Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    2:36:08 AM

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ...

  • aja warring s sharp attack on ravneet bittu

    'ਗੱਦਾਰ' ਦੇ ਨਾਲ-ਨਾਲ 'ਝੂਠੇ' ਵੀ ਹਨ ਬਿੱਟੂ',...

  • mother and son die in horrific accident

    Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਮੋਢਿਆਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

HOMEGROWN TIPS News Punjabi(ਦੇਸੀ ਨੁਸਖੇ)

ਮੋਢਿਆਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

  • Updated: 28 Nov, 2016 05:08 PM
Homegrown Tips
these home remedies follow to get rid of shoulder pain
  • Share
    • Facebook
    • Tumblr
    • Linkedin
    • Twitter
  • Comment

ਜੇਕਰ ਤੁਸੀਂ ਗਲਤ ਤਰੀਕੇ ਨਾਲ ਕੰਮ ਕਰਦੇ ਹੋ ਤੋਂ ਤੁਹਾਡੇ ਸਰੀਰ 'ਚ ਦਰਦ ਹੋਣ ਲੱਗਦਾ ਹੈ। ਭਾਰੀ ਸਮਾਨ ਚੁੱਕਣਾ, ਜਿਸ ਤਰ੍ਹਾਂ ਮੰਜ਼ਾ, ਅਲਮਾਰੀ ਆਦਿ। ਇਸ 'ਚ ਜ਼ਿਆਦਾਤਰ ਲੋਕਾਂ ਦੇ ਮੋਢਿਆਂ ਦੇ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਅਜਿਹੇ ਤੁਸੀਂ ਕਈ ਵਾਰ ਡਾਕਟਰ ਦੇ ਕੋਲ ਵੀ ਨਹੀਂ ਜਾ ਸਕਦੇ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖੇ ਦੱਸਾਂਗੇ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਮੋਢਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ।
1. ਗਰਮ ਸਿਕਾਈ— ਮੋਢੇ 'ਤੇ ਸੱਟ ਲੱਗਣ ਤੇ 48 ਘੰਟੇ ਬਾਅਦ ਗਰਮ ਸਿਕਾਈ ਕਰ ਸਕਦੇ ਹੋ। ਇਸ ਨਾਲ ਮਾਸਪੇਸ਼ੀਆਂ ਦਾ ਦਰਦ ਦੂਰ ਹੁੰਦਾ ਹੈ। ਇਸ ਦੇ ਲਈ ਂਿÂਕ ਬੋਤਲ 'ਚ ਗਰਮ ਪਾਣੀ ਲੈ ਕੇ ਦਰਦ ਵਾਲੀ ਜਗ੍ਹਾ 10-15 ਮਿੰਟ ਲਈ ਸੇਂਕਾ ਦਿਓ। ਦਿਨ 'ਚ ਕਈ ਵਾਰ ਅਜਿਹਾ ਕਰੋ। ਅੱਜ ਕੱਲ੍ਹ ਬਾਜ਼ਾਰ 'ਚ ਗਰਮ ਪੱਟੀਆਂ ਵੀ ਮਿਲ ਜਾਂਦੀਆਂ ਹਨ। ਤੁਸੀਂ ਗਰਮ ਪਾਣੀ ਨਾਲ ਨਹਾ ਵੀ ਸਕਦੇ ਹੋ।
2. ਇਸ ਦਰਦ ਲਈ ਬਰਫ ਮੱਲੋ। ਇਕ ਪੋਲੀਥਿਨ 'ਚ ਕੁਝ ਬਰਫ ਦੇ ਟੁਕੜੇ ਪਾ ਕੇ ਉਸ ਨੂੰ ਪਤਲੇ ਤੌਲੀਏ 'ਚ ਲਪੇਟ ਲਓ ਅਤੇ 10-15 ਮਿੰਟ ਦਰਦ ਵਾਲੀ ਜਗ੍ਹਾ 'ਤੇ ਲਗਾਓ। ਬਰਫ ਨੂੰ ਸਿੱਧਾ ਮੋਢਿਆਂ 'ਤੇ ਨਾ ਲਗਾਓ।
3. ਮੋਢਿਆਂ ਦੀ ਦਰਦ ਹੋਣ 'ਤੇ ਹਲਕੇ ਹੱਥਾਂ ਨਾਲ ਮਾਲਿਸ਼ ਕਰਵਾਓ। ਇਸ ਨਾਲ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ ਅਤੇ ਖੂਨ ਦਾ ਸੰਚਾਰ ਵੀ ਵਧੀਆ ਹੁੰਦਾ ਹੈ।
4. ਗੁਣਗੁਣੇ ਪਾਦੀ 'ਚ 2 ਚਮਚ ਸੇਂਧਾ ਨਮਕ ਪਾ ਕੇ ਨਹਾਉਣ ਨਾਲ ਮੋਢਿਆਂ ਨੂੰ ਬਹੁਤ ਆਰਾਮ ਮਿਲਦਾ ਹੈ। 20-25 ਮਿੰਟ ਤੱਕ ਮੋਢਿਆਂ ਨੂੰ ਪਾਣੀ 'ਚ ਡੁੱਬੋ ਕੇ ਰੱਖੋ। ਇਸ ਨਾਲ ਮਾਸਪੇਸ਼ੀਆਂ ਦਾ ਤਨਾਅ ਦੂਰ ਹੁੰਦਾ ਹੈ।
5. ਦਰਦ ਦੇ ਲਈ ਹਲਦੀ ਬਹੁਤ ਹੀ ਫਾਇਦੇਮੰਦ ਹੈ। ਇਕ ਚਮਚ ਨਾਰੀਅਲ ਦੇ ਤੇਲ 'ਚ ਦੋ ਚਮਚ ਹਲਦੀ ਪਾਊਡਰ ਮਿਲਾ ਕੇ ਪੇਸਟ ਬਣਾਓ ਅਤੇ ਦਰਦ ਵਾਲੀ ਜਗ੍ਹਾ 'ਤੇ ਲਗਾਓ। ਇਸ ਤੋਂ ਬਾਅਦ ਗਰਮ ਪਾਣੀ ਨਾਲ ਧੋ ਲਓ।
6. ਮੋਢਿਆਂ ਦਾ ਦਰਦ ਹੋਣ 'ਤੇ ਸਟ੍ਰੇਚਿੰਗ ਸਭ ਤੋਂ ਵਧੀਆ ਕਸਰਤ ਹੈ। ਇਸ ਨਾਲ ਦਰਦ ਤੋਂ ਛੁਟਕਾਰਾ ਮਿਲਦਾ ਹੈ ਅਤੇ ਭਾਰੀ ਵਜ਼ਲ ਚੁੱਕਣ ਤੋਂ ਬਚੋ।
7. ਸਿਗਰੇਟ ਪੀਣ ਨਾਲ ਸਰੀਰ 'ਚ ਖੂਨ ਦਾ ਦੌਰਾ ਠੀਕ ਤਰੀਕੇ ਨਾਲ ਨਹੀਂ ਹੋ ਪਾਉਂਦਾ। ਜਿਸ ਕਾਰਲ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਸਿਗਰੇਟ ਛੱਡਣ ਨਾਲ ਮੋਢੇ ਹੀ ਨਹੀਂ ਸਗੋਂ ਕਈ ਤਰ੍ਹਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ।
8. ਰੋਜ਼ਮੇਰੀ ਫੁੱਲ ਦਾ ਕਾੜ੍ਹਾ ਬਣਾ ਕੇ ਪੀਣ ਨਾਲ ਮੋਢਿਆਂ ਦੇ ਦਰਦ ਤੋਂ ਛੁਟਕਾਰਾ ਮਿਲ ਸਕਦਾ ਹੈ।

  • home remedies follow
  • shoulder pain
  • ਮੋਢਿਆਂ ਦੇ ਦਰਦ
  • ਛੁਟਕਾਰਾ ਪਾਉਣ
  • ਘਰੇਲੂ ਨੁਸਖੇ

ਗਾਜਰਾਂ ਖਾਓ, ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਓ

NEXT STORY

Stories You May Like

  • are you also troubled by severe leg pain
    ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ ਅਸਰਦਾਰ ਘਰੇਲੂ ਨੁਸਖੇ
  • follow these tips for peace and happiness in your home and family
    Vastu : ਘਰ ਦੀ ਸੁੱਖ-ਸ਼ਾਂਤੀ ਤੇ ਪਰਿਵਾਰ ਦੀ ਖੁਸ਼ਹਾਲੀ ਲਈ ਜ਼ਰੂਰ ਅਪਣਾਓ ਇਹ ਟਿਪਸ
  • itching in the body may be a sign of vitamin deficiency
    ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ ਰਾਹਤ ਪਾਉਣ ਦੇ ਘਰੇਲੂ ਉਪਾਅ
  • when will the residents of dharamkot get rid of stray animals
    ਧਰਮਕੋਟ ਵਾਸੀਆਂ ਨੂੰ ਅਵਾਰਾ ਪਸ਼ੂਆਂ ਤੋਂ ਕਦੋਂ ਮਿਲੇਗਾ ਛੁਟਕਾਰਾ
  • non availability of domestic gas cylinders for 15 days
    ਉਦੀਪੁਰ ’ਚ 15 ਦਿਨਾਂ ਤੋਂ ਘਰੇਲੂ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
  • the secret to fighting cancer is hidden in your kitchen
    ਤੁਹਾਡੀ ਰਸੋਈ 'ਚ ਲੁਕਿਆ ਹੈ ਕੈਂਸਰ ਨਾਲ ਲੜਨ ਦਾ ਰਾਜ਼, ਅਪਣਾਓ ਇਹ 'ਐਂਟੀ-ਕੈਂਸਰ ਡਾਈਟ'
  • don  t ignore physical pain even if the test is normal
    ਸਾਵਧਾਨ! ਟੈਸਟ ਨਾਰਮਲ ਹੋਣ ਦੇ ਬਾਵਜੂਦ ਸਰੀਰਕ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਵੱਡੀ ਵਜ੍ਹਾ
  • don  t ignore pain and heaviness in the lower abdomen
    ਪੇਟ ਦੇ ਹੇਠਲੇ ਹਿੱਸੇ 'ਚ ਦਰਦ ਅਤੇ ਭਾਰੀਪਨ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਇਹ ਗੰਭੀਰ ਬਿਮਾਰੀਆਂ
  • golden buds school holds urgent meeting regarding blood donation camp
    ਗੋਲਡਨ ਬਡਸ ਸਕੂਲ ਵਲੋਂ ਖ਼ੂਨਦਾਨ ਕੈਂਪ ਲਗਾਉਣ ਸਬੰਧੀ ਜ਼ਰੂਰੀ ਮੀਟਿੰਗ
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • bikram majithia will be given a grand welcome in jalandhar tomorrow
    ਬਿਕਰਮ ਮਜੀਠੀਆ ਦਾ ਭਲਕੇ ਜਲੰਧਰ 'ਚ ਹੋਵੇਗਾ ਭਰਵਾਂ ਸਵਾਗਤ, ਅਕਾਲੀ ਦਲ ਨੇ ਵਰਕਰਾਂ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
  • change in punjab s weather
    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼...
  • india us trade deal jayen mehta
    ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
Trending
Ek Nazar
a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • women be careful don t ignore back pain in winter
      ਔਰਤਾਂ ਰਹਿਣ ਸਾਵਧਾਨ! ਸਰਦੀਆਂ 'ਚ ਕਮਰ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਪੜ੍ਹੋ ਇਹ...
    • know what are the benefits of drinking turmeric water
      ਜਾਣੋ ! ਖਾਲੀ ਪੇਟ ਹਲਦੀ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕੀ ਫਾਇਦੇ ?
    • roshan healthcare ayurvedic treatment
      ਆਯੁਰਵੇਦ ਦੇ ਅਨੁਸਾਰ ਜਾਣੋ ਕੀ ਹਨ ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ,...
    • cold air causes itching in the ears here s how to prevent it
      ਕੀ ਠੰਡੀ ਹਵਾ ਕਾਰਨ ਕੰਨਾਂ 'ਚ ਹੁੰਦੀ ਹੈ ਖਾਰਿਸ਼ ? ਤਾਂ ਇੰਝ ਕਰੋ ਬਚਾਅ
    • do you also experience severe pain in your feet at night
      ਸਾਵਧਾਨ! ਕੀ ਤੁਹਾਨੂੰ ਵੀ ਰਾਤ ਨੂੰ ਹੁੰਦਾ ਹੈ ਪੈਰਾਂ 'ਚ ਤੇਜ਼ ਦਰਦ? ਸਰਜਨ ਨੇ...
    • you will have a sagging stomach drink this magic drink
      ਲਟਕਦਾ ਪੇਟ ਹੋਵੇਗਾ ਅੰਦਰ ! ਸਵੇਰੇ ਖਾਲੀ ਪੇਟ ਪੀਓ ਇਹ 'ਮੈਜ਼ਿਕ ਡ੍ਰਿੰਕ'
    • eating guava in winter is a boon for health
      ਸਰਦੀਆਂ 'ਚ ਅਮਰੂਦ ਖਾਣਾ ਸਿਹਤ ਲਈ ਵਰਦਾਨ ! ਇਮਿਊਨਿਟੀ ਵਧਾਉਣ ਤੋਂ ਲੈ ਕੇ ਮਿਲਣਗੇ...
    • memory will not be weak
      ਯਾਦਦਾਸ਼ਤ ਨਹੀਂ ਹੋਵੇਗੀ ਕਮਜ਼ੋਰ! ਬਸ ਡਾਈਟ 'ਚ ਸ਼ਾਮਲ ਕਰੋ ਇਹ 'ਸੁਪਰਫੂਡਜ਼',...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +