Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    7:59:51 PM

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous actor leaves the world at the age of 46  sets an example after death

    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਸਰਦੀਆਂ ’ਚ ਜ਼ਰੂਰ ਖਾਓ ‘ਮੱਖਣ’, ਥਾਈਰਾਈਡ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਨਿਜ਼ਾਤ

HEALTH News Punjabi(ਸਿਹਤ)

Health Tips : ਸਰਦੀਆਂ ’ਚ ਜ਼ਰੂਰ ਖਾਓ ‘ਮੱਖਣ’, ਥਾਈਰਾਈਡ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਨਿਜ਼ਾਤ

  • Edited By Rajwinder Kaur,
  • Updated: 02 Dec, 2021 12:05 PM
Jalandhar
winter  eat  butter  thyroid  many diseases  relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮੱਖਣ ਪੰਜਾਬੀਆਂ ਦੇ ਖਾਣੇ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਮੱਖਣ ਖਾਣ ’ਚ ਜਿੰਨਾ ਸੁਆਦ ਹੁੰਦੈ, ਉਸ ਤੋਂ ਵੱਧ ਇਹ ਸਰੀਰ ਲਈ ਗੁਣਕਾਰੀ ਹੁੰਦਾ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ ’ਚ ਪਹਿਲ ਦੇਣੀ ਚਾਹੀਦੀ ਹੈ। ਬਹੁਤ ਸਾਰੇ ਲੋਕ ਨਾਸ਼ਤੇ 'ਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ। ਅੱਜ ਕੱਲ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ’ਚ ਕਰਦੇ ਹਨ, ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰੋਂ ਕੱਢਿਆ ਮੱਖਣ ਚੰਗਾ ਨਹੀਂ ਲੱਗਦਾ। ਪਿਲੇ ਮੱਖਣ ਨਾਲੋਂ ਸਫੇਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ, ਜਿਸ ’ਚ ਵਿਟਾਮਿਨ-ਏ, ਈ ਅਤੇ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਸਰੀਰ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਨੂੰ ਵਧਾਉਣ ’ਚ ਮਦਦ ਕਰਦੇ ਹਨ। ਸਫੇਦ ਮੱਖਣ ’ਚ ਲੂਣ ਬਿਲਕੁੱਲ ਨਹੀਂ ਹੁੰਦਾ ਅਤੇ ਇਸ ’ਚ ਬੀਟਾ ਕੈਰੋਟੀਨ ਦੀ ਮਾਤਰਾ ਵੀ ਘੱਟ ਹੁੰਦੀ ਹੈ।
 
ਮੱਖਣ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ...

1. ਕਮਜ਼ੋਰ ਹੱਡੀਆਂ
ਵਧਦੀ ਉਮਰ ਦੇ ਨਾਲ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ, ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿਚ ਸਫੇਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

2. ਅੱਖਾਂ ਦੀ ਜਲਨ 
ਅੱਖਾਂ ਦੀ ਜਲਨ ਦੀ ਸਮੱਸਿਆ ਹੋਣ ’ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ’ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ’ਚ ਹੋਣ ਵਾਲੀ ਜਲਨ ’ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।

3. ਦਿਲ ਦਾ ਰੋਗ
ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿਚ ਵਿਟਾਮਿਨ ਅਤੇ ਸੇਲੇਨਿਯਮ ਨਾਲ ਭਰਪੂਰ ਸਫੇਦ ਮੱਖਣ ਖਾਣ ਨਾਲ ਦਿਲ ਹੈਲਦੀ ਰਹਿੰਦਾ ਹੈ। 

4. ਸਿਹਤਮੰਦ ਦਿਮਾਗ
ਸਫੇਦ ਮੱਖਣ ਬੱਚਿਆਂ ਨੂੰ ਜ਼ਰੂਰ ਖਿਲਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ ਸਿਹਤਮੰਦ ਹੁੰਦਾ ਹੈ ਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ। 

5. ਥਾਈਰਾਈਡ
ਥਾਈਰਾਈਡ ਦੀ ਵਜ੍ਹਾ ਨਾਲ ਗਲੇ ਵਿਚ ਸੋਜ ਹੋ ਜਾਂਦੀ ਹੈ। ਅਜਿਹੇ ਵਿਚ ਸਫੇਦ ਮੱਖਣ ਖਾਣਾ ਕਾਫੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਆਇਓਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦਾ ਹੈ।  

6. ਕੈਂਸਰ 
ਸਫੇਦ ਮੱਖਣ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਲੜਣ ਵਿਚ ਮਦਦ ਮਿਲਦੀ ਹੈ। ਇਸ ਵਿਚ ਮੌਜੂਦ ਐਂਟੀਆਕਸੀਡੈਂਟ ਚਮੜੀ ਦੀ ਫ੍ਰੀ ਰੈਡਿਕਲਸ ਤੋਂ ਸੁਰੱਖਿਆ ਕਰਦੇ ਹਨ ਅਤੇ ਕੈਂਸਰ ਨਾਲ ਲੜਣ ਵਿਚ ਮਦਦ ਕਰਦੇ ਹਨ।

7. ਕੋਲੈਸਟਰੋਲ ਦੀ ਸਮੱਸਿਆ
ਰੋਜ਼ਾਨਾ ਮੱਖਣ ਦੀ ਵਰਤੋਂ ਕਰਨ ਨਾਲ ਕੋਲੈਸਟਰੋਲ ਦੀ ਸਮੱਸਿਆ ਤੋਂ ਹਮੇਸ਼ਾ-ਹਮੇਸ਼ਾ ਲਈ ਛੁਟਕਾਰਾ ਮਿਲਦਾ ਹੈ। ਕੋਲੈਸਟਰੋਲ ਦੇ ਮਰੀਜ਼ਾਂ ਨੂੰ ਰੋਜ਼ਾਨਾਂ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ। 

8. ਦਮਾ
ਦਮੇ ਦੇ ਸ਼ਿਕਾਰ ਲੋਕਾਂ ਨੂੰ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਹ ਦੀ ਤਕਲੀਫ ਹੋਣ ’ਤੇ ਮੱਖਣ ਖਾਣਾ ਲਾਭਦਾਇਕ ਸਾਬਿਤ ਹੁੰਦਾ ਹੈ।

  • Health Tips
  • Winter
  • Eat
  • Butter
  • Thyroid
  • Many Diseases
  • Relief
  • ਸਰਦੀ
  • ਖਾਓ
  • ਮੱਖਣ
  • ਥਾਈਰਾਈਡ
  • ਕਈ ਬੀਮਾਰੀ
  • ਰਾਹਤ

ਕੋਵਿਡ-19: ਸੰਕਰਮਿਤ ਔਰਤਾਂ 'ਚ ਗਰਭ ਅਵਸਥਾ ਅਤੇ ਜਣੇਪੇ ਦੌਰਾਨ ਵੱਧ ਜਾਂਦੀਆਂ ਹਨ ਪੇਚੀਦਗੀਆਂ

NEXT STORY

Stories You May Like

  • if you want to lose weight  then do this
    ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • increase in viral fever and other diseases due to heat
    ਗਰਮੀ ਕਾਰਨ ਵਾਇਰਲ ਬੁਖ਼ਾਰ ਤੇ ਹੋਰ ਬੀਮਾਰੀਆਂ 'ਚ ਵਾਧਾ, ਡੇਂਗੂ ਦੇ ਮਾਮਲੇ ਵੀ ਆਉਣੇ ਸ਼ੁਰੂ
  • guava is a treasure of health
    ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • chia seeds are no less than a treasure for the body
      ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ...
    • be careful if you drink too much cold water
      ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ...
    • don  t forget to eat these things at night
      ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
    • green chillies are a boon for health
      ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • major breakthrough in brain tumor treatment
      ਬ੍ਰੇਨ ਟਿਊਮਰ ਦੇ ਇਲਾਜ 'ਚ ਵੱਡੀ ਸਫਲਤਾ, ਜਾਗੀ ਇਕ ਨਵੀਂ ਉਮੀਦ
    • guava is a treasure of health
      ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • tooth cavities
      ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +