Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    11:35:29 AM

  • know now what will happen to money deposited in paytm payments bank

    RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm...

  • warring majithia and randhawa threatened for opposing web series

    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ...

  • punjab police asi s gross negligence

    ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ...

  • iran captured ship

    ਇਰਾਨ ਨੇ ਫੜ ਲਿਆ ਭਾਰਤ ਆਉਂਦਾ ਜਹਾਜ਼ ! ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ

HEALTH News Punjabi(ਸਿਹਤ)

ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ

  • Edited By Sunaina,
  • Updated: 25 Apr, 2026 10:00 AM
Health
you also use mouthwash so be careful
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਸੋਸ਼ਲ ਮੀਡੀਆ ’ਤੇ ਇਨ੍ਹੀਂ ਦਿਨੀਂ ਇਹ ਦਾਅਵਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਕਿ ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ ਅਤੇ ਇਸ ਨਾਲ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਵਧਦਾ ਹੈ। ਹਾਲਾਂਕਿ, ਮਾਹਰਾਂ ਦਾ ਕਹਿਣਾ ਹੈ ਕਿ ਅਜਿਹੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਸੱਚ ਮੰਨ ਲੈਣਾ ਸਹੀ ਨਹੀਂ ਹੈ। ਖੋਜ ਦੱਸਦੀ ਹੈ ਕਿ ਮੂੰਹ ਦੀ ਸਿਹਤ (ਓਰਲ ਹੈਲਥ) ਦਾ ਸਿੱਧਾ ਸਬੰਧ ਸਰੀਰ ਦੀ ਕੁੱਲ ਸਿਹਤ, ਖ਼ਾਸ ਕਰ ਕੇ ਦਿਲ ਨਾਲ ਜੁੜਿਆ ਹੁੰਦਾ ਹੈ।

ਮਾਊਥਵਾਸ਼ ਅਤੇ ‘ਚੰਗੇ ਬੈਕਟੀਰੀਆ’ ਦਾ ਮਾਮਲਾ

ਵਿਗਿਆਨੀਆਂ ਦੇ ਅਨੁਸਾਰ ਸਾਡੇ ਮੂੰਹ ਵਿਚ ਕਈ ਤਰ੍ਹਾਂ ਦੇ ਬੈਕਟੀਰੀਆ ਮੌਜੂਦ ਹੁੰਦੇ ਹਨ, ਜੋ ਮਿਲ ਕੇ ਇਕ ਸੰਤੁਲਿਤ ਮਾਈਕ੍ਰੋਬਾਇਓਮ ਬਣਾਉਂਦੇ ਹਨ। ਇਹ ‘ਚੰਗੇ’ ਬੈਕਟੀਰੀਆ ਖਾਣੇ ਵਿਚ ਮੌਜੂਦ ਨਾਈਟ੍ਰੇਟ ਨੂੰ ਨਾਈਟ੍ਰਾਈਟ ਵਿਚ ਬਦਲਦੇ ਹਨ, ਜਿਸ ਨਾਲ ਸਰੀਰ ਵਿਚ ਨਾਈਟ੍ਰਿਕ ਆਕਸਾਈਡ ਬਣਦਾ ਹੈ। ਇਹ ਤੱਤ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਣ ਅਤੇ ਦਿਲ ਦੀ ਸਿਹਤ ਨੂੰ ਬਣਾਈ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਕੀ ਮਾਊਥਵਾਸ਼ ਨਾਲ ਵਧਦੈ ਬਲੱਡ ਪ੍ਰੈਸ਼ਰ?

ਕੁਝ ਅਧਿਐਨਾਂ ਵਿਚ ਪਾਇਆ ਗਿਆ ਹੈ ਕਿ ਸ਼ਕਤੀਸ਼ਾਲੀ ਐਂਟੀਸੈਪਟਿਕ ਮਾਊਥਵਾਸ਼, ਖਾਸ ਕਰ ਕੇ ਕਲੋਰਹੇਕਸੀਡੀਨ ਯੁਕਤ, ਮੂੰਹ ਦੇ ਬੈਕਟੀਰੀਆ ਦੇ ਸੰਤੁਲਨ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਨਾਲ ਸਰੀਰ ਵਿਚ ਨਾਈਟ੍ਰਿਕ ਆਕਸਾਈਡ ਬਣਨ ਦੀ ਪ੍ਰਕਿਰਿਆ ਥੋੜ੍ਹੀ ਘੱਟ ਹੋ ਸਕਦੀ ਹੈ ਅਤੇ ਹਲਕਾ ਬਲੱਡ ਪ੍ਰੈਸ਼ਰ ਵਧਣ ਦੀ ਸੰਭਾਵਨਾ ਦੇਖੀ ਗਈ ਹੈ। ਹਾਲਾਂਕਿ, ਇਹ ਪ੍ਰਭਾਵ ਸੀਮਤ ਅਤੇ ਅਸਥਾਈ ਮੰਨਿਆ ਜਾਂਦਾ ਹੈ। ਮਾਊਥਵਾਸ਼ ਨੂੰ ਪੂਰੀ ਤਰ੍ਹਾਂ ਨੁਕਸਾਨਦੇਹ ਮੰਨਣਾ ਸਹੀ ਨਹੀਂ ਹੈ। ਸਹੀ ਜਾਣਕਾਰੀ ਅਤੇ ਸੰਤੁਲਿਤ ਵਰਤੋਂ ਦੇ ਨਾਲ ਓਰਲ ਹੈਲਥ (ਮੂੰਹ ਦੀ ਸਿਹਤ) ਦਾ ਧਿਆਨ ਰੱਖਣਾ ਹੀ ਦਿਲ ਦੀ ਸਿਹਤ ਲਈ ਸਭ ਤੋਂ ਵਧੀਆ ਉਪਾਅ ਹੈ।

ਓਰਲ ਹੈਲਥ ਖ਼ਰਾਬ ਤਾਂ ਦਿਲ ’ਤੇ ਅਸਰ

ਕਈ ਮਾਊਥਵਾਸ਼ ਵਿਚ ਇਥੇਨੌਲ ਹੁੰਦਾ ਹੈ। ਕੁਝ ਖੋਜਾਂ ਵਿਚ ਇਸ ਦੀ ਲੰਬੇ ਸਮੇਂ ਤੱਕ ਵਰਤੋਂ ਨੂੰ ਲੈ ਕੇ ਮੂੰਹ ਦੇ ਕੈਂਸਰ ਦੇ ਖ਼ਤਰੇ ਨਾਲ ਜੁੜੀਆਂ ਚਿੰਤਾਵਾਂ ਪ੍ਰਗਟਾਈਆਂ ਗਈਆਂ ਹਨ ਪਰ ਇਸ ’ਤੇ ਅਜੇ ਤੱਕ ਕੋਈ ਠੋਸ ਸਿੱਟਾ ਸਾਹਮਣੇ ਨਹੀਂ ਆਇਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇ ਦੰਦਾਂ ਅਤੇ ਮਸੂੜਿਆਂ ਦੀ ਠੀਕ ਤਰ੍ਹਾਂ ਦੇਖਭਾਲ ਨਾ ਕੀਤੀ ਜਾਵੇ, ਤਾਂ ਇਨਫੈਕਸ਼ਨ ਅਤੇ ਸੋਜ ਦੀ ਸਮੱਸਿਆ ਵੱਧ ਸਕਦੀ ਹੈ, ਜਿਸ ਦਾ ਅਸਰ ਦਿਲ ਦੀਆਂ ਬੀਮਾਰੀਆਂ ਦੇ ਖ਼ਤਰੇ ’ਤੇ ਵੀ ਪੈਂਦਾ ਹੈ। ਭਾਵ ਮਾਊਥਵਾਸ਼ ਛੱਡ ਦੇਣਾ ਹੱਲ ਨਹੀਂ ਹੈ, ਸਗੋਂ ਸੰਤੁਲਿਤ ਓਰਲ ਕੇਅਰ ਜ਼ਰੂਰੀ ਹੈ।

ਕੀ ਕਰੀਏ, ਕੀ ਨਾ ਕਰੀਏ?

  1. ਮਾਊਥਵਾਸ਼ ਦੀ ਵਰਤੋਂ ਲੋੜ ਅਤੇ ਸਲਾਹ ਅਨੁਸਾਰ ਕਰੋ
  2. ਰੋਜ਼ਾਨਾ ਬਰੱਸ਼ ਅਤੇ ਫਲਾਸਿੰਗ ਨੂੰ ਪਹਿਲ ਦਿਓ
  3. ਬਹੁਤ ਜ਼ਿਆਦਾ ਐਂਟੀਸੈਪਟਿਕ ਮਾਊਥਵਾਸ਼ ਦੀ ਨਿਯਮਤ ਵਰਤੋਂ ਤੋਂ ਬਚੋ
  4. ਲੋੜ ਹੋਵੇ ਤਾਂ ਅਲਕੋਹਲ-ਮੁਕਤ ਬਦਲ ਚੁਣੋ

  • HealthTips
  • MouthwashFacts
  • HealthAwareness
  • OralHealth
  • ScienceFacts

ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ ਜਾਣੋ ਵਿਗਿਆਨੀਆਂ ਦੀ ਰਾਏ

NEXT STORY

Stories You May Like

  • whatsapp users beware
    WhatsApp ਯੂਜ਼ਰਸ ਸਾਵਧਾਨ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਹੈਕ ਹੋ ਸਕਦੈ ਤੁਹਾਡਾ ਅਕਾਊਂਟ
  • be careful if you are using aloe vera gel
    Aloe vera gel ਦੀ ਕਰ ਰਹੇ ਹੋ ਵਰਤੋਂ ਤਾਂ ਹੋ ਜਾਓ ਸਾਵਧਾਨ! ਇਨ੍ਹਾਂ ਲੋਕਾਂ ਲਈ ਹੋ ਸਕਦਾ ਹੈ ਖ਼ਤਰਨਾਕ
  • mouthwash use heart harmful
    ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ ਜਾਣੋ ਵਿਗਿਆਨੀਆਂ ਦੀ ਰਾਏ
  • don t forget to do this immediately after drinking tea
    ਸਾਵਧਾਨ! ਚਾਹ ਪੀਣ ਤੋਂ ਤੁਰੰਤ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ, ਸਰੀਰ ਲਈ ਬਣ ਸਕਦੈ 'ਜ਼ਹਿਰ'
  • imd  weather update  heat alert  temperature  punjab  rain
    ਸਾਵਧਾਨ ਪੰਜਾਬੀਓ! ਅੱਤ ਦੀ ਗਰਮੀ ਲਈ ਹੋ ਜਾਓ ਤਿਆਰ, ਕਈ ਸੂਬਿਆਂ ਲਈ ਅਲਰਟ ਜਾਰੀ
  • citrus juice stored in plastic bottles may be poisonous
    ਸਾਵਧਾਨ! ਪਲਾਸਟਿਕ ਦੀ ਬੋਤਲ 'ਚ ਰੱਖਿਆ ਖੱਟੇ ਫਲਾਂ ਦਾ ਜੂਸ ਹੋ ਸਕਦਾ ਹੈ ਜ਼ਹਿਰੀਲਾ, ਸਿਹਤ ਨੂੰ ਹੋ ਸਕਦੈ ਨੁਕਸਾਨ
  • braces for potential stronger aftershocks
    ਆਉਣ ਵਾਲਾ ਹੈ ਵੱਡਾ ਭੂਚਾਲ, ਹੋ ਜਾਓ ਸਾਵਧਾਨ! ਅਲਰਟ 'ਤੇ ਜਾਪਾਨ
  • do you also drink cold water after meals
    ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ ਹੋ ਸਕਦੀਆਂ ਨੇ ਇਹ ਬਿਮਾਰੀਆਂ
  • big stir in punjab politics before elections  bjp preparing to play   hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
Trending
Ek Nazar
marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of eating green cardamom
      ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਨਾਲ ਖਾਓ ਇਕ ਇਲਾਇਚੀ, ਸਰੀਰ 'ਚ ਹੋਣਗੇ...
    • benefits of tej patta
      ਸਿਹਤ ਦਾ ਖਜ਼ਾਨਾ ਹੈ ਇਹ 'ਮਾਮੂਲੀ' ਦਿਸਣ ਵਾਲਾ ਪੱਤਾ! ਜਾਣੋ ਇਸ ਦੇ ਹੈਰਾਨੀਜਨਕ...
    • malamal will make a clay pot in the summer
      ਗਰਮੀਆਂ 'ਚ ਮਿੱਟੀ ਦਾ ਇਕ ਘੜਾ ਬਣਾ ਦੇਵੇਗਾ ਮਾਲਾਮਾਲ! ਜਾਣੋ ਰੱਖਣ ਦੀ ਸਹੀ ਦਿਸ਼ਾ
    • follow these home remedies to get instant relief from sunburn
      ਸਨਬਰਨ ਤੋਂ ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਨੂੰ ਮਿਲੇਗੀ...
    • these mistakes can cause your liver failure
      ਇਹ 4 ਗਲਤੀਆਂ ਕਰ ਸਕਦੀਆਂ ਨੇ ਤੁਹਾਡਾ Liver failure! ਜਾਣੋ ਬਚਾਅ ਦੇ ਤਰੀਕੇ
    • this thing is the cause of many diseases
      ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼
    • fruit juice can make you a diabetic patient
      ਸਾਵਧਾਨ! ਤੁਹਾਡਾ ਮਨਪਸੰਦ 'ਫਰੂਟ ਜੂਸ' ਤੁਹਾਨੂੰ ਬਣਾ ਸਕਦੈ Diabetic patient,...
    • children  heart disease  report  aiims hospital  health
      ਸਾਵਧਾਨ ! ਖੇਡਣ ਦੀ ਉਮਰ 'ਚ ਬੱਚਿਆਂ ਨੂੰ ਲੱਗ ਰਹੀ ਦਿਲ ਦੀ ਬੀਮਾਰੀ, ਰਿਪੋਰਟ 'ਚ...
    • world liver day energy drinks are harming the liver
      Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...
    • children s behavior is changing due to excessive use of mobile phones
      ਮਾਪੇ ਹੋ ਜਾਣ ਸਾਵਧਾਨ! ਜ਼ਿਆਦਾ ਮੋਬਾਈਲ ਦੇਖਣ ਨਾਲ ਬੱਚਿਆਂ ਦੇ ਸੁਭਾਅ 'ਚ ਆ ਰਿਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +