Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:21:55 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਸਰਦੀਆਂ ’ਚ ਜ਼ਰੂਰ ਖਾਓ ‘ਅਲਸੀ ਦੀਆਂ ਪਿੰਨੀਆਂ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

HEALTH News Punjabi(ਸਿਹਤ)

Health Tips: ਸਰਦੀਆਂ ’ਚ ਜ਼ਰੂਰ ਖਾਓ ‘ਅਲਸੀ ਦੀਆਂ ਪਿੰਨੀਆਂ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

  • Edited By Rajwinder Kaur,
  • Updated: 07 Dec, 2021 12:12 PM
Jalandhar
winter  flax  health  disease  relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗੁਣਾਂ ਨਾਲ ਭਰਪੂਰ ਅਲਸੀ ਦੇ ਬੀਜਾਂ ਦਾ ਇਸਤੇਮਾਲ ਵਿਸ਼ੇਸ਼ ਤੌਰ ’ਤੇ ਸਰਦੀਆਂ 'ਚ ਹੁੰਦਾ ਹੈ। ਖਾਣੇ 'ਚ ਸੁਆਦ ਵਧਾਉਣ ਤੋਂ ਇਲਾਵਾ ਅਲਸੀ ਦੇ ਬੀਜ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਲਈ ਰਾਮਬਾਣ ਇਲਾਜ ਦੇ ਤੌਰ 'ਤੇ ਸਾਬਤ ਹੁੰਦੇ ਹਨ। ਫਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ-ਬੀ, ਓਮੇਗਾ-3 ਫੈਟੀ ਐਸਿਡ, ਆਇਰਨ ਅਤੇ ਪ੍ਰੋਟੀਨ ਦੇ ਨਾਲ ਭਰਪੂਰ ਅਲਸੀ ਦੇ ਬੀਜ ਕਈ ਬੀਮਾਰੀਆਂ ਤੋਂ ਰਾਹਤ ਦਿਵਾਉਂਦੇ ਹਨ। ਇਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।

ਇੰਝ ਕਰੋ ਵਰਤੋਂ 
ਅਲਸੀ ਦੇ ਬੀਜਾਂ ਨੂੰ ਰਾਤ ਦੇ ਸਮੇਂ ਪਾਣੀ 'ਚ ਭਿਓ ਕੇ ਰੱਖ ਦਿਓ ਅਤੇ ਸਵੇਰੇ ਖਾਲੀ ਪੇਟ ਇਨ੍ਹਾਂ ਦਾ ਸੇਵਨ ਕਰੋ। ਅਲਸੀ ਦੇ ਬੀਜਾਂ ਨਾਲ ਬਣੇ ਲੱਡੂ, ਰੋਟੀ ਨੂੰ ਵੀ ਤੁਸੀਂ ਆਪਣੀ ਡਿਸ਼ 'ਚ ਸ਼ਾਮਲ ਕਰ ਸਕਦੇ ਹੋ। ਕਣਕ ਦੇ ਆਟੇ 'ਚ ਅਲਸੀ ਮਿਲਾ ਕੇ ਉਸ ਦੀ ਰੋਟੀ ਖਾਣੀ ਚਾਹੀਦੀ ਹੈ। ਇਕ ਚਮਚ ਅਲਸੀ ਦੇ ਪਾਊਡਰ ਨੂੰ ਦੋ ਕੱਪ ਪਾਣੀ 'ਚ ਉਦੋਂ ਤੱਕ ਅੱਗ 'ਤੇ ਪਕਾਓ ਜਦੋਂ ਤੱਕ ਇਹ ਪਾਣੀ ਇਕ ਕੱਪ ਨਾ ਰਹਿ ਜਾਵੇ। ਥੋੜ੍ਹਾ ਜਿਹਾ ਠੰਡਾ ਹੋਣ 'ਤੇ ਸ਼ਹਿਦ ਜਾਂ ਗੁੜ ਪਾ ਕੇ ਇਸ ਦਾ ਸੇਵਨ ਕਰੋ।

ਦਿਲ ਲਈ ਫ਼ਾਇਦੇਮੰਦ
ਅਲਸੀ ਦੇ ਬੀਜ਼ਾਂ ਦਾ ਰੋਜ਼ਾਨਾ ਕਰਨ ਦੇ ਨਾਲ ਬਲੱਡ ਪ੍ਰੈਸ਼ਰ ਸਹੀ ਰਹਿੰਦਾ ਹੈ। ਇਸ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। ਦਿਲ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸਵੇਰੇ 2 ਚਮਚ ਭੁੰਨੀ ਹੋਈ ਅਲਸੀ ਦੇ ਬੀਜ਼ ਦਾ ਸੇਵਨ ਕਰਨਾ ਚਾਹੀਦਾ ਹੈ।

ਸ਼ੂਗਰ ਲਈ ਫ਼ਾਇਦੇਮੰਦ
ਸ਼ੂਗਰ ਦੇ ਮਰੀਜ਼ਾਂ ਨੂੰ 2 ਚਮਚ ਭੁੰਨੀ ਹੋਈ ਅਲਸੀ ਖਾਣ ਤੋਂ ਬਾਅਦ 2 ਗਿਲਾਸ ਪਾਣੀ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ।

ਭਾਰ ਕਰੇ ਘੱਟ
ਭਾਰ ਘੱਟ ਕਰਨ ਲਈ ਰੋਜ਼ਾਨਾ ਸਵੇਰੇ ਖਾਲੀ ਢਿੱਡ ਭਿੱਜੇ ਹੋਏ ਅਲਸੀ ਦੇ ਬੀਜ ਖਾਣੇ ਚਾਹੀਦੇ ਹਨ। ਇਸ ਨਾਲ ਮੈਟਾਬਾਲਿਜ਼ਮ ਤੇਜ਼ ਹੋਵੇਗਾ ਅਤੇ ਤੁਹਾਡਾ ਢਿੱਡ ਦੇਰ ਤੱਕ ਭਰਿਆ ਰਹੇਗਾ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲੇਗੀ।

ਗਲੋਇੰਗ ਚਮੜੀ
ਅਲਸੀ ਦੇ ਬੀਜ ਸਕਿਨ ਦੇ ਲਈ ਵੀ ਕਾਫੀ ਫਾਇਦੇਮੰਦ ਹੁੰਦੇ ਹਨ। ਇਕ ਚਮਚ ਅਲਸੀ ਦੇ ਬੀਜ ਅਤੇ ਉਸ 'ਚ ਇਕ ਅੰਡਾ ਮਿਲਾ ਕੇ ਉਸ ਦਾ ਪੇਸਟ ਬਣਾ ਲਵੋ। ਫਿਰ ਇਸ ਪੇਸਟ ਨੂੰ ਚਿਹਰੇ ਅਤੇ ਗਰਦਨ 'ਤੇ 15 ਮਿੰਟਾਂ ਲਈ ਲਗਾਓ। ਬਾਅਦ 'ਚ ਪਾਣੀ ਦੇ ਨਾਲ ਚਿਹਰਾ ਧੋ ਲਵੋ। ਅਜਿਹਾ ਕਰਨ ਨਾਲ ਤੁਹਾਡੀ ਸਕਿਨ ਚਮਕਦਾਰ ਹੋ ਜਾਵੇਗੀ।

ਵਾਲਾਂ ਦਾ ਝੜਨਾ ਕਰੇ ਘੱਟ
ਸਭ ਤੋਂ ਪਹਿਲਾਂ 6 ਘੰਟਿਆਂ ਲਈ ਅਲਸੀ ਦੇ ਬੀਜਾਂ ਨੂੰ ਭਿਓ ਕੇ ਰੱਖ ਦਿਓ। ਫਿਰ ਪੀਸ ਦੇ ਦੋ ਚਮਚ ਆਂਵਲਿਆਂ ਦਾ ਤੇਲ ਮਿਲਾਓ। ਫਿਰ 30 ਮਿੰਟਾਂ ਤੱਕ ਸਿਰ 'ਤੇ ਲੱਗਾ ਕੇ ਵਾਲਾਂ ਨੂੰ ਧੋ ਲਵੋ। ਅਜਿਹਾ ਹਫ਼ਤੇ 'ਚ ਦੋ ਵਾਰ ਕਰਨਾ ਚਾਹੀਦਾ ਹੈ। ਇਸ ਨਾਲ ਵਾਲ ਝੜਨ ਦੀ ਸਮੱਸਿਆ ਦੂਰ ਹੁੰਦੀ ਹੈ।

ਕੈਂਸਰ ਤੋਂ ਕਰੇ ਬਚਾਅ
ਅਲਸੀ 'ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਬ੍ਰੈਸਟ ਕੈਂਸਰ, ਸਕਿਨ ਕੈਂਸਰ, ਓਵੇਰੀਅਨ ਕੈਂਸਰ ਦਾ ਖ਼ਤਰਾ ਕਾਫ਼ੀ ਹਦ ਤੱਕ ਘੱਟ ਕਰ ਦਿੰਦੇ ਹਨ। ਤੁਸੀਂ ਅਲਸੀ ਦੇ ਬੀਜਾਂ ਨੂੰ ਦਹੀ 'ਚ ਮਿਲਾ ਕੇ ਖਾ ਸਕਦੇ ਹੋ।

ਢਿੱਡ ਨਾਲ ਜੁੜੀਆਂ ਸਮੱਸਿਆਵਾਂ
ਅਲਸੀ 'ਚ ਘੁਲਣਸ਼ੀਲ ਅਤੇ ਅਘੁਲਣਸ਼ੀਲ ਫਾਈਬਰ ਹੁੰਦੇ ਹਨ, ਜੋ ਪਾਚਨ ਤੰਤਰ ਨੂੰ ਸਹੀ ਢੰਗ ਨਾਲ ਚੱਲਣ 'ਚ ਮਦਦ ਕਰਦੇ ਹਨ। ਇਸ ਨਾਲ ਤੁਸੀਂ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਸਿਕਰੀ ਤੋਂ ਮਿਲੇ ਛੁਟਕਾਰਾ
ਅਲਸੀ ਦੇ ਬੀਜਾਂ ਨੂੰ ਪੀਸ ਕੇ ਉਸ 'ਚ 2-3 ਚਮਚ ਨਾਰੀਅਲ ਦਾ ਤੇਲ ਮਿਲਾ ਲਵੋ। ਇਸ ਤੇਲ ਨਾਲ ਫਿਰ ਸਿਰ ਦੀ ਮਸਾਜ ਕਰੋ ਅਤੇ 45 ਮਿੰਟਾਂ ਤੱਕ ਤੇਲ ਵਾਲਾਂ 'ਚ ਲੱਗਾ ਰਹਿਣ ਦਿਓ। ਇਸ ਤੋਂ ਬਾਅਦ ਸ਼ੈਂਪੂ ਨਾਲ ਸਿਰ ਧੋ ਲਵੋ। ਅਜਿਹਾ ਕਰਨ ਦੇ ਨਾਲ ਸਿਕਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

ਜਨਾਨੀਆਂ ਲਈ ਵਰਦਾਨ
ਅਲਸੀ ਦੇ ਬੀਜ ਜਨਾਨੀਆਂ ਲਈ ਵਰਦਾਨ ਸਾਬਤ ਹੁੰਦੇ ਹਨ। ਜਨਾਨੀਆਂ ਨੂੰ ਪੀਰੀਅਡਸ ਬੰਦ ਹੋਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੁੰਦੀਆਂ ਹਨ। ਜੇਕਰ ਇਸ ਦੌਰਾਨ 40 ਗ੍ਰਾਮ ਪੀਸੀ ਹੋਈ ਅਲਸੀ ਦਾ ਸੇਵਨ ਕੀਤਾ ਜਾਵੇ ਤਾਂ ਇਸ ਪਰੇਸ਼ਾਨੀ 'ਚ ਕਾਫ਼ੀ ਰਾਹਤ ਮਿਲੇਗੀ।

ਹਾਰਮੋਨ ਸੰਤੁਲਨ
ਅਕਸਰ ਜਨਾਨੀਆਂ ਹਾਰਮੋਨਲਸ ਅਸੰਤੁਲਨ ਦੀ ਸਮੱਸਿਆ ਨਾਲ ਜੂਝਦੀਆਂ ਹਨ। ਅਜਿਹੇ 'ਚ ਅਲਸੀ ਦੇ ਬੀਜਾਂ ਦਾ ਸੇਵਨ ਤੁਹਾਡੀ ਇਸ ਸਮੱਸਿਆ ਨੂੰ ਦੂਰ ਕਰਦਾ ਹੈ। ਇਸ ਨਾਲ ਸਰੀਰ 'ਚ ਐਸਟਰੋਜਨ ਹਾਰਮੋਨ ਦਾ ਪੱਧਰ ਵੀ ਵੱਧਦਾ ਹੈ, ਜੋ ਜਨਾਨੀਆਂ ਲਈ ਬੇਹੱਦ ਜ਼ਰੂਰੀ ਹੈ।

  • Health Tips
  • Winter
  • Flax
  • Health
  • Disease
  • Relief
  • ਸਰਦੀ
  • ਅਲਸੀ
  • ਪਿੰਨੀਆਂ
  • ਬੀਮਾਰੀ
  • ਰਾਹਤ

Health Tips: ਬੱਚਿਆਂ ਦੇ ਖਾਣੇ ‘ਚ ਰੋਜ਼ਾਨਾ ਸ਼ਾਮਲ ਕਰੋ ਇਹ ਖ਼ਾਸ ਚੀਜਾਂ, ਕੰਪਿਊਟਰ ਵਾਂਗ ਚਲੇਗਾ ‘ਦਿਮਾਗ’

NEXT STORY

Stories You May Like

  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • follow these tips to prevent kidney stones
    Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
  • ayurved for health
    ਸਿਹਤਮੰਦ ਭਵਿੱਖ ਲਈ ਆਯੁਰਵੇਦ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • new directive for these vehicle owners in amritsar
    ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
  • fennel water is a boon for health
    ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
  • bsp  mayawati  ill  rumor  health
    ਮਾਇਆਵਤੀ ਨੇ ਬੀਮਾਰ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕੀਤਾ, ਕਿਹਾ- ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +