Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    5:59:52 PM

  • hajipur boy dies in road accident in italy

    36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ...

  • heavy rain and hailstorm in jalandhar weather turns pleasant

    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ...

  • pakistanis feel the pinch as govt hikes fuel prices

    'ਗਰੀਬ ਨੂੰ ਹੋਰ ਗਰੀਬ ਕੀਤਾ ਜਾ ਰਿਹੈ!' ਆਮ ਲੋਕਾਂ...

  • dc vs mi ipl 2026

    IPL 2026: ਮੁੰਬਈ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਕਬਜ਼ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਘਰੇਲੂ ਨੁਸਖੇ

HOMEGROWN TIPS News Punjabi(ਦੇਸੀ ਨੁਸਖੇ)

ਕਬਜ਼ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਘਰੇਲੂ ਨੁਸਖੇ

  • Updated: 25 Nov, 2016 10:08 AM
Homegrown Tips
troubled by constipation follow these home remedies
  • Share
    • Facebook
    • Tumblr
    • Linkedin
    • Twitter
  • Comment

ਕੁਝ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੁੰਦੀ ਰਹਿੰਦੀ ਹੈ। ਸਰੀਰ 'ਚ ਪਾਣੀ ਦੀ ਕਮੀ ਹੋਣ ਕਾਰਨ ਕਬਜ਼ ਰਹਿੰਦੀ ਹੈ। ਕਬਜ਼ ਹੋਣ 'ਤੇ ਜ਼ਿਆਦਾ ਘਰੇਲੂ ਨੁਸਖੇ ਹੀ ਕੰਮ ਆਉਂਦੇ ਹਨ। ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖੇ ਦੱਸਾਂਗੇ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਇਨ੍ਹਾਂ ਸਮੱਸਿਆ ਤੋਂ ਬੱਚ ਸਕਦੇ ਹੋ।
1. ਨਾਸ਼ਤਾ ਕਰਨ ਤੋਂ ਪਹਿਲਾਂ ਨਿੰਬੂ ਰਸ ਅਤੇ ਸ਼ਹਿਦ ਨੂੰ ਪਾਣੀ 'ਚ ਮਿਲਾ ਕੇ ਪੀਓ। ਤੁਸੀਂ ਇਕ ਗਿਲਾਸ ਗੁਣਗੁਣ ਪਾਣੀ 'ਚ ਨਿੰਬੂ ਦਾ ਰਸ ਮਿਲਾ ਕੇ ਵੀ ਪੀ ਸਕਦੇ ਹੋ।
2. ਪੇਟ ਸਾਫ ਕਰਨ ਦੇ ਲਈ ਸਵੇਰੇ ਜਾਗ ਕੇ ਨਿੰਬੂ ਦੇ ਰਸ 'ਚ ਕਾਲਾ ਨਮਕ ਪਾ ਕੇ ਗੁਣਗੁਣੇ ਪਾਣੀ ਦੇ ਨਾਲ ਪੀਓ।
3. ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਪਪੀਤਾ ਅਤੇ ਅਮਰੂਦ ਖਾਓ।
4. ਜੇਕਰ ਤੁਸੀਂ ਸੌਣ ਤੋਂ ਪਹਿਲਾਂ ਇਕ ਗਿਲਾਸ ਦੁੱਧ ਪੀਂਦੇ ਹੋ ਤਾਂ ਇਹ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਦੁੱਧ 'ਚ ਇਕ ਚਮਚ ਹਲਦੀ ਪਾਊਡਰ ਅਤੇ ਇਕ ਚਮਚ ਘਿਓ ਪਾ ਕੇ ਪੀ ਸਕਦੇ ਹੋ।
5. ਕਬਜ਼ ਹੋਣ 'ਤੇ ਇਸਬਗੋਲ ਦਾ ਚੂਰਨ ਬਹੁਤ ਹੀ ਫਾਇਦੇਮੰਦ ਹੈ। ਇਹ ਤੁਹਾਨੂੰ ਮੈਡੀਕਲ ਸਟੋਰ ਤੋਂ ਆਸਾਨੀ ਨਾਲ ਮਿਲ ਸਕਦਾ ਹੈ। ਇਸ ਨੂੰ ਦਹੀਂ 'ਚ ਸਵੇਰੇ-ਸ਼ਾਮ ਘੋਲ ਕੇ ਖਾਓ। ਜਲਦੀ ਹੀ ਆਰਾਮ ਮਿਲ ਜਾਵੇਗਾ।
6. ਇਕ ਕੱਪ ਗਰਮ ਪਾਣੀ 'ਚ ਇਕ ਚਮਚ ਬੇਕਿੰਗ ਸੋਡਾ ਮਿਲਾ ਕੇ ਪੀਣ ਨਾਲ ਕਬਜ਼ ਤੋਂ ਛੁਟਕਾਰਾ ਮਿਲ ਸਕਦਾ ਹੈ।
7. ਪਾਲਕ ਦਾ ਜੂਸ ਵੀ ਕਬਜ਼ 'ਚ ਫਾਇਦੇਮੰਦ ਹੁੰਦਾ ਹੈ।

  • Troubled by constipation
  • home remedies
  • ਕਬਜ਼ ਤੋਂ ਪਰੇਸ਼ਾਨ
  • ਘਰੇਲੂ ਨੁਸਖੇ

ਸਰਦੀਆਂ 'ਚ ਵੱਧ ਸਕਦੈ ਕੋਲੈਸਟੋਲ

NEXT STORY

Stories You May Like

  • this is how to cook without a cylinder and induction
    ਗੈਸ ਖਤਮ ਹੋ ਗਈ ਤਾਂ ਨਾ ਹੋਵੋ ਪਰੇਸ਼ਾਨ! ਬਿਨਾਂ ਸਿਲੰਡਰ ਅਤੇ ਇੰਡਕਸ਼ਨ ਤੋਂ ਇੰਝ ਬਣਾਓ ਖਾਣਾ; ਅਪਣਾਓ ਇਹ ਜੁਗਾੜ
  • the incredible benefits of eating roasted chickpeas
    ਸ਼ੂਗਰ, ਕਬਜ਼ ਅਤੇ ਵਧਦੇ ਭਾਰ ਤੋਂ ਪਰੇਸ਼ਾਨ ਹੋ? ਭੁੱਜੇ ਹੋਏ ਛੋਲੇ ਹਨ ਰਾਮਬਾਣ ਇਲਾਜ
  • lizards in the kitchen adopt these 5 natural methods
    ਰਸੋਈ 'ਚ ਕਿਰਲੀਆਂ ਦਾ ਕਹਿਰ? ਅਪਣਾਓ ਇਹ 5 ਕੁਦਰਤੀ ਤਰੀਕੇ, ਮਿੰਟਾਂ 'ਚ ਹੋ ਜਾਣਗੀਆਂ ਰਫ਼ੂ-ਚੱਕਰ
  • if your bones are weak  eat these things
    ਉਮਰ ਤੋਂ ਪਹਿਲਾਂ ਹੀ ਹੱਡੀਆਂ ਹੋ ਗਈਆਂ ਨੇ ਕਮਜ਼ੋਰ ਤਾਂ ਆਪਣੀ ਡਾਈਟ 'ਚ ਸ਼ਾਮਲ ਕਰ ਲਓ ਇਹ ਚੀਜ਼ਾਂ
  • the growing crisis of helpless cows
    ਬੇਸਹਾਰਾ ਗਊਆਂ ਦਾ ਵੱਧਦਾ ਸੰਕਟ, ਸੜਕ ਹਾਦਸਿਆਂ ਤੇ ਫ਼ਸਲਾਂ ਦੇ ਨੁਕਸਾਨ ਤੋਂ ਲੋਕ ਪਰੇਸ਼ਾਨ
  • this home remedy is no less than a boon for eyesight
    ਅੱਖਾਂ ਦੀ ਰੌਸ਼ਨੀ ਲਈ ਕਿਸੇ 'ਵਰਦਾਨ' ਤੋਂ ਘੱਟ ਨਹੀਂ ਇਹ ਘਰੇਲੂ ਉਪਾਅ, ਅੱਜ ਹੀ ਕਰੋ ਡਾਈਟ 'ਚ ਸ਼ਾਮਲ ਇਹ ਚੀਜ਼ਾਂ
  • suspected paneer dangerous chemicals
    ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ ਪੂਰਾ ਮਾਮਲਾ
  • instagram users savadhan
    Instagram ਯੂਜ਼ਰਸ ਸਾਵਧਾਨ! ਤੁਰੰਤ ਕਰ ਲਓ ਇਹ ਸੈਟਿੰਗ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਖਾਤਾ
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
Trending
Ek Nazar
the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +