Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    2:57:41 PM

  • cbse releases dress code for students for board exams

    ਬੋਰਡ ਪ੍ਰੀਖਿਆ ਦੌਰਾਨ ਭੁੱਲ ਕੇ ਵੀ ਨਾ ਪਾਇਓ ਇਹ...

  • akali dal new halka incharge

    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਦੋਆਬੇ ਦੀ ਇਕ...

  • punjab weather raining

    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ...

  • threat to ludhiana businessman

    ਲੁਧਿਆਣਾ ਦੇ ਕਾਰੋਬਾਰੀ ਨੂੰ ਗੈਂਗਸਟਰ ਦੀ ਧਮਕੀ- '1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health tips : ਸਰਦੀਆਂ ‘ਚ ਰਹਿਣਾ ਚਾਹੁੰਦੇ ਹੋ ‘ਸਿਹਤਮੰਦ’, ਤਾਂ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

HEALTH News Punjabi(ਸਿਹਤ)

Health tips : ਸਰਦੀਆਂ ‘ਚ ਰਹਿਣਾ ਚਾਹੁੰਦੇ ਹੋ ‘ਸਿਹਤਮੰਦ’, ਤਾਂ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

  • Edited By Rajwinder Kaur,
  • Updated: 09 Nov, 2020 04:06 PM
Jalandhar
winter healthy diet dried fruits vegetables spices
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਬਾਹਰਲੀ ਠੰਢ ਤੋਂ ਆਪਣੇ ਆਪ ਨੂੰ ਬਚਾਉਣ ਲਈ ਅਸੀਂ ਗਰਮ ਕੱਪੜੇ ਪਾਉਂਦੇ ਹਾਂ ਪਰ ਸਰਦੀਆਂ ਦੇ ਮੌਸਮ ਵਿੱਚ ਆਪਣੇ ਆਪ ਨੂੰ ਅੰਦਰੂਨੀ ਤੌਰ ‘ਤੇ ਸੁਰੱਖਿਅਤ ਕਰਨਾ ਬਹੁਤ ਜ਼ਰੂਰੀ ਹੈ। ਚੰਗੀ ਗੱਲ ਇਹ ਹੈ ਕਿ ਸਾਡਾ ਸਰੀਰ ਗਰਮੀ ਦੇ ਮੁਕਾਬਲੇ ਸਰਦੀਆਂ ਵਿੱਚ ਭੋਜਨ ਪਚਾਉਣ ਵਿੱਚ ਵਧੇਰੇ ਸਮਰੱਥ ਹੈ। ਅਜਿਹੀ ਸਥਿਤੀ ਵਿੱਚ ਇਹ ਜਾਣਨਾ ਜ਼ਰੂਰੀ ਹੈ ਕਿ ਸਾਨੂੰ ਠੰਢ ਦੇ ਮੌਸਮ ਵਿੱਚ ਕਿਹੜੀਆਂ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

ਜੜ੍ਹ ਵਾਲੀਆਂ ਸਬਜ਼ੀਆਂ: 
ਸਰਦੀਆਂ ਦਾ ਮੌਸਮ ਜੜ ਵਾਲੀਆਂ ਸਬਜ਼ੀਆਂ ਲਈ ਜਾਣਿਆ ਜਾਂਦਾ ਹੈ। ਇਸ ਮੌਸਮ ਵਿੱਚ ਗਾਜਰ, ਸ਼ਲਗਮ, ਸ਼ਕਰਕੰਦ ਖਾਣ ਨਾਲ ਸਰੀਰ ਨੂੰ ਬਹੁਤ ਜ਼ਿਆਦਾ ਊਰਜਾ ਅਤੇ ਗਰਮੀ ਮਿਲਦੀ ਹੈ।

ਡ੍ਰਾਈਫਰੂਟਸ ਅਤੇ ਨਟਜ਼: 
ਡ੍ਰਾਈਫਰੂਟਸ ਜਿਵੇਂ ਖਜੂਰ, ਨਟਜ਼, ਮੂੰਗਫਲੀ, ਬਦਾਮ ਤੇ ਨਾਰੀਅਲ ਤੇ ਤੇਲ ਬੀਜ ਜਿਵੇਂ ਕੱਦੂ ਦੇ ਬੀਜ ਤੇ ਤੇਲ ਦੇ ਬੀਜ ਮੈਗਨੀਸ਼ੀਅਮ ਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਹ ਊਰਜਾ ਦੇ ਬਹੁਤ ਚੰਗੇ ਸ੍ਰੋਤ ਹਨ, ਜਿਸ ਦੀ ਸਾਨੂੰ ਸਰਦੀਆਂ ਦੇ ਮੌਸਮ ਵਿੱਚ ਵੀ ਲੋੜ ਹੈ।

ਪੜ੍ਹੋ ਇਹ ਵੀ ਖਬਰ - ਸਿਰਫ਼ 1 ਉਪਾਅ ਕਰਨ ਨਾਲ ਮਿਲ ਸਕਦੈ ‘16 ਸੋਮਵਾਰ’ ਵਾਲੇ ਵਰਤ ਦਾ ਫ਼ਲ, ਜਾਣੋ ਕਿਵੇਂ

ਹਰੀਆਂ ਸਬਜ਼ੀਆਂ: 
ਸਰਦੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਬਹੁਤ ਜ਼ਿਆਦਾ ਮਿਲਦੀਆਂ ਹਨ, ਜਿਵੇਂ ਪਾਲਕ, ਮੇਥੀ, ਸੋਇਆ, ਗੋਭੀ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚ ਵਿਟਾਮਿਨ ਏ ਤੇ ਵਿਟਾਮਿਨ ਸੀ ਪਾਏ ਜਾਂਦੇ ਹਨ, ਜੋ ਸਾਡੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਵਿੱਚ ਤੇ ਇਨਫੈਕਸ਼ਨ ਨਾਲ ਲੜਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।

ਪੜ੍ਹੋ ਇਹ ਵੀ ਖਬਰ - Beauty Tips : ਕਾਲੇ ਬੁੱਲ੍ਹ ਹੁਣ ਹੋਣਗੇ ‘ ਗੁਲਾਬੀ’, 2 ਮਿੰਟ ਦੀ ਮਾਲਿਸ਼ ਦਿਖਾਏਗੀ ਕਮਾਲ 

ਖੱਟੇ ਫਲ: 
ਨਿੰਬੂ, ਆਵਲਾ, ਸੰਤਰੇ ਤੇ ਅੰਗੂਰ ਬਹੁਤ ਰਸੀਲੇ ਤੇ ਮਿੱਠੇ ਫਲ ਸਰਦੀਆਂ ਦੇ ਮੌਸਮ ਵਿਚ ਵਧੇਰੇ ਗੁਣਕਾਰੀ ਹੁੰਦੇ ਹਨ। ਇਸ ਦੇ ਨਾਲ ਹੀ ਮੌਸਮੀ ਫਲ ਖਾਣ ਨਾਲ ਸਰੀਰ ਨੂੰ ਬਹੁਤ ਲਾਭ ਹੁੰਦਾ ਹੈ। ਇਸ ਲਈ ਸਰਦੀਆਂ ਦੇ ਮੌਸਮ ਵਿੱਚ ਖੱਟੇ ਫਲ ਖਾਓ ਤੇ ਇਮਿਊਨਿਟੀ ਵਧਾਓ।

ਪੜ੍ਹੋ ਇਹ ਵੀ ਖਬਰ - ਜੀਵਨ ਸਾਥੀ ਦੀ ਚੋਣ ਕਰਦੇ ਸਮੇਂ ਇਨ੍ਹਾਂ ਗੱਲਾਂ ਨੂੰ ਜਾਣਨ ਤੋਂ ਬਾਅਦ ਹੀ ਵਿਆਹ ਲਈ ਕਰੋ ''ਹਾਂ''

ਮਸਾਲੇ: 
ਅਦਰਕ, ਜੀਰਾ, ਦਾਲਚੀਨੀ ਉਹ ਮਸਾਲੇ ਹਨ ਜੋ ਸਰਦੀਆਂ ਦੇ ਮੌਸਮ ਵਿੱਚ ਨਿਯਮਤ ਰੂਪ ਵਿਚ ਵਰਤੇ ਜਾਣੇ ਚਾਹੀਦੇ ਹਨ। ਇਹ ਸਾਡੇ ਸਰੀਰ ਦਾ ਤਾਪਮਾਨ ਵਧਾਉਂਦੇ ਹਨ ਤੇ ਖੂਨ ਦੇ ਗੇੜ ਨੂੰ ਵੀ ਕਾਇਮ ਰੱਖਦੇ ਹਨ। ਇਸ ਦੇ ਨਾਲ ਇਹ ਮਸਾਲੇ ਹਾਜ਼ਮੇ ਨੂੰ ਵੀ ਠੀਕ ਰੱਖਦੇ ਹਨ। ਸਰਦੀਆਂ ਵਿਚ ਅਦਰਕ ਦੀ ਵਰਤੋਂ ਕਰਨ ਨਾਲ ਗਲੇ ਦੀ ਖਰਾਸ਼ ਜਾਂ ਬਲਗਮ ਤੋਂ ਰਾਹਤ ਮਿਲਦੀ ਹੈ।

ਪੜ੍ਹੋ ਇਹ ਵੀ ਖਬਰ - Health tips : ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਮੂੰਹ ਖ਼ੋਲ੍ਹ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ

  • Winter
  • healthy
  • diet
  • dried fruits
  • vegetables
  • spices
  • ਸਰਦੀ
  • ਸਿਹਤਮੰਦ
  • ਖੁਰਾਕ
  • ਡ੍ਰਾਈਫਰੂਟਸ
  • ਸਬਜ਼ੀਆਂ
  • ਮਸਾਲੇ

Cooking : ਦੀਵਾਲੀ ਦੇ ਖ਼ਾਸ ਮੌਕੇ ’ਤੇ ਘਰ ’ਚ ਬਣਾਓ ‘ਦੁੱਧ ਦੇ ਪੇੜੇ’, ਜਾਣੋ ਵਿਧੀ

NEXT STORY

Stories You May Like

  • do not forget to keep these things in the south direction of the house
    Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • follow these tips to get rid of dark circles
    ਡਾਰਕ ਸਰਕਲ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਟਿਪਸ
  • cancer protect food
    Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ
  • get rid of the problem of acidity
    Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
  • follow these tips for peace and happiness in your home and family
    Vastu : ਘਰ ਦੀ ਸੁੱਖ-ਸ਼ਾਂਤੀ ਤੇ ਪਰਿਵਾਰ ਦੀ ਖੁਸ਼ਹਾਲੀ ਲਈ ਜ਼ਰੂਰ ਅਪਣਾਓ ਇਹ ਟਿਪਸ
  • if you are ignoring these things while cleaning then read this news
    ਜੇਕਰ ਤੁਸੀਂ ਵੀ ਸਫਾਈ ਦੌਰਾਨ ਇਨ੍ਹਾਂ ਚੀਜ਼ਾਂ ਨੂੰ ਕਰ ਰਹੇ ਹੋ ਨਜ਼ਰਅੰਦਾਜ਼ ਤਾਂ ਪੜ੍ਹ ਲਓ ਇਹ ਖਬਰ
  • the problem of diabetes will now be gone
    Diabetes ਦੀ ਸਮੱਸਿਆ ਹੁਣ ਹੋਵੇਗੀ ਦੂਰ, ਬਸ ਡਾਈਟ 'ਚ ਸ਼ਾਮਲ ਕਰ ਲਓ ਇਹ ਚੀਜ਼ਾਂ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
  • trains continue to arrive late
    ਸ਼ਾਨ-ਏ-ਪੰਜਾਬ, ਅੰਮ੍ਰਿਤਸਰ ਸ਼ਤਾਬਦੀ, ਸਵਰਨ ਸ਼ਤਾਬਦੀ, ਆਮਰਪਾਲੀ ਸਣੇ ਵੱਖ-ਵੱਖ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
Trending
Ek Nazar
sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of turmeric
      ਰਸੋਈ ਦਾ ‘ਗੋਲਡਨ ਮਸਾਲਾ’ ਹੈ ਕਈ ਬਿਮਾਰੀਆਂ ਦਾ ਤੋੜ, ਜਾਣੋ ਇਸ ਦੇ ਬੇਮਿਸਾਲ ਫਾਇਦੇ
    • benefits of drinking saffron water
      ਸਿਹਤ ਅਤੇ ਸੁੰਦਰਤਾ ਦਾ 'ਖ਼ਜ਼ਾਨਾ': ਕੇਸਰ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ...
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਲਿਵਰ 'ਤੇ ਪੈ ਰਿਹਾ...
    • this organ is the first to stop functioning immediately after death
      ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ
    • medicine leaves  strips  red  blue  black  medical store
      ਕਿਸੇ 'ਤੇ ਲਾਲ, ਕਿਸੇ 'ਤੇ ਨੀਲੀ..! ਜਾਣੋ ਕੀ ਹੈ ਦਵਾਈਆਂ ਦੇ ਪੱਤਿਆਂ 'ਤੇ...
    • the body gives these signs before the kidneys fail
      ਸਾਵਧਾਨ! ਕਿਡਨੀ ਖਰਾਬ ਹੋਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਨਜ਼ਰਅੰਦਾਜ਼...
    • the problem of diabetes will now be gone
      Diabetes ਦੀ ਸਮੱਸਿਆ ਹੁਣ ਹੋਵੇਗੀ ਦੂਰ, ਬਸ ਡਾਈਟ 'ਚ ਸ਼ਾਮਲ ਕਰ ਲਓ ਇਹ ਚੀਜ਼ਾਂ
    • mouth ulcers cancer
      ਸਾਵਧਾਨ! ਮੂੰਹ ਦੇ ਛਾਲਿਆਂ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਭਾਰੀ, ਜਾਣੋ ਕਦੋਂ ਇਹ...
    • can rock salt also cause a heart attack
      ਸਾਵਧਾਨ! ਕੀ 'ਸੇਂਧਾ ਨਮਕ' ਵੀ ਬਣ ਸਕਦਾ ਹੈ ਹਾਰਟ ਅਟੈਕ ਦਾ ਕਾਰਨ? ਪੜ੍ਹੋ ਪੂਰੀ ਖਬਰ
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +