Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    8:40:51 AM

  • 6 1 magnitude earthquake

    6.1 ਦੀ ਤੀਬਰਤਾ ਨਾਲ ਆਏ ਭੂਚਾਲ ਦੇ ਤੇਜ਼ ਝਟਕਿਆਂ...

  • pahalgam attack hindu tourists 4 years ago conspiracy

    'ਪਹਿਲਗਾਮ ਹਮਲਾ ਅਚਾਨਕ ਨਹੀਂ ਹੋਇਆ, 4 ਸਾਲ ਪਹਿਲਾਂ...

  • hormuz may open next week

    ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ...

  • neet ug re examination computer cancel

    21 ਜੂਨ ਨੂੰ ਕੰਪਿਊਟਰ 'ਤੇ ਨਹੀਂ ਹੋਵੇਗਾ NEET-UG...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਐਸੀਡਿਟੀ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਜ਼ਰੂਰ ਖਾਓ ਸੌਂਫ, ਹੋਣਗੇ ਕਈ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਐਸੀਡਿਟੀ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਜ਼ਰੂਰ ਖਾਓ ਸੌਂਫ, ਹੋਣਗੇ ਕਈ ਫ਼ਾਇਦੇ

  • Edited By Rajwinder Kaur,
  • Updated: 31 Mar, 2022 05:04 PM
Jalandhar
acidity  problems  fennel  health  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭੋਜਨ ਤੋਂ ਬਾਅਦ ਸੌਂਫ ਖਾਣ ਦੀ ਆਦਤ ਹਰ ਕਿਸੇ ਨੂੰ ਹੁੰਦੀ ਹੈ। ਸੌਂਫ 'ਚ ਕਈ ਪੋਸ਼ਤ ਤੱਤ ਹੁੰਦੇ ਹਨ, ਜੋ ਸਰੀਰ ਨੂੰ ਸਿਹਤਮੰਦ ਬਣਾਈ ਰੱਖਣ 'ਚ ਮਦਦ ਕਰਦੇ ਹਨ। ਸੌਂਫ ਖਾਣ ਨਾਲ ਯਾਦਸ਼ਕਤੀ ਵੱਧਦੀ ਹੈ ਅਤੇ ਸਰੀਰ ਨੂੰ ਠੰਡਕ ਮਿਲਦੀ ਹੈ। ਸੌਂਫ ‘ਚ ਆਯਰਨ, ਪੋਟਾਸ਼ੀਅਮ ਅਤੇ ਕੈਲਸ਼ੀਅਮ ਵਰਗੇ ਤੱਤ ਹੁੰਦੇ ਹਨ, ਜੋ ਹਰ ਉਮਰ ਦੇ ਲੋਕਾਂ ਲਈ ਫ਼ਾਇਦੇਮੰਦ ਹੁੰਦੀ ਹੈ। ਢਿੱਡ ਲਈ ਸੌਫ ਬਹੁਤ ਲਾਭਦਾਇਕ ਹੈ। ਇਹ ਢਿੱਡ ਦੀਆਂ ਬੀਮਾਰੀਆਂ ਨੂੰ ਦੂਰ ਕਰਨ ਵਿੱਚ ਸਹਾਇਤਾ ਕਰਦੀ ਹੈ। ਸੌਂਫ ਖਾਣ ਨਾਲ ਅਪਚ, ਐਸੀਡਿਟੀ ਅਤੇ ਢਿੱਡ 'ਚ ਗੈਸ ਨਹੀਂ ਬਣਦੀ।

ਸੌਂਫ ਖਾਣ ਦੇ ਜਾਣੋ ਕੁਝ ਖ਼ਾਸ ਤਰੀਕੇ 

1. ਸੌਂਫ ਦੀ ਚਾਹ
ਢਿੱਡ ਦੀ ਗੈਸ ਦੂਰ ਕਰਨਾ ਦਾ ਇਕ ਤਰੀਕਾ ਸੌਂਫ ਦੀ ਚਾਹ ਪੀਣਾ ਹੈ। ਇਸ ਲਈ ਦੋ ਚਮਚ ਪੀਸੀ ਹੋਈ ਸੌਂਫ ਨੂੰ ਇਕ ਕੱਪ ਪਾਣੀ 'ਚ ਪਾ ਕੇ ਉਬਾਲੋ। ਹੁਣ ਇਸ 'ਚ ਚਾਹ ਦਾ ਪਾਊਡਰ, ਥੋੜ੍ਹਾ ਗੁੜ ਅਤੇ ਇਕ ਚੌਥਾਈ ਦੁੱਧ ਮਿਲਾਓ। ਇਸ ਨੂੰ ਚੰਗੀ ਤਰ੍ਹਾਂ ਗਰਮ ਕਰੋ ਅਤੇ ਛਾਣ ਕੇ ਪੀਓ। ਤੁਹਾਨੂੰ ਤੁਰੰਤ ਗੈਸ ਅਤੇ ਅਪਚ ਤੋਂ ਰਾਹਤ ਮਿਲੇਗੀ।

2. ਇਲਾਇਚੀ ਅਤੇ ਅਦਰਕ ਨਾਲ ਸੌਂਫ
ਇਸ ਲਈ ਇਕ ਚਮਚ ਸੌਂਫ ਅਤੇ ਅਦਰਕ ਦਾ ਇਕ ਛੋਟਾ ਟੁੱਕੜਾ ਲਓ। ਇਸ ਨੂੰ ਇਕ ਕੱਪ ਪਾਣੀ 'ਚ ਮਿਲਾ ਕੇ ਉਬਾਲੋ। ਇਸ ਮਿਸ਼ਰਣ ਨੂੰ ਦਿਨ 'ਚ ਖਾਣਾ ਖਾਣ ਦੇ ਬਾਅਦ ਦੋ-ਤਿੰਨ ਵਾਰੀ ਲਓ। ਅਦਰਕ ਦੀ ਮਦਦ ਨਾਲ ਸਰੀਰ 'ਚ ਬਣੀ ਗੈਸ ਬਾਹਰ ਨਿਕਲ ਜਾਂਦੀ ਹੈ।

3. ਸੌਂਫ ਨੂੰ ਚਬਾ ਕੇ ਖਾਓ 
ਢਿੱਡ ਦੀ ਗੈਸ ਠੀਕ ਕਰਨ ਲਈ ਤੁਸੀਂ ਖਾਣਾ ਖਾਣ ਮਗਰੋਂ ਸੌਂਫ ਖਾ ਸਕਦੇ ਹੋ। ਤੁਸੀਂ ਇਸ ਨੂੰ ਦਿਨ 'ਚ ਤਿੰਨ ਤੋਂ ਚਾਰ ਵਾਰੀ ਖਾਓ। ਇਸ ਨਾਲ ਅੰਤੜਿਆਂ 'ਚ ਫਸੀ ਗੈਸ ਤੁਰੰਤ ਬਾਹਰ ਆ ਜਾਵੇਗੀ।

4. ਪੁਦੀਨੇ ਨਾਲ ਸੌਂਫ
ਇਕ ਚਮਚ ਸੌਂਫ, ਇਕ-ਦੋ ਪੁਦੀਨੇ ਦੇ ਪੱਤਿਆਂ ਨੂੰ, ਇਕ ਚੌਥਾਈ ਇਲਾਇਚੀ ਪਾਊਡਰ ਨਾਲ ਇਕ ਕੱਪ ਪਾਣੀ 'ਚ ਮਿਲਾ ਲਓ। ਇਸ ਨੂੰ ਪੰਜ ਮਿੰਟ ਲਈ ਉਬਾਲੋ ਅਤੇ ਛਾਣ ਲਓ। ਪੁਦੀਨੇ 'ਚ ਐਂਟੀ ਸੈਪਟਿਕ ਗੁਣ ਹੁੰਦੇ ਹਨ ਜਿਸ ਨਾਲ ਪਾਚਨ ਤੰਤਰ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ। ਜਦੋਂ ਵੀ ਤੁਹਾਨੂੰ ਗੈਸ ਦੀ ਪਰੇਸ਼ਾਨੀ ਹੋਵੇ ਇਸ ਨੂੰ ਹੀ ਪੀਓ।

5.ਸੌਂਫ, ਧਨੀਆ ਅਤੇ ਜ਼ੀਰਾ
ਇਸ ਲਈ ਸੌਂਫ ਦਾ ਇਕ ਚਮਚ, ਇਕ ਚਮਚ ਧਨੀਆ ਅਤੇ ਇਕ ਚਮਚ ਜੀਰਾ ਲਓ। ਇਨ੍ਹਾਂ ਨੂੰ ਪੀਸ ਕੇ ਪਾਊਡਰ ਬਣਾ ਲਓ। ਇਸ ਪਾਊਡਰ ਨੂੰ ਭੋਜਨ ਕਰਨ ਤੋਂ ਪਹਿਲਾਂ ਖਾਓ। ਤੁਹਾਡੇ ਢਿੱਡ 'ਚ ਗੈਸ ਬਨਣੀ ਬੰਦ ਹੋ ਜਾਵੇਗੀ।

6. ਸੌਂਫ ਅਤੇ ਸੰਤਰੇ ਦੇ ਛਿਲਕੇ
ਇਕ ਚਮਚ ਸੌਂਫ ਅਤੇ ਸੰਤਰੇ ਦੇ ਛਿਲਕੇ ਪਾਣੀ 'ਚ ਉਬਾਲ ਲਓ। ਇਸ ਨੂੰ ਛਾਣ ਕੇ ਇਸ 'ਚ ਇਕ ਚਮਚ ਸ਼ਹਿਦ ਮਿਲਾਓ। ਇਸ ਨੂੰ ਖਾਣਾ ਖਾਣ ਤੋਂ ਪਹਿਲਾਂ ਖਾਓ। ਇਸ ਨਾਲ ਵੀ ਗੈਸ ਬਨਣੀ ਬੰਦ ਹੋ ਜਾਵੇਗੀ।

  • Acidity
  • problems
  • fennel
  • health
  • benefits
  • ਐਸੀਡਿਟੀ
  • ਸਮੱਸਿਆ
  • ਸੌਂਫ
  • ਸਿਹਤ
  • ਫ਼ਾਇਦੇ

ਗਰਮੀਆਂ 'ਚ ਪਸੀਨੇ ਦੀ ਬਦਬੂ ਤੋਂ ਨਿਜ਼ਾਤ ਦਿਵਾਉਣਗੇ 'ਬੇਕਿੰਗ ਸੋਡੇ' ਸਣੇ ਇਹ ਘਰੇਲੂ ਨੁਸਖ਼ੇ

NEXT STORY

Stories You May Like

  • before applying makeup  be sure to keep these things in mind
    Makeup ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • if you are bothered by oily hair in summer  then do this
    ਗਰਮੀਆਂ 'ਚ ਵਾਲਾਂ ਦੇ Oily ਹੋਣ ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਛੁਟਕਾਰਾ
  • what happens if the house registration papers are lost
    ਜੇਕਰ ਘਰ ਦੀ ਰਜਿਸਟਰੀ ਦੇ ਕਾਗਜ਼ ਗੁਆਚ ਜਾਣ ਤਾਂ ਕੀ ਹੋਵੇਗਾ ?
  • annoyed by the electricity bill
    ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ? ਸਰਕਾਰ ਨੇ ਦਿੱਤੀ ਸਲਾਹ, ਕਰੋ ਇਹ ਕੰਮ, ਅੱਧਾ ਰਹਿ ਜਾਏਗਾ Bill
  • big benefits of a small fruit
    ਛੋਟੇ ਜਿਹੇ ਫਲ ਦੇ ਵੱਡੇ-ਵੱਡੇ ਫ਼ਾਇਦੇ ! ਅੱਖਾਂ ਦੀ ਰੌਸ਼ਨੀ ਤੋਂ ਲੈ ਕੇ ਖ਼ੂਨ ਦੀ ਕਮੀ ਤਕ ਕਈ ਬਿਮਾਰੀਆਂ ਦਾ ਰਾਮਬਾਣ ਇਲਾ
  • modi cabinet  many ministers out  reshuffle
    ਮੋਦੀ ਕੈਬਨਿਟ 'ਚੋਂ ਕਈ ਮੰਤਰੀਆਂ ਦੀ ਛੁੱਟੀ ਤੈਅ, ਵੱਡੇ ਫੇਰਬਦਲ ਦੀ ਤਿਆਰੀ, ਜਲਦ ਹੋ ਸਕਦਾ ਹੈ ਵਿਸਤਾਰ
  • maybe you  re making these mistakes when buying a new cooler
    ਨਵਾਂ ਕੂਲਰ ਖਰੀਦਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀਆਂ! ਪੜ੍ਹੋ ਪੂਰੀ ਖਬਰ
  • shine  hair  weak  hair loss problem
    ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ ਵਾਲ?
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +