Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:35:11 AM

  • 5 states assembly election results 2026

    5 ਸੂਬਿਆਂ ਦੇ Assembly Election Results 2026:...

  • west bengal  assam  5 states  election results

    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ...

  • vikramshila bridge built on ganga river in bihar collapses

    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ...

  • the political battle of 5 states will be decided today

    5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਗਰਮੀ ਕਾਰਨ ਤੁਹਾਨੂੰ ਵੀ ਹੁੰਦੀ ਹੈ 'ਘਬਰਾਹਟ', ਤਾਂ ਠੰਡੇ ਦੁੱਧ ਸਣੇ ਇਹ ਘਰੇਲੂ ਨੁਸਖ਼ੇ ਆਉਣਗੇ ਤੁਹਾਡੇ ਕੰਮ

HEALTH News Punjabi(ਸਿਹਤ)

ਗਰਮੀ ਕਾਰਨ ਤੁਹਾਨੂੰ ਵੀ ਹੁੰਦੀ ਹੈ 'ਘਬਰਾਹਟ', ਤਾਂ ਠੰਡੇ ਦੁੱਧ ਸਣੇ ਇਹ ਘਰੇਲੂ ਨੁਸਖ਼ੇ ਆਉਣਗੇ ਤੁਹਾਡੇ ਕੰਮ

  • Edited By Sunita,
  • Updated: 24 May, 2023 02:03 PM
New Delhi
you also get  nervous  heat home remedies cold milk
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) - ਗਰਮੀਆਂ 'ਚ ਬੇਚੈਨੀ ਅਤੇ ਘਬਰਾਹਟ ਬਹੁਤ ਸਾਰੇ ਕਾਰਨਾਂ ਕਰਕੇ ਹੋ ਸਕਦੀ ਹੈ। ਕਈ ਵਾਰ ਬਲੱਡ ਪ੍ਰੈਸ਼ਰ ਘੱਟ ਹੋਣ ਜਾਂ ਫਿਰ ਜ਼ਿਆਦਾ ਹੋਣ ਨਾਲ ਵੀ ਬੇਚੈਨੀ ਮਹਿਸੂਸ ਹੋਣ ਲੱਗਦੀ ਹੈ ਅਤੇ ਕਈ ਵਾਰ ਗਰਮੀ ਵੀ ਇਸ ਦਾ ਕਾਰਨ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਕਈ ਵਾਰ ਮਾਨਸਿਕ ਤਣਾਅ ਹੋਣ ਕਾਰਨ ਵੀ ਬੇਚੈਨੀ ਮਹਿਸੂਸ ਹੋਣ ਲੱਗਦੀ ਹੈ। ਢਿੱਡ 'ਚ ਗੈਸ, ਐਸੀਡਿਟੀ ਅਤੇ ਸ਼ੂਗਰ ਲੈਵਲ ਵਧਣ ਅਤੇ ਗਰਮੀ ਕਾਰਨ ਵੀ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣੀ ਸ਼ੁਰੂ ਹੋ ਸਕਦੀ ਹੈ। ਇਹ ਸਮੱਸਿਆ ਕਿਸੇ ਵੀ ਉਮਰ ਦੇ ਇਨਸਾਨ ਨੂੰ ਹੋ ਸਕਦੀ ਹੈ। ਇਸ ਸਮੱਸਿਆ ਦਾ ਅਸੀਂ ਘਰ ਬੈਠੇ ਇਲਾਜ ਕਰ ਸਕਦੇ ਹਾਂ ਪਰ ਜੇਕਰ ਇਹ ਸਮੱਸਿਆ ਤੁਹਾਨੂੰ ਬਹੁਤ ਜ਼ਿਆਦਾ ਹੁੰਦੀ ਹੈ, ਤਾਂ ਇੱਕ ਵਾਰ ਡਾਕਟਰ ਤੋਂ ਟੈਸਟ ਜ਼ਰੂਰ ਕਰਵਾਓ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖ਼ੇ ਦੱਸਾਂਗੇ, ਜਿਸ ਨਾਲ ਘਬਰਾਹਟ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ।

ਲੂਣ ਅਤੇ ਖੰਡ ਦਾ ਘੋਲ - ਕਈ ਵਾਰ ਲੋਅ ਬਲੱਡ ਪ੍ਰੈਸ਼ਰ ਦੇ ਕਾਰਨ ਵੀ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਲੂਣ ਅਤੇ ਖੰਡ ਦਾ ਘੋਲ ਮਿਲਾ ਕੇ ਪੀ ਲਓ। ਇਸ ਨਾਲ ਤੁਰੰਤ ਆਰਾਮ ਮਿਲਦਾ ਹੈ। ਜ਼ਿਆਦਾਤਰ ਡਾਕਟਰ ਘਬਰਾਹਟ ਅਤੇ ਬੇਚੈਨੀ ਹੋਣ ’ਤੇ ਓ. ਆਰ. ਐੱਸ. ਦਾ ਘੋਲ ਪੀਣ ਦੀ ਸਲਾਹ ਦਿੰਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਸਹੀ ਹੋ ਜਾਂਦਾ ਹੈ ਅਤੇ ਘਬਰਾਹਟ ਦੀ ਸਮੱਸਿਆ ਠੀਕ ਹੋਣ ਲੱਗਦੀ ਹੈ।

PunjabKesari

ਪੁਦੀਨੇ ਦਾ ਪਾਣੀ - ਕਈ ਵਾਰ ਜ਼ਿਆਦਾ ਗਰਮੀ ਕਾਰਨ ਵੀ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਇਸ ਲਈ ਸਰੀਰ ਨੂੰ ਠੰਡਾ ਰੱਖਣ ਲਈ ਤੁਸੀਂ ਪੁਦੀਨੇ ਦਾ ਪਾਣੀ ਪੀ ਸਕਦੇ ਹੋ। ਪੁਦੀਨੇ ਦੀ ਤਸੀਰ ਠੰਡੀ ਹੁੰਦੀ ਹੈ, ਜੋ ਢਿੱਡ ਨੂੰ ਠੰਡਾ ਰੱਖਦੀ ਹੈ। ਬਲੱਡ ਪ੍ਰੈਸ਼ਰ ਘੱਟ ਹੋਣ ’ਤੇ ਵੀ ਇਸ ਪਾਣੀ ਨੂੰ ਪੀਤਾ ਜਾ ਸਕਦਾ ਹੈ। ਇਸ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੁੰਦੇ ਹਨ। ਇਸ ਪਾਣੀ ਨੂੰ ਬਣਾਉਣ ਲਈ ਪਾਣੀ ਵਿੱਚ ਪੁਦੀਨੇ ਦੀਆਂ ਕੁਝ ਪੱਤੀਆਂ ਮਿਲਾ ਕੇ ਉਬਾਲ ਲਓ ਤੇ ਠੰਡਾ ਹੋਣ ’ਤੇ ਪੀ ਲਓ। ਤੁਸੀਂ ਚਾਹੋ ਤਾਂ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ।

PunjabKesari

ਪਾਣੀ ਪੀਓ - ਕਈ ਵਾਰ ਹਾਈਪਰਟੈਂਸ਼ਨ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਵਜ੍ਹਾ ਨਾਲ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੁੰਦੀ ਹੈ। ਇਸ ਲਈ ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਤੁਰੰਤ ਇੱਕ ਗਿਲਾਸ ਪਾਣੀ ਪੀ ਲਓ। ਇਸ ਨਾਲ ਸਰੀਰ ਹਾਈਡ੍ਰੇਟ ਰਹੇਗਾ ਜਿਸ ਕਾਰਨ ਬੇਚੈਨੀ ਅਤੇ ਘਬਰਾਹਟ ਦੀ ਸਮੱਸਿਆ ਤੁਰੰਤ ਠੀਕ ਹੋ ਜਾਵੇਗੀ।

ਅਰਜੁਨ ਦੀ ਛਾਲ ਦਾ ਪਾਊਡਰ - ਬੇਚੈਨੀ ਅਤੇ ਘਬਰਾਹਟ ਹੋਣ ਤੇ ਅਰਜੁਨ ਦੀ ਛਾਲ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਬਾਜ਼ਾਰ 'ਚ ਅਰਜੁਨ ਦੀ ਛਾਲ ਦਾ ਪਾਊਡਰ ਆਸਾਨੀ ਨਾਲ ਮਿਲ ਜਾਂਦਾ ਹੈ। ਇਸ ਪਾਊਡਰ ਨੂੰ ਚਾਹ ਵਿੱਚ ਜਾਂ ਫਿਰ ਦੁੱਧ 'ਚ ਮਿਲਾ ਕੇ ਲੈ ਸਕਦੇ ਹੋ। ਆਯੁਰਵੇਦ 'ਚ ਇਸ ਦਾ ਇਸਤੇਮਾਲ ਦਵਾਈ ਦੇ ਰੂਪ 'ਚ ਕੀਤਾ ਜਾਂਦਾ ਹੈ। ਇਸ ਨਾਲ ਢਿੱਡ ਦੀ ਗੈਸ ਨੂੰ ਸ਼ਾਂਤੀ ਮਿਲਦੀ ਹੈ ਅਤੇ ਸ਼ੂਗਰ ਕੰਟਰੋਲ ਰਹਿੰਦੀ ਹੈ।

ਸੌਂਫ ਅਤੇ ਮਿਸ਼ਰੀ ਦਾ ਸੇਵਨ - ਕਈ ਵਾਰ ਢਿੱਡ 'ਚ ਗੈਸ ਅਤੇ ਐਸੀਡਿਟੀ ਦੀ ਵਜ੍ਹਾ ਨਾਲ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਜੇਕਰ ਤੁਹਾਨੂੰ ਵੀ ਇਸ ਤਰ੍ਹਾਂ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੁੰਦੀ ਹੈ, ਤਾਂ ਤੁਸੀਂ ਸੌਂਫ ਅਤੇ ਮਿਸ਼ਰੀ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਢਿੱਡ 'ਚ ਗੈਸ ਦੀ ਸਮੱਸਿਆ ਠੀਕ ਰਹਿੰਦੀ ਹੈ। ਸੌਂਫ ਅਤੇ ਮਿਸ਼ਰੀ ਦਿਮਾਗ ਨੂੰ ਠੰਡਾ ਰੱਖਣ 'ਚ ਮਦਦ ਕਰਦੀ ਹੈ।

PunjabKesari

ਠੰਡਾ ਦੁੱਧ ਪੀਓ - ਠੰਡਾ ਦੁੱਧ ਪੀ ਕੇ ਘਬਰਾਹਟ ਨੂੰ ਘੱਟ ਕੀਤਾ ਜਾ ਸਕਦਾ ਹੈ। ਜੇਕਰ ਤੁਹਾਨੂੰ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੁੰਦੀ ਹੈ ਤਾਂ ਫਰਿੱਜ 'ਚ ਰੱਖਿਆ ਹੋਇਆ ਠੰਡਾ ਦੁੱਧ ਪੀ ਸਕਦੇ ਹੋ। ਤੁਸੀਂ ਚਾਹੋ ਤਾਂ ਇਸ 'ਚ ਰੂਹਅਫਜ਼ਾ ਮਿਲਾ ਕੇ ਪੀ ਸਕਦੇ ਹੋ। ਇਸ ਨਾਲ ਸਰੀਰ ਵਿੱਚ ਪਾਣੀ ਦੀ ਘਾਟ ਅਤੇ ਥਕਾਵਟ ਦੂਰ ਹੋ ਜਾਵੇਗੀ ਅਤੇ ਸਰੀਰ ਨੂੰ ਠੰਡਕ ਮਿਲਦੀ ਹੈ।

PunjabKesari

ਨੱਕ 'ਚ ਘਿਓ ਪਾਓ - ਕਈ ਵਾਰ ਥਕਾਵਟ ਦੀ ਵਜ੍ਹਾ ਨਾਲ ਬੇਚੈਨੀ ਹੋਣ ਲੱਗਦੀ ਹੈ। ਇਸ ਲਈ ਆਪਣੇ ਆਪ ਨੂੰ ਰਿਲੈਕਸ ਕਰਨ ਲਈ ਗਾਂ ਦਾ ਘਿਓ ਨੱਕ ਵਿੱਚ ਪਾਓ। ਇਸ ਨਾਲ ਮਨ ਅਤੇ ਦਿਮਾਗ ਸ਼ਾਂਤ ਹੁੰਦੇ ਹਨ ਅਤੇ ਘਬਰਾਹਟ ਤੋਂ ਆਰਾਮ ਮਿਲਦਾ ਹੈ।


ਥੋੜ੍ਹਾ ਸਮਾਂ ਪਰਿਵਾਰ ਨਾਲ ਜ਼ਰੂਰ ਬੈਠੋ - ਜੇ ਤੁਹਾਨੂੰ ਤਣਾਅ ਦੀ ਸਮੱਸਿਆ ਹੈ, ਜਿਸ ਨਾਲ ਬੇਚੈਨੀ ਅਤੇ ਘਬਰਾਹਟ ਹੁੰਦੀ ਹੈ, ਤਾਂ ਇਸ ਸਮੱਸਿਆ ਨੂੰ ਦੂਰ ਕਰਨ ਲਈ ਆਪਣੇ ਪਰਿਵਾਰ ਨਾਲ ਕੁਝ ਸਮਾਂ ਜ਼ਰੂਰ ਬੈਠੋ। ਪਰਿਵਾਰ ਨਾਲ ਗੱਲਾਂ ਕਰਕੇ ਅਤੇ ਕੁਝ ਸਮਾਂ ਹੱਸਣ ਨਾਲ ਤਣਾਅ ਦੀ ਸਮੱਸਿਆ ਘੱਟ ਹੋ ਜਾਂਦੀ ਹੈ ਅਤੇ ਬਹੁਤ ਸਾਰੇ ਰੋਗਾਂ ਤੋਂ ਬਚਿਆ ਜਾ ਸਕਦਾ ਹੈ।

  • home remedies
  • cold milk
  • nervous
  • heat
  • ਗਰਮੀ
  • ਘਬਰਾਹਟ
  • ਠੰਡੇ ਦੁੱਧ

2050 ਤੱਕ ਦੁਨੀਆ ’ਚ 84 ਕਰੋੜ ਲੋਕਾਂ ਨੂੰ ਹੋ ਸਕਦੀ ਹੈ ਕਮਰ ਦਰਦ ਦੀ ਸ਼ਿਕਾਇਤ

NEXT STORY

Stories You May Like

  • now food will not be wasted due to heat
    ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • these bathroom mistakes can make you poor
    ਸਾਵਧਾਨ! ਬਾਥਰੂਮ ਦੀਆਂ ਇਹ ਗ਼ਲਤੀਆਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ, ਤੁਰੰਤ ਕਰ ਲਓ ਇਹ ਕੰਮ
  • your smart tv is spying on you
    ਸਾਵਧਾਨ! ਤੁਹਾਡਾ Smart TV ਕਰ ਰਿਹਾ ਹੈ ਤੁਹਾਡੀ ਜਾਸੂਸੀ ; ਤੁਰੰਤ ਕਰੋ ਇਹ ਕੰਮ ਨਹੀਂ ਤਾਂ...
  • these 7 places where the temperature is still below 20 c
    ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ ਵੀ ਹੈ 20°C ਤੋਂ ਘੱਟ!
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • your house will stay cool even without ac
    ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +