Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    5:34:53 PM

  • punjabi youth murdered in italy identified

    ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ...

  • school students vehicle

    Punjab: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ!...

  • big news about the supply of petrol diesel and lpg

    ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ,...

  • pakistan gets 1 billion from saudi

    ਡੁੱਬਦੇ ਪਾਕਿਸਤਾਨ ਨੂੰ 'ਸਾਊਦੀ' ਦਾ ਸਹਾਰਾ ! ਮਿਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਸਰਦੀਆਂ ਦੇ ਦਿਨਾਂ 'ਚ ਗਰਮੀ ਮਹਿਸੂਸ ਕਰਨ ਲਈ ਪੀਓ ਇਹ 9 ਡਰਿੰਕਸ

HOMEGROWN TIPS News Punjabi(ਦੇਸੀ ਨੁਸਖੇ)

ਸਰਦੀਆਂ ਦੇ ਦਿਨਾਂ 'ਚ ਗਰਮੀ ਮਹਿਸੂਸ ਕਰਨ ਲਈ ਪੀਓ ਇਹ 9 ਡਰਿੰਕਸ

  • Updated: 01 Dec, 2016 10:10 AM
Homegrown Tips
drink the 9 drinks to feel the heat in the days of winter
  • Share
    • Facebook
    • Tumblr
    • Linkedin
    • Twitter
  • Comment

ਸਰਦੀਆਂ ਦੇ ਦਿਨਾਂ 'ਚ ਸਿਰਫ ਗਰਮ ਕਪੜੇ ਪਾਉਣ ਜਾਂ ਖਾਣ ਨਾਲ ਹੀ ਠੰਡ ਤੋਂ ਬਚਾ ਨਹੀਂ ਹੁੰਦਾ ਸਗੋਂ ਇਸ ਦੇ ਲਈ ਕੁਝ ਹਾਟ ਡਰਿੰਕਸ ਪੀਣੇ ਵੀ ਜ਼ਰੂਰੀ ਹੁੰਦੇ ਹਨ। ਸਰਦੀਆਂ ਦੇ ਦਿਨਾਂ 'ਚ ਜ਼ਿਆਦਾ ਕੈਲੋਰੀ ਅਤੇ ਐਨਰਜੀ ਵਾਲੇ ਡਰਿੰਕਸ ਪੀਣੇ ਚਾਹੀਦੇ ਹਨ। ਇਹ ਸਿਹਤਮੰਦ ਡਰਿੰਕਸ ਸਰੀਰ ਨੂੰ ਠੰਡ ਤੋਂ ਬਚਾਉਂਦੇ ਹਨ ਅਤੇ ਬੀਮਾਰੀਆਂ ਤੋਂ ਲੜਨ ਦੀ ਤਾਕਤ ਦਿੰਦੇ ਹਨ। ਆਓ ਜਾਣਦੇ ਹਾਂ ਕੁਝ ਅਜਿਹੇ ਹੀ ਡਰਿੰਕਸ ਦੇ ਬਾਰੇ 'ਚ ਜੋ ਸਰਦੀਆਂ ਦੇ 'ਚ ਵੀ ਗਰਮੀ ਦਿੰਦੇ ਹਨ।
1. ਹਾਟ ਚਾਕਲੇਟ 'ਚ ਐਂਟੀਆਕਸੀਡੈਂਟਸ, ਫਲੇਵਨਾਇਡਸ ਆਦਿ ਸਿਹਤਮੰਦ ਚੀਜ਼ਾਂ ਹੁੰਦੀਆਂ ਹਨ। ਇਹ ਬਲੱਡ ਸਕੁਲੇਸ਼ਨ ਨੂੰ ਵਧਾ ਕੇ ਸਰੀਰ ਨੂੰ ਗਰਮ ਰੱਖਦੇ ਹਨ।
2. ਖਜ਼ੂਰ ਵਾਲੇ ਦੁੱਧ 'ਚ ਪ੍ਰੋਟੀਨ,ਮਿਨਰਲਸ ਅਤੇ ਵਿਟਾਮਿਨਸ ਹੁੰਦੇ ਹਨ। ਇਹ ਸਰੀਰ ਨੂੰ ਐਨਰਜੀ ਦਿੰਦੇ ਹਨ ਅਤੇ ਸਰਦੀ ਤੋਂ ਬਚਾਉਂਦੇ ਹਨ।
3. ਗਰਮਾ ਗਰਮ ਟੋਮਾਟੋ, ਪਾਲਕ, ਕਾਰਨ ਜਾਂ ਫਿਰ ਚਿਕਨ ਸੂਪ ਪੀਣ ਨਾਲ ਸਰੀਰ 'ਚ ਗਰਮਾਹਟ ਬਣੀ ਰਹਿੰਦੀ ਹੈ। ਇਸ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ।
4. ਗਰਮ ਦੁੱਧ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਸਰਦੀ-ਜ਼ੁਕਾਮ ਤੋਂ ਬਚਾਅ ਰਹਿੰਦਾ ਹੈ। ਇਸ 'ਚ ਐਂਟੀਬੈਕਟੀਰੀਅਲ, ਐਂਟੀਆਕਸੀਡੈਂਟਸ ਅਤੇ ਐਂਟੀਫੰਗਲ ਗੁਣ ਪਾਏ ਜਾਂਦੇ ਹਨ।
5. ਠੰਡ 'ਚ ਸਵੇਰੇ ਅਦਰਕ ਵਾਲੀ ਚਾਹ ਪੀਣ ਨਾਲ ਸਰਦੀ-ਜ਼ੁਕਾਮ, ਗਲੇ ਦੀ ਖਰਾਸ਼, ਸਿਰਦਰਦ ਆਦਿ ਸਮੱਸਿਆਵਾ ਤੋਂ ਬਚਾਅ ਹੁੰਦਾ ਹੈ। ਇਸ ਨਾਲ ਸਰਦੀ ਨਹੀਂ ਲੱਗਦੀ।
6. ਗ੍ਰੀਨ ਟੀ 'ਚ ਐਂਟੀਆਕਸੀਡੈਂਟਸ ਹੁੰਦਾ ਹੈ ਜੋ ਬੀਮਾਰੀਆਂ ਤੋਂ ਰੱਖਿਆ ਕਰਨ 'ਚ ਮਦਦ ਕਰਦਾ ਹੈ। ਬਿਨਾਂ ਦੁੱਧ ਅਤੇ ਸ਼ੱਕਰ ਮਿਲਾ ਕੇ ਪੀਣ ਨਾਲ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
7. ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਹਲਦੀ ਵਾਲਾ ਦੁੱਧ ਜ਼ਰੂਰ ਪੀਓ। ਇਸ ਨੂੰ ਪੀਣ ਨਾਲ ਕਈ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
8. ਡਰਾਈਫਰੂਟਸ ਪਾਊਡਰ ਮਿਲਾ ਕੇ ਗਰਮ ਦੁੱਧ ਪੀਣ ਨਾਲ ਸਰੀਰ ਦੀ ਇਮਿਊੁਨਿਟੀ ਵਧਦੀ ਹੈ। ਠੰਡ ਦੇ ਦਿਨਾਂ 'ਚ ਇਹ ਤਾਕਤ ਅਤੇ ਐਨਰਜੀ ਦਿੰਦੇ ਹਨ।
9. ਗਾਜਰ, ਸੇਬ ਆਦਿ ਜੂਸ ਤਾਜ਼ਾ ਬਣਾ ਕੇ ਪੀਓ। ਠੰਡ ਦੇ ਦਿਨਾਂ 'ਚ ਇਹ ਸਰੀਰ ਨੂੰ ਸਿਹਤਮੰਦ ਰੱਖਦੇ ਹਨ ਅਤੇ ਬੀਮਾਰੀਆਂ ਤੋਂ ਬਚਾਉਂਦੇ ਹਨ।

  • Drink the 9 drinks
  • heat in the days of winter
  • ਸਰਦੀਆਂ ਦੇ ਦਿਨਾਂ ਚ ਗਰਮੀ ਮਹਿਸੂਸ
  • 9 ਡਰਿੰਕਸ

ਹਰੀ ਮਿਰਚ ਖਾਣ ਨਾਲ ਹੁੰਦੇ ਹਨ ਇਹ ਫਾਇਦੇ

NEXT STORY

Stories You May Like

  • april 9 should be declared a holiday
    ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
  • 9 wickets t20i world record
    3 ਓਵਰਾਂ 'ਚ 9 ਵਿਕਟਾਂ...., ਇਸ ਗੇਂਦਬਾਜ਼ ਨੇ t20 ਇੰਟਰਨੈਸ਼ਨਲ 'ਚ ਰਚਿਆ ਇਤਿਹਾਸ
  • jewelry showroom 9 lakhs jewelry stolen
    ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ
  • narendra modi  people  9 concepts  fitness
    PM ਮੋਦੀ ਨੇ ਲੋਕਾਂ ਨੂੰ 9 ਸੰਕਲਪ ਲੈਣ ਦੀ ਕੀਤੀ ਅਪੀਲ
  • 9 accused on production warrant in chandigarh bjp office blast case
    ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ 9 ਮੁਲਜ਼ਮ ਪ੍ਰੋਡਕਸ਼ਨ ਵਾਰੰਟ 'ਤੇ
  • 9 wickets taken in just 3 overs
    ਸਿਰਫ਼ 3 ਓਵਰਾਂ 'ਚ ਝਟਕਾਈਆਂ 9 ਵਿਕਟਾਂ ! T-20 ਮੈਚ ਦੌਰਾਨ ਇਸ ਗੇਂਦਬਾਜ਼ ਨੇ ਬਣਾ 'ਤਾ ਵਿਸ਼ਵ ਰਿਕਾਰਡ
  • 9 tourists kerala van falls in gorge
    ਰੂਹ ਕੰਬਾਊ ਹਾਦਸਾ: ਖਾਈ 'ਚ ਡਿੱਗੀ ਕੇਰਲ ਤੋਂ ਆਏ ਸੈਲਾਨੀਆਂ ਨਾਲ ਭਰੀ ਵੈਨ, 9 ਦੀ ਦਰਦਨਾਕ ਮੌਤ
  • elections for 9 seats of maharashtra legislative council
    ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀਆਂ 9 ਸੀਟਾਂ ਲਈ 12 ਮਈ ਨੂੰ ਹੋਣਗੀਆਂ ਚੋਣਾਂ, ਸ਼ਡਿਊਲ ਜਾਰੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
Trending
Ek Nazar
russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +