Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    9:57:00 PM

  • pbks vs dc ipl 2026

    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ...

  • big reshuffle in punjab cabinet

    ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ !

  • pm modi vadodara gujarat visit petrol diesel

    'ਕਰੋ WFH ਤੇ ਘਟਾਓ ਪੈਟਰੋਲ-ਡੀਜ਼ਲ ਦੀ ਵਰਤੋਂ...'...

  • punjab sudden death of international bodybuilder

    ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਖਾਂਸੀ ਅਤੇ ਰੇਸ਼ੇ ਨੂੰ ਠੀਕ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

HOMEGROWN TIPS News Punjabi(ਦੇਸੀ ਨੁਸਖੇ)

ਖਾਂਸੀ ਅਤੇ ਰੇਸ਼ੇ ਨੂੰ ਠੀਕ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

  • Updated: 01 Nov, 2016 11:52 AM
Homegrown Tips
these home remedies follow to cure cough and fiber
  • Share
    • Facebook
    • Tumblr
    • Linkedin
    • Twitter
  • Comment

ਸਾਹ ਲੈਣ 'ਚ ਤਕਲੀਫ ਹੋਣ ਅਤੇ ਲਗਾਤਾਰ ਛਿੱਕਾਂ ਆਉਣਾ, ਨੱਕ ਵੱਗਣਾ ਅਤੇ ਬੁਖਾਰ ਆਉਣਾ ਇਹ ਸਭ ਲੱਛਣ ਰੇਸ਼ਾ ਜਮ੍ਹਾਂ ਹੋਣ ਦੇ ਕਾਰਨ ਹੁੰਦਾ ਹੈ। ਜੇਕਰ ਇਹ ਜ਼ਿਆਦਾ ਸਮੇਂ ਤੱਕ ਜੰਮਿਆ ਰਹੇ ਤਾਂ ਇਸ ਨਾਲ ਸਾਹ ਸੰਬੰਧੀ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਰੇਸ਼ਾ ਜੰਮਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ। ਜਿਸ ਤਰ੍ਹਾਂ ਸਰਦੀ-ਜ਼ੁਕਾਮ, ਫਲੂ, ਵਾਇਰਲ ਇੰਨਫੈਕਸ਼ਨ, ਸਾਇਨਸ ਆਦਿ। ਅੱਜ ਅਸੀਂ ਤੁਹਾਨੂੰ ਇਸ ਤੋਂ ਛੁਟਕਾਰਾ ਪਾਉਣ ਦੇ ਲਈ ਕੁਝ ਘਰੇਲੂ ਨੁਸਖੇ ਦੱਸਾਂਗੇ, ਜਿਸ ਦੀ ਮਦਦ ਨਾਲ ਤੁਸੀਂ ਰੇਸ਼ੇ ਤੋਂ ਛੁਟਕਾਰਾ ਪਾ ਸਕਦੇ ਹੋ।
1. ਅਦਰਕ ਅਤੇ ਸ਼ਹਿਦ— ਅਦਰਕ ਦੀ ਵਰਤੋਂ ਕਰਨ ਨਾਲ ਸਰਦੀ ਖਾਂਸੀ ਦੂਰ ਕੀਤੀ ਜਾ ਸਕਦੀ ਹੈ। 100 ਗ੍ਰਾਮ ਅਦਰਕ ਨੂੰ ਕੁੱਟ ਲਓ ਅਤੇ ਉਸ 'ਚ 2-3 ਚਮਚ ਸ਼ਹਿਦ ਮਿਲਾ ਲਓ। ਇਸ ਪੇਸਟ ਨੂੰ 2-2 ਚਮਚ ਦਿਨ 'ਚ ਦੋ ਵਾਰ ਖਾਓ।
2. ਸਫੈਦ ਮਿਰਚ—ਅੱਧਾ ਚਮਚ ਸਫੈਦ ਮਿਰਚ ਨੂੰ ਪੀਸ ਲਓ ਅਤੇ ਇਸ 'ਚ 1 ਚਮਚ ਸ਼ਹਿਦ ਮਿਲਾ ਲਓ। ਹੁਣ ਇਸ ਪੇਸਟ ਨੂੰ 10-15 ਸੈਂਕੇਡ ਮਾਇਕ੍ਰੋਵੇਵ 'ਚ ਰੱਖੋ ਅਤੇ ਬਾਅਦ 'ਚ ਪੀ ਲਓ।
3. ਅੰਗੂਰ ਦਾ ਰਸ— ਅੰਗੂਰ ਫੇਫੜਿਆਂ ਦੇ ਲਈ ਅਤੇ ਰੇਸ਼ਾ ਦੂਰ ਕਰਨ ਲਈ ਫਾਇਦੇਮੰਦ ਹੁੰਦਾ ਹੈ। 2 ਚਮਚ ਅੰਗੂਰ ਦੇ ਰਸ 'ਚ 2 ਚਮਚ ਸ਼ਹਿਦ ਮਿਲਾ ਕੇ ਇਕ ਹਫਤੇ 'ਚ 2-3 ਵਾਰ ਲਓ।
4. ਲੈਮਨ ਟੀ— ਨਿੰਬੂ ਰੇਸ਼ੇ ਨੂੰ ਘੱਟ ਕਰਨ ਅਤੇ ਗਲੇ ਦੇ ਦਰਦ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਬਲੈਕ ਟੀ ਬਣਾਓ ਅਤੇ ਉਸ 'ਚ 1 ਚਮਚ ਤਾਜ਼ੇ ਨਿੰਬੂ ਦਾ ਰਸ ਅਤੇ 1 ਚਮਚ ਸ਼ਹਿਦ ਮਿਲਾਓ।

  • home remedies
  • cough and fiber
  • ਖਾਂਸੀ ਅਤੇ ਰੇਸ਼ੇ
  • ਘਰੇਲੂ ਨੁਸਖੇ

ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਕੇ ਦੂਰ ਕਰੋ ਖੂਨ ਦੀ ਕਮੀ ਨੂੰ

NEXT STORY

Stories You May Like

  • benefits of applying camphor on the face
    ਚਮੜੀ ਦੀਆਂ ਇਨ੍ਹਾਂ 5 ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਦੈ ਕਪੂਰ, ਅਪਣਾਓ ਇਹ ਘਰੇਲੂ ਨੁਸਖਾ
  • bad cholesterol is the silent killer
    'Silent Killer' ਹੈ ਗੰਦਾ ਕੋਲੈਸਟ੍ਰੋਲ! ਸਰੀਰ 'ਚ ਦਿਖਣ ਇਹ 5 ਬਦਲਾਅ, ਤਾਂ ਤੁਰੰਤ ਹੋ ਜਾਓ ਸਾਵਧਾਨ, ਅਪਣਾਓ ਦੇਸੀ...
  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • will the otp for lpg cylinder delivery end hc gives instructions
    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
  • 5 easy home remedies to make a rusty pan shine in minutes
    ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
  • how to freeze yogurt
    ਹੁਣ ਘਰ 'ਚ ਜਮਾਓ ਹਲਵਾਈ ਵਰਗਾ ਗਾੜ੍ਹਾ ਅਤੇ ਮਲਾਈਦਾਰ ਦਹੀਂ, ਬਸ ਅਪਣਾਓ ਇਹ ਸਹੀ ਤਰੀਕਾ
  • don t ignore the lack of blood in the body
    ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ ਅਤੇ ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ
  • punjab new orders issued for those keeping tenants and domestic servants
    Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਆਹ ਕੰਮ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +