ਚੰਡੀਗੜ੍ਹ — ਲੀਵਰ ਵੀ ਸਾਡੇ ਸਰੀਰ ਦਾ ਇਕ ਜ਼ਰੂਰੀ ਅੰਗ ਹੁੰਦਾ ਹੈ। ਇਸਦੀ ਦੇਖਭਾਲ ਵੀ ਬਾਕੀ ਅੰਗਾਂ ਵਾਂਗ ਹੀ ਜ਼ਰੂਰੀ ਹੈ। ਲੀਵਰ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਆਪਣੇ ਖਾਣ-ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ। ਸ਼ਰਾਬ ਵੀ ਲੀਵਰ ਨੂੰ ਖਰਾਬ ਕਰ ਸਕਦੀ ਹੈ। ਇਸ ਲਈ ਇਸਦਾ ਸੇਵਨ ਨਹੀਂ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਲੀਵਰ ਨੂੰ ਸਿਹਤਮੰਦ ਰੱਖਣ ਬਾਰੇ ਦੱਸਾਂਗੇ। ਆਓ ਜਾਣਦੇ ਹਾਂ ਇਸ ਨੂੰ ਸਿਹਤਮੰਦ ਰੱਖਣ ਦੇ ਤਰੀਕੇ।
ਹਰੀਆਂ ਸਬਜ਼ੀਆਂ— ਸਾਨੂੰ ਆਪਣੇ ਰੋਜ਼ ਦੇ ਭੋਜਨ 'ਚ ਦੁੱਧ, ਦਹੀਂ ਜ਼ਰੂਰ ਖਾਣਾ ਚਾਹੀਦਾ ਹੈ। ਪੱਤੇਦਾਰ ਹਰੀਆਂ ਸਬਜ਼ੀਆਂ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਇਹ ਚੀਜ਼ਾ ਸਾਡੇ ਲੀਵਰ ਨੂੰ ਸਿਹਤਮੰਦ ਬਣਾਉਂਦੀਆਂ ਹਨ।
ਤਲੀਆਂ ਚੀਜ਼ਾਂ— ਤਲੀਆਂ ਚੀਜ਼ਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਕਿਉਂਕਿ ਜ਼ਿਆਦਾ ਤਲੀਆਂ ਚੀਜ਼ਾਂ ਲੀਵਰ ਲਈ ਹਾਨੀਕਾਰਕ ਹੁੰਦੀਆਂ ਹਨ। ਇਸ ਲਈ ਇਨ੍ਹਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਲਸਣ— ਲਸਣ ਲੀਵਰ ਨੂੰ ਸਾਫ ਕਰਨ ਦਾ ਕੰਮ ਕਰਦਾ ਹੈ। ਰੋਜ਼ ਸਵੇਰੇ 4 ਲੱਸਣ ਖਾਣੇ ਚਾਹੀਦੇ ਹਨ ਤਾਂ ਜੋ ਲੀਵਰ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।
ਨਿੰਬੂ ਪਾਣੀ— ਰੋਜ਼ ਸਵੇਰੇ ਖਾਲੀ ਪੇਟ ਇਕ ਗਿਲਾਸ ਨਿੰਬੂ ਪਾਣੀ ਪੀਣਾ ਚਾਹੀਦਾ ਹੈ। ਇਹ ਲੀਵਰ ਨੂੰ ਸਾਫ ਕਰਨ ਦੇ ਨਾਲ-ਨਾਲ ਪਾਚਨ ਸ਼ਕਤੀ ਨੂੰ ਵੀ ਠੀਕ ਰੱਖੇਗਾ।
ਲੇਟ ਸੌਣਾਂ— ਰਾਤ ਨੂੰ ਠੀਕ ਸਮੇਂ 'ਤੇ ਸੌਣਾ ਚਾਹੀਦਾ ਹੈ। ਲੇਟ ਸੌਣ ਨਾਲ ਬੀਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਜਲਦੀ ਸੌਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਹਰੀ ਸਬਜ਼ੀਆਂ— ਸਾਨੂੰ ਆਪਣੇ ਰੋਜ਼ ਦਾ ਖਾਣਾ ਪੀਣ ਠੀਕ ਰੱਖਣਾ ਚਾਹੀਦਾ ਹੈ। ਪੱਤੇਦਾਰ ਹਰੀ ਸਬਜ਼ੀਆਂ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਇਹ ਸਾਡੇ ਲੀਵਰ ਨੂੰ ਸਿਹਤਮੰਦ ਬਣਾਉਂਦੇ ਹਨ।
ਤਲੀਆਂ ਚੀਜ਼ਾਂ— ਤਲੀਆਂ ਚੀਜ਼ਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਕਿਉਂਕਿ ਜ਼ਿਆਦਾ ਤਲੀਆਂ ਚੀਜ਼ਾਂ ਲੀਵਰ ਲਈ ਹਾਨੀਕਾਰਕ ਹੁੰਦੀਆਂ ਹਨ। ਇਸ ਲਈ ਇਨ੍ਹਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਨਿੰਬੂ ਪਾਣੀ— ਰੋਜ਼ ਸਵੇਰ ਇਕ ਗਿਲਾਸ ਖਾਲੀ ਪੇਟ ਨਿੰਬੂ ਪਾਣੀ ਪੀਣਾ ਚਾਹੀਦਾ ਹੈ। ਇਹ ਲੀਵਰ ਨੂੰ ਸਾਫ ਕਰਨ ਦੇ ਨਾਲ-ਨਾਲ ਪਾਚਨ ਸ਼ਕਤੀ ਨੂੰ ਠੀਕ ਰੱਖੇਗਾ।
ਲੇਟ ਸੌਣਾਂ— ਰਾਤ ਨੂੰ ਠੀਕ ਸਮੇਂ 'ਤੇ ਸੌਣਾ ਚਾਹੀਦਾ ਹੈ। ਲੇਟ ਸੌਣ ਨਾਲ ਬੀਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਜਲਦੀ ਸੌਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਸ਼ਰਾਬ— ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਸ਼ਰਾਬ ਲੀਵਰ ਲਈ ਸਭ ਤੋਂ ਜ਼ਿਆਦਾ ਹਾਨੀਕਾਰਕ ਹੁੰਦੀ ਹੈ।
ਅਲਸੀ-ਅਲਸੀ ਦੇ ਬੀਜ ਵੀ ਲੀਵਰ ਦੀ ਬੀਮਾਰੀ ਲਈ ਉਪਯੋਗੀ ਹੁੰਦੇ ਹਨ।
ਪਪੀਤਾ-ਪਪੀਤਾ ਵੀ ਲੀਵਰ ਦੀ ਬੀਮਾਰੀ ਦੀ ਰੋਕਥਾਮ ਲਈ ਉਪਯੋਗੀ ਹੁੰਦਾ ਹੈ।
ਮਾਸਿਕ-ਧਰਮ ਦੌਰਾਨ ਦਰਦ ਤੋਂ ਪਰੇਸ਼ਾਨ ਹੋ ਤਾਂ ਇਹ ਕਾੜ੍ਹਾ ਕਰੇਗਾ ਦੂਰ ਦਰਦ
NEXT STORY