Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    7:13:42 PM

  • punjab government  s administrative reshuffle   to 2 senior officials

    ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2...

  • team india announced for asia cup

    ਏਸ਼ੀਆ ਕੱਪ ਲਈ Team India ਦਾ ਐਲਾਨ ! ਵੈਭਵ ਸਮੇਤ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • lakha sidhana  mansa  heart attack

    Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਨੌਜਵਾਨਾਂ 'ਚ ਕਿਉਂ ਵੱਧ ਰਿਹਾ ਹੈ ਸਟ੍ਰੋਕ ਦਾ ਖ਼ਤਰਾ? ਜਾਣੋ ਕਾਰਨ

HEALTH News Punjabi(ਸਿਹਤ)

ਨੌਜਵਾਨਾਂ 'ਚ ਕਿਉਂ ਵੱਧ ਰਿਹਾ ਹੈ ਸਟ੍ਰੋਕ ਦਾ ਖ਼ਤਰਾ? ਜਾਣੋ ਕਾਰਨ

  • Edited By Priyanka,
  • Updated: 20 Sep, 2024 12:33 PM
Jalandhar
why is the risk of stroke increasing among young people know the reason
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਨੇ ਕਈ ਬੀਮਾਰੀਆਂ ਨੂੰ ਜਨਮ ਦਿੱਤਾ ਹੈ। ਇਨ੍ਹਾਂ ਵਿੱਚੋਂ ਕਈ ਬੀਮਾਰੀਆਂ ਘਾਤਕ ਸਾਬਤ ਹੋ ਰਹੀਆਂ ਹਨ। ਸਟ੍ਰੋਕ ਇਨ੍ਹਾਂ ਵਿੱਚੋਂ ਇੱਕ ਹੈ। ਹਾਲ ਹੀ 'ਚ ਸਟ੍ਰੋਕ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਚਿੰਤਾ ਦੀ ਗੱਲ ਹੈ ਕਿ ਇਸ ਸਮੇਂ ਜ਼ਿਆਦਾ ਨੌਜਵਾਨ ਸਟ੍ਰੋਕ ਦਾ ਸ਼ਿਕਾਰ ਹੋ ਰਹੇ ਹਨ। ਹੱਸਦੇ, ਖੇਡਦੇ, ਗਾਉਂਦੇ ਅਤੇ ਨੱਚਦੇ ਹੋਏ ਕਈ ਨੌਜਵਾਨਾਂ ਦੀ ਮੌਤ ਹੋ ਗਈ। ਅਜਿਹੇ ਘਾਤਕ ਮਾਮਲਿਆਂ ਨੇ ਸਿਹਤ ਮਾਹਿਰਾਂ ਨੂੰ ਵੀ ਪਰੇਸ਼ਾਨ ਕਰ ਦਿੱਤਾ ਹੈ। ਬੇਸ਼ੱਕ ਸਟ੍ਰੋਕ ਦੇ ਹੋਰ ਵੀ ਕਈ ਕਾਰਨ ਹਨ ਪਰ ਨੌਜਵਾਨਾਂ ਦੀਆਂ ਕੁਝ ਗਲਤ ਆਦਤਾਂ ਵੀ ਇਸ ਲਈ ਜ਼ਿੰਮੇਵਾਰ ਸਾਬਤ ਹੋ ਰਹੀਆਂ ਹਨ। ਸਿਗਰਟਨੋਸ਼ੀ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਕੋਲੈਸਟ੍ਰਾਲ ਨੂੰ ਇਸ ਦਾ ਕਾਰਨ ਮੰਨਿਆ ਜਾਂਦਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸਟ੍ਰੋਕ ਤੋਂ ਬਚਣ ਲਈ ਸਹੀ ਜੀਵਨ ਸ਼ੈਲੀ ਤੇ ਖੁਰਾਕ ਦਾ ਪਾਲਣ ਕਰਨਾ ਜ਼ਰੂਰੀ ਹੈ। ਇਸ ਤੋਂ ਇਲਾਵਾ ਦਿਲ ਦੇ ਦੌਰੇ ਦੀ ਸਥਿਤੀ 'ਚ ਸਮੇਂ ਸਿਰ ਇਲਾਜ ਕਰਵਾਉਣਾ ਜ਼ਰੂਰੀ ਹੈ। ਆਓ ਜਾਣਦੇ ਹਾਂ ਦਿਲ ਦੇ ਦੌਰੇ ਦੀ ਪਛਾਣ ਕਿਵੇਂ ਕੀਤੀ ਜਾ ਸਕਦੀ ਹੈ ਤੇ ਇਸ ਨੂੰ ਰੋਕਣ ਲਈ ਕੀ ਉਪਾਅ ਕਰਨੇ ਚਾਹੀਦੇ ਹਨ?

ਸਟ੍ਰੋਕ ਦੀ ਰੋਕਥਾਮ ਤੇ ਪਛਾਣ
ਸਿਹਤ ਮਾਹਿਰਾਂ ਦਾ ਕਹਿਣਾ ਹੈ ਤੁਸੀਂ ਸਿਹਤਮੰਦ ਖੁਰਾਕ, ਨਿਯਮਤ ਕਸਰਤ ਤੇ ਸਿਗਰਟਨੋਸ਼ੀ ਤੇ ਸ਼ਰਾਬ ਤੋਂ ਦੂਰ ਰਹਿ ਕੇ ਸਟ੍ਰੋਕ ਦੇ ਜੋਖਮ ਨੂੰ ਘਟਾ ਸਕਦੇ ਹੋ। ਸਟ੍ਰੋਕ ਘਾਤਕ ਤਾਂ ਹੈ ਹੀ ਸਗੋਂ ਇਸ ਤੋਂ ਬਚੇ ਲੋਕਾਂ ਨੂੰ ਅਧਰੰਗ ਵਰਗੀਆਂ ਸਮੱਸਿਆਵਾਂ ਦਾ ਖ਼ਤਰਾ ਵੀ ਹੋ ਸਕਦਾ ਹੈ। ਸਟ੍ਰੋਕ ਦੇ ਲੱਛਣਾਂ ਨੂੰ ਜਲਦੀ ਪਛਾਣਨਾ ਬਹੁਤ ਜ਼ਰੂਰੀ ਹੈ, ਕਿਉਂਕਿ ਸਮੇਂ ਸਿਰ ਇਲਾਜ ਕਰਵਾਉਣ ਨਾਲ ਦਿਮਾਗ ਨੂੰ ਸਥਾਈ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਸਟ੍ਰੋਕ ਦੇ ਮੁੱਖ ਲੱਛਣਾਂ ਬਾਰੇ ਜਾਣਨਾ ਤੇ ਤੁਰੰਤ ਇਸ ਦੀ ਪਛਾਣ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ -Abdu Rozik ਨੇ ਕਿਉਂ ਤੋੜਿਆ ਰਿਸ਼ਤਾ ? ਖੁਦ ਕੀਤਾ ਖੁਲਾਸਾ

1. ਸਿਰ ਦਰਦ

ਸਟ੍ਰੋਕ ਦਾ ਪਹਿਲਾ ਲੱਛਣ ਅਚਾਨਕ ਗੰਭੀਰ ਸਿਰ ਦਰਦ ਮੰਨਿਆ ਜਾਂਦਾ ਹੈ। ਜੇਕਰ ਕਿਸੇ ਨੂੰ ਗੰਭੀਰ ਸਿਰ ਦਰਦ ਹੋ ਰਿਹਾ ਹੈ ਜਿਵੇਂ ਪਹਿਲਾਂ ਕਦੇ ਨਹੀਂ ਹੋਇਆ, ਤਾਂ ਸੁਚੇਤ ਹੋ ਜਾਓ। ਦਰਦ ਦੇ ਨਾਲ, ਲੋਕ ਅਕਸਰ ਮਤਲੀ, ਉਲਟੀਆਂ ਜਾਂ ਬੇਹੋਸ਼ੀ ਦਾ ਅਨੁਭਵ ਕਰ ਸਕਦੇ ਹਨ। ਇਹ ਸਟ੍ਰੋਕ ਦੀ ਨਿਸ਼ਾਨੀ ਹੋ ਸਕਦੀ ਹੈ। 

2.ਬਾਹਾਂ ਤੇ ਲੱਤਾਂ ਵਿੱਚ ਕਮਜ਼ੋਰੀ
 ਜੇਕਰ ਸਰੀਰ ਦੇ ਕਿਸੇ ਹਿੱਸੇ ਵਿੱਚ ਅਚਾਨਕ ਕਮਜ਼ੋਰੀ ਜਾਂ ਸੁੰਨ ਹੋਣਾ ਜਾਂ ਅਧਰੰਗ ਹੋ ਜਾਂਦਾ ਹੈ, ਤਾਂ ਇਹ ਵੀ ਸਟ੍ਰੋਕ ਦਾ ਸੰਕੇਤ ਹੈ। ਇਹ ਆਮ ਤੌਰ 'ਤੇ ਚਿਹਰੇ, ਇੱਕ ਬਾਂਹ, ਜਾਂ ਇੱਕ ਲੱਤ ਵਿੱਚ ਹੋ ਸਕਦਾ ਹੈ। ਜੇਕਰ ਵਿਅਕਤੀ ਮੁਸਕਰਾਉਣ ਜਾਂ ਬੋਲਣ ਦੀ ਕੋਸ਼ਿਸ਼ ਕਰਦਾ ਹੈ ਤੇ ਉਸ ਦਾ ਚਿਹਰਾ ਇੱਕ ਪਾਸੇ ਝੁਕ ਜਾਂਦਾ ਹੈ, ਤਾਂ ਇਹ ਵੀ ਸਟ੍ਰੋਕ ਦਾ ਸੰਕੇਤ ਹੋ ਸਕਦਾ ਹੈ।

3. ਅਸੰਤੁਲਨ ਦੀ ਸਮੱਸਿਆ
ਸਟ੍ਰੋਕ ਕਾਰਨ ਚੱਕਰ ਆਉਣਾ ਜਾਂ ਸੰਤੁਲਨ ਗੁਆਉਣਾ ਵੀ ਆਮ ਗੱਲ ਹੈ। ਸਿਰਦਰਦ ਦੇ ਨਾਲ-ਨਾਲ ਜੇਕਰ ਅਚਾਨਕ ਚੱਕਰ ਆਉਣਾ, ਸਰੀਰ ਦਾ ਸੰਤੁਲਨ ਵਿਗੜਨਾ ਜਾਂ ਤੁਰਨ-ਫਿਰਨ 'ਚ ਦਿੱਕਤ ਵਰਗੀਆਂ ਸਮੱਸਿਆਵਾਂ ਹੋਣ ਤਾਂ ਤੁਰੰਤ ਚੌਕਸ ਹੋ ਜਾਣਾ ਚਾਹੀਦਾ ਹੈ। ਪੈਦਲ ਚੱਲਦੇ ਸਮੇਂ ਡਿੱਗਣਾ, ਪੈਰਾਂ ਵਿੱਚ ਅਚਾਨਕ ਕਮਜ਼ੋਰੀ ਜਾਂ ਸੈਰ ਕਰਦੇ ਸਮੇਂ ਖੜੋਤ ਵਰਗੇ ਲੱਛਣਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ -ਅਭਿਸ਼ੇਕ ਬੱਚਨ ਨੇ ਖਰੀਦਿਆ ਨਵਾਂ ਘਰ, ਪਿਤਾ ਅਮਿਤਾਭ ਦੇ ਬੰਗਲੇ ਨੇੜੇ ਹੈ ਲਗਜ਼ਰੀ ਅਪਾਰਟਮੈਂਟ

4.ਖ਼ਰਾਬ ਖ਼ੁਰਾਕ
ਖ਼ਰਾਬ ਖਾਣ-ਪੀਣ ਦੀਆਂ ਆਦਤਾਂ ਨੂੰ ਵੀ ਸਟ੍ਰੋਕ ਦਾ ਕਾਰਨ ਮੰਨਿਆ ਜਾਂਦਾ ਹੈ। ਦਰਅਸਲ, ਅੱਜ ਕੱਲ੍ਹ ਕੰਮ ਦੇ ਦਬਾਅ ਕਾਰਨ ਨੌਜਵਾਨ ਸਿਹਤਮੰਦ ਖੁਰਾਕ ਨਹੀਂ ਲੈ ਰਹੇ ਹਨ। ਅਜਿਹੇ 'ਚ ਉਨ੍ਹਾਂ ਦਾ ਫਾਸਟ ਫੂਡ ਦਾ ਸੇਵਨ ਤੇਜ਼ੀ ਨਾਲ ਵਧ ਗਿਆ ਹੈ, ਜੋ ਸਟ੍ਰੋਕ ਦਾ ਕਾਰਨ ਬਣ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਫਾਈਬਰ ਨਾਲ ਭਰਪੂਰ ਚੀਜ਼ਾਂ ਜਿਵੇਂ ਸਾਬਤ ਅਨਾਜ, ਫਲ ਅਤੇ ਸਬਜ਼ੀਆਂ, ਮੇਵੇ ਅਤੇ ਸਮੁੰਦਰੀ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

5.ਤਣਾਅ ਲੈਣਾ
ਬਹੁਤ ਜ਼ਿਆਦਾ ਤਣਾਅ ਵੀ ਸਟ੍ਰੋਕ ਲਈ ਸਭ ਤੋਂ ਵੱਡਾ ਜੋਖਮ ਦਾ ਕਾਰਕ ਹੈ। ਅਸੀਂ ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਦੀ ਕੋਸ਼ਿਸ਼ ਕਰਦੇ ਹਾਂ, ਪਰ ਮਾਨਸਿਕ ਸਿਹਤ ਨੂੰ ਨਜ਼ਰਅੰਦਾਜ਼ ਕਰਦੇ ਹਾਂ। ਅੱਜ ਕੱਲ੍ਹ ਆਰਥਿਕ, ਪਰਿਵਾਰਕ, ਪਰਿਵਾਰ ਵਿੱਚ ਕਿਸੇ ਦੀ ਅਚਾਨਕ ਮੌਤ ਵਰਗੇ ਕਈ ਕਾਰਨ ਨੌਜਵਾਨਾਂ ਵਿੱਚ ਤਣਾਅ ਵਧਾ ਰਹੇ ਹਨ, ਜੋ ਸਟ੍ਰੋਕ ਦਾ ਮੁੱਖ ਕਾਰਨ ਬਣ ਕੇ ਸਾਹਮਣੇ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੰਗੀ ਮੁਆਫ਼ੀ, ਹੋਏ ਭਾਵੁਕ

ਜੇਕਰ ਕਿਸੇ ਨੂੰ ਅਜਿਹੇ ਅਸਾਧਾਰਨ ਲੱਛਣਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਤਾਂ ਉਸ ਨੂੰ ਤੁਰੰਤ ਡਾਕਟਰ ਕੋਲ ਲੈ ਜਾਓ। ਸਮੇਂ ਸਿਰ ਸਹੀ ਜਾਂਚ ਤੇ ਇਲਾਜ ਨਾਲ ਜਾਨ ਬਚਾਈ ਜਾ ਸਕਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • the risk
  • stroke increasing
  • young people
  • Know reason
  • ਨੌਜਵਾਨਾਂ
  • ਸਟ੍ਰੋਕ
  • ਕਾਰਨ

ਸੌਂਫ ਦਾ ਪਾਣੀ ਕੈਂਸਰ ਸਣੇ ਕਈ ਬੀਮਾਰੀਆਂ 'ਚ ਹੈ ਗੁਣਕਾਰੀ, ਜਾਣੋ ਬਣਾਉਣ ਦੀ ਵਿਧੀ

NEXT STORY

Stories You May Like

  • china  s growth  is weakening
    ਚੀਨ ਦਾ ਗ੍ਰੋਥ ਮਾਡਲ ਪੈ ਰਿਹਾ ਕਮਜ਼ੋਰ! ਜਾਣੋ ਕਿਉਂ ਮੰਡਰਾ ਰਿਹਾ ਹੈ ਨਵਾਂ ਗਲੋਬਲ ਆਰਥਿਕ ਝਟਕਾ
  • earth  danger  ocean  water level  scientists  report
    ਧਰਤੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ ! ਸਮੁੰਦਰਾਂ 'ਚ ਤੇਜ਼ੀ ਨਾਲ ਵਧੇਗਾ ਪਾਣੀ ਦਾ ਪੱਧਰ, ਵਿਗਿਆਨੀਆਂ ਨੇ ਜਾਰੀ ਕੀਤੀ...
  • a threat looming over the eyesight of premature babies
    ਪ੍ਰੀ-ਮੈਚਿਓਰ ਬੱਚਿਆਂ ਦੀਆਂ ਅੱਖਾਂ ਦੀ ਰੌਸ਼ਨੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਜਾਣੋ ਵਜ੍ਹਾ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • china  s manufacturing  2 0
    ਚੀਨ ਦਾ 'ਮੈਨੂਫੈਕਚਰਿੰਗ ਮਾਡਲ 2.0': ਜਾਣੋ ਕਿਉਂ ਬਦਲ ਰਹੀ ਹੈ ਰਣਨੀਤੀ
  • reality shows the drug of popularity being sold to the youth
    ਰਿਐਲਿਟੀ ਸ਼ੋਅਜ਼ : ਨੌਜਵਾਨਾਂ ਨੂੰ ਵੇਚਿਆ ਜਾ ਰਿਹਾ ਲੋਕਪ੍ਰਿਯਤਾ ਦਾ ਨਸ਼ਾ
  • elders in stampede
    ਧਾਰਮਿਕ ਆਯੋਜਨਾਂ 'ਚ ਭਾਜੜ ਦਾ ਵਧਦਾ ਖ਼ਤਰਾ ; ਬਜ਼ੁਰਗ ਬਣ ਰਹੇ ਸਭ ਤੋਂ ਵੱਧ ਸ਼ਿਕਾਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • for these people makhana is equivalent to poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ...
    • pulses are a treasure trove of health
      ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +