Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:22:08 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਗਰਮੀਆਂ 'ਚ ਕਿਉਂ ਹੁੰਦੇ ਨੇ ਮੂੰਹ 'ਚ ਛਾਲੇ, ਨਿਜ਼ਾਤ ਪਾਉਣ ਲਈ ਅਪਣਾਓ ਦਹੀਂ ਸਣੇ ਇਹ ਘਰੇਲੂ ਨੁਸਖ਼ੇ

HEALTH News Punjabi(ਸਿਹਤ)

ਗਰਮੀਆਂ 'ਚ ਕਿਉਂ ਹੁੰਦੇ ਨੇ ਮੂੰਹ 'ਚ ਛਾਲੇ, ਨਿਜ਼ਾਤ ਪਾਉਣ ਲਈ ਅਪਣਾਓ ਦਹੀਂ ਸਣੇ ਇਹ ਘਰੇਲੂ ਨੁਸਖ਼ੇ

  • Edited By Sunita,
  • Updated: 29 Mar, 2024 02:39 PM
Health
why do you get mouth ulcers in summer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਗਰਮੀ ਦੇ ਮੌਸਮ ‘ਚ ਨੂੰ ਮੂੰਹ ਦੇ ਛਾਲੇ ਹੋਣਾ ਇਕ ਆਮ ਸਮੱਸਿਆ ਹੈ। ਤਕਰੀਬਨ 20% ਲੋਕ ਮੂੰਹ ਵਿੱਚ ਛਾਲੇ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਹਰ ਕਿਸੇ ਨੂੰ ਕਦੇ ਨਾ ਕਦੇ ਮੂੰਹ ਵਿੱਚ ਛਾਲੇ ਹੋਣ ਦੀ ਸਮੱਸਿਆ ਜ਼ਰੂਰ ਹੋਈ ਹੋਵੇਗੀ। ਮੂੰਹ ਵਿਚ ਛਾਲੇ ਹੋਣ ਦੇ ਕਈ ਕਾਰਨ ਹੋ ਸਕਦੇ ਹਨ। ਜੇਕਰ ਤੁਹਾਨੂੰ ਮੂੰਹ ਵਿੱਚ ਛਾਲੇ ਹੋਣ ਦਾ ਕਾਰਨ ਪਤਾ ਹੋਵੇਗਾ ਤਾਂ ਇਸ ਦਾ ਇਲਾਜ ਸਹੀ ਤਰੀਕੇ ਨਾਲ ਕਰ ਸਕਦੇ ਹਾਂ।
ਅੱਜ ਅਸੀਂ ਤੁਹਾਨੂੰ ਦੱਸਾਂਗੇ ਮੂੰਹ ਵਿੱਚ ਛਾਲੇ ਹੋਣ ਦੇ ਮੁੱਖ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਕੁਝ ਘਰੇਲੂ ਨੁਸਖ਼ੇ...
ਮੂੰਹ ਵਿਚ ਛਾਲੇ ਹੋਣ ਦੇ ਮੁੱਖ ਕਾਰਨ
ਖਾਣ ਪੀਣ

ਗਰਮੀਆਂ 'ਚ ਸਿਟ੍ਰਸ ਫਲ ਅਤੇ ਸਬਜ਼ੀਆਂ ਜਿਵੇਂ ਨਿੰਬੂ , ਟਮਾਟਰ , ਸੰਤਰਾ, ਸਟ੍ਰਾਬੇਰੀ ਜਿਹੇ ਫਲਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਵੀ ਮੂੰਹ ਵਿੱਚ ਛਾਲੇ ਹੋ ਸਕਦੇ ਹਨ। ਇਸ ਤੋਂ ਇਲਾਵਾ ਚਾਕਲੇਟ , ਬਦਾਮ, ਮੂੰਗਫਲੀ, ਮੈਦੇ ਦੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਵੀ ਮੂੰਹ ਵਿਚ ਛਾਲੇ ਹੋ ਜਾਂਦੇ ਹਨ।
ਤਣਾਅ ਅਤੇ ਬੇਚੈਨੀ
ਜਦੋਂ ਤੁਸੀਂ ਤਣਾਅ ਵਿੱਚ ਹੁੰਦੇ ਹੋ ਤਾਂ ਤੁਹਾਡਾ ਸਰੀਰ ਕੁਝ ਇਸ ਤਰ੍ਹਾਂ ਦੇ ਕੈਮੀਕਲ ਕੱਢਦਾ ਹੈ ਜੋ ਪੂਰੇ ਸਰੀਰ ਨੂੰ ਪ੍ਰਭਾਵਿਤ ਕਰਦੇ ਹਨ। ਇਸ ਲਈ ਜੋ ਲੋਕ ਜ਼ਿਆਦਾ ਤਣਾਅ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਮੂੰਹ ਵਿੱਚ ਛਾਲੇ ਹੋਣ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ।

PunjabKesari

ਪੋਸ਼ਣ ਦੀ ਘਾਟ
ਵਿਟਾਮਿਨ ਬੀ, ਆਇਰਨ ਅਤੇ ਫੋਲਿਕ ਐਸਿਡ ਜਿਹੇ ਪੋਸ਼ਕ ਤੱਤਾਂ ਦੀ ਘਾਟ ਨਾਲ ਮੂੰਹ ਵਿਚ ਛਾਲੇ ਹੋ ਜਾਂਦੇ ਹਨ। ਇਸ ਲਈ ਮੂੰਹ ਵਿੱਚ ਛਾਲੇ ਹੋਣ ਤੇ ਆਪਣੇ ਖਾਣੇ ਵਿੱਚ ਵਿਟਾਮਿਨ ਅਤੇ ਮਿਨਰਲ ਦਾ ਸੇਵਨ ਜ਼ਿਆਦਾ ਕਰੋ।
ਮੂੰਹ ਦੀ ਸਫਾਈ
ਬਹੁਤ ਸਾਰੇ ਲੋਕਾਂ ਨੂੰ ਮੂੰਹ ਵਿੱਚ ਛਾਲੇ ਮੂੰਹ ਦੀ ਚੰਗੀ ਤਰ੍ਹਾਂ ਦੇਖਭਾਲ ਨਾ ਕਰਨ ਦੇ ਕਾਰਨ ਹੁੰਦੇ ਹਨ। ਜ਼ਰੂਰਤ ਤੋਂ ਜ਼ਿਆਦਾ ਬ੍ਰਸ਼ ਕਰਨਾ ਜਾਂ ਫਿਰ ਇਸ ਤਰ੍ਹਾਂ ਦੇ ਟੂਥ ਪੇਸਟ ਦਾ ਇਸਤੇਮਾਲ ਕਰਨਾ। ਜਿਸ ਵਿੱਚ ਸੋਡੀਅਮ ਲਾਰੇਲ ਸਲਫੇਟ ਮਿਲਿਆ ਹੋਇਆ ਹੁੰਦਾ ਹੈ। ਇਸ ਦੀ ਵਜ੍ਹਾ ਕਰਕੇ ਵੀ ਮੂੰਹ ਵਿਚ ਛਾਲਿਆਂ ਦੀ ਸਮੱਸਿਆ ਹੁੰਦੀ ਹੈ।

PunjabKesari
ਸਮੋਕਿੰਗ ਛੱਡਣ ਨਾਲ
ਜਿਹੜੇ ਲੋਕ ਪਹਿਲੀ ਵਾਰ ਸਮੋਕਿੰਗ ਛੱਡਦੇ ਹਨ। ਉਨ੍ਹਾਂ ਨੂੰ ਮੂੰਹ ਵਿੱਚ ਛਾਲਿਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਉਂਕਿ ਸਰੀਰ ਦੇ ਅੰਦਰ ਹੋਣ ਵਾਲੇ ਕੈਮੀਕਲ ਬਦਲਾਅ ਦੇ ਕਾਰਨ ਇਹ ਸਮੱਸਿਆ ਹੁੰਦੀ ਹੈ।
ਹਾਰਮੋਨ ਕਾਰਨ
ਕੁਝ ਲੋਕਾਂ ਨੂੰ ਮੂੰਹ ਵਿਚ ਛਾਲਿਆਂ ਦੀ ਸਮੱਸਿਆ ਹਾਰਮੋਨ ਦੇ ਬਦਲਾਅ ਦੇ ਕਰਕੇ ਹੁੰਦੀ ਹੈ।
ਕੁਝ ਬੀਮਾਰੀਆਂ ਕਰਕੇ
ਕੁਝ ਬਿਮਾਰੀਆਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ। ਜਿਨ੍ਹਾਂ ਨਾਲ ਮੂੰਹ ਵਿੱਚ ਛਾਲੇ ਹੋ ਜਾਂਦੇ ਹਨ। ਜਿਸ ਤਰ੍ਹਾਂ ਵਾਇਰਲ ਇਨਫੈਕਸ਼ਨ, ਢਿੱਡ ਦੀਆਂ ਕੁਝ ਬੀਮਾਰੀਆਂ, ਅਰਥਰਾਈਟਿਸ ਦੇ ਕਾਰਨ।
ਦਵਾਈਆਂ
ਕੁਝ ਦਵਾਈਆਂ ਜਿਵੇਂ ਪੇਨਕਿਲਰ, ਬੇਟਾ ਬਲਾਕਰਸ ਅਤੇ ਛਾਤੀ ਵਿੱਚ ਦਰਦ ਵਾਲੀਆਂ ਦਵਾਈਆਂ ਦੇ ਕਾਰਨ ਮੂੰਹ ਵਿੱਚ ਛਾਲੇ ਹੋ ਸਕਦੇ ਹਨ।
ਮੂੰਹ ਵਿਚ ਛਾਲਿਆਂ ਲਈ ਅਪਣਾਓ ਇਹ ਘਰੇਲੂ ਨੁਸਖ਼ੇ
ਲਸਣ
2-3 ਲਸਣ ਦੀਆਂ ਕਲੀਆਂ ਦਾ ਪੇਸਟ ਬਣਾ ਕੇ ਛਾਲਿਆਂ ਵਾਲੀ ਜਗ੍ਹਾਂ ਤੇ ਲਗਾਓ। ਥੋੜ੍ਹੇ ਸਮੇਂ ਬਾਅਦ ਪਾਣੀ ਨਾਲ ਕੁਰਲੀ ਕਰ ਲਓ।

PunjabKesari
ਦੇਸੀ ਘਿਓ
ਮੂੰਹ ਅਤੇ ਜੀਭ ਦੇ ਛਾਲਿਆਂ ਤੋਂ ਛੁਟਕਾਰਾ ਪਾਉਣ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਦੇਸੀ ਘਿਓ ਛਾਲਿਆਂ ਤੇ ਲਗਾਓ। ਮੂੰਹ ਦੇ ਛਾਲੇ ਠੀਕ ਹੋ ਜਾਣਗੇ।
ਅਮਰੂਦ ਦੇ ਪੱਤੇ
ਅਮਰੂਦ ਦੇ ਪੱਤਿਆਂ ਨੂੰ ਚਬਾਉਣ ਨਾਲ ਵੀ ਮੂੰਹ ਦੇ ਛਾਲੇ ਜਲਦੀ ਠੀਕ ਹੋ ਜਾਂਦੇ ਹਨ।
ਹਲਦੀ
ਰੋਜ਼ਾਨਾ ਸਵੇਰੇ ਸ਼ਾਮ ਹਲਦੀ ਵਾਲੇ ਪਾਣੀ ਦੇ ਗਰਾਰੇ ਕਰਨ ਨਾਲ ਵੀ ਮੂੰਹ ਦੇ ਛਾਲੇ ਜਲਦੀ ਠੀਕ ਹੋ ਜਾਂਦੇ ਹਨ।

PunjabKesari

ਸ਼ਹਿਦ
ਕੁਝ ਦਿਨਾਂ ਤੱਕ ਛਾਲਿਆਂ ਤੇ ਸ਼ਹਿਦ ਲਗਾਉਣ ਨਾਲ ਵੀ ਛਾਲੇ ਜਲਦੀ ਠੀਕ ਹੋ ਜਾਂਦੇ ਹਨ।
ਦਹੀਂ
ਮੂੰਹ ਵਿਚ ਛਾਲੇ ਹੋਣ ਤੇ ਦਿਨ ਵਿੱਚ 2-3 ਵਾਰ ਦਹੀਂ ਖਾਓ। ਇਸ ਨਾਲ ਛਾਲੇ ਜਲਦੀ ਠੀਕ ਹੋ ਜਾਣਗੇ।

  • mouth ulcers
  • summer
  • yoghurt
  • Body
  • ਗਰਮੀਆਂ
  • ਮੂੰਹ ਛਾਲੇ
  • ਘਰੇਲੂ ਨੁਸਖ਼ੇ

Child Care : ਬੱਚਿਆਂ ਦੇ ਸਾਹਮਣੇ ਮਾਤਾ-ਪਿਤਾ ਕਦੇ ਨਾ ਕਰਨ ਇਹ ਕੰਮ, ਮਾਨਸਿਕ ਸਿਹਤ 'ਤੇ ਪੈ ਸਕਦੈ ਬੁਰਾ ਪ੍ਰਭਾਵ

NEXT STORY

Stories You May Like

  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • man commits suicide due to domestic dispute
    ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਨੇ ਖ਼ੁਦਕੁਸ਼ੀ, ਪਤਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
  • follow these methods to strengthen your hair
    ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • happiness and prosperity will come to the home
    ਘਰ 'ਚ ਆਵੇਗੀ ਸੁਖ-ਸਮ੍ਰਿੱਧੀ! ਮਾਤਾ ਦੀ ਚੌਕੀ ਤੇ ਅਖੰਡ ਜੋਤ ਲਈ ਅਪਣਾਓ ਇਹ ਜ਼ਰੂਰੀ ਵਾਸਤੂ ਨਿਯਮ
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +