Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    2:07:41 PM

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ!...

  • road nagla national highway dasuya

    ਪੰਜਾਬ ਦੇ ਹਾਈਵੇਅ 'ਤੇ ਟੂਰਿਸਟ ਬੱਸ ਤੇ ਟਰੱਕ ਦੀ...

  • noise during anmol gagan mann s speech

    ਅਨਮੋਲ ਗਗਨ ਮਾਨ ਦੇ ਭਾਸ਼ਣ ਦੌਰਾਨ ਪਿਆ ਰੌਲਾ, ਲੋਕਾਂ...

  • there is a big problem with driving licenses in punjab

    ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਦਮੇ ਤੋਂ ਬਚਣ ਲਈ ਅਪਣਾਓ ਇਹ ਆਸਣ

HOMEGROWN TIPS News Punjabi(ਦੇਸੀ ਨੁਸਖੇ)

ਦਮੇ ਤੋਂ ਬਚਣ ਲਈ ਅਪਣਾਓ ਇਹ ਆਸਣ

  • Updated: 01 Dec, 2016 12:31 PM
Homegrown Tips
adopt a posture to prevent asthma
  • Share
    • Facebook
    • Tumblr
    • Linkedin
    • Twitter
  • Comment

ਦਮਾ ਹੋਣ 'ਤੇ ਸਾਹ ਨਲੀ ਸੁੰਘੜ ਜਾਂਦੀ ਹੈ, ਜਿਸ ਕਾਰਨ ਸਾਹ ਲੈਣ 'ਚ ਮੁਸ਼ਕਿਲ ਹੁੰਦੀ ਹੈ। ਅਜਿਹੇ ਲੋਕਾਂ ਦਾ ਧੂੜ-ਮਿੱਟੀ ਕਾਰਨ ਸਾਹ ਫੁੱਲਣ ਲੱਗਦਾ ਹੈ। ਇਸ ਤੋਂ ਇਲਾਵਾ ਦਵਾਈ ਦੇ ਨਾਲ-ਨਾਲ ਯੋਗਾ ਵੀ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਦੱਸÎਣ ਜਾ ਰਹੇ ਹਾਂ ਕਿ ਦਮਾ ਹੋਣ 'ਤੇ ਯੋਗਾਂ ਕਿਸ ਤਰ੍ਹਾਂ ਮਦਦਗਾਰ ਹੈ।
1. ਅਨੁਲੋਮ-ਵਿਲੋਮ— ਇਸ 'ਚ ਸਾਹ ਲੈਣ ਦੀ ਵਿਧੀ ਨੂੰ ਦੁਹਰਾਇਆ ਜਾਂਦਾ ਹੈ। ਇਸ 'ਚ ਤੁਹਾਨੂੰ ਪੱਦਮ ਆਸਣ 'ਚ ਬੈਠਣਾ ਹੁੰਦਾ ਹੈ। ਇਸ ਤੋਂ ਬਾਅਦ ਖੱਬੇ ਹੱਥ ਨਾਲ ਸੱਜੇ ਪਾਸੇ ਬੰਦ ਕਰ ਦਿਓ ਅਤੇ ਖੱਬੇ ਪਾਸੇ ਨਾਲ ਸਾਹ ਲਓ। ਅੰਗੂਠੇ ਦੇ ਨਾਲ ਵਾਲੀ ਦੋ ਉਂਗਲੀਆਂ ਨਾਲ ਖੱਬੇ ਪਾਸੇ ਨੂੰ ਦਬਾਓ ਅਤੇ ਸੱਜੇ ਪਾਸਿਓ ਸਾਹ ਲਓ। ਸ਼ੁਰੂ ਤੋਂ ਇਸ ਕਿਰਿਆ ਨੂੰ ਤਿੰਨ ਮਿੰਟ ਤੱਕ ਕਰੋ ਅਤੇ ਆਦਤ ਪੈਣ ਤੋਂ ਬਾਅਦ 10 ਮਿੰਟ ਤੱਕ ਕਰਨ ਸ਼ੁਰੂ ਕਰੋ।
2.ਉੱਤਾਨਾਸਨ— ਇਸ 'ਚ ਤੁਹਾਨੂੰ ਝੁੱਕ ਕੇ ਖੜ੍ਹੇ ਹੋਣਾ ਹੁੰਦਾ ਹੈ ਪਰ ਧਿਆਨ ਰੱਖੋ ਕਿ ਤੁਹਾਡੀ ਕਮਰ ਇੱਕਦਮ ਸਿੱਧੀ ਹੋਵੇ। ਇਸ ਨਾਲ ਦਮੇ ਤੋਂ ਆਰਾਮ ਮਿਲਦਾ ਹੈ ਅਤ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
3. ਸ਼ਵਾਸਨ— ਇਸ ਸਭ ਤੋਂ ਆਸਾਨ ਆਸਣਾਂ 'ਚੋਂ ਇਕ ਮੰਨਿਆ ਗਿਆ ਹੈ। ਸਭ ਤੋਂ ਪਹਿਲਾਂ ਆਪਣੀ ਚਟਾਈ 'ਤੇ ਸਿੱਧਾ ਲੇਟ ਜਾਓ। ਆਪਣੀ ਹਥੇਲੀਆਂ ਨੂੰ ਸਿੱਧਾ ਰੱਖੋ ਅਤੇ ਇੱਕਦਮ ਢਿੱਲਾ ਛੱਡ ਦਿਓ। ਦੋਵੇਂ ਪੈਰਾਂ ਦੇ ਵਿਚਕਾਰ ਇਕ ਫੁੱਟ ਦਾ ਗੈਪ ਰੱਖੋ। ਆਪਣੀ ਅੱਖਾਂ ਨੂੰ ਬੰਦ ਕਰੋ ਅਤੇ ਆਪਣਾ ਪੂਰਾ ਧਿਆਨ ਸਾਹ ਲੈਣ 'ਤੇ ਲਗਾਓ। ਇਸ ਨਾਲ ਦਮੇ ਦੇ ਨਾਲ-ਨਾਲ ਤਨਾਅ ਵੀ ਦੂਰ ਹੁੰਦਾ ਹੈ।
4. ਅਰਧਮਤਸਿਏਂਦਰਾਸਨ— ਸਭ ਤੋਂ ਪਹਿਲਾਂ ਖੱਬੇ ਪੈਰ ਨੂੰ ਮੋੜ ਕੇ ਖੱਬੀ ਅੱਡੀ ਨੂੰ ਸੱਜੀ ਹਿੱਪ ਦੇ ਹੇਠਾਂ ਰੱਖੋ। ਹੁਣ ਸੱਜੇ ਪੈਰ ਨੂੰ ਗੋਢਿਆਂ ਨਾਲ ਮੋੜ ਦੇ ਹੋਏ ਸੱਜੇ ਪੈਰ ਦਾ ਤਲਵਾ ਲਗਾਓ ਅਤੇ ਗੋਢਿਆਂ ਨੂੰ ਸੱਜੇ ਗੋਢੇ ਦੇ ਸੱਜੇ ਪਾਸੇ ਲੈ ਜਾਓ ਅਤੇ ਕਮਰ ਨੂੰ ਘੁੰਮਾਉਂਦੇ ਹੋਏ ਸੱਜੇ ਪੈਰ ਦੇ ਤਲਵੇ ਨੂੰ ਫੜ੍ਹ ਲਓ ਅਤੇ ਸੱਜੇ ਹੱਥ ਨੂੰ ਕਮਰ 'ਤੇ ਰੱਖ। ਸਿਰ ਤੋਂ ਕਮਰ ਤੱਕ ਦੇ ਹਿੱਸੇ ਨੂੰ ਸੱਜੇ ਪਾਸੇ ਮੋੜੋ। ਹੁਣ ਅਜਿਹਾ ਦੂਜੇ ਪਾਸੇ ਵੱਲ ਕਰੋ। ਇਸ ਨੂੰ ਕਰਨ ਨਾਲ ਕਮਰ, ਗਰਦਨ ਅਤੇ ਛਾਤੀਆਂ ਦੀ ਨਾੜੀਆਂ 'ਚ ਖਿਚਾਵ ਆਉਂਦਾ ਹੈ। ਇਸ ਨਾਲ ਫੇਫੜਿਆਂ 'ਚ ਆਰਾਮ ਨਾਲ ਆਕਸੀਜਨ ਜਾਂਦੀ ਹੈ। ਦਮਾ ਰੋਗੀਆਂ ਦੇ ਲਈ ਇਹ ਆਸਣ ਫਾਇਦੇਮੰਦ ਰਹਿੰਦਾ ਹੈ।

  • posture to prevent asthma
  • ਦਮੇ ਤੋਂ ਬਚਣ
  • ਅਪਣਾਓ ਇਹ ਆਸਣ

ਸਰਦੀਆਂ ਦੇ ਦਿਨਾਂ 'ਚ ਗਰਮੀ ਮਹਿਸੂਸ ਕਰਨ ਲਈ ਪੀਓ ਇਹ 9 ਡਰਿੰਕਸ

NEXT STORY

Stories You May Like

  • are you also troubled by severe leg pain
    ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ ਅਸਰਦਾਰ ਘਰੇਲੂ ਨੁਸਖੇ
  • follow these tips for peace and happiness in your home and family
    Vastu : ਘਰ ਦੀ ਸੁੱਖ-ਸ਼ਾਂਤੀ ਤੇ ਪਰਿਵਾਰ ਦੀ ਖੁਸ਼ਹਾਲੀ ਲਈ ਜ਼ਰੂਰ ਅਪਣਾਓ ਇਹ ਟਿਪਸ
  • the secret to fighting cancer is hidden in your kitchen
    ਤੁਹਾਡੀ ਰਸੋਈ 'ਚ ਲੁਕਿਆ ਹੈ ਕੈਂਸਰ ਨਾਲ ਲੜਨ ਦਾ ਰਾਜ਼, ਅਪਣਾਓ ਇਹ 'ਐਂਟੀ-ਕੈਂਸਰ ਡਾਈਟ'
  • not kohli dhoni but this indian is the richest cricketer in the world
    ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ
  • do not forget to keep these things in the south direction of the house
    Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • this special rule is going to change from april 1
    1 ਅਪ੍ਰੈਲ ਤੋਂ ਬਦਲਣ ਜਾ ਰਿਹਾ ਹੈ ਇਹ ਖ਼ਾਸ ਨਿਯਮ, ਤੁਰੰਤ ਪੜ੍ਹ ਲਓ ਇਹ ਜ਼ਰੂਰੀ ਖ਼ਬਰ
  • not just sugar  these 4 white things can also be poison for the body
    ਖੰਡ ਹੀ ਨਹੀਂ, ਇਹ 4 ਸਫੈਦ ਚੀਜ਼ਾਂ ਵੀ ਸਰੀਰ ਲਈ ਬਣ ਸਕਦੀਆਂ ਨੇ ਜ਼ਹਿਰ! ਇਨ੍ਹਾਂ ਨੂੰ ਖੂਬ ਪਸੰਦ ਕਰਦੇ ਹਨ ਲੋਕ
  • national highway authority seeks force from deputy commissioner
    ਨੈਸ਼ਨਲ ਹਾਈਵੇ ਅਥਾਰਟੀ ਨੇ ਲਾਡੋਵਾਲ ਟੋਲ ਪਲਾਜ਼ਾ ਦੀ ਸੁਰੱਖਿਆ ਲਈ ਡਿਪਟੀ ਕਮਿਸ਼ਨਰ ਤੋਂ ਮੰਗੀ ਫੋਰਸ
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • massive fire breaks out in scrap warehouse
    ਸਕ੍ਰੈਪ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਲੋਕਾਂ ਦੇ ਘਰਾਂ ਦੀਆਂ ਕੰਧਾਂ ਵਿਚ ਆਈਆਂ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • 6 drug smugglers arrested along with narcotics
    ਨਸ਼ੀਲੇ ਪਦਾਰਥਾਂ ਸਮੇਤ 6 ਨਸ਼ਾ ਸਮੱਗਲਰ ਗ੍ਰਿਫ਼ਤਾਰ
  • crime incidents are continuously increasing in jalandhar
    ਜੁਰਮ ਹੋਣ ਤੋਂ ਬਾਅਦ ਹੀ ਖੁੱਲ੍ਹਦੀਆਂ ਹਨ ਜਲੰਧਰ ਕਮਿਸ਼ਨਰੇਟ ਪੁਲਸ ਦੀਆਂ ਅੱਖਾਂ!
  • big news encounter of the shooter who killed lucky oberoi
    ਵੱਡੀ ਖਬਰ : ਲੱਕੀ ਓਬਰਾਏ ਦਾ ਕਤਲ ਕਰਨ ਵਾਲੇ ਸ਼ੂਟਰ ਦਾ Encounter, ਪਿਸਤੌਲ ਬਰਾਮਦ
  • punjabis have lost all hope from punjab government punjab congress
    ਪੰਜਾਬ ਸਰਕਾਰ ਤੋਂ ਉੱਠਿਆ ਲੋਕਾਂ ਦਾ ਭਰੋਸਾ : ਪੰਜਾਬ ਕਾਂਗਰਸ
  • protest against aap leader deepak bali
    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
Trending
Ek Nazar
pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • women be careful don t ignore back pain in winter
      ਔਰਤਾਂ ਰਹਿਣ ਸਾਵਧਾਨ! ਸਰਦੀਆਂ 'ਚ ਕਮਰ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਪੜ੍ਹੋ ਇਹ...
    • know what are the benefits of drinking turmeric water
      ਜਾਣੋ ! ਖਾਲੀ ਪੇਟ ਹਲਦੀ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕੀ ਫਾਇਦੇ ?
    • roshan healthcare ayurvedic treatment
      ਆਯੁਰਵੇਦ ਦੇ ਅਨੁਸਾਰ ਜਾਣੋ ਕੀ ਹਨ ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ,...
    • cold air causes itching in the ears here s how to prevent it
      ਕੀ ਠੰਡੀ ਹਵਾ ਕਾਰਨ ਕੰਨਾਂ 'ਚ ਹੁੰਦੀ ਹੈ ਖਾਰਿਸ਼ ? ਤਾਂ ਇੰਝ ਕਰੋ ਬਚਾਅ
    • do you also experience severe pain in your feet at night
      ਸਾਵਧਾਨ! ਕੀ ਤੁਹਾਨੂੰ ਵੀ ਰਾਤ ਨੂੰ ਹੁੰਦਾ ਹੈ ਪੈਰਾਂ 'ਚ ਤੇਜ਼ ਦਰਦ? ਸਰਜਨ ਨੇ...
    • you will have a sagging stomach drink this magic drink
      ਲਟਕਦਾ ਪੇਟ ਹੋਵੇਗਾ ਅੰਦਰ ! ਸਵੇਰੇ ਖਾਲੀ ਪੇਟ ਪੀਓ ਇਹ 'ਮੈਜ਼ਿਕ ਡ੍ਰਿੰਕ'
    • eating guava in winter is a boon for health
      ਸਰਦੀਆਂ 'ਚ ਅਮਰੂਦ ਖਾਣਾ ਸਿਹਤ ਲਈ ਵਰਦਾਨ ! ਇਮਿਊਨਿਟੀ ਵਧਾਉਣ ਤੋਂ ਲੈ ਕੇ ਮਿਲਣਗੇ...
    • memory will not be weak
      ਯਾਦਦਾਸ਼ਤ ਨਹੀਂ ਹੋਵੇਗੀ ਕਮਜ਼ੋਰ! ਬਸ ਡਾਈਟ 'ਚ ਸ਼ਾਮਲ ਕਰੋ ਇਹ 'ਸੁਪਰਫੂਡਜ਼',...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +