Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:42:52 PM

  • petrol and diesel prices increased for the fourth time

    ਪੈਟਰੋਲ-ਡੀਜ਼ਲ ਦੇ ਚੌਥੀ ਵਾਰ ਵਧੇ ਰੇਟ, ਪੰਪਾਂ 'ਤੇ...

  • boys tragically die in horrific road accident

    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ...

  • poppy farms

    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ;...

  • ebola outbreak in congo

    ਕਾਂਗੋ 'ਚ ਇਬੋਲਾ ਦਾ ਕਹਿਰ: 900 ਤੋਂ ਵੱਧ ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ

HEALTH News Punjabi(ਸਿਹਤ)

ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ

  • Edited By Sunaina,
  • Updated: 28 Apr, 2026 03:29 PM
Health
women be careful
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਔਰਤਾਂ ਦੇ ਲਈ ਸਿਹਤਮੰਦ ਗਰਭਧਾਰਣ ਅਤੇ ਸਿਹਤਮੰਦ ਬੱਚੇ ਨੂੰ ਜਨਮ ਦੇਣ ਲਈ ਕੁਝ ਵਿਧੀਆਂ ਦਾ ਖਿਆਲ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਜੇ ਕਿਸੇ ਔਰਤ ਨੂੰ ਕੁਝ ਖਾਸ ਬਿਮਾਰੀਆਂ ਹਨ, ਤਾਂ ਗਰਭਧਾਰਣ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਆਓ ਦੱਸਦੇ ਹਾਂ ਕਿ ਔਰਤ ਨੂੰ ਕਿਹੜੀਆਂ ਬਿਮਾਰੀ ’ਚ ਬੇਬੀ ਪਲਾਨਿੰਗ ਨਹੀਂ ਕਰਨੀ ਚਾਹੀਦੀ।

ਡਾਇਬੀਟੀਜ਼ 
- ਜੇ ਔਰਤ ਨੂੰ ਬਲੱਡ ਸ਼ੁਗਰ ਦੀ ਸਮੱਸਿਆ ਹੈ, ਤਾਂ ਗਰਭਧਾਰਣ ਤੋਂ ਪਹਿਲਾਂ ਇਸ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਉੱਚ ਸ਼ੁਗਰ ਦੀ ਸਥਿਤੀ ਬੱਚੇ ਤੇ ਬੁਰਾ ਅਸਰ ਪਾ ਸਕਦੀ ਹੈ ਅਤੇ ਕਈ ਵਾਰ ਗਰਭਪਾਤ ਦਾ ਵੀ ਖਤਰਾ ਵਧ ਜਾਂਦਾ ਹੈ।

ਹਾਈ ਬਲੱਡ ਪ੍ਰੈਸ਼ਰ 
- ਹਾਈ ਬਲੱਡ ਪ੍ਰੈਸ਼ਰ ਜਿਨ੍ਹਾਂ ਔਰਤਾਂ ਨੂੰ ਹੁੰਦਾ ਹੈ, ਉਨ੍ਹਾਂ ਲਈ ਗਰਭਧਾਰਣ ਜੋਖਮ ਭਰੀ ਹੋ ਸਕਦੀ ਹੈ। ਇਸ ਕਾਰਨ ਗਰਭਧਾਰਣ ਦੌਰਾਨ ਪ੍ਰੀ-ਇਕਲੈਂਪਸੀਆ ਜਾਂ ਬੱਚੇ ਦਾ ਭਾਰ ਘਟ ਹੋ ਸਕਦਾ ਹੈ।

ਥਾਇਰਾਇਡ ਸਮੱਸਿਆ 
- ਥਾਇਰਾਇਡ ਗਲੈਂਡ ਦੀਆਂ ਸਮੱਸਿਆਵਾਂ ਜਿਵੇਂ ਕਿ ਹਾਈਪੋਥਾਇਰਾਇਡਿਜ਼ਮ ਜਾਂ ਹਾਈਪਰਥਾਇਰਾਇਡਿਜ਼ਮ ਬੱਚੇ ਦੇ ਵਿਕਾਸ ਅਤੇ ਗਰਭਧਾਰਣ 'ਤੇ ਅਸਰ ਪਾ ਸਕਦੀਆਂ ਹਨ। ਇਸ ਲਈ ਥਾਇਰਾਇਡ ਲੈਵਲ ਕੰਟਰੋਲ ਕਰਨਾ ਜ਼ਰੂਰੀ ਹੈ।

ਇਨਫੈਕਸ਼ਨਜ਼ ਬਿਮਾਰੀਆਂ
- ਜਿਵੇਂ ਕਿ ਰੂਬੇਲਾ, ਸਾਇਟੋਮੇਗਾਲੋਵਾਇਰਸ (CMV) ਜਾਂ ਜਰਮਨ ਮੀਜ਼ਲ, ਜੋ ਕਿ ਗਰਭਧਾਰਣ ਦੌਰਾਨ ਬੱਚੇ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਨ੍ਹਾਂ ਬਿਮਾਰੀਆਂ ਦੇ ਦੌਰਾਨ ਗਰਭਧਾਰਣ ਨਹੀਂ ਕਰਨੀ ਚਾਹੀਦੀ।

ਇਨ੍ਹਾਂ ਸਥਿਤੀਆਂ ’ਚ, ਡਾਕਟਰ ਦੀ ਸਲਾਹ ਲੈਣ ਅਤੇ ਬਿਮਾਰੀ ਦੇ ਇਲਾਜ ਅਤੇ ਕੰਟਰੋਲ ਤੋਂ ਬਾਅਦ ਹੀ ਗਰਭਧਾਰਣ ਦੀ ਯੋਜਨਾ ਬਣਾਉਣੀ ਚਾਹੀਦੀ ਹੈ।


 

  • WomensHealth
  • PregnancyTips
  • FamilyPlanning
  • BabyPlanning

ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ

NEXT STORY

Stories You May Like

  • are you also drinking coffee in the scorching heat
    ਕੀ ਤੁਸੀਂ ਵੀ ਤਪਦੀ ਗਰਮੀ 'ਚ ਪੀ ਰਹੇ ਹੋ ਕੌਫੀ? ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ
  • if you can t sleep at night be careful
    ਜੇ ਤੁਹਾਨੂੰ ਵੀ ਰਾਤਾਂ ਨੂੰ ਨਹੀਂ ਆਉਂਦੀ ਨੀਂਦ, ਤਾਂ ਹੋ ਜਾਓ ਸਾਵਧਾਨ ! ਸਰੀਰ ਬਣ ਰਿਹੈ ਬਿਮਾਰੀਆਂ ਦਾ ਘਰ
  • snake ring  will luck change or trouble increase
    ਸੱਪ ਵਾਲੀ ਮੁੰਦਰੀ: ਕਿਸਮਤ ਬਦਲੇਗੀ ਜਾਂ ਵਧੇਗੀ ਮੁਸੀਬਤ? ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
  • if your throat is dry even after drinking water repeatedly  be careful
    ਵਾਰ-ਵਾਰ ਪਾਣੀ ਪੀਣ 'ਤੇ ਵੀ ਸੁੱਕ ਰਿਹਾ ਗਲ਼ਾ ਤਾਂ ਹੋ ਜਾਓ ਸਾਵਧਾਨ ਸਾਵਧਾਨ ! ਗੰਭੀਰ ਬੀਮਾਰੀਆਂ ਦਾ ਹੋ ਸਕਦੈ ਸੰਕੇਤ
  • don  t forget to keep these things on top of the cupboard
    ਸਾਵਧਾਨ ! ਅਲਮਾਰੀ ਦੇ ਉੱਪਰ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਬਰਬਾਦ ਕਰ ਸਕਦੀਆਂ ਨੇ ਤੁਹਾਡੀ ਕਿਸਮਤ
  • do not do this work even by mistake after sunset
    ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ! ਘਰ 'ਚ ਆਵੇਗੀ ਕੰਗਾਲੀ, ਵਧੇਗਾ ਮਾਨਸਿਕ ਤਣਾਅ
  • shine  hair  weak  hair loss problem
    ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ ਵਾਲ?
  • don t forget to keep these things in the bedroom
    ਪਤੀ-ਪਤਨੀ ਦੇ ਰਿਸ਼ਤੇ 'ਚ ਪੈ ਸਕਦੀ ਹੈ ਦਰਾਰ! ਬੈੱਡਰੂਮ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if your throat is dry even after drinking water repeatedly be careful
      ਵਾਰ-ਵਾਰ ਪਾਣੀ ਪੀਣ 'ਤੇ ਵੀ ਸੁੱਕ ਰਿਹਾ ਗਲ਼ਾ ਤਾਂ ਹੋ ਜਾਓ ਸਾਵਧਾਨ ! ਗੰਭੀਰ...
    • this habit of a peg is wreaking havoc inside the body
      'ਇਕ ਪੈੱਗ' ਦੀ ਇਹ ਆਦਤ ਸਰੀਰ ਅੰਦਰ ਇੰਝ ਮਚਾ ਰਹੀ ਹੈ ਤਬਾਹੀ
    • ignoring such symptoms visible on the face can be costly
      ਚਿਹਰੇ 'ਤੇ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦੈ ਮਹਿੰਗਾ !...
    • don t ignore bone and joint pain
      ਹੱਡੀਆਂ ਅਤੇ ਜੋੜਾਂ ਦੇ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼ ! ਸਰੀਰ ਲਈ ਬਣ ਸਕਦੀ ਹੈ...
    • this is how to keep your kidneys healthy
      ਸਾਵਧਾਨ! ਬਿਨਾਂ ਸਲਾਹ ਦੇ Painkiller ਖਾਣਾ ਅਤੇ ਪਾਣੀ ਘੱਟ ਪੀਣਾ ਪੈ ਸਕਦੈ ਭਾਰੀ,...
    • children black neck underarms sweat
      ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
    • lychee is not only delicious it is also a treasure of health
      ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ...
    • delhi airport on alert
      ਅਫ਼ਰੀਕਾ ਮਗਰੋਂ ਹੁਣ ਭਾਰਤ 'ਤੇ ਮੰਡਰਾਉਣ ਲੱਗਾ 'ਇਬੋਲਾ' ਦਾ ਖ਼ਤਰਾ ! Alert 'ਤੇ...
    • dark chocolate is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ...
    • why do you feel sleepy after lunch
      ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +