Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    1:12:29 AM

  • amazing pictures of earth taken from space

    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ...

  • csk vs pbks ipl 2026

    'ਸਰਪੰਚ ਸਾਬ੍ਹ' ਦੀ ਕਪਤਾਨੀ ਪਾਰੀ ਦੀ ਬਦੌਲਤ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਅੱਖਾਂ ਤੋਂ ਚਸ਼ਮਾ ਉਤਾਰਨ 'ਚ ਅਪਣਾਓ ਇਹ ਨੁਸਖੇ

HOMEGROWN TIPS News Punjabi(ਦੇਸੀ ਨੁਸਖੇ)

ਅੱਖਾਂ ਤੋਂ ਚਸ਼ਮਾ ਉਤਾਰਨ 'ਚ ਅਪਣਾਓ ਇਹ ਨੁਸਖੇ

  • Updated: 28 Oct, 2016 04:59 PM
Homegrown Tips
in putting glasses eyes follow these tips
  • Share
    • Facebook
    • Tumblr
    • Linkedin
    • Twitter
  • Comment

ਲਗਾਤਾਰ ਕਈ ਘੰਟੇ ਕੰਮ ਕਰਨ, ਨੀਂਦ ਪੂਰੀ ਨਾ ਹੋਣ, ਕੰਪਿਊਟਰ ਜਾਂ ਟੀ.ਵੀ ਅੱਗੇ ਬੈਠਣ ਨਾਲ ਉਮਰ ਤੋਂ ਪਹਿਲਾਂ ਹੀ ਚਸ਼ਮਾ ਲੱਗ ਜਾਂਦਾ ਹੈ ਪਰ ਆਯੂਰਵੈਦ ਦੇ ਅਜਿਹੇ ਕਈ ਉਪਾਅ ਹਨ ਜੋ ਅੱਖਾਂ ਦੀ ਰੋਸ਼ਨੀ ਵਧਾ ਕੇ ਚਸ਼ਮੇ ਦੇ ਨੰਬਰ ਨੂੰ ਘੱਟ ਕਰ ਸਕਦੇ ਹਨ ਜਾਂ ਚਸ਼ਮਾ ਉਤਰ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖੇ ਦੱਸਾਂਗੇ, ਜਿਸ ਨਾਲ ਤੁਸੀਂ ਜਲਦੀ ਹੀ ਚਸ਼ਮੇ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਹ ਨੁਸਖੇ।
1. ਜੀਰੇ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ 'ਚ ਪੀਸ ਲਓ। ਇਸ ਨੂੰ ਰੋਜ਼ ਇਕ ਚਮਚ ਘਿਓ ਪਾ ਕੇ ਖਾਓ।
2. ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਤਲਿਆਂ 'ਤੇ ਸਰ੍ਹੋਂ ਦੇ ਤੇਲ ਨਾਲ ਮਾਲਿਸ਼ ਕਰੋ।
3. ਰੋਜ਼ ਦਿਨਭਰ 'ਚ 2-3 ਕੱਪ ਗ੍ਰੀਨ ਟੀ ਪੀਓ। ਇਸ 'ਚ ਮੌਜੂਦ ਐਂਟੀਆਕਸੀਡੈਂਟਸ ਅੱਖਾਂ ਨੂੰ ਠੀਕ ਰੱਖਦੇ ਹਨ।
4. ਰਾਤ ਨੂੰ ਤ੍ਰਿਫਲਾ ਪਾਣੀ 'ਚ ਭਿਓ ਕੇ ਰੱਖ ਦਿਓ। ਸਵੇਰੇ ਜਾਗ ਕੇ ਇਸ ਦੇ ਪਾਣੀ ਨਾਲ ਅੱਖਾਂ ਨੂੰ ਧੋ ਲਓ।
5. ਰੋਜ਼ ਰਾਤ ਨੂੰ 6-7 ਬਾਦਾਮ ਪਾਣੀ 'ਚ ਭਿਓ ਕੇ ਰੱਖ ਦਿਓ। ਇਸ ਨੂੰ ਸਵੇਰੇ ਜਾਗ ਕੇ ਖਾਓ।
6. 3-4 ਹਰੀ ਇਲਾਇਚੀ ਨੂੰ ਇਕ ਚਮਚ ਸੌਂਫ ਨਾਲ ਪੀਸ ਕੇ ਰੋਜ਼ ਇਕ ਗਲਾਸ ਦੁੱਧ ਨਾਲ ਖਾਓ।
7. ਗਾਜਰ 'ਚ ਵਿਟਾਮਿਨ 'ਏ', 'ਬੀ' ਅਤੇ 'ਸੀ' ਪਾਇਆ ਜਾਂਦਾ ਹੈ। ਇਸ ਨੂੰ ਰੋਜ਼ ਖਾਣ ਨਾਲ ਜਾਂ ਜੂਸ ਪੀਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।
8. ਇਕ ਚਮਚ ਸੌਂਫ, 2ਬਾਦਾਮ ਅਤੇ ਅੱਧਾ ਚਮਚ ਮਿਸ਼ਰੀ ਪੀਸ ਲਓ। ਇਸ ਨੂੰ ਰੋਜ਼ ਰਾਤ ਨੂੰ ਸੌਣ ਤੋਂ ਪਹਿਲੇ ਇਕ ਗਲਾਸ ਦੁੱਧ ਨਾਲ ਲਓ।
9. ਕਨਪਟੀ 'ਤੇ ਦੇਸੀ ਘਿਓ ਦੀ ਹਲਕੇ ਹੱਥਾਂ ਨਾਲ ਰੋਜ਼ 5-10 ਮਿੰਟ ਮਸਾਜ਼ ਕਰੋ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।
10. ਹਰੀ ਸਬਜ਼ੀਆਂ ਪਾਲਕ, ਮੇਥੀ ਅਤੇ ਹਰੇ ਸਲਾਦ ਦੀ ਡਾਇਟ ਖਾਓ। ਇਸ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅੱਖਾਂ ਨੂੰ ਠੀਕ ਰੱਖਦੇ ਹਨ।
11. ਅੱਖਾਂ ਦੀ ਚਾਰੇ ਪਾਸੇ ਅਖਰੋਟ ਦੇ ਤੇਲ ਦੀ ਮਾਲਿਸ਼ ਕਰੋ। ਇਸ ਨਾਲ ਫਾਇਦਾ ਹੋਵੇਗਾ।

  • putting glasses
  • these tips
  • ਅੱਖਾਂ ਤੋਂ ਚਸ਼ਮਾ
  • ਉਤਾਰਨ
  • ਨੁਸਖੇ

ਗਰਭ-ਅਵਸਥਾ 'ਚ ਪੈਰਾਂ ਦੀ ਸੂਜਨ ਦੂਰ ਕਰਨ ਲਈ ਕਰੋ ਇਹ ਉਪਾਅ

NEXT STORY

Stories You May Like

  • this home remedy is no less than a boon for eyesight
    ਅੱਖਾਂ ਦੀ ਰੌਸ਼ਨੀ ਲਈ ਕਿਸੇ 'ਵਰਦਾਨ' ਤੋਂ ਘੱਟ ਨਹੀਂ ਇਹ ਘਰੇਲੂ ਉਪਾਅ, ਅੱਜ ਹੀ ਕਰੋ ਡਾਈਟ 'ਚ ਸ਼ਾਮਲ ਇਹ ਚੀਜ਼ਾਂ
  • lizards in the kitchen adopt these 5 natural methods
    ਰਸੋਈ 'ਚ ਕਿਰਲੀਆਂ ਦਾ ਕਹਿਰ? ਅਪਣਾਓ ਇਹ 5 ਕੁਦਰਤੀ ਤਰੀਕੇ, ਮਿੰਟਾਂ 'ਚ ਹੋ ਜਾਣਗੀਆਂ ਰਫ਼ੂ-ਚੱਕਰ
  • sparkle your water tank in minutes
    ਮਿੰਟਾਂ 'ਚ ਚਮਕਾਓ ਪਾਣੀ ਵਾਲੀ ਟੈਂਕੀ! ਅਪਣਾਓ ਇਹ ਸ਼ਾਨਦਾਰ ਟ੍ਰਿਕ, ਪਾਣੀ ਮਿਲੇਗਾ ਸ਼ੁੱਧ ਤੇ ਸਾਫ਼
  • lips will become soft and pink in 7 days
    7 ਦਿਨਾਂ 'ਚ ਬੁੱਲ੍ਹ ਬਣਨਗੇ ਨਰਮ ਅਤੇ ਗੁਲਾਬੀ, ਬਸ ਅਪਣਾਓ ਇਹ 3 Easy steps
  • poisonous liquor people death eyesight bihar police
    ਜ਼ਹਿਰੀਲੀ ਸ਼ਰਾਬ ਦਾ ਕਹਿਰ: 4 ਮੌਤਾਂ, 6 ਲੋਕਾਂ ਨੇ ਗੁਆਈ ਅੱਖਾਂ ਦੀ ਰੌਸ਼ਨੀ
  • big blow to usa
    ਅਮਰੀਕਾ ਨੂੰ ਵੱਡਾ ਝਟਕਾ ! ਭਾਰਤ ਦੇ ਗੁਆਂਢੀ ਮੁਲਕ ਨੇ ਨਹੀਂ ਦਿੱਤੀ ਜੰਗੀ ਜਹਾਜ਼ ਉਤਾਰਨ ਦੀ ਇਜਾਜ਼ਤ
  • this big ban imposed in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +