Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    3:23:50 PM

  • mother of pardeep arrested in shambhu blast case comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • defense minister is misguiding

    ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ...

  • young man died tragically after an electric pole fell on him causing a fir

    ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਅੱਜ ਦੇ ਦਿਨ 'ਤੇ ਵਿਸ਼ੇਸ਼: ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਵਰਦਾਨ ਹੈ 'ਯੋਗ'

HEALTH News Punjabi(ਸਿਹਤ)

ਅੱਜ ਦੇ ਦਿਨ 'ਤੇ ਵਿਸ਼ੇਸ਼: ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਵਰਦਾਨ ਹੈ 'ਯੋਗ'

  • Edited By Rajwinder Kaur,
  • Updated: 21 Jun, 2023 04:20 AM
Jalandhar
world yoga day important role in maintaining physical and mental health
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਆਲਮੀ ਯੋਗ ਦਿਹਾੜਾ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ ਸਾਲ 21 ਜੂਨ, 2015 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਸੀ।  PM ਮੋਦੀ ਨੇ 27 ਸਤੰਬਰ 2014 ਨੂੰ ਸੰਯੂਕਤ ਰਾਸ਼ਟਰ ਸੰਘ ਦੀ ਬੈਠਕ 'ਚ ਸਾਲ ਦੇ ਕਿਸੇ ਇਕ ਦਿਨ ਨੂੰ ਯੋਗ ਦੇ ਨਾਮ ਕਰਨ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ ਸੰਯੁਕਤ ਰਾਸ਼ਟਰ ਸਭਾ ਨੇ ਸਵੀਕਾਰ ਕਰ ਲਿਆ ਸੀ। ਅਜਿਹਾ ਉਹਨਾਂ ਨੇ ਇਸ ਕਰਕੇ ਕੀਤਾ ਸੀ, ਕਿਉਂਕਿ ਉੱਤਰੀ ਗੋਲਾਰਧ 'ਚ 21 ਜੂਨ ਸਾਲ ਦਾ ਸਭ ਤੋਂ ਜ਼ਿਆਦਾ ਲੰਬਾ ਦਿਨ ਹੁੰਦਾ ਹੈ, ਜਿਸ ਸਦਕਾ ਦੁਨੀਆਂ ਦੇ ਵੱਖ-ਵੱਖ ਹਿੱਸਿਆਂ 'ਚ ਇਸਦੀ ਵੱਖਰੀ ਮਹੱਤਤਾ ਹੁੰਦੀ ਹੈ।

ਸਰੀਰ ਲਈ ਫ਼ਾਇਦੇਮੰਦ ਹੁੰਦੈ ਯੋਗ
98 ਫ਼ੀਸਦੀ ਲੋਕਾਂ ਦਾ ਕਹਿਣਾ ਹੈ ਕਿ ਯੋਗ ਚੰਗੀ ਸਿਹਤ ਦਾ ਰਾਜ ਹੈ। ਭਾਰਤ ਵਿੱਚ ਪੁਰਾਤਨ ਸਮੇਂ ਤੋਂ ਹੀ ਯੋਗ ਅਭਿਆਸ ਦੀ ਕਾਫ਼ੀ ਮਹੱਤਤਾ ਰਹੀ ਹੈ। ਭਾਰਤੀ ਯੋਗ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ। ਇਸ ਲਈ ਹਰ ਸਾਲ ਹਜ਼ਾਰਾਂ ਵਿਅਕਤੀ ਵਿਦੇਸ਼ਾਂ ਤੋਂ ਯੋਗ ਅਭਿਆਸ ਲਈ ਭਾਰਤ ਆਉਂਦੇ ਹਨ। ਯੋਗ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸੇ ਕਾਰਨ ਯੋਗ ਦੀ ਮਹੱਤਤਾ ਨੂੰ ਸਮਝਾਉਣ ਲਈ ਹਰ ਸਾਲ 21 ਜੂਨ ਨੂੰ ‘ਅੰਤਰਰਾਸ਼ਟਰੀ ਯੋਗ ਦਿਵਸ’ ਮਨਾਇਆ ਜਾਂਦਾ ਹੈ। ਯੋਗ ਵਿੱਚ ਸ਼ਿਰਸ਼ਾਸਨ, ਕਾਕਾਸਨ, ਹਲਾਸਾਨ, ਗਰੁਡਾਸਨ ਅਤੇ ਵਸ਼ਿਸ਼ਟਾਸਨ ਵਰਗੇ ਕਈ ਔਖੇ ਆਸਣ ਹਨ, ਜਿਹਨਾਂ ਨੂੰ ਲਗਾਤਾਰ ਕਰਨ ਨਾਲ ਬਹੁਤ ਫ਼ਾਇਦੇ ਹੁੰਦੇ ਹਨ। ਯੋਗ ਮਨ ਅਤੇ ਸਰੀਰ ਨੂੰ ਸੰਤੁਸ਼ਟ ਰੱਖਣ ਵਿਚ ਸਹਾਇਤਾ ਕਰਦਾ ਹੈ। ਜਿਹੜਾ ਵਿਅਕਤੀ ਯੋਗ ਕਰ ਰਿਹਾ ਹੈ, ਉਹ ਉਸ ਵਿਅਕਤੀ ਨਾਲੋਂ ਜ਼ਿਆਦਾ ਸਿਹਤਮੰਦ ਅਤੇ ਖੁਸ਼ ਹੈ, ਜੋ ਵਿਅਕਤੀ ਯੋਗ ਨਹੀਂ ਕਰਦਾ। ਯੋਗ ਕਰਨ ਨਾਲ ਅੰਦਰੂਨੀ ਖੁਸ਼ਹਾਲੀ ਆਉਂਦੀ ਹੈ ਅਤੇ ਮਨ ਖੁਸ਼ ਰਹਿੰਦਾ ਹੈ। 

ਗਿੰਨੀਜ਼ ਬੁੱਕ ਰਿਕਾਰਡ : 
21 ਜੂਨ 2018 ਨੂੰ ਰਾਜਸਥਾਨ ਦੇ ਕੋਟਾ 'ਚ ਲਗਭਗ ਡੇਢ ਲੱਖ ਤੋਂ ਵਧੇਰੇ ਲੋਕਾਂ ਨੇ ਯੋਗ ਕੈਂਪ ਵਿੱਚ ਭਾਗ ਲੈ ਕੇ ਗਿਨੀਜ਼-ਬੁੱਕ ਵਿੱਚ ਰਿਕਾਰਡ ਦਰਜ ਕਰਵਾਇਆ। ਇਸ ਤੋਂ ਪਹਿਲਾਂ ਇਹ ਰਿਕਾਰਡ ਮੈਸੂਰ ਦੇ ਨਾਂ ਸੀ। ਜਿੱਥੇ ਸਾਲ 2017 'ਚ 55,524 ਲੋਕਾਂ ਨੇ ਯੋਗ ਕੈਂਪ ਵਿੱਚ ਭਾਗ ਲੈ ਕੇ ਰਿਕਾਰਡ ਕਾਇਮ ਕੀਤਾ ਸੀ। ਸਾਲ 2012 ਦੀ ਇੱਕ ਰਿਪੋਰਟ ਮੁਤਾਬਕ ਭਾਰਤ 'ਚ 5 ਲੱਖ ਯੋਗ ਗੁਰੂਆਂ ਦੀ ਲੋੜ ਹੈ। ਭਾਰਤ 'ਚ ਮਹਿਜ਼ ਦੋ ਲੱਖ ਹੀ ਯੋਗ ਗੁਰੂ ਹਨ। ਇੱਕ ਹੋਰ ਰਿਪੋਰਟ ਮੁਤਾਬਕ ਵਿਸ਼ਵ ਭਰ 'ਚ 200 ਮਿਲੀਅਨ ਯੋਗ ਗੁਰੂ ਹਨ, ਜਿਨ੍ਹਾਂ 'ਚ ਅੱਧੇ ਤੋਂ ਜ਼ਿਆਦਾ ਭਾਰਤੀ ਮੌਜੂਦ ਹਨ। ਇਕੱਲੇ ਚੀਨ 'ਚ 3000 ਯੋਗ ਗੁਰੂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਜਾਣੋ ਭਾਰਤ 'ਚ ਕਿਹੜੇ ਹਨ ਪ੍ਰਸਿੱਧ ਯੋਗ ਗੁਰੂ 

ਬੀ.ਕੇ.ਐੱਸ ਲਿੰਗਰ
ਤਿਰੁਮਾਲਾਈ ਕ੍ਰਿਸ਼ਨਾਮਅਚਾਰਿਆ ਨੂੰ ਅਜੋਕੇ ਯੋਗ ਦਾ ਪਿਤਾਮਾ ਕਿਹਾ ਜਾਂਦਾ ਹੈ, ਜੋ 20ਵੀਂ ਸਦੀ ਦੇ ਸਭ ਤੋਂ ਵਧੇਰੇ ਪ੍ਰਭਾਵਿਤ ਯੋਗ ਗੁਰੂ ਰਹੇ ਹਨ। ਭਾਰਤ 'ਚ "ਵਿਨਯਾਸਾ" ਅਤੇ "ਹਠ ਯੋਗ" ਬਾਰੇ ਓਹਨਾਂ ਨੇ ਲੋਕਾਂ ਨੂੰ ਜਾਣੂ ਕਰਵਾਇਆ। ਬੀ.ਕੇ.ਐੱਸ ਲਿੰਗਰ ਪ੍ਰਸਿੱਧ ਯੋਗ ਗੁਰੂ ਤਿਰੁਮਾਲਾਈ ਕ੍ਰਿਸ਼ਨਾਮਅਚਾਰਿਆ ਦੇ ਚੇਲੇ ਹੋਏ ਹਨ। ਵਿਦੇਸ਼ਾਂ 'ਚ ਯੋਗ ਸਾਧਨਾ ਦਾ ਪ੍ਰਚਾਰ ਕਰਨ ਲਈ ਇਹਨਾਂ ਦੀ ਵੱਡੀ ਭੂਮਿਕਾ ਰਹੀ ਹੈ। ਬਚਪਨ ਤੋਂ ਹੀ ਯੋਗ ਗੁਰੂ ਲਿੰਗਰ ਨੂੰ ਕਈ ਬੀਮਾਰੀਆਂ ਨੇ ਘੇਰ ਲਿਆ ਸੀ, ਜਿਸ ਕਾਰਨ ਉਹ ਕਾਫ਼ੀ ਕਮਜ਼ੋਰ ਸਨ। ਫਿਰ ਉਹਨਾਂ ਨੇ ਯੋਗ ਸਾਧਨਾ ਵੱਲ ਰੁਖ਼ ਕਰ ਲਿਆ। ਉਹਨਾਂ ਪਤੰਜਲੀ ਯੋਗ ਨੂੰ ਨਵੇਂ ਸਿਰੇ ਤੋਂ ਪ੍ਰਭਾਸ਼ਿਤ ਕੀਤਾ। ਪਚੱਨਵੇਂ ਸਾਲ ਦੀ ਉਮਰ 'ਚ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਪਰ ਉਸ ਉਮਰ 'ਚ ਵੀ ਉਹ ਸੀਰਸ ਆਸਣ ਕਰਨ ਦੀ ਸਮਰੱਥਾ ਰੱਖਦੇ ਸਨ।

ਬਿਕਰਮ ਗੁਰੂ
ਬਿਕਰਮ ਗੁਰੂ ਦਾ ਜਨਮ 1944 'ਚ ਹੋਇਆ ਸੀ। ਉਹ ਬਿਕਰਮ ਯੋਗ ਦੇ ਸੰਸਥਾਪਕ ਹਨ ਅਤੇ ਉਹਨਾਂ ਨੇ "ਹੌਟ ਯੋਗ" ਬਾਰੇ ਜਾਣੂ ਕਰਵਾਇਆ ਸੀ। ਦਰਅਸਲ, ਇਸ ਵਿਧੀ 'ਚ 40 ਡਿਗਰੀ ਸੈਲਸੀਅਸ ਤਾਪਮਾਨ 'ਚ ਯੋਗ ਅਭਿਆਸ ਕੀਤਾ ਜਾਂਦਾ ਹੈ। ਜੋ ਕੇ US 'ਚ ਕਾਫੀ ਪ੍ਰਸਿੱਧ ਹੋਇਆ ਅਤੇ ਇਸ ਤੋਂ ਬਾਅਦ ਪੂਰੇ ਪੱਛਮ 'ਚ ਲੋਕਪ੍ਰਿਅਤਾ ਹਾਸਲ ਕੀਤੀ। ਸਾਲ 2017 ਵਿੱਚ ਬਿਕਰਮ ਗੁਰੂ 'ਤੇ ਜਿਣਸੀ ਸ਼ੋਸ਼ਣ ਅਤੇ ਨਸਲੀ ਘੱਟ ਗਿਣਤੀਆਂ ਪ੍ਰਤੀ ਵਿਤਕਰੇ ਦੇ ਦੋਸ਼ ਲਗਾਏ ਗਏ। ਅਦਾਲਤੀ ਕੇਸ ਦੌਰਾਨ ਉਸ ਨੂੰ ਸੱਤ ਮਿਲੀਅਨ ਡਾਲਰ ਦੀ ਰਾਸ਼ੀ ਦਾ ਜੁਰਮਾਨਾ ਕੀਤਾ ਗਿਆ, ਜਿਸ ਨੂੰ ਬਿਨਾਂ ਅਦਾ ਕੀਤੇ ਉਹ ਭਾਰਤ ਭੱਜ ਆਏ।

ਬਾਬਾ ਰਾਮਦੇਵ
ਯੋਗ ਗੁਰੂ ਬਾਬਾ ਰਾਮਦੇਵ ਦੇ ਆਉਣ ਤੋਂ ਬਾਅਦ ਭਾਰਤ 'ਚ ਯੋਗ ਅਭਿਆਸ ਇਕ ਵਾਰ ਤੋਂ ਮੁੱਖ ਧਾਰਾ 'ਚ ਆ ਗਿਆ। ਆਮ ਪਰਿਵਾਰਾਂ 'ਚ ਸਵੇਰ ਦੀ ਸ਼ੁਰੂਆਤ ਯੋਗ ਅਭਿਆਸ ਤੋਂ ਬਾਅਦ ਹੋਣ‌ ਲੱਗੀ। ਬਾਬਾ ਰਾਮਦੇਵ ਹੁਣ ਤੱਕ ਦੇਸ਼-ਵਿਦੇਸ਼ ਚ ਕਰੋੜਾਂ ਲੋਕਾਂ ਨੂੰ ਯੋਗ ਸਿਖਾ ਚੁੱਕੇ ਹਨ। ਬਾਬਾ ਰਾਮਦੇਵ ਦਾ ਸੰਕਲਪ ਹੈ ਕਿ ਪੂਰਾ ਦੇਸ਼ ਸਿਹਤਮੰਦ ਹੋਵੇ, ਜਿਸ ਦੇ ਤਹਿਤ ਹੁਣ ਉਨ੍ਹਾਂ ਨੇ ਸੈਨਾ ਦੇ ਜਵਾਨਾਂ ਨੂੰ ਵੀ ਯੋਗ ਸਿਖਾਉਣਾ ਸ਼ੁਰੂ ਕੀਤਾ ਹੈ। ਇਸ ਦੀ ਸ਼ੁਰੂਆਤ ਉਹਨਾਂ ਨੇ ਜੈਸਲਮੇਰ 'ਚ ਜਵਾਨਾਂ ਨੂੰ ਯੋਗ ਸਿਖਾਉਣ ਦੇ ਨਾਲ ਕੀਤੀ। ਯੋਗ ਸਾਧਨਾ ਦੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਦੇ ਲਈ ਬਾਬਾ ਰਾਮਦੇਵ ਨੂੰ ਅਪ੍ਰੈਲ 2010 'ਚ ਪੂਨੇ ਦੀ ਡੀ.ਵਾਈ. ਪਾਟਿਲ ਯੂਨੀਵਰਸਿਟੀ ਦੁਆਰਾ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਨਵਾਜ਼ਿਆ ਗਿਆ।

  • World Yoga Day
  • physical
  • mental
  • body
  • healthy
  • important role
  • ਆਲਮੀ ਯੋਗ ਦਿਹਾੜਾ
  • ਸਰੀਰਕ
  • ਮਾਨਸਿਕ
  • ਸਰੀਰ
  • ਤੰਦਰੁਸਤ
  • ਮਹੱਤਵਪੂਰਨ ਭੂਮਿਕਾ

Health Tips: ਬਵਾਸੀਰ ਦੇ ਮਰੀਜ਼ਾਂ ਲਈ ਕੇਲੇ ਖਾਣੇ ਹੁੰਦੇ ਨੇ ਬੇਹੱਦ ਫ਼ਾਇਦੇਮੰਦ, ਇੰਝ ਕਰੋ ਸੇਵਨ

NEXT STORY

Stories You May Like

  • function on 135th birth anniversary
    ਅੰਬੇਡਕਰ ਸਾਹਿਬ ਜੀ ਦੇ 135ਵੇਂ ਜਨਮ ਦਿਨ 'ਤੇ ਵਿਸ਼ੇਸ਼ ਸਮਾਗਮ ਫਸਦੋਨਦੋ ਦੀ ਕਰੇਜੋ ਵਿਖੇ 26 ਅਪ੍ਰੈਲ ਨੂੰ
  • rice water is a boon for hair
    ਵਾਲਾਂ ਲਈ ਵਰਦਾਨ ਹੈ 'ਚੌਲਾਂ ਦਾ ਪਾਣੀ'! ਝੜਨਾ ਹੋਵੇਗਾ ਬੰਦ ਤੇ ਆਵੇਗੀ ਗਜ਼ਬ ਦੀ ਚਮਕ, ਜਾਣੋ ਵਰਤਣ ਦਾ ਤਰੀਕਾ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • indian consulate milan
    ਭਾਰਤੀ ਕੌਂਸਲੇਟ ਮਿਲਾਨ ਦੁਆਰਾ ਭਾਰਤੀ ਭਾਈਚਾਰੇ ਲਈ ਫਾਸਟ ਟ੍ਰੈਕ ਸੇਵਾਵਾਂ ਅਤੇ ਵਿਸ਼ੇਸ਼ ਕੈਪਾਂ ਦਾ ਐਲਾਨ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • car driver runs vehicle over youth to avenge his employer in jalandhar
    ਜਲੰਧਰ 'ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ 'ਤੇ ਚੜ੍ਹਾ 'ਤੇ ਗੱਡੀ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • negligence during pregnancy can be very costly
      ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ...
    • these leaves are nothing less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ...
    • people losing voice
      ਜੰਗ ਦਾ ਕਹਿਰ ! ਗੂੰਗੇ ਹੋਣ ਲੱਗੇ ਬੱਚੇ, ਇਜ਼ਰਾਈਲੀ ਹਮਲਿਆਂ ਨੇ ਗਾਜ਼ਾ 'ਚ ਖੜ੍ਹੀ...
    • russia anti aging drug world first gene therapy
      ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ...
    • benefits of drinking coconut water
      ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ...
    • these changes in the eyes can be overwhelming to ignore
      ਅੱਖਾਂ 'ਚ ਹੋ ਰਹੇ ਇਹ ਬਦਲਾਅ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਗੰਭੀਰ ਬਿਮਾਰੀ ਦੇ...
    • maybe you are eating onions the wrong way
      ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +