Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:00:09 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਸਰਦੀਆਂ ਦੇ ਮੌਸਮ ‘ਚ ਠੰਡ ਤੋਂ ਬੱਚਣ ਲਈ ਜ਼ਰੂਰ ਖਾਓ ਇਹ ਚੀਜ਼ਾਂ, ਨਹੀਂ ਹੋਵੇਗੀ ਕੋਈ ਬੀਮਾਰੀ

HEALTH News Punjabi(ਸਿਹਤ)

Health Tips : ਸਰਦੀਆਂ ਦੇ ਮੌਸਮ ‘ਚ ਠੰਡ ਤੋਂ ਬੱਚਣ ਲਈ ਜ਼ਰੂਰ ਖਾਓ ਇਹ ਚੀਜ਼ਾਂ, ਨਹੀਂ ਹੋਵੇਗੀ ਕੋਈ ਬੀਮਾਰੀ

  • Edited By Rajwinder Kaur,
  • Updated: 30 Nov, 2021 01:57 PM
Jalandhar
winter  weather  cold  dry fruits  disease
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਆਪਣੇ ਸਰੀਰ ਨੂੰ ਠੰਡ ਤੋਂ ਬਚਾਉਣ ਲਈ ਅਸੀਂ ਗਰਮ ਕੱਪੜਿਆਂ ਦਾ ਸਹਾਰਾ ਲੈਂਦੇ ਹਾਂ ਪਰ ਅੰਦਰੂਨੀ ਗਰਮਾਹਟ ਲਈ ਅਸੀਂ ਕਈ ਤਰ੍ਹਾਂ ਦੀਆਂ ਖਾਣ ਵਾਲੀਆਂ ਚੀਜ਼ਾਂ ਦਾ ਇਸਤੇਮਾਲ ਕਰਦੇ ਹਾਂ। ਸਾਡਾ ਸਰੀਰ ਗਰਮੀ ਦੇ ਮੁਕਾਬਲੇ ਸਰਦੀਆਂ ਵਿੱਚ ਭੋਜਨ ਪਚਾਉਣ ਵਿੱਚ ਵਧੇਰੇ ਸਮਰੱਥ ਹੈ। ਅਜਿਹੀ ਸਥਿਤੀ ਵਿੱਚ ਇਹ ਜਾਣਨਾ ਜ਼ਰੂਰੀ ਹੈ ਕਿ ਸਾਨੂੰ ਠੰਢ ਦੇ ਮੌਸਮ ਵਿੱਚ ਕਿਹੜੀਆਂ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ, ਜਿਸ ਨਾਲ ਕੋਈ ਬੀਮਾਰੀ ਨਾ ਹੋਵੇ। ਇਸੇ ਲਈ ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦੱਸਾਂਗੇ, ਜੋ ਸਰਦੀਆਂ ‘ਚ ਤੁਹਾਡੇ ਸਰੀਰ ਨੂੰ ਗਰਮਾਹਟ ਦਿੰਦੀਆਂ ਹਨ। ਇਨ੍ਹਾਂ ਨੂੰ ਖਾਣ ਨਾਲ ਤੁਸੀਂ ਸਰਦੀ ਤੋਂ ਬਚ ਸਕਦੇ ਹੋ....
 
ਹਰੀਆਂ ਸਬਜ਼ੀਆਂ
ਸਰਦੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਬਹੁਤ ਜ਼ਿਆਦਾ ਮਿਲਦੀਆਂ ਹਨ, ਜਿਵੇਂ ਪਾਲਕ, ਮੇਥੀ, ਸੋਇਆ, ਗੋਭੀ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚ ਵਿਟਾਮਿਨ-ਏ ਅਤੇ ਵਿਟਾਮਿਨ-ਸੀ ਪਾਏ ਜਾਂਦੇ ਹਨ, ਜੋ ਸਾਡੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਅਤੇ ਇਨਫੈਕਸ਼ਨ ਨਾਲ ਲੜਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।

ਡ੍ਰਾਈਫਰੂਟਸ
ਸਰਦੀ ਦੇ ਮੌਸਮ ’ਚ ਸਾਨੂੰ ਡ੍ਰਾਈਫਰੂਟਸ ਦਾ ਸੇਵਨ ਕਰਨਾ ਚਾਹੀਦਾ ਹੈ। ਡ੍ਰਾਈਫਰੂਟਸ ਜਿਵੇਂ ਖਜੂਰ, ਨਟਜ਼, ਮੂੰਗਫਲੀ, ਬਦਾਮ, ਨਾਰੀਅਲ ਤੇ ਤੇਲ ਦੇ ਬੀਜ ਆਦਿ ਹਨ, ਜੋ ਮੈਗਨੀਸ਼ੀਅਮ ਅਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਹ ਊਰਜਾ ਦੇ ਬਹੁਤ ਚੰਗੇ ਸ੍ਰੋਤ ਹਨ, ਜਿਸ ਦੀ ਸਾਨੂੰ ਸਰਦੀਆਂ ਦੇ ਮੌਸਮ ਵਿੱਚ ਲੋੜ ਹੈ।

ਜੜ੍ਹ ਵਾਲੀਆਂ ਸਬਜ਼ੀਆਂ
ਸਰਦੀਆਂ ਦਾ ਮੌਸਮ ਜੜ ਵਾਲੀਆਂ ਸਬਜ਼ੀਆਂ ਲਈ ਜਾਣਿਆ ਜਾਂਦਾ ਹੈ। ਇਸ ਮੌਸਮ ਵਿੱਚ ਗਾਜਰ, ਸ਼ਲਗਮ, ਸ਼ਕਰਕੰਦ ਖਾਣ ਨਾਲ ਸਰੀਰ ਨੂੰ ਬਹੁਤ ਜ਼ਿਆਦਾ ਊਰਜਾ ਤੇ ਗਰਮੀ ਮਿਲਦੀ ਹੈ।

ਤਿਲ ਦੇ ਲੱਡੂ
ਤਿਲਾਂ ਦੀ ਵਰਤੋਂ ਸਰਦੀਆਂ ਦੇ ਮੌਸਮ ’ਚ ਕਰਨੀ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਇਸ ’ਚ ਵਿਟਾਮਿਨ-ਈ ਅਤੇ ਫੈਟੀ ਐਸਿਡਸ ਹੁੰਦਾ ਹੈ, ਜੋ ਸਾਡੇ ਸਰੀਰ ਨੂੰ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਲਈ ਸਰਦੀਆਂ ਦੇ ਮੌਸਮ ’ਚ ਆਪਣੀ ਖੁਰਾਕ ’ਚ ਤਿਲ ਜ਼ਰੂਰ ਸ਼ਾਮਲ ਕਰੋ। ਤੁਸੀਂ ਚਾਹੋ ਤਾਂ ਤਿਲਾਂ ਦੇ ਲੱਡੂ ਜਾਂ ਫ਼ਿਰ ਰੋਜ਼ਾਨਾ ਇਕ ਚਮਚ ਤਿਲਾਂ ਦੀ ਦੁੱਧ ਨਾਲ ਵਰਤੋਂ ਕਰ ਸਕਦੇ ਹੋ।

ਮੂੰਗਫਲੀ
ਸਰਦੀਆਂ ਦੇ ਮੌਸਮ ’ਚ ਮੂੰਗਫਲੀ ਬਾਜ਼ਾਰ ’ਚ ਹਰ ਜਗ੍ਹਾ ਦੇਖਣ ਨੂੰ ਮਿਲਦੀ ਹੈ। ਮੂੰਗਫਲੀ ’ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੇ ਹਨ। ਮੂੰਗਫਲੀ ਦੀ ਵਰਤੋਂ ਕਰਨ ਨਾਲ ਸਾਡਾ ਸਰੀਰ ਗਰਮ ਰਹਿੰਦਾ ਹੈ ਅਤੇ ਇਸ ਦੇ ਨਾਲ-ਨਾਲ ਇਹ ਦਿਲ ਅਤੇ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।

ਖੱਟੇ ਫਲ
ਨਿੰਬੂ, ਆਵਲਾ, ਸੰਤਰੇ ਅਤੇ ਅੰਗੂਰ ਬਹੁਤ ਰਸੀਲੇ ਅਤੇ ਮਿੱਠੇ ਫਲ ਸਰਦੀਆਂ ਦੇ ਮੌਸਮ ਵਿਚ ਵਧੇਰੇ ਗੁਣਕਾਰੀ ਹੁੰਦੇ ਹਨ। ਇਸ ਦੇ ਨਾਲ ਹੀ ਮੌਸਮੀ ਫਲ ਖਾਣ ਨਾਲ ਸਰੀਰ ਨੂੰ ਬਹੁਤ ਲਾਭ ਹੁੰਦਾ ਹੈ। ਇਸ ਲਈ ਸਰਦੀਆਂ ਦੇ ਮੌਸਮ ਵਿੱਚ ਖੱਟੇ ਫਲ ਖਾਓ ਅਤੇ ਇਮਿਊਨਿਟੀ ਵਧਾਓ।

ਮਸਾਲੇ
ਅਦਰਕ, ਜੀਰਾ, ਦਾਲਚੀਨੀ ਉਹ ਮਸਾਲੇ ਹਨ, ਜੋ ਸਰਦੀਆਂ ਦੇ ਮੌਸਮ 'ਚ ਨਿਯਮਿਤ ਰੂਪ 'ਚ ਵਰਤੇ ਜਾਣੇ ਚਾਹੀਦੇ ਹਨ। ਇਹ ਸਾਡੇ ਸਰੀਰ ਦਾ ਤਾਪਮਾਨ ਵਧਾਉਂਦੇ ਹਨ ਅਤੇ ਖੂਨ ਦੇ ਗੇੜ ਨੂੰ ਵੀ ਕਾਇਮ ਰੱਖਦੇ ਹਨ। ਇਸ ਦੇ ਨਾਲ ਇਹ ਮਸਾਲੇ ਹਾਜ਼ਮੇ ਨੂੰ ਵੀ ਠੀਕ ਰੱਖਦੇ ਹਨ। ਸਰਦੀਆਂ ਵਿਚ ਅਦਰਕ ਦੀ ਵਰਤੋਂ ਕਰਨ ਨਾਲ ਗਲੇ ਦੀ ਖਰਾਸ਼ ਜਾਂ ਬਲਗਮ ਤੋਂ ਰਾਹਤ ਮਿਲਦੀ ਹੈ।

  • Health Tips
  • Winter
  • Weather
  • Cold
  • Dry Fruits
  • Disease
  • ਸਰਦੀ
  • ਮੌਸਮ
  • ਠੰਡ
  • ਡ੍ਰਾਈਫਰੂਟਸ
  • ਬੀਮਾਰੀ

Health Tips: ਸਰਦੀਆਂ ’ਚ ਸਵੇਰ ਦੀ ਸੈਰ ਕਰਨ ਵਾਲੇ ਲੋਕ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ, ਰਹੋਗੇ ਹਮੇਸ਼ਾ ਫਿੱਟ

NEXT STORY

Stories You May Like

  • be sure to use these precautions when taking supplements
    ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
  • crpf jawans  cold  special clothes  equipment  funds
    CRPF ਜਵਾਨਾਂ ਲਈ ਠੰਡ ਦੇ ਵਿਸ਼ੇਸ਼ ਕੱਪੜਿਆਂ ਤੇ ਉਪਕਰਣਾਂ ਨੂੰ ਲੈ ਕੇ ਫੰਡ ਮਨਜ਼ੂਰ
  • these things kept in your purse can become the cause of poverty
    ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • it is not a crime to be lefty
    ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
  • if you are troubled by the problem of high bp then follow these tips
    High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ ਹੈਰਾਨੀਜਨਕ ਫਾਇਦੇ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if your bp suddenly becomes low then do this
      ਅਚਾਨਕ BP ਹੋ ਗਿਆ ਲੈ Low ਤਾਂ ਕਰੋ ਇਹ ਕੰਮ ! ਮਿਲਣਗੇ ਫਾਇਦੇ
    • green cardamom is the food of virtues
      ਗੁਣਾਂ ਦੀ ਖਾਣ ਹੈ 'ਹਰੀ ਇਲਾਇਚੀ' ! ਜਾਣੋ ਇਸ਼ ਦੇ ਹੈਰਾਨੀਜਨਕ ਫਾਇਦੇ
    • red tomatoes are a treasure trove of health
      ਸਿਹਤ ਦਾ ਖਜ਼ਾਨਾ ਹੈ ਲਾਲ-ਲਾਲ  'ਟਮਾਟਰ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • ignoring persistent foot pain can be costly
      ਲਗਾਤਾਰ ਹੋ ਰਹੇ ਪੈਰਾਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ
    • restaurant ordered food family sick  girl food poisoning
      ਹੋਰ ਖਾ ਲਓ ਰੈਸਟੋਰੈਂਟ ਤੋਂ ਮੰਗਾ ਕੇ ਖਾਣਾ, ਪੂਰਾ ਟੱਬਰ ਹੋ ਗਿਆ ਬਿਮਾਰ, 1 ਕੁੜੀ...
    • pumpkin seeds are a mine of virtues
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਇਸ਼ ਦੇ ਚਮਤਕਰੀ ਫ਼ਾਇਦੇ
    • papaya leaf juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਪਪੀਤੇ ਦੇ ਪੱਤੇ ਦਾ 'ਜੂਸ' ! ਜਾਣੋ ਇਸ ਦੇ ਹੈਰਾਨੀਜਨਕ...
    • don t forget to eat these things if you have high cholesterol
      High cholesterol 'ਚ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਵੱਡਾ ਨੁਕਸਾਨ
    • banana eaten at the wrong time can be detrimental to health
      ਗਲਤ ਸਮੇਂ 'ਤੇ ਖਾਧਾ ਗਿਆ ਕੇਲਾ ਪੈ ਸਕਦੈ ਸਿਹਤ 'ਤੇ ਭਾਰੀ ! ਜਾਣੋ ਖਾਣ ਦਾ ਸਹੀ...
    • this new device will prevent drug overdose
      ਦਵਾਈਆਂ ਦੀ ਓਵਰਡੋਜ਼ ਤੋਂ ਬਚਾਏਗਾ ਇਹ ਨਵਾਂ ਡਿਵਾਇਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +