈਲ ਨੂੰ ਸਿਹਤਮੰਦ ਬਣਾਓ ਨਹੀਂ ਤਾਂ ਇਕ ਵਾਰ ਠੀਕ ਹੋਣ ਤੋਂ ਬਾਅਦ ਇਹ ਸਮੱਸਿਆ ਦੁਬਾਰਾ ਸ਼ੁਰੂ ਹੋ ਜਾਵੇਗੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Tumours
  • Womens
  • Health Tips
  • Solution

ਅੱਜ ਹੈ 'ਸਾਉਣ ਮਹੀਨੇ' ਦਾ ਪਹਿਲਾ ਵਰਤ, ਇਨ੍ਹਾਂ ਪੌਸ਼ਟਿਕ ਚੀਜ਼ਾਂ ਨਾਲ ਦਿਨ ਭਰ ਰਹੋ ਤਰੋ-ਤਾਜ਼ਾ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • why do you feel sleepy immediately after eating
    ਖਾਣਾ ਖਾਣ ਤੋਂ ਤੁਰੰਤ ਬਾਅਦ ਕਿਉਂ ਆਉਂਦੀ ਹੈ ਨੀਂਦ ! ਇਸ ਦੇ ਪਿੱਛੇ ਕੀ ਹਨ ਕਾਰਨ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • bhupesh baghel congress
    ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
  • a big alarm bell for doctors
    ਡਾਕਟਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਲੰਬੀਆਂ ਡਿਊਟੀਆਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • bank of baroda customers data leaked
    ਕੀ ਤੁਹਾਡਾ ਵੀ ਹੈ ਇਸ ਬੈਂਕ 'ਚ ਅਕਾਉਂਟ? ਗਾਹਕਾਂ ਦਾ ਡੇਟਾ ਹੋਇਆ ਲੀਕ, ਤੁਰੰਤ ਕਰੋ ਇਹ ਕੰਮ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • even   desi ghee   eaten incorrectly can be harmful to the body
      ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ...
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • ignoring the problem of eye strain can be costly
      ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ...
    • make easy and healthy recipes with avocado
      ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
    • paneer ban
      'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
    • women come forward in organ donation
      ਅੰਗਦਾਨ ਕਰਨ 'ਚ ਔਰਤਾਂ ਨਿਕਲੀਆਂ ਅੱਗੇ ! ਬੰਦੇ ਲੈ ਰਹੇ ਸਭ ਤੋਂ ਜ਼ਿਆਦਾ ਲਾਭ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +